<img class="alignnone size-full wp-image-44454" src="http://wishavwarta.in/wp-content/uploads/2019/05/world-cup.jpg" alt="" width="400" height="330" /> ਲੰਡਨ, 3 ਜੁਲਾਈ- ਵਿਸ਼ਵ ਕੱਪ ਦੇ ਅਹਿਮ ਮੁਕਾਬਲੇ ਵਿਚ ਅੱਜ ਇੰਗਲੈਂਡ ਦੀ ਟੀਮ ਨੇ ਟੌਸ ਜਿੱਤ ਕੇ ਪਹਿਲਾਂ ਬੱਲੇਬਾਜੀ ਦਾ ਫੈਸਲਾ ਲਿਆ ਹੈ।