• Latest
  • Trending
Cricket: ਨਿਊਜ਼ੀਲੈਂਡ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਭੁਵਨੇਸ਼ਵਰ ਕੁਮਾਰ ਦੀ ਵਾਪਸੀ

1 day ago
Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ

6 minutes ago
International: ਯੂਰਪੀ ਸੰਸਦ ’ਚ ਟਰੰਪ ਦੀ 8.5 ਫੁੱਟ ਉੱਚੀ ਸੋਨੇ ਦੀ ਮੂਰਤੀ ਲਾਈ ਗਈ

11 minutes ago
International: ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

2 hours ago
GST ਕੌਂਸਲ ਦੀ 57ਵੀਂ ਬੈਠਕ ਅੱਜ, ਹਰਪਾਲ ਚੀਮਾ ਹੋਣਗੇ ਸ਼ਾਮਲ

Punjab: ਅਮਰਜੀਤ ਚਾਵਲਾ ਕੇਸ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਬਣਾਈ SIT

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Australia: ਸਾਬਕਾ ਕੈਥੋਲਿਕ ਬਿਸ਼ਪ ਨੂੰ ਜਿਨਸੀ ਸ਼ੋਸ਼ਣ ਮਾਮਲੇ ’ਚ ਸਾਢੇ 6 ਸਾਲ ਦੀ ਜੇਲ੍ਹ

Big Breaking: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ

PM Modi ਅੱਜ ਇੰਡੀਆ ਮੋਬਾਈਲ ਕਾਂਗਰਸ ਦੇ 10ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

Punjab ਕਾਂਗਰਸ ਦੇ ਨਵੇਂ ਪ੍ਰਧਾਨ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

4 hours ago
Hukamnama Sri Darbar Sahib Today – 08 October 2026 | Ang 773 I ਅੱਜ ਦਾ ਹੁਕਮਨਾਮਾ

5 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Thursday, October 8, 2026
No Result
View All Result
28 °c
Chandigarh
26 ° Fri
25 ° Sat
25 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Cricket: ਨਿਊਜ਼ੀਲੈਂਡ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਭੁਵਨੇਸ਼ਵਰ ਕੁਮਾਰ ਦੀ ਵਾਪਸੀ

October 7, 2026
in ਖਬਰਾਂ, ਖੇਡਾਂ
Cricket: ਨਿਊਜ਼ੀਲੈਂਡ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਭੁਵਨੇਸ਼ਵਰ ਕੁਮਾਰ ਦੀ ਵਾਪਸੀ

Cricket: ਨਿਊਜ਼ੀਲੈਂਡ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਭੁਵਨੇਸ਼ਵਰ ਕੁਮਾਰ ਦੀ ਵਾਪਸੀ

– ਭੁਵਨੇਸ਼ਵਰ ਕੁਮਾਰ ਦੀ ਕਰੀਬ ਚਾਰ ਸਾਲ ਬਾਅਦ ਭਾਰਤੀ ਟੀ-20 ਟੀਮ ’ਚ ਹੋਈ ਵਾਪਸੀ
– ਪੰਜ ਮੈਚਾਂ ਦੀ ਟੀ-20 ਸੀਰੀਜ਼ ਲਈ 16 ਮੈਂਬਰੀ ਟੀਮ ’ਚ ਮਿਲੀ ਜਗ੍ਹਾ

ਨਵੀਂ ਦਿੱਲੀ, 7 ਅਕਤੂਬਰ (ਵਿਸ਼ਵ ਵਾਰਤਾ): ਬੀਸੀਸੀਆਈ ਨੇ ਨਿਊਜ਼ੀਲੈਂਡ ਖ਼ਿਲਾਫ਼ ਹੋਣ ਵਾਲੀ ਪੰਜ ਮੈਚਾਂ ਦੀ ਟੀ-20 ਅੰਤਰਰਾਸ਼ਟਰੀ ਸੀਰੀਜ਼ ਲਈ 16 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ, ਜਿਸ ਵਿੱਚ ਭੁਵਨੇਸ਼ਵਰ ਨੂੰ ਸ਼ਾਮਲ ਕੀਤਾ ਗਿਆ ਹੈ। ਤਜਰਬੇਕਾਰ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਦੀ ਕਰੀਬ ਚਾਰ ਸਾਲ ਬਾਅਦ ਭਾਰਤੀ ਟੀ-20 ਟੀਮ ਵਿੱਚ ਵਾਪਸੀ ਹੋਈ ਹੈ।

ਚੋਣ ਕਮੇਟੀ ਦੇ ਸਾਬਕਾ ਮੁਖੀ ਅਜੀਤ ਅਗਰਕਰ ਦੇ ਅਹੁਦੇ ਤੋਂ ਹਟਣ ਤੋਂ ਬਾਅਦ ਇਹ ਪਹਿਲਾ ਵੱਡਾ ਟੀਮ ਚੋਣ ਫੈਸਲਾ ਹੈ। ਪ੍ਰਗਿਆਨ ਓਝਾ ਨੂੰ ਅੰਤਰਿਮ ਚੋਣ ਕਮੇਟੀ ਦੇ ਮੁਖੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਨਿਊਜ਼ੀਲੈਂਡ ਦੀਆਂ ਹਾਲਾਤਾਂ ਵਿੱਚ ਭੁਵਨੇਸ਼ਵਰ ਦੀ ਸਵਿੰਗ ਗੇਂਦਬਾਜ਼ੀ ਭਾਰਤੀ ਟੀਮ ਲਈ ਲਾਹੇਵੰਦ ਸਾਬਤ ਹੋ ਸਕਦੀ ਹੈ। ਉਨ੍ਹਾਂ ਤੋਂ ਇਲਾਵਾ ਸਪਿਨਰ ਵਰੁਣ ਚੱਕਰਵਰਤੀ ਦੀ ਵੀ ਟੀਮ ਵਿੱਚ ਵਾਪਸੀ ਹੋਈ ਹੈ। ਏਸ਼ੀਆਈ ਖੇਡਾਂ ਤੋਂ ਪਹਿਲਾਂ ਸੱਟ ਕਾਰਨ ਉਹ ਟੀਮ ਤੋਂ ਬਾਹਰ ਹੋ ਗਏ ਸਨ।

ਭਾਰਤ ਦੀ ਟੀ-20 ਟੀਮ: ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ (ਉਪਕਪਤਾਨ), ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ (ਵਿਕਟਕੀਪਰ), ਵੈਭਵ ਸੂਰਿਆਵੰਸ਼ੀ, ਈਸ਼ਾਨ ਕਿਸ਼ਨ (ਵਿਕਟਕੀਪਰ), ਅਕਸ਼ਰ ਪਟੇਲ, ਸ਼ਿਵਮ ਦੁਬੇ, ਨਿਤੀਸ਼ ਕੁਮਾਰ ਰੈੱਡੀ, ਨਮਨ ਧੀਰ, ਪ੍ਰਿੰਸ ਯਾਦਵ, ਮਯੰਕ ਯਾਦਵ, ਅਰਸ਼ਦੀਪ ਸਿੰਘ, ਭੁਵਨੇਸ਼ਵਰ ਕੁਮਾਰ, ਵਰੁਣ ਚੱਕਰਵਰਤੀ ਅਤੇ ਕੁਲਦੀਪ ਯਾਦਵ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCRICKETLatest News In Punjabipunjab newsPunjab news in Punjabitop headlines in Punjabi
Share208Tweet130SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ

by Ranjit Singh
October 8, 2026
0

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ ਅੰਮ੍ਰਿਤਸਰ, 8 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਪ੍ਰਦੇਸ਼ ਕਾਂਗਰਸ...

International: ਯੂਰਪੀ ਸੰਸਦ ’ਚ ਟਰੰਪ ਦੀ 8.5 ਫੁੱਟ ਉੱਚੀ ਸੋਨੇ ਦੀ ਮੂਰਤੀ ਲਾਈ ਗਈ

International: ਯੂਰਪੀ ਸੰਸਦ ’ਚ ਟਰੰਪ ਦੀ 8.5 ਫੁੱਟ ਉੱਚੀ ਸੋਨੇ ਦੀ ਮੂਰਤੀ ਲਾਈ ਗਈ

by Ranjit Singh
October 8, 2026
0

International: ਯੂਰਪੀ ਸੰਸਦ ’ਚ ਟਰੰਪ ਦੀ 8.5 ਫੁੱਟ ਉੱਚੀ ਸੋਨੇ ਦੀ ਮੂਰਤੀ ਲਾਈ ਗਈ - ਮੂਰਤੀ 'ਚ ਟਰੰਪ ਨੂੰ ਨਗਨ...

International: ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

International: ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

by Ranjit Singh
October 8, 2026
0

International: ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ - ਪਿਛਲੀ ਵਾਰ ਸਿੱਖ ਸ਼ਰਧਾਲੂਆਂ ਨੂੰ ਨਹੀਂ ਮਿਲੀ ਸੀ ਐਨਓਸੀ ਕਲੀਅਰੈਂਸ...

GST ਕੌਂਸਲ ਦੀ 57ਵੀਂ ਬੈਠਕ ਅੱਜ, ਹਰਪਾਲ ਚੀਮਾ ਹੋਣਗੇ ਸ਼ਾਮਲ

GST ਕੌਂਸਲ ਦੀ 57ਵੀਂ ਬੈਠਕ ਅੱਜ, ਹਰਪਾਲ ਚੀਮਾ ਹੋਣਗੇ ਸ਼ਾਮਲ

by Ranjit Singh
October 8, 2026
0

GST ਕੌਂਸਲ ਦੀ 57ਵੀਂ ਬੈਠਕ ਅੱਜ, ਹਰਪਾਲ ਚੀਮਾ ਹੋਣਗੇ ਸ਼ਾਮਲ ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ): GST ਕੌਂਸਲ ਦੀ 57ਵੀਂ ਬੈਠਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ

by Ranjit Singh
October 8, 2026
0

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ ਅੰਮ੍ਰਿਤਸਰ, 8 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਪ੍ਰਦੇਸ਼ ਕਾਂਗਰਸ...

Most Popular

ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਿਆ ; ਪੰਜ ਸਿੰਘ ਸਹਿਬਾਨ ਨੇ ਸੁਣਾਇਆ ਫ਼ੈਸਲਾ

by Navjot
3 weeks ago
0

ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਿਆ ; ਪੰਜ ਸਿੰਘ ਸਹਿਬਾਨ ਨੇ ਸੁਣਾਇਆ ਫ਼ੈਸਲਾ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 