• Latest
  • Trending
CJP Protest: ਅੱਜ ਜੰਤਰ-ਮੰਤਰ ‘ਤੇ ਪ੍ਰਦਰਸ਼ਨ ‘ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ

CJP Protest: ਅੱਜ ਜੰਤਰ-ਮੰਤਰ ‘ਤੇ ਪ੍ਰਦਰਸ਼ਨ ‘ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ

1 hour ago
National: ਦਿੱਲੀ ’ਚ CJP ਦਾ ਪ੍ਰਦਰਸ਼ਨ, ਧਰੁਵ ਰਾਠੀ ਸਮੇਤ ਵੱਡੀ ਗਿਣਤੀ ‘ਚ ਲੋਕ ਹਿਰਾਸਤ ’ਚ ਲਏ

National: ਦਿੱਲੀ ’ਚ CJP ਦਾ ਪ੍ਰਦਰਸ਼ਨ, ਧਰੁਵ ਰਾਠੀ ਸਮੇਤ ਵੱਡੀ ਗਿਣਤੀ ‘ਚ ਲੋਕ ਹਿਰਾਸਤ ’ਚ ਲਏ

5 minutes ago
Elon Musk ਨੇ ਅੰਬਾਨੀ ’ਤੇ ਤੰਜ਼ ਕਸਦਿਆਂ ਸਟਾਰਲਿੰਕ ਨੂੰ ਭਾਰਤ ’ਚ ਇਜਾਜ਼ਤ ਦੇਣ ਦੀ ਕੀਤੀ ਅਪੀਲ !

Elon Musk ਨੇ ਅੰਬਾਨੀ ’ਤੇ ਤੰਜ਼ ਕਸਦਿਆਂ ਸਟਾਰਲਿੰਕ ਨੂੰ ਭਾਰਤ ’ਚ ਇਜਾਜ਼ਤ ਦੇਣ ਦੀ ਕੀਤੀ ਅਪੀਲ !

28 minutes ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ

54 minutes ago
Punjab CM ਮਾਨ ਅੱਜ ਨਸ਼ਿਆਂ ਵਿਰੁੱਧ ਬਾਈਕਰ ਰੈਲੀ ਨੂੰ ਦਿਖਾਉਣਗੇ ਹਰੀ ਝੰਡੀ

Punjab CM ਮਾਨ ਅੱਜ ਨਸ਼ਿਆਂ ਵਿਰੁੱਧ ਬਾਈਕਰ ਰੈਲੀ ਨੂੰ ਦਿਖਾਉਣਗੇ ਹਰੀ ਝੰਡੀ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਚੰਡੀਗੜ੍ਹ ਈਸੀ ਦਫ਼ਤਰ ਬਾਹਰ CJP ਦੇ ਸਮਰਥਨ ‘ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ ‘ਆਪ’

Punjab: ਚੰਡੀਗੜ੍ਹ ਈਸੀ ਦਫ਼ਤਰ ਬਾਹਰ CJP ਦੇ ਸਮਰਥਨ ‘ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ ‘ਆਪ’

3 hours ago
Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

3 hours ago
CJP Protest: ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: CJP ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਕਿਲ੍ਹੇ ‘ਚ ਤਬਦੀਲ

CJP Protest: ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: CJP ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਕਿਲ੍ਹੇ ‘ਚ ਤਬਦੀਲ

3 hours ago
Punjab: ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਗ੍ਰਿਫ਼ਤਾਰ ਸ਼ੂਟਰ 7 ਦਿਨ ਦੇ ਪੁਲਿਸ ਰਿਮਾਂਡ ‘ਤੇ

Punjab: ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਗ੍ਰਿਫ਼ਤਾਰ ਸ਼ੂਟਰ 7 ਦਿਨ ਦੇ ਪੁਲਿਸ ਰਿਮਾਂਡ ‘ਤੇ

3 hours ago
ਭਾਜਪਾ ਪੰਜਾਬ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ

ਭਾਜਪਾ ਪੰਜਾਬ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ

5 hours ago
Hukamnama Sri Darbar Sahib Today – 10 October 2026 | Ang 685 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 October 2026 | Ang 685 I ਅੱਜ ਦਾ ਹੁਕਮਨਾਮਾ

5 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Saturday, October 10, 2026
No Result
View All Result
27 °c
Chandigarh
25 ° Sun
25 ° Mon
25 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CJP Protest: ਅੱਜ ਜੰਤਰ-ਮੰਤਰ ‘ਤੇ ਪ੍ਰਦਰਸ਼ਨ ‘ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ

October 10, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
CJP Protest: ਅੱਜ ਜੰਤਰ-ਮੰਤਰ ‘ਤੇ ਪ੍ਰਦਰਸ਼ਨ ‘ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ

Bungalow To Kejriwal

CJP Protest: ਅੱਜ ਜੰਤਰ-ਮੰਤਰ ‘ਤੇ ਪ੍ਰਦਰਸ਼ਨ ‘ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ

– ਗਿਆਨੇਸ਼ ਕੁਮਾਰ ਦੀ ਅਗਵਾਈ ‘ਚ ਸ਼ਰੇਆਮ ਅਸਲੀ ਵੋਟਾਂ ਕੱਟੀਆਂ ਜਾ ਰਹੀਆਂ ਹਨ ਅਤੇ ਫਰਜ਼ੀ ਵੋਟਾਂ ਜੋੜੀਆਂ ਜਾ ਰਹੀਆਂ ਹਨ – ਕੇਜਰੀਵਾਲ
– ਭਾਜਪਾ ਲਈ ਕੰਮ ਕਰ ਰਹੇ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਲਈ ਵੱਡੀ ਗਿਣਤੀ ‘ਚ ਲੋਕ ਜੰਤਰ-ਮੰਤਰ ਪਹੁੰਚਣ – ਕੇਜਰੀਵਾਲ
– ਜੰਤਰ-ਮੰਤਰ ‘ਚ ਵਿਰੋਧ-ਪ੍ਰਦਰਸ਼ਨ ਤੋਂ ਪਹਿਲਾਂ “ਆਪ” ਵਰਕਰਾਂ ਤੋਂ ਪੂਰੀ ਜਾਣਕਾਰੀ ਮੰਗੀ ਜਾ ਰਹੀ ਹੈ – ਸੌਰਭ ਭਾਰਦਵਾਜ
– ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਲਈ ਵੱਡੀ ਗਿਣਤੀ ‘ਚ “ਆਪ” ਵਰਕਰ ਜੰਤਰ-ਮੰਤਰ ਪਹੁੰਚਣਗੇ – ਸੌਰਭ ਭਾਰਦਵਾਜ

ਨਵੀਂ ਦਿੱਲੀ, 10 ਅਕਤੂਬਰ (ਵਿਸ਼ਵ ਵਾਰਤਾ): ਦੇਸ਼ ਵਿੱਚ ਵੋਟ ਚੋਰੀ ਖਿਲਾਫ ਅਤੇ ਲੋਕਤੰਤਰ ਨੂੰ ਬਚਾਉਣ ਲਈ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਵੀ ਮੈਦਾਨ ਵਿੱਚ ਉਤਰਨਗੇ। ਉਹ ਜੰਤਰ-ਮੰਤਰ ‘ਤੇ ਹੋਣ ਵਾਲੇ ਸੀਜੇਪੀ ਅਤੇ ਦੇਸ਼ ਭਰ ਦੇ ਨੌਜਵਾਨਾਂ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ। ਅਰਵਿੰਦ ਕੇਜਰੀਵਾਲ ਨੇ ਖੁਦ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਪੂਰਾ ਪਰਿਵਾਰ ਵੀ ਲੋਕਤੰਤਰ ਬਚਾਉਣ ਦੀ ਇਸ ਲੜਾਈ ਵਿੱਚ ਜੰਤਰ-ਮੰਤਰ ਜਾਵੇਗਾ। ਸ਼ਰੇਆਮ ਭਾਜਪਾ ਨੂੰ ਵੋਟ ਨਾ ਦੇਣ ਵਾਲਿਆਂ ਦੀਆਂ ਵੋਟਾਂ ਕੱਟੀਆਂ ਜਾ ਰਹੀਆਂ ਹਨ ਅਤੇ ਫਰਜ਼ੀ ਵੋਟਾਂ ਜੋੜੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਅਪੀਲ ਕੀਤੀ ਕਿ ਭਾਜਪਾ ਲਈ ਕੰਮ ਕਰ ਰਹੇ ਗਿਆਨੇਸ਼ ਕੁਮਾਰ ਦਾ ਅਸਤੀਫਾ ਮੰਗਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਲੋਕ ਜੰਤਰ-ਮੰਤਰ ਪਹੁੰਚਣ।

ਸ਼ੁੱਕਰਵਾਰ ਨੂੰ ਮੀਡੀਆ ਨਾਲ ਗੱਲਬਾਤ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਸਾਡੇ ਲੋਕਤੰਤਰ ਨਾਲ ਖਿਲਵਾੜ ਕਰ ਰਹੀ ਹੈ। ਵੱਡੇ ਪੱਧਰ ‘ਤੇ ਲੋਕਾਂ ਦੀਆਂ ਵੋਟਾਂ ਕੱਟੀਆਂ ਜਾ ਰਹੀਆਂ ਹਨ। ਜੋ ਲੋਕ ਭਾਜਪਾ ਨੂੰ ਵੋਟ ਨਹੀਂ ਦਿੰਦੇ, ਉਨ੍ਹਾਂ ਦੀਆਂ ਵੋਟਾਂ ਕੱਟ ਦਿੱਤੀਆਂ ਜਾਂਦੀਆਂ ਹਨ ਅਤੇ ਫਰਜ਼ੀ ਵੋਟਾਂ ਜੋੜ ਦਿੱਤੀਆਂ ਜਾਂਦੀਆਂ ਹਨ। ਇਹ ਸਭ ਗਿਆਨੇਸ਼ ਕੁਮਾਰ ਦੀ ਅਗਵਾਈ ਵਿੱਚ ਸ਼ਰੇਆਮ ਚੱਲ ਰਿਹਾ ਸੀ। ਇਸ ਲਈ, ਪੂਰਾ ਦੇਸ਼ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਕਰ ਰਿਹਾ ਹੈ। ਮੈਂ ਦੇਸ਼ ਦੇ ਸਾਰੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਜੰਤਰ-ਮੰਤਰ ਪਹੁੰਚਣ। ਇਹ ਕਿਸੇ ਇੱਕ ਵਿਅਕਤੀ ਜਾਂ ਪਾਰਟੀ ਦੀ ਗੱਲ ਨਹੀਂ ਹੈ, ਇਹ ਦੇਸ਼ ਦੀ ਗੱਲ ਹੈ। ਸ਼ਨੀਵਾਰ ਤੋਂ ਜੰਤਰ-ਮੰਤਰ ‘ਤੇ ਵਿਰੋਧ-ਪ੍ਰਦਰਸ਼ਨ ਸ਼ੁਰੂ ਹੋ ਰਿਹਾ ਹੈ। ਮੈਂ ਜਾਵਾਂਗਾ ਅਤੇ ਮੇਰਾ ਪੂਰਾ ਪਰਿਵਾਰ ਵੀ ਜਾਵੇਗਾ। ਸਾਰੇ ਲੋਕ ਉੱਥੇ ਪਹੁੰਚਣ।

ਦੂਜੇ ਪਾਸੇ, ਆਮ ਆਦਮੀ ਪਾਰਟੀ ਦੇ ਦਿੱਲੀ ਪ੍ਰਦੇਸ਼ ਪ੍ਰਧਾਨ ਸੌਰਭ ਭਾਰਦਵਾਜ ਨੇ ਕਿਹਾ ਕਿ 10 ਅਕਤੂਬਰ ਨੂੰ ਜੰਤਰ-ਮੰਤਰ ‘ਤੇ ਹੋਣ ਵਾਲੇ ਵਿਰੋਧ-ਪ੍ਰਦਰਸ਼ਨ ਤੋਂ ਪਹਿਲਾਂ “ਆਪ” ਵਰਕਰਾਂ ਤੋਂ ਪੂਰੀ ਜਾਣਕਾਰੀ ਮੰਗੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ “ਆਪ” ਵਰਕਰਾਂ ਨੂੰ ਪੁਲਿਸ ਦੇ ਫੋਨ ਕਾਲ ਆ ਰਹੇ ਹਨ। ਵਰਕਰਾਂ ਤੋਂ ਪੁੱਛਿਆ ਜਾ ਰਿਹਾ ਹੈ ਕਿ ਉਹ ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਵਿੱਚ ਕਦੋਂ ਜਾ ਰਹੇ ਹਨ। ਉਨ੍ਹਾਂ ਦੇ ਨਾਲ ਕੌਣ-ਕੌਣ ਲੋਕ ਜਾਣਗੇ, ਜੰਤਰ-ਮੰਤਰ ‘ਤੇ ਕਿਵੇਂ ਪਹੁੰਚਣਗੇ, ਸਮੇਤ ਹੋਰ ਜਾਣਕਾਰੀ ਲਈ ਜਾ ਰਹੀ ਹੈ। ਉਨ੍ਹਾਂ ਨੇ ਦਿੱਲੀ ਪੁਲਿਸ ਨੂੰ ਕਿਹਾ ਕਿ ਪੁਲਿਸ ਨੂੰ ਆਮ ਜਨਤਾ ਨੂੰ ਮਿਲੇ ਲੋਕਤੰਤਰੀ ਅਧਿਕਾਰਾਂ ਨੂੰ ਖੋਹਣ ਦੀ ਬਜਾਏ ਆਪਣਾ ਕੰਮ ਕਰਨਾ ਚਾਹੀਦਾ ਹੈ।

ਸੌਰਭ ਭਾਰਦਵਾਜ ਨੇ ਅੱਗੇ ਕਿਹਾ ਕਿ ਜੰਤਰ-ਮੰਤਰ ‘ਤੇ ਹੋਣ ਵਾਲੇ ਇਸ ਵਿਰੋਧ ਪ੍ਰਦਰਸ਼ਨ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ, ਕੌਂਸਲਰ, ਅਹੁਦੇਦਾਰ ਅਤੇ ਵਰਕਰਾਂ ਦੇ ਨਾਲ ਵੱਡੀ ਗਿਣਤੀ ਵਿੱਚ ਸਮਰਥਕ ਸ਼ਾਮਲ ਹੋਣਗੇ। ਪੁਲਿਸ ਸਾਡੇ ਵਰਕਰਾਂ ਨੂੰ ਪ੍ਰਦਰਸ਼ਨ ਵਿੱਚ ਜਾਣ ਤੋਂ ਰੋਕਣ ਦੀਆਂ ਤਮਾਮ ਕੋਸ਼ਿਸ਼ਾਂ ਕਰ ਰਹੀ ਹੈ। ਵਰਕਰਾਂ ਨੂੰ ਡਿਟੇਨ ਕੀਤਾ ਜਾ ਰਿਹਾ ਹੈ ਅਤੇ ਡਰਾਇਆ-ਧਮਕਾਇਆ ਜਾ ਰਿਹਾ ਹੈ। ਇਸ ਦੇ ਬਾਵਜੂਦ ਵਰਕਰਾਂ ਦੇ ਹੌਸਲੇ ਬੁਲੰਦ ਹਨ। ਇਹ ਦੇਸ਼ ਬਚਾਉਣ ਦੀ ਲੜਾਈ ਹੈ। ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਸਾਰੇ ਦੇਸ਼ ਵਾਸੀਆਂ ਨੂੰ ਆਪਣੀ ਵੋਟ ਦੇ ਅਧਿਕਾਰ ਨੂੰ ਬਚਾਉਣ ਦੀ ਇਸ ਲੜਾਈ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ।

ਉੱਥੇ ਹੀ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਦਿੱਲੀ ਪੁਲਿਸ ਵੱਲੋਂ ਡੀਐੱਮਆਰਸੀ ਨੂੰ ਦਿੱਲੀ ਦੇ 57 ਮੈਟਰੋ ਸਟੇਸ਼ਨ ਸ਼ਨੀਵਾਰ ਨੂੰ ਬੰਦ ਰੱਖਣ ਦੀ ਬੇਨਤੀ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਐਕਸ (X) ‘ਤੇ ਕਿਹਾ ਕਿ ਅਦਾਲਤਾਂ ਚੁੱਪ ਹਨ। ਸੱਤਾ ਨਿਰੰਕੁਸ਼ ਹੈ। ਲੋਕ ਜ਼ਿੱਦ ‘ਤੇ ਅੜੇ ਹੋਏ ਹਨ। ਤਾਨਾਸ਼ਾਹ ਦੇ ਸਾਹਮਣੇ ਛਾਤੀ ਤਾਣ ਕੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਦੇ ਸਨਮਾਨ ਵਿੱਚ ਅਰਵਿੰਦ ਕੇਜਰੀਵਾਲ ਵੀ ਸ਼ਨੀਵਾਰ ਨੂੰ ਮੈਦਾਨ ਵਿੱਚ ਉਤਰਨਗੇ। ਸ਼ਨੀਵਾਰ ਨੂੰ ਜੰਤਰ-ਮੰਤਰ ਪਹੁੰਚ ਰਹੇ ਹਨ। ਰੋਕ ਸਕਦੇ ਹੋ ਤਾਂ ਰੋਕ ਲਵੋ। ਤਾਨਾਸ਼ਾਹ ਮੋਦੀ ਹੁਣ ਝੋਲਾ ਚੁੱਕਣ ਦਾ ਸਮਾਂ ਆ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCJP ProtestLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਦਿੱਲੀ ’ਚ CJP ਦਾ ਪ੍ਰਦਰਸ਼ਨ, ਧਰੁਵ ਰਾਠੀ ਸਮੇਤ ਵੱਡੀ ਗਿਣਤੀ ‘ਚ ਲੋਕ ਹਿਰਾਸਤ ’ਚ ਲਏ

National: ਦਿੱਲੀ ’ਚ CJP ਦਾ ਪ੍ਰਦਰਸ਼ਨ, ਧਰੁਵ ਰਾਠੀ ਸਮੇਤ ਵੱਡੀ ਗਿਣਤੀ ‘ਚ ਲੋਕ ਹਿਰਾਸਤ ’ਚ ਲਏ

by Ranjit Singh
October 10, 2026
0

National: ਦਿੱਲੀ ’ਚ CJP ਦਾ ਪ੍ਰਦਰਸ਼ਨ, ਧਰੁਵ ਰਾਠੀ ਸਮੇਤ ਵੱਡੀ ਗਿਣਤੀ 'ਚ ਲੋਕ ਹਿਰਾਸਤ ’ਚ ਲਏ - ਜੰਤਰ-ਮੰਤਰ ਤੇ ਕਨਾਟ...

Elon Musk ਨੇ ਅੰਬਾਨੀ ’ਤੇ ਤੰਜ਼ ਕਸਦਿਆਂ ਸਟਾਰਲਿੰਕ ਨੂੰ ਭਾਰਤ ’ਚ ਇਜਾਜ਼ਤ ਦੇਣ ਦੀ ਕੀਤੀ ਅਪੀਲ !

Elon Musk ਨੇ ਅੰਬਾਨੀ ’ਤੇ ਤੰਜ਼ ਕਸਦਿਆਂ ਸਟਾਰਲਿੰਕ ਨੂੰ ਭਾਰਤ ’ਚ ਇਜਾਜ਼ਤ ਦੇਣ ਦੀ ਕੀਤੀ ਅਪੀਲ !

by Ranjit Singh
October 10, 2026
0

Elon Musk ਨੇ ਅੰਬਾਨੀ ’ਤੇ ਤੰਜ਼ ਕਸਦਿਆਂ ਸਟਾਰਲਿੰਕ ਨੂੰ ਭਾਰਤ ’ਚ ਇਜਾਜ਼ਤ ਦੇਣ ਦੀ ਕੀਤੀ ਅਪੀਲ ! - ਪ੍ਰਧਾਨ ਮੰਤਰੀ...

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
October 10, 2026
0

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੇ ਤਿੰਨ...

Punjab CM ਮਾਨ ਅੱਜ ਨਸ਼ਿਆਂ ਵਿਰੁੱਧ ਬਾਈਕਰ ਰੈਲੀ ਨੂੰ ਦਿਖਾਉਣਗੇ ਹਰੀ ਝੰਡੀ

Punjab CM ਮਾਨ ਅੱਜ ਨਸ਼ਿਆਂ ਵਿਰੁੱਧ ਬਾਈਕਰ ਰੈਲੀ ਨੂੰ ਦਿਖਾਉਣਗੇ ਹਰੀ ਝੰਡੀ

by Ranjit Singh
October 10, 2026
0

Punjab CM ਮਾਨ ਅੱਜ ਨਸ਼ਿਆਂ ਵਿਰੁੱਧ ਬਾਈਕਰ ਰੈਲੀ ਨੂੰ ਦਿਖਾਉਣਗੇ ਹਰੀ ਝੰਡੀ ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਦਿੱਲੀ ’ਚ CJP ਦਾ ਪ੍ਰਦਰਸ਼ਨ, ਧਰੁਵ ਰਾਠੀ ਸਮੇਤ ਵੱਡੀ ਗਿਣਤੀ ‘ਚ ਲੋਕ ਹਿਰਾਸਤ ’ਚ ਲਏ

National: ਦਿੱਲੀ ’ਚ CJP ਦਾ ਪ੍ਰਦਰਸ਼ਨ, ਧਰੁਵ ਰਾਠੀ ਸਮੇਤ ਵੱਡੀ ਗਿਣਤੀ ‘ਚ ਲੋਕ ਹਿਰਾਸਤ ’ਚ ਲਏ

by Ranjit Singh
October 10, 2026
0

National: ਦਿੱਲੀ ’ਚ CJP ਦਾ ਪ੍ਰਦਰਸ਼ਨ, ਧਰੁਵ ਰਾਠੀ ਸਮੇਤ ਵੱਡੀ ਗਿਣਤੀ 'ਚ ਲੋਕ ਹਿਰਾਸਤ ’ਚ ਲਏ - ਜੰਤਰ-ਮੰਤਰ ਤੇ ਕਨਾਟ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
2 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 