• Latest
  • Trending
Punjab ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਵੱਖ ਹੋਏ ਜਸਟਿਸ ਸ਼ੀਲ ਨਾਗੂ

2 hours ago
Punjab: ਗੌਰਵ ਯਾਦਵ ਨੇ DGP ਪੰਜਾਬ ਵੱਜੋਂ ਸੰਭਾਲਿਆ ਅਹੁਦਾ

14 minutes ago
National: ਸੀਜੇਪੀ ਦੇ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ’ਚ ਸਖ਼ਤੀ, 57 ਮੈਟਰੋ ਸਟੇਸ਼ਨ ਬੰਦ ਕਰਨ ਦੀ ਤਿਆਰੀ

37 minutes ago
Punjab: ਖਰੜ ’ਚ ਕਥਿਤ ਦੜਾ-ਸੱਟੇ ਅਤੇ ਬੁੱਕੀ ਦੇ ਧੰਦੇ ਦਾ ਪਰਦਾਫਾਸ਼, 6 ਗ੍ਰਿਫ਼ਤਾਰ

1 hour ago
Canada: ਬ੍ਰਿਟਿਸ਼ ਕੋਲੰਬੀਆ ਚੋਣਾਂ: 40 ਪੰਜਾਬੀ ਮੂਲ ਦੇ ਉਮੀਦਵਾਰ ਮੈਦਾਨ ’ਚ

Canada: ਬ੍ਰਿਟਿਸ਼ ਕੋਲੰਬੀਆ ਚੋਣਾਂ: 40 ਪੰਜਾਬੀ ਮੂਲ ਦੇ ਉਮੀਦਵਾਰ ਮੈਦਾਨ ’ਚ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਗਿਆਨੇਸ਼ ਕੁਮਾਰ ਅਤੇ SIR ਵਿਰੁੱਧ ਵਿਰੋਧੀ ਧਿਰ ਦਾ ਪ੍ਰਦਰਸ਼ਨ ਚੌਥੇ ਦਿਨ ਵੀ ਜਾਰੀ

National: ਚਾਰ ਸੂਬਿਆਂ ਦੀਆਂ 6 ਸੀਟਾਂ ’ਤੇ ਜ਼ਿਮਨੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ, ਸ਼ੁਰੂਆਤੀ ਰੁਝਾਨਾਂ ’ਚ ਭਾਜਪਾ ਅੱਗੇ

Breaking: ਗੌਰਵ ਯਾਦਵ ਪੰਜਾਬ ਦੇ ਰੈਗੂਲਰ ਡੀਜੀਪੀ ਨਿਯੁਕਤ

National: UPI ਭੁਗਤਾਨ ’ਤੇ MDR ਲਾਗੂ ਕਰਨ ਦੀ ਤਰੀਕ ਟਲਣ ਦੀ ਸੰਭਾਵਨਾ !

4 hours ago
National: ਜੀਐਸਟੀ ਕੌਂਸਲ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ, ਪੜ੍ਹੋ ਵੇਰਵਾ

5 hours ago
Entertainment: ਨਾਨਾ ਪਾਟੇਕਰ ਪੰਜ ਤੱਤਾਂ ‘ਚ ਵਲੀਨ, ਦੇਰ ਰਾਤ ਰਾਜਕੀ ਸਨਮਾਨ ਨਾਲ ਹੋਇਆ ਅੰਤਿਮ ਸਸਕਾਰ

National: ਦਿੱਲੀ ’ਚ ਦੋ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

6 hours ago
Hindi News
English News
Friday, October 9, 2026
No Result
View All Result
32 °c
Chandigarh
26 ° Sat
26 ° Sun
26 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਵੱਖ ਹੋਏ ਜਸਟਿਸ ਸ਼ੀਲ ਨਾਗੂ

October 9, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਵੱਖ ਹੋਏ ਜਸਟਿਸ ਸ਼ੀਲ ਨਾਗੂ

Punjab ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਵੱਖ ਹੋਏ ਜਸਟਿਸ ਸ਼ੀਲ ਨਾਗੂ

ਚੰਡੀਗੜ੍ਹ, 9 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸੁਪਰੀਮ ਕੋਰਟ ਅੱਜ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਕਰੇਗੀ। ਪਰ ਉਸ ਤੋਂ ਪਹਿਲਾਂ ਹੀ ਸੁਪਰੀਮ ਕੋਰਟ ਦੇ ਜਸਟਿਸ ਸ਼ੀਲ ਨਾਗੂ ਇਸ ਮਾਮਲੇ ਦੀ ਸੁਣਵਾਈ ਤੋਂ ਵੱਖ ਹੋ ਗਏ ਹਨ। ਸੁਪਰੀਮ ਕੋਰਟ ਵਿੱਚ ਤਰੱਕੀ ਮਿਲਣ ਤੋਂ ਪਹਿਲਾਂ ਜਸਟਿਸ ਨਾਗੂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮੁੱਖ ਜੱਜ ਸਨ।

ਪੰਜਾਬ ਸਰਕਾਰ ਨੇ ਹਾਈਕੋਰਟ ਦੇ ਉਸ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ, ਜਿਸ ਵਿੱਚ ਸੀਬੀਆਈ ਨੂੰ ਕੇਸ ਦਰਜ ਕਰਕੇ ਕਥਿਤ ਦੋਸ਼ਾਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਹਾਈਕੋਰਟ ਨੇ ਸੀਬੀਆਈ ਨੂੰ ਦੋ ਮਹੀਨਿਆਂ ਦੇ ਅੰਦਰ ਜਾਂਚ ਦੀ ਸਥਿਤੀ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ।

ਸਰਕਾਰ ਨੇ ਸੁਪਰੀਮ ਕੋਰਟ ਤੋਂ ਹਾਈਕੋਰਟ ਦੇ ਹੁਕਮ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਵੀਰਵਾਰ ਨੂੰ ਸੁਣਵਾਈ ਨਾਲ ਸਬੰਧਤ ਫਾਈਲ ਦੇਰ ਨਾਲ ਪਹੁੰਚਣ ਕਾਰਨ ਮਾਮਲੇ ਦੀ ਸੁਣਵਾਈ ਟਲ ਗਈ ਸੀ। ਹੁਣ ਅੱਜ ਇਸ ਮਾਮਲੇ ’ਤੇ ਸੁਣਵਾਈ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਗੌਰਵ ਯਾਦਵ ਨੇ DGP ਪੰਜਾਬ ਵੱਜੋਂ ਸੰਭਾਲਿਆ ਅਹੁਦਾ

Punjab: ਗੌਰਵ ਯਾਦਵ ਨੇ DGP ਪੰਜਾਬ ਵੱਜੋਂ ਸੰਭਾਲਿਆ ਅਹੁਦਾ

by Ranjit Singh
October 9, 2026
0

Punjab: ਗੌਰਵ ਯਾਦਵ ਨੇ DGP ਪੰਜਾਬ ਵੱਜੋਂ ਸੰਭਾਲਿਆ ਅਹੁਦਾ ਚੰਡੀਗੜ੍ਹ, 9 ਅਕਤੂਬਰ 2026 (ਵਿਸ਼ਵ ਵਾਰਤਾ): ਗੌਰਵ ਯਾਦਵ, ਆਈ.ਪੀ.ਐਸ. ਨੇ ਡਾਇਰੈਕਟਰ...

National: ਸੀਜੇਪੀ ਦੇ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ’ਚ ਸਖ਼ਤੀ, 57 ਮੈਟਰੋ ਸਟੇਸ਼ਨ ਬੰਦ ਕਰਨ ਦੀ ਤਿਆਰੀ

National: ਸੀਜੇਪੀ ਦੇ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ’ਚ ਸਖ਼ਤੀ, 57 ਮੈਟਰੋ ਸਟੇਸ਼ਨ ਬੰਦ ਕਰਨ ਦੀ ਤਿਆਰੀ

by Ranjit Singh
October 9, 2026
0

National: ਸੀਜੇਪੀ ਦੇ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ’ਚ ਸਖ਼ਤੀ, 57 ਮੈਟਰੋ ਸਟੇਸ਼ਨ ਬੰਦ ਕਰਨ ਦੀ ਤਿਆਰੀ - ਜੰਤਰ-ਮੰਤਰ ’ਤੇ ਧਰਨੇ...

Punjab: ਖਰੜ ’ਚ ਕਥਿਤ ਦੜਾ-ਸੱਟੇ ਅਤੇ ਬੁੱਕੀ ਦੇ ਧੰਦੇ ਦਾ ਪਰਦਾਫਾਸ਼, 6 ਗ੍ਰਿਫ਼ਤਾਰ

Punjab: ਖਰੜ ’ਚ ਕਥਿਤ ਦੜਾ-ਸੱਟੇ ਅਤੇ ਬੁੱਕੀ ਦੇ ਧੰਦੇ ਦਾ ਪਰਦਾਫਾਸ਼, 6 ਗ੍ਰਿਫ਼ਤਾਰ

by Ranjit Singh
October 9, 2026
0

Punjab: ਖਰੜ ’ਚ ਕਥਿਤ ਦੜਾ-ਸੱਟੇ ਅਤੇ ਬੁੱਕੀ ਦੇ ਧੰਦੇ ਦਾ ਪਰਦਾਫਾਸ਼, 6 ਗ੍ਰਿਫ਼ਤਾਰ - ਜੇ.ਟੀ.ਪੀ.ਐੱਲ. ਸਿਟੀ ਦੇ ਫਲੈਟ ’ਚੋਂ 34...

Canada: ਬ੍ਰਿਟਿਸ਼ ਕੋਲੰਬੀਆ ਚੋਣਾਂ: 40 ਪੰਜਾਬੀ ਮੂਲ ਦੇ ਉਮੀਦਵਾਰ ਮੈਦਾਨ ’ਚ

Canada: ਬ੍ਰਿਟਿਸ਼ ਕੋਲੰਬੀਆ ਚੋਣਾਂ: 40 ਪੰਜਾਬੀ ਮੂਲ ਦੇ ਉਮੀਦਵਾਰ ਮੈਦਾਨ ’ਚ

by Ranjit Singh
October 9, 2026
0

Canada: ਬ੍ਰਿਟਿਸ਼ ਕੋਲੰਬੀਆ ਚੋਣਾਂ: 40 ਪੰਜਾਬੀ ਮੂਲ ਦੇ ਉਮੀਦਵਾਰ ਮੈਦਾਨ ’ਚ ਚੰਡੀਗੜ੍ਹ, 9 ਅਕਤੂਬਰ 2026 (ਵਿਸ਼ਵ ਵਾਰਤਾ): ਕੈਨੇਡਾ ਦੇ ਸੂਬੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਗੌਰਵ ਯਾਦਵ ਨੇ DGP ਪੰਜਾਬ ਵੱਜੋਂ ਸੰਭਾਲਿਆ ਅਹੁਦਾ

Punjab: ਗੌਰਵ ਯਾਦਵ ਨੇ DGP ਪੰਜਾਬ ਵੱਜੋਂ ਸੰਭਾਲਿਆ ਅਹੁਦਾ

by Ranjit Singh
October 9, 2026
0

Punjab: ਗੌਰਵ ਯਾਦਵ ਨੇ DGP ਪੰਜਾਬ ਵੱਜੋਂ ਸੰਭਾਲਿਆ ਅਹੁਦਾ ਚੰਡੀਗੜ੍ਹ, 9 ਅਕਤੂਬਰ 2026 (ਵਿਸ਼ਵ ਵਾਰਤਾ): ਗੌਰਵ ਯਾਦਵ, ਆਈ.ਪੀ.ਐਸ. ਨੇ ਡਾਇਰੈਕਟਰ...

Most Popular

Punjab: ਮਾਨਸਾ ਦੀ ਅਦਾਲਤ ‘ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Punjab: ਮਾਨਸਾ ਦੀ ਅਦਾਲਤ ‘ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
3 weeks ago
0

Punjab: ਮਾਨਸਾ ਦੀ ਅਦਾਲਤ 'ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਮਾਨਸਾ, 21 ਸਤੰਬਰ (ਵਿਸ਼ਵ ਵਾਰਤਾ): ਮਾਨਸਾ ਕੋਰਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 