• Latest
  • Trending
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 days ago
ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

5 hours ago
ਤਰਨਤਾਰਨ ‘ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ

ਤਰਨਤਾਰਨ ‘ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ

6 hours ago
ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

6 hours ago
ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ – CM ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ – CM ਭਗਵੰਤ ਸਿੰਘ ਮਾਨ

6 hours ago
‘ਭਲਕੇ ਸੁਪਰੀਮ ਕੋਰਟ ਤੱਕ ਮਾਰਚ’- ਰਾਹੁਲ ਗਾਂਧੀ ਨੇ ਕੀਤਾ ਵੱਡਾ ਐਲਾਨ

‘ਭਲਕੇ ਸੁਪਰੀਮ ਕੋਰਟ ਤੱਕ ਮਾਰਚ’- ਰਾਹੁਲ ਗਾਂਧੀ ਨੇ ਕੀਤਾ ਵੱਡਾ ਐਲਾਨ

6 hours ago
ਜਨਮ ਦਿਨ ਦੀ ਪਾਰਟੀ ਦੌਰਾਨ Firing,ਇੱਕ ਮਹਿਲਾ ਦੀ ਮੌਤ

ਜਨਮ ਦਿਨ ਦੀ ਪਾਰਟੀ ਦੌਰਾਨ Firing,ਇੱਕ ਮਹਿਲਾ ਦੀ ਮੌਤ

6 hours ago
IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

8 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

8 hours ago
ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ ‘ਚ Emergency ਲੈਂਡਿੰਗ

ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ ‘ਚ Emergency ਲੈਂਡਿੰਗ

8 hours ago
ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

9 hours ago
Hindi News
English News
Monday, October 12, 2026
No Result
View All Result
19 °c
Chandigarh
26 ° Tue
25 ° Wed
24 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

October 9, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…

🛑🏏 Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ ; ਭਾਰਤ ਨੇ ਦਿੱਤਾ 250 ਦੌੜਾਂ ਦਾ ਟੀਚਾ

🛑 ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

🛑 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼

🛑 ਫਿਲਮ ‘Buried’ ਦੀ ਪਹਿਲੀ ਝਲਕ ਆਈ ਸਾਹਮਣੇ

🛑 ਝਾਂਸੀ ਵਿੱਚ ਕੱਲ੍ਹ ਨੂੰ ਸ਼ੁਰੂ ਹੋਵੇਗੀ Senior Men National Hockey Championship

🛑 ਭਾਰਤੀ ਮੂਲ ਦੀ ਦੱਖਣੀ ਅਫਰੀਕੀ ਕਾਨੂੰਨ ਮਾਹਰ Navanethem “Navi” Pillay ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ

🛑 ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦੇ ਕਾਰਜ ਸੁਚੱਜੇ ਢੰਗ ਨਾਲ ਜਾਰੀ – ਹਰਚੰਦ ਸਿੰਘ ਬਰਸਟ

🛑 9 ਸਾਲਾ ਅਨੀਤਾ ਲਈ ਦੇਵਦੂਤ ਬਣਕੇ ਆਈ ਸਿਹਤ ਵਿਭਾਗ ਦੀ ਟੀਮ ਨੇ ਦਿਲ ਦੇ ਛੇਕ ਦਾ ਕਰਵਾਇਆ ਮੁਫਤ ਇਲਾਜ

🛑 ਅਫਗਾਨਿਸਤਾਨ ਵਿੱਚ ਐਂਬੂਲੈਂਸ ਵਿੱਚੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਬਰਾਮਦ

🛑 ਜਾਪਾਨੀ ਰੱਖਿਆ ਵਫ਼ਦ ਨੇ ਫੌਜੀ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤ ਦਾ ਕੀਤਾ ਦੌਰਾ

🛑 Nepal : ਸਕੂਲੀ ਬੱਸ ਖੱਡ ’ਚ ਡਿੱਗੀ, 4 ਵਿਦਿਆਰਥੀਆਂ ਸਮੇਤ ਪੰਜ ਦੀ ਮੌਤ

🛑 ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ ਸਮਾਨ ਵਾਲੀ ਟਰਾਲੀ ਵਿੱਚ ਲੁਕਾਇਆ 1.8 ਕਰੋੜ ਰੁਪਏ ਦਾ ਸੋਨਾ ਕੀਤਾ ਜ਼ਬਤ ; ਜਾਂਚ ਜਾਰੀ

🛑 ਪਿਕਅੱਪ ਗੱਡੀ ਦੀ ਟਰੱਕ ਨਾਲ ਭਿਆਨਕ ਟੱਕਰ ; 7 ਦੀ ਮੌਤ, 20 ਤੋਂ ਵੱਧ ਜ਼ਖ਼ਮੀ

🛑 ਭਾਰਤ ਅਤੇ ਕੀਨੀਆ ਨੇ ਸਮੁੰਦਰੀ ਸਹਿਯੋਗ ਨੂੰ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ

🛑 ਅਸਾਮ ਰਾਈਫਲਜ਼ ਨੇ ਮਿਜ਼ੋਰਮ ਵਿੱਚ 2.86 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ, 10 ਗ੍ਰਿਫ਼ਤਾਰ

🔗 Punjab: ਜਲੰਧਰ ਸਿਟੀ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦੇ ਕੰਮ ‘ਚ ਤੇਜ਼ੀ

🔗 Punjab: ਗੌਰਵ ਯਾਦਵ ਨੇ DGP ਪੰਜਾਬ ਵੱਜੋਂ ਸੰਭਾਲਿਆ ਅਹੁਦਾ

🔗 National: ਸੀਜੇਪੀ ਦੇ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ’ਚ ਸਖ਼ਤੀ, 57 ਮੈਟਰੋ ਸਟੇਸ਼ਨ ਬੰਦ ਕਰਨ ਦੀ ਤਿਆਰੀ

🔗 Punjab: ਖਰੜ ’ਚ ਕਥਿਤ ਦੜਾ-ਸੱਟੇ ਅਤੇ ਬੁੱਕੀ ਦੇ ਧੰਦੇ ਦਾ ਪਰਦਾਫਾਸ਼, 6 ਵਿਅਕਤੀ ਗ੍ਰਿਫ਼ਤਾਰ

🔗 Punjab ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਵੱਖ ਹੋਏ ਜਸਟਿਸ ਸ਼ੀਲ ਨਾਗੂ

🔗 Canada: ਬ੍ਰਿਟਿਸ਼ ਕੋਲੰਬੀਆ ’ਚ ਚੋਣਾਂ: 40 ਪੰਜਾਬੀ ਮੂਲ ਦੇ ਉਮੀਦਵਾਰ ਮੈਦਾਨ ’ਚ

🔗 National: ਗਿਆਨੇਸ਼ ਕੁਮਾਰ ਅਤੇ SIR ਵਿਰੁੱਧ ਵਿਰੋਧੀ ਧਿਰ ਦਾ ਪ੍ਰਦਰਸ਼ਨ ਚੌਥੇ ਦਿਨ ਵੀ ਜਾਰੀ

🔗 National: ਚਾਰ ਸੂਬਿਆਂ ਦੀਆਂ 6 ਸੀਟਾਂ ’ਤੇ ਜ਼ਿਮਨੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ, ਸ਼ੁਰੂਆਤੀ ਰੁਝਾਨਾਂ ’ਚ ਭਾਜਪਾ ਅੱਗੇ

🔗 Breaking: ਗੌਰਵ ਯਾਦਵ ਪੰਜਾਬ ਦੇ ਰੈਗੂਲਰ ਡੀਜੀਪੀ ਨਿਯੁਕਤ

🔗 National: UPI ਭੁਗਤਾਨ ’ਤੇ MDR ਲਾਗੂ ਕਰਨ ਦੀ ਤਰੀਕ ਟਲਣ ਦੀ ਸੰਭਾਵਨਾ !

🔗 National: ਜੀਐਸਟੀ ਕੌਂਸਲ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ, ਪੜ੍ਹੋ ਵੇਰਵਾ

🔗 Entertainment: ਨਾਨਾ ਪਾਟੇਕਰ ਪੰਜ ਤੱਤਾਂ ‘ਚ ਵਲੀਨ, ਦੇਰ ਰਾਤ ਰਾਜਕੀ ਸਨਮਾਨ ਨਾਲ ਹੋਇਆ ਅੰਤਿਮ ਸਸਕਾਰ

🔗 National: ਦਿੱਲੀ ’ਚ ਦੋ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

🔗 National: ਅੱਜ 5 ਵਿਧਾਨ ਸਭਾ ਸੀਟਾਂ ਸਮੇਤ 6 ਸੀਟਾਂ ਦੇ ਚੋਣ ਨਤੀਜੇ ਹੋਣਗੇ ਐਲਾਨ

🔗 National: ਅੱਜ ਤੋਂ ਏਅਰ ਇੰਡੀਆ ਦੀਆਂ ਉਡਾਣਾਂ ‘ਚ ਯਾਤਰਾ ਕਰਨਾ ਹੋਇਆ ਮਹਿੰਗਾ

✅ ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

✅ ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

✅ ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

✅ ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ : ਰਜੋਤ ਸਿੰਘ ਬੈਂਸ

✅ ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

✅ ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: PUNJAB CM

🏟️ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

Tags: EntertainmenLatestNewsInPunjabiMANSAMansanewsNepalpunjabnewsPunjabnewsinPunjabitopheadlinesinPunjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

by Jaspreet Kaur
October 11, 2026
0

ਰਿਆਦ 'ਚ ਹੋਏ ਹਮਲੇ 'ਚ ਇੱਕ ਭਾਰਤੀ ਨਾਗਰਿਕ ਦੀ ਮੌਤ ਨਵੀ ਦਿੱਲੀ, 11 ਅਕਤੂਬਰ (ਵਿਸ਼ਵ ਵਾਰਤਾ) – ਸਊਦੀ ਅਰਬ 'ਤੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 11, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

by Jaspreet Kaur
October 11, 2026
0

ਮੈਡ ਸੰਧੂ ਕਤਲ ਮਾਮਲੇ 'ਚ 3 ਹੋਰ ਮੁਲਜ਼ਮ ਕਾਬੂ ਚੰਡੀਗੜ੍ਹ, 11 ਅਕਤੂਬਰ 2026 (ਵਿਸ਼ਵ ਵਾਰਤਾ): ਮੈਡ ਸੰਧੂ ਕਤਲ ਮਾਮਲੇ 'ਚ...

ਤਰਨਤਾਰਨ ‘ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ

ਤਰਨਤਾਰਨ ‘ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ

by Jaspreet Kaur
October 11, 2026
0

ਤਰਨਤਾਰਨ 'ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ ਅੰਮ੍ਰਿਤਸਰ, 11 ਅਕਤੂਬਰ 2026 (ਵਿਸ਼ਵ ਵਾਰਤਾ): ਤਰਨਤਾਰਨ 'ਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

by Jaspreet Kaur
October 11, 2026
0

ਰਿਆਦ 'ਚ ਹੋਏ ਹਮਲੇ 'ਚ ਇੱਕ ਭਾਰਤੀ ਨਾਗਰਿਕ ਦੀ ਮੌਤ ਨਵੀ ਦਿੱਲੀ, 11 ਅਕਤੂਬਰ (ਵਿਸ਼ਵ ਵਾਰਤਾ) – ਸਊਦੀ ਅਰਬ 'ਤੇ...

Most Popular

LPU Violence: ਹੁਣ ਤੱਕ ਪੰਜਾਬ ਪੁਲਿਸ ਨੇ ਕੀਤੀਆਂ 9 ਗ੍ਰਿਫਤਾਰੀਆਂ

LPU Violence: ਹੁਣ ਤੱਕ ਪੰਜਾਬ ਪੁਲਿਸ ਨੇ ਕੀਤੀਆਂ 9 ਗ੍ਰਿਫਤਾਰੀਆਂ

by Ranjit Singh
1 week ago
0

LPU Violence: ਹੁਣ ਤੱਕ ਪੰਜਾਬ ਪੁਲਿਸ ਨੇ ਕੀਤੀਆਂ 9 ਗ੍ਰਿਫਤਾਰੀਆਂ ਚੰਡੀਗੜ੍ਹ, 2 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਫਗਵਾੜਾ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 