• Latest
  • Trending
International: ਯੂਕਰੇਨ ਦਾ ਤੇਲ ਟੈਂਕਰ ‘ਤੇ ਡਰੋਨ ਹਮਲਾ, ਜਹਾਜ਼ ’ਤੇ 23 ਭਾਰਤੀ ਕਰੂ ਮੈਂਬਰ ਸਨ ਸਵਾਰ

2 hours ago
Punjab: ਦੋ ਨੌਜਵਾਨਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

23 minutes ago
National: ਲੋਨ ਹੋਰ ਮਹਿੰਗੇ ਹੋਣਗੇ, EMI ਵਧੇਗੀ: RBI ਨੇ 4 ਸਾਲਾਂ ਵਿੱਚ ਪਹਿਲੀ ਵਾਰ ਵਧਾਈ ਵਿਆਜ ਦਰ

1 hour ago
National: ਆਕਾਸ਼ਵਾਣੀ ਦਫ਼ਤਰ ’ਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਵਿਰੋਧੀ ਆਗੂਆਂ ਖ਼ਿਲਾਫ਼ FIR

Punjab: ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸੁਪਰੀਮ ਕੋਰਟ ’ਚ ਅੱਜ ਅਹਿਮ ਸੁਣਵਾਈ

3 hours ago
Haryana ’ਚ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ !, ਅਮਿਤ ਸ਼ਾਹ ਸਮੇਤ ਕਈ ਕੇਂਦਰੀ ਆਗੂ ਅੱਜ ਦੌਰੇ ’ਤੇ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
International: ਭਾਰਤੀ ਪਾਇਲਟ ਕੈਪਟਨ ਸਮਿਤ ਮੱਛਰ ਦੀ ਬਹਾਦਰੀ ਲਈ ਅਮਰੀਕੀ ਸੰਸਦ ਵੱਲੋਂ ਪ੍ਰਸਤਾਵ ਪਾਸ

Punjab: ਚੰਡੀਗੜ੍ਹ ਸਮੇਤ 8 ਥਾਵਾਂ ‘ਤੇ CBI ਦੀ ਰੇਡ 6 ਘੰਟਿਆਂ ਤੱਕ ਚੱਲੀ

Cricket: ਨਿਊਜ਼ੀਲੈਂਡ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਭੁਵਨੇਸ਼ਵਰ ਕੁਮਾਰ ਦੀ ਵਾਪਸੀ

Cricket: ਭਾਰਤ ਨੇ ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ: ਕਪਤਾਨ ਅਈਅਰ ਦਾ ਸੈਂਕੜਾ

Hukamnama Sri Darbar Sahib Today – 07 October 2026 | Ang 956 I ਅੱਜ ਦਾ ਹੁਕਮਨਾਮਾ

6 hours ago
ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ

13 hours ago
Hindi News
English News
Wednesday, October 7, 2026
No Result
View All Result
30 °c
Chandigarh
27 ° Thu
25 ° Fri
26 ° Sat
26 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

International: ਯੂਕਰੇਨ ਦਾ ਤੇਲ ਟੈਂਕਰ ‘ਤੇ ਡਰੋਨ ਹਮਲਾ, ਜਹਾਜ਼ ’ਤੇ 23 ਭਾਰਤੀ ਕਰੂ ਮੈਂਬਰ ਸਨ ਸਵਾਰ

October 7, 2026
in ਅੰਤਰਰਾਸ਼ਟਰੀ, ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
International: ਯੂਕਰੇਨ ਦਾ ਤੇਲ ਟੈਂਕਰ ‘ਤੇ ਡਰੋਨ ਹਮਲਾ, ਜਹਾਜ਼ ’ਤੇ 23 ਭਾਰਤੀ ਕਰੂ ਮੈਂਬਰ ਸਨ ਸਵਾਰ

International: ਯੂਕਰੇਨ ਦਾ ਤੇਲ ਟੈਂਕਰ ‘ਤੇ ਡਰੋਨ ਹਮਲਾ, ਜਹਾਜ਼ ’ਤੇ 23 ਭਾਰਤੀ ਕਰੂ ਮੈਂਬਰ ਸਨ ਸਵਾਰ

ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ): ਰੂਸ ਦੇ ਨੇੜੇ ਕਾਲਾ ਸਾਗਰ ਵਿੱਚ ਮੰਗਲਵਾਰ ਨੂੰ ਲਾਈਬੇਰੀਆ ਦੇ ਝੰਡੇ ਵਾਲੇ ਇੱਕ ਤੇਲ ਟੈਂਕਰ ’ਤੇ ਡਰੋਨ ਹਮਲੇ ਤੋਂ ਬਾਅਦ ਅੱਗ ਲੱਗ ਗਈ। ਜਹਾਜ਼ ’ਤੇ 23 ਭਾਰਤੀ ਕਰੂ ਮੈਂਬਰ ਸਵਾਰ ਸਨ, ਜਿਨ੍ਹਾਂ ਨੂੰ ਐਮਰਜੈਂਸੀ ਟੀਮਾਂ ਨੇ ਸੁਰੱਖਿਅਤ ਬਾਹਰ ਕੱਢ ਲਿਆ।

ਰੂਸ ਦੇ ਟਰਾਂਸਪੋਰਟ ਮੰਤਰਾਲੇ ਮੁਤਾਬਕ ਟੈਂਕਰ ’ਤੇ ਯੂਕਰੇਨ ਵੱਲੋਂ ਡਰੋਨ ਹਮਲਾ ਕੀਤਾ ਗਿਆ, ਜਿਸ ਤੋਂ ਬਾਅਦ ਜਹਾਜ਼ ਵਿੱਚ ਭਿਆਨਕ ਅੱਗ ਲੱਗ ਗਈ ਅਤੇ ਸਮੁੰਦਰ ਵਿੱਚ ਕੱਚਾ ਤੇਲ ਸੜਦਾ ਦਿਖਾਈ ਦਿੱਤਾ। ਤੇਜ਼ ਅੱਗ ਕਾਰਨ ਸ਼ੁਰੂਆਤ ਵਿੱਚ ਬਚਾਅ ਟੀਮਾਂ ਲਈ ਜਹਾਜ਼ ਦੇ ਨੇੜੇ ਪਹੁੰਚਣਾ ਮੁਸ਼ਕਲ ਸੀ। ਬਾਅਦ ਵਿੱਚ ਅੱਗ ਦੀ ਤੀਬਰਤਾ ਘਟਣ ’ਤੇ ਇਸ ਨੂੰ ਕਾਬੂ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਗਈ।

ਰਿਪੋਰਟਾਂ ਮੁਤਾਬਕ ਹਮਲੇ ਤੋਂ ਪਹਿਲਾਂ ਜਹਾਜ਼ ਦੀ ਆਖਰੀ ਲੋਕੇਸ਼ਨ ਰੂਸ-ਜਾਰਜੀਆ ਸਰਹੱਦ ਨੇੜੇ ਕਾਲਾ ਸਾਗਰ ਵਿੱਚ ਦਰਜ ਕੀਤੀ ਗਈ ਸੀ। ਇਹ ਜਹਾਜ਼ ਯੂਕਰੇਨ ਦੀ ਪਾਬੰਦੀ ਸੂਚੀ ਵਿੱਚ ਵੀ ਸ਼ਾਮਲ ਸੀ ਅਤੇ ਇਸ ਨੂੰ ਰੂਸ ਦੇ ਕਥਿਤ ‘ਸ਼ੈਡੋ ਫਲੀਟ’ ਦਾ ਹਿੱਸਾ ਦੱਸਿਆ ਗਿਆ ਹੈ।

ਕਾਲਾ ਸਾਗਰ ਵਿੱਚ ਲਗਾਤਾਰ ਹਮਲਿਆਂ ਕਾਰਨ ਸਮੁੰਦਰੀ ਵਪਾਰ ਪ੍ਰਭਾਵਿਤ ਹੋ ਰਿਹਾ ਹੈ। ਜਹਾਜ਼ ਮਾਲਕ ਇਸ ਰੂਟ ਤੋਂ ਬਚਣ ਲੱਗੇ ਹਨ, ਜਿਸ ਕਾਰਨ ਮਾਲ ਢੁਆਈ ਦੀ ਲਾਗਤ ਵਧ ਰਹੀ ਹੈ। ਰਿਪੋਰਟ ਮੁਤਾਬਕ ਅਗਸਤ ਵਿੱਚ ਰੂਸ ਦਾ ਅਨਾਜ ਨਿਰਯਾਤ 59 ਲੱਖ ਟਨ ਤੋਂ ਘਟ ਕੇ 17 ਲੱਖ ਟਨ ਰਹਿ ਗਿਆ, ਜਦਕਿ ਸਤੰਬਰ ਵਿੱਚ ਵੀ ਨਿਰਯਾਤ ਵਿੱਚ ਕਰੀਬ 50 ਫੀਸਦੀ ਕਮੀ ਦਾ ਅਨੁਮਾਨ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiINTERNATIONALLatest News In Punjabipunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦੋ ਨੌਜਵਾਨਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

Punjab: ਦੋ ਨੌਜਵਾਨਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

by Ranjit Singh
October 7, 2026
0

Punjab: ਦੋ ਨੌਜਵਾਨਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ ਤਰਨਤਾਰਨ, 7 ਅਕਤੂਬਰ (ਵਿਸ਼ਵ ਵਾਰਤਾ): ਜ਼ਿਲ੍ਹਾ ਤਰਨਤਾਰਨ...

National: ਲੋਨ ਹੋਰ ਮਹਿੰਗੇ ਹੋਣਗੇ, EMI ਵਧੇਗੀ: RBI ਨੇ 4 ਸਾਲਾਂ ਵਿੱਚ ਪਹਿਲੀ ਵਾਰ ਵਧਾਈ ਵਿਆਜ ਦਰ

National: ਲੋਨ ਹੋਰ ਮਹਿੰਗੇ ਹੋਣਗੇ, EMI ਵਧੇਗੀ: RBI ਨੇ 4 ਸਾਲਾਂ ਵਿੱਚ ਪਹਿਲੀ ਵਾਰ ਵਧਾਈ ਵਿਆਜ ਦਰ

by Ranjit Singh
October 7, 2026
0

National: ਲੋਨ ਹੋਰ ਮਹਿੰਗੇ ਹੋਣਗੇ, EMI ਵਧੇਗੀ: RBI ਨੇ 4 ਸਾਲਾਂ ਵਿੱਚ ਪਹਿਲੀ ਵਾਰ ਵਧਾਈ ਵਿਆਜ ਦਰ ਚੰਡੀਗੜ੍ਹ, 7 ਅਕਤੂਬਰ...

National: ਆਕਾਸ਼ਵਾਣੀ ਦਫ਼ਤਰ ’ਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਵਿਰੋਧੀ ਆਗੂਆਂ ਖ਼ਿਲਾਫ਼ FIR

National: ਆਕਾਸ਼ਵਾਣੀ ਦਫ਼ਤਰ ’ਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਵਿਰੋਧੀ ਆਗੂਆਂ ਖ਼ਿਲਾਫ਼ FIR

by Ranjit Singh
October 7, 2026
0

National: ਆਕਾਸ਼ਵਾਣੀ ਦਫ਼ਤਰ ’ਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਵਿਰੋਧੀ ਆਗੂਆਂ ਖ਼ਿਲਾਫ਼ FIR ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ):...

Punjab: ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸੁਪਰੀਮ ਕੋਰਟ ’ਚ ਅੱਜ ਅਹਿਮ ਸੁਣਵਾਈ

Punjab: ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸੁਪਰੀਮ ਕੋਰਟ ’ਚ ਅੱਜ ਅਹਿਮ ਸੁਣਵਾਈ

by Ranjit Singh
October 7, 2026
0

Punjab: ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸੁਪਰੀਮ ਕੋਰਟ ’ਚ ਅੱਜ ਅਹਿਮ ਸੁਣਵਾਈ ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ): ਲੰਮੇ ਸਮੇਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦੋ ਨੌਜਵਾਨਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

Punjab: ਦੋ ਨੌਜਵਾਨਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

by Ranjit Singh
October 7, 2026
0

Punjab: ਦੋ ਨੌਜਵਾਨਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ ਤਰਨਤਾਰਨ, 7 ਅਕਤੂਬਰ (ਵਿਸ਼ਵ ਵਾਰਤਾ): ਜ਼ਿਲ੍ਹਾ ਤਰਨਤਾਰਨ...

Most Popular

Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

by Navjot
4 weeks ago
0

Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 