• Latest
  • Trending
9 ਸਾਲਾ ਅਨੀਤਾ ਲਈ ਦੇਵਦੂਤ ਬਣਕੇ ਆਈ ਸਿਹਤ ਵਿਭਾਗ ਦੀ ਟੀਮ ਨੇ ਦਿਲ ਦੇ ਛੇਕ ਦਾ ਕਰਵਾਇਆ ਮੁਫਤ ਇਲਾਜ

9 ਸਾਲਾ ਅਨੀਤਾ ਲਈ ਦੇਵਦੂਤ ਬਣਕੇ ਆਈ ਸਿਹਤ ਵਿਭਾਗ ਦੀ ਟੀਮ ਨੇ ਦਿਲ ਦੇ ਛੇਕ ਦਾ ਕਰਵਾਇਆ ਮੁਫਤ ਇਲਾਜ

1 hour ago
 ਫਿਲਮ ‘Buried’ ਦੀ ਪਹਿਲੀ ਝਲਕ ਆਈ ਸਾਹਮਣੇ 

 ਫਿਲਮ ‘Buried’ ਦੀ ਪਹਿਲੀ ਝਲਕ ਆਈ ਸਾਹਮਣੇ 

3 minutes ago
ਝਾਂਸੀ ਵਿੱਚ ਕੱਲ੍ਹ ਨੂੰ ਸ਼ੁਰੂ ਹੋਵੇਗੀ Senior Men National Hockey Championship

ਝਾਂਸੀ ਵਿੱਚ ਕੱਲ੍ਹ ਨੂੰ ਸ਼ੁਰੂ ਹੋਵੇਗੀ Senior Men National Hockey Championship

54 minutes ago
ਭਾਰਤੀ ਮੂਲ ਦੀ ਦੱਖਣੀ ਅਫਰੀਕੀ ਕਾਨੂੰਨ ਮਾਹਰ Navanethem “Navi” Pillay ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ

ਭਾਰਤੀ ਮੂਲ ਦੀ ਦੱਖਣੀ ਅਫਰੀਕੀ ਕਾਨੂੰਨ ਮਾਹਰ Navanethem “Navi” Pillay ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ

1 hour ago
ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ‘ਬਰਨਾਲਾ ਚੈਂਪੀਅਨ ਲੀਗ’ ਦਾ ਆਗਾਜ਼

ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ‘ਬਰਨਾਲਾ ਚੈਂਪੀਅਨ ਲੀਗ’ ਦਾ ਆਗਾਜ਼

1 hour ago
ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦੇ ਕਾਰਜ ਸੁਚੱਜੇ ਢੰਗ ਨਾਲ ਜਾਰੀ – ਹਰਚੰਦ ਸਿੰਘ ਬਰਸਟ

ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦੇ ਕਾਰਜ ਸੁਚੱਜੇ ਢੰਗ ਨਾਲ ਜਾਰੀ – ਹਰਚੰਦ ਸਿੰਘ ਬਰਸਟ

1 hour ago
ਜਾਪਾਨੀ ਰੱਖਿਆ ਵਫ਼ਦ ਨੇ ਫੌਜੀ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤ ਦਾ ਕੀਤਾ ਦੌਰਾ 

ਜਾਪਾਨੀ ਰੱਖਿਆ ਵਫ਼ਦ ਨੇ ਫੌਜੀ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤ ਦਾ ਕੀਤਾ ਦੌਰਾ 

2 hours ago
ਅਫਗਾਨਿਸਤਾਨ ਵਿੱਚ ਐਂਬੂਲੈਂਸ ਵਿੱਚੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਬਰਾਮਦ

ਅਫਗਾਨਿਸਤਾਨ ਵਿੱਚ ਐਂਬੂਲੈਂਸ ਵਿੱਚੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਬਰਾਮਦ

2 hours ago
ਪਿਕਅੱਪ ਗੱਡੀ ਦੀ ਟਰੱਕ ਨਾਲ ਭਿਆਨਕ ਟੱਕਰ ; 7 ਦੀ ਮੌਤ, 20 ਤੋਂ ਵੱਧ ਜ਼ਖ਼ਮੀ

ਪਿਕਅੱਪ ਗੱਡੀ ਦੀ ਟਰੱਕ ਨਾਲ ਭਿਆਨਕ ਟੱਕਰ ; 7 ਦੀ ਮੌਤ, 20 ਤੋਂ ਵੱਧ ਜ਼ਖ਼ਮੀ

3 hours ago
Nepal : ਸਕੂਲੀ ਬੱਸ ਖੱਡ ’ਚ ਡਿੱਗੀ, 4 ਵਿਦਿਆਰਥੀਆਂ ਸਮੇਤ ਪੰਜ ਦੀ ਮੌਤ

Nepal : ਸਕੂਲੀ ਬੱਸ ਖੱਡ ’ਚ ਡਿੱਗੀ, 4 ਵਿਦਿਆਰਥੀਆਂ ਸਮੇਤ ਪੰਜ ਦੀ ਮੌਤ

3 hours ago
ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ ਸਮਾਨ ਵਾਲੀ ਟਰਾਲੀ ਵਿੱਚ ਲੁਕਾਇਆ 1.8 ਕਰੋੜ ਰੁਪਏ ਦਾ ਸੋਨਾ ਕੀਤਾ ਜ਼ਬਤ ; ਜਾਂਚ ਜਾਰੀ

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ ਸਮਾਨ ਵਾਲੀ ਟਰਾਲੀ ਵਿੱਚ ਲੁਕਾਇਆ 1.8 ਕਰੋੜ ਰੁਪਏ ਦਾ ਸੋਨਾ ਕੀਤਾ ਜ਼ਬਤ ; ਜਾਂਚ ਜਾਰੀ

3 hours ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਵਿੱਚ 2.86 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ, 10 ਗ੍ਰਿਫ਼ਤਾਰ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਵਿੱਚ 2.86 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ, 10 ਗ੍ਰਿਫ਼ਤਾਰ

3 hours ago
ਭਾਰਤ ਅਤੇ ਕੀਨੀਆ ਨੇ ਸਮੁੰਦਰੀ ਸਹਿਯੋਗ ਨੂੰ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਕੀਨੀਆ ਨੇ ਸਮੁੰਦਰੀ ਸਹਿਯੋਗ ਨੂੰ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ

3 hours ago
Hindi News
English News
Friday, October 9, 2026
No Result
View All Result
29 °c
Chandigarh
26 ° Sat
27 ° Sun
26 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

9 ਸਾਲਾ ਅਨੀਤਾ ਲਈ ਦੇਵਦੂਤ ਬਣਕੇ ਆਈ ਸਿਹਤ ਵਿਭਾਗ ਦੀ ਟੀਮ ਨੇ ਦਿਲ ਦੇ ਛੇਕ ਦਾ ਕਰਵਾਇਆ ਮੁਫਤ ਇਲਾਜ

October 9, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
9 ਸਾਲਾ ਅਨੀਤਾ ਲਈ ਦੇਵਦੂਤ ਬਣਕੇ ਆਈ ਸਿਹਤ ਵਿਭਾਗ ਦੀ ਟੀਮ ਨੇ ਦਿਲ ਦੇ ਛੇਕ ਦਾ ਕਰਵਾਇਆ ਮੁਫਤ ਇਲਾਜ

9 ਸਾਲਾ ਅਨੀਤਾ ਲਈ ਦੇਵਦੂਤ ਬਣਕੇ ਆਈ ਸਿਹਤ ਵਿਭਾਗ ਦੀ ਟੀਮ ਨੇ ਦਿਲ ਦੇ ਛੇਕ ਦਾ ਕਰਵਾਇਆ ਮੁਫਤ ਇਲਾਜ

ਪੀਜੀਆਈ ਵਿੱਚ ਦੋ ਸਫ਼ਲ ਅਪ੍ਰੇਸ਼ਨਾਂ ਤੋਂ ਬਾਅਦ ਅਨੀਤਾ ਹੁਣ ਬਿਲਕੁਲ ਤੰਦਰੁਸਤ

ਪਟਿਆਲਾ ,9 ਅਕਤੂਬਰ (ਵਿਸ਼ਵ ਵਾਰਤਾ ) ਸਿਵਲ ਸਰਜਨ ਡਾ ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਗੁਰਪ੍ਰੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਸਿਹਤ ਬਲਾਕ ਕੌਲੀ ਦੀ ਰਾਸ਼ਟਰੀ ਬਾਲ ਸਵਾਸਥ ਕਾਰਕ੍ਰਮ (ਆਰ.ਬੀ.ਐਸ.ਕੇ) ਦੀ ਟੀਮ ਵੱਲੋਂ ਪਿੰਡ ਜਲਾਲਪੁਰ ਦੀ ਬੱਚੀ ਦੇ ਦਿਲ ਦਾ ਸਫਲ ਇਲਾਜ ਕਰਵਾਇਆ ਗਿਆ। ਟੀਮ ਦੇ ਇਸ ਨੇਕ ਉਦਮ ਸਦਕਾ ਜਿੱਥੇ ਬੱਚੀ ਨੂੰ ਨਵੀਂ ਜ਼ਿੰਦਗੀ ਮਿਲੀ ਹੈ ਉੱਥੇ ਹੀ ਇਸ ਇਲਾਜ ਦੌਰਾਨ ਬੱਚੀ ਦੇ ਪਰਿਵਾਰ ਦਾ ਇੱਕ ਵੀ ਪੈਸਾ ਖਰਚ ਨਹੀਂ ਹੋਣ ਦਿੱਤਾ ਗਿਆ ਅਤੇ ਪੂਰਾ ਇਲਾਜ ਮੁਫਤ ਕਰਵਾਇਆ ਗਿਆ। ਇਸ ਬਾਰੇ ਜ਼ਿਲ੍ਹਾ ਟੀਕਾਕਰਨ ਅਫਸਰ ਡਾਕਟਰ ਕੁਸ਼ਲਦੀਪ ਕੌਰ ਅਤੇ ਆਰ.ਬੀ.ਐਸ.ਕੇ ਪ੍ਰੋਗਰਾਮ ਦੇ ਜ਼ਿਲ੍ਹਾ ਨੋਡਲ ਅਫਸਰ ਡਾਕਟਰ ਆਸ਼ੀਸ਼ ਨੇ ਟੀਮ ਦੇ ਇਸ ਸਾਂਝੇ ਉੱਦਮ ਦੀ ਸ਼ਲਾਘਾ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਰ.ਬੀ.ਐਸ.ਕੇ ਦੇ ਡਾਕਟਰ ਮਨੀਸ਼ ਕੁਮਾਰ ਨੇ ਦੱਸਿਆ ਕਿ ਪਿੰਡ ਜਲਾਲਪੁਰ ਦੇ ਸਰਕਾਰੀ ਸਕੂਲ ਵਿੱਚ ਪੜ੍ਹਦੀ ਨੌ ਸਾਲ ਦੀ ਬੱਚੀ ਅਨੀਤਾ ਦੇ ਦਿਲ ਵਿੱਚ ਛੇਕ ਹੋਣ ਕਾਰਨ ਉਸ ਨੂੰ ਸਿਹਤ ਸਬੰਧੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਇਹ ਮਾਮਲਾ ਜਦੋਂ ਆਰ.ਬੀ.ਐਸ.ਕੇ ਟੀਮ ਦੇ ਧਿਆਨ ਵਿੱਚ ਆਇਆ ਤਾਂ ਉਹਨਾਂ ਨੇ ਤੁਰੰਤ ਬੱਚੀ ਦੇ ਇਲਾਜ ਲਈ ਉਪਰਾਲੇ ਸ਼ੁਰੂ ਕਰ ਦਿੱਤੇ । ਜਿਸ ਤਹਿਤ ਪੀਜੀਆਈ ਚੰਡੀਗੜ੍ਹ ਵਿਖੇ ਬੱਚੀ ਦੇ ਦੋ ਸਫਲ ਆਪਰੇਸ਼ਨ ਕਰਵਾਏ ਗਏ, ਜਿਨਾਂ ਤੋਂ ਬਾਅਦ ਹੁਣ ਅਨੀਤਾ ਆਮ ਬੱਚਿਆਂ ਵਾਂਗ ਪੂਰੀ ਤਰ੍ਹਾਂ ਤੰਦਰੁਸਤ ਹੈ। ਇਸ ਇਲਾਜ ਲਈ ਬੱਚੀ ਦੇ ਪਿਤਾ ਰਾਜੇਸ਼ ਕੁਮਾਰ ਨੇ ਆਰ.ਬੀ.ਐਸ.ਕੇ ਟੀਮ ਅਤੇ ਡਾਕਟਰ ਗੁਰਪ੍ਰੀਤ ਸਿੰਘ ਨਾਗਰਾ ਐਸਐਮਓ ਕੌਲੀ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨਾਂ ਦੇ ਉਪਰਾਲਿਆ ਸਦਕਾ ਅਨੀਤਾ ਨੂੰ ਇਸ ਸਮੱਸਿਆ ਤੋਂ ਨਿਜਾਤ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਨਾਗਰਾ ਨੇ ਦੱਸਿਆ ਕਿ ਆਰਬੀਐਸਕੇ ਪ੍ਰੋਗਰਾਮ ਦੇ ਤਹਿਤ ਆਂਗਣਵਾੜੀ ਕੇਂਦਰਾਂ ਵਿੱਚ ਰਜਿਸਟਰਡ, ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਪੜ੍ਦੇ ਬੱਚਿਆਂ ਦਾ ਮੋਬਾਇਲ ਹੈਲਥ ਟੀਮਾਂ ਦੁਆਰਾ ਮੁਆਇਨਾ ਕੀਤਾ ਜਾਂਦਾ ਹੈ। ਇਸ ਦੌਰਾਨ ਜਮਾਂਦਰੂ ਨੁਕਸ, ਸਰੀਰਕ ਕਮੀਆਂ, ਬੱਚਿਆਂ ਦੀਆਂ ਬਿਮਾਰੀਆਂ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਦੇਰੀ ਨਾਲ ਸਬੰਧਤ 32 ਬਿਮਾਰੀਆਂ ਦਾ ਸਰਕਾਰ ਵੱਲੋਂ ਮੁਫਤ ਇਲਾਜ ਕਰਵਾਇਆ ਜਾਂਦਾ ਹੈ। ਜਿਸ ਨਾਲ ਬੱਚੇ ਇਲਾਜ ਉਪਰੰਤ ਆਪਣਾ ਆਮ ਵਾਂਗ ਜੀਵਨ ਬਤੀਤ ਕਰ ਸਕਦੇ ਹਨ।

Tags: LatestNewsInPunjabiMANSAMansanewsPUNJABpunjabnewsPunjabnewsinPunjabitopheadlinesinPunjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 ਫਿਲਮ ‘Buried’ ਦੀ ਪਹਿਲੀ ਝਲਕ ਆਈ ਸਾਹਮਣੇ 

 ਫਿਲਮ ‘Buried’ ਦੀ ਪਹਿਲੀ ਝਲਕ ਆਈ ਸਾਹਮਣੇ 

by Navjot
October 9, 2026
0

 ਫਿਲਮ 'Buried' ਦੀ ਪਹਿਲੀ ਝਲਕ ਆਈ ਸਾਹਮਣੇ  ਚੇਨਈ, 9 ਅਕਤੂਬਰ (ਵਿਸ਼ਵ ਵਾਰਤਾ) ਨਿਰਦੇਸ਼ਕ ਹਾਰੂਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ...

ਝਾਂਸੀ ਵਿੱਚ ਕੱਲ੍ਹ ਨੂੰ ਸ਼ੁਰੂ ਹੋਵੇਗੀ Senior Men National Hockey Championship

ਝਾਂਸੀ ਵਿੱਚ ਕੱਲ੍ਹ ਨੂੰ ਸ਼ੁਰੂ ਹੋਵੇਗੀ Senior Men National Hockey Championship

by Navjot
October 9, 2026
0

ਝਾਂਸੀ ਵਿੱਚ ਕੱਲ੍ਹ ਨੂੰ ਸ਼ੁਰੂ ਹੋਵੇਗੀ Senior Men National Hockey Championship   ਝਾਂਸੀ, 9 ਅਕਤੂਬਰ (ਵਿਸ਼ਵ ਵਾਰਤਾ) 'ਹਾਕੀ ਇੰਡੀਆ ਸੀਨੀਅਰ...

ਭਾਰਤੀ ਮੂਲ ਦੀ ਦੱਖਣੀ ਅਫਰੀਕੀ ਕਾਨੂੰਨ ਮਾਹਰ Navanethem “Navi” Pillay ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ

ਭਾਰਤੀ ਮੂਲ ਦੀ ਦੱਖਣੀ ਅਫਰੀਕੀ ਕਾਨੂੰਨ ਮਾਹਰ Navanethem “Navi” Pillay ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ

by Navjot
October 9, 2026
0

ਭਾਰਤੀ ਮੂਲ ਦੀ ਦੱਖਣੀ ਅਫਰੀਕੀ ਕਾਨੂੰਨ ਮਾਹਰ Navanethem "Navi" Pillay ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ   ਨਵੀਂ ਦਿੱਲੀ, 9 ਅਕਤੂਬਰ...

ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ‘ਬਰਨਾਲਾ ਚੈਂਪੀਅਨ ਲੀਗ’ ਦਾ ਆਗਾਜ਼

ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ‘ਬਰਨਾਲਾ ਚੈਂਪੀਅਨ ਲੀਗ’ ਦਾ ਆਗਾਜ਼

by Ankit
October 9, 2026
0

ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ 'ਬਰਨਾਲਾ ਚੈਂਪੀਅਨ ਲੀਗ' ਦਾ ਆਗਾਜ਼ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਉਲੰਪੀਅਨ ਅਵਨੀਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਫਿਲਮ ‘Buried’ ਦੀ ਪਹਿਲੀ ਝਲਕ ਆਈ ਸਾਹਮਣੇ 

 ਫਿਲਮ ‘Buried’ ਦੀ ਪਹਿਲੀ ਝਲਕ ਆਈ ਸਾਹਮਣੇ 

by Navjot
October 9, 2026
0

 ਫਿਲਮ 'Buried' ਦੀ ਪਹਿਲੀ ਝਲਕ ਆਈ ਸਾਹਮਣੇ  ਚੇਨਈ, 9 ਅਕਤੂਬਰ (ਵਿਸ਼ਵ ਵਾਰਤਾ) ਨਿਰਦੇਸ਼ਕ ਹਾਰੂਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
4 weeks ago
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) 💫💫ਜ਼ਿੰਦਗੀ ਵਿੱਚ ਸਭ ਤੋਂ ਮਹੱਤਵਪੂਰਨ ਗੱਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 