• Latest
  • Trending
Canada ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

39 minutes ago
International: ਅਮਰੀਕਾ ’ਚ ਪਹਿਲੀ ਵਾਰ ਮੌਤ ਦੀ ਸਜ਼ਾ ਦਾ ਕੀਤਾ ਜਾਵੇਗਾ ਲਾਈਵ ਪ੍ਰਸਾਰਣ

51 minutes ago
CJP Protest: ਪੁਲਿਸ ਨੇ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕ ਨੂੰ ਉਡਾਣ ਦੌਰਾਨ ਹੀ ਹਿਰਾਸਤ ‘ਚ ਲਿਆ

1 hour ago
National: ਦਿੱਲੀ ’ਚ CJP ਦਾ ਪ੍ਰਦਰਸ਼ਨ, ਧਰੁਵ ਰਾਠੀ ਸਮੇਤ ਵੱਡੀ ਗਿਣਤੀ ‘ਚ ਲੋਕ ਹਿਰਾਸਤ ’ਚ ਲਏ

National: ਦਿੱਲੀ ’ਚ CJP ਦਾ ਪ੍ਰਦਰਸ਼ਨ, ਧਰੁਵ ਰਾਠੀ ਸਮੇਤ ਵੱਡੀ ਗਿਣਤੀ ‘ਚ ਲੋਕ ਹਿਰਾਸਤ ’ਚ ਲਏ

2 hours ago
Elon Musk ਨੇ ਅੰਬਾਨੀ ’ਤੇ ਤੰਜ਼ ਕਸਦਿਆਂ ਸਟਾਰਲਿੰਕ ਨੂੰ ਭਾਰਤ ’ਚ ਇਜਾਜ਼ਤ ਦੇਣ ਦੀ ਕੀਤੀ ਅਪੀਲ !

3 hours ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ

CJP Protest: ਅੱਜ ਜੰਤਰ-ਮੰਤਰ ‘ਤੇ ਪ੍ਰਦਰਸ਼ਨ ‘ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ

4 hours ago
Punjab CM ਮਾਨ ਅੱਜ ਨਸ਼ਿਆਂ ਵਿਰੁੱਧ ਬਾਈਕਰ ਰੈਲੀ ਨੂੰ ਦਿਖਾਉਣਗੇ ਹਰੀ ਝੰਡੀ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Punjab: ਚੰਡੀਗੜ੍ਹ ਈਸੀ ਦਫ਼ਤਰ ਬਾਹਰ CJP ਦੇ ਸਮਰਥਨ ‘ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ ‘ਆਪ’

Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

CJP Protest: ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: CJP ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਕਿਲ੍ਹੇ ‘ਚ ਤਬਦੀਲ

Hindi News
English News
Saturday, October 10, 2026
No Result
View All Result
30 °c
Chandigarh
25 ° Sun
26 ° Mon
23 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Canada ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

October 10, 2026
in ਅੰਤਰਰਾਸ਼ਟਰੀ, ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Canada ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab

Canada ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ): ਕੈਨੇਡਾ ਦੇ ਸਰੀ ਨੇੜੇ ਲੈਂਗਲੀ ਸ਼ਹਿਰ ਵਿੱਚ ਇੱਕ ਪੰਜਾਬੀ ਨੌਜਵਾਨ ਦਾ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਜੀਵਨ ਜੋਹਲ ਵੱਜੋਂ ਹੋਈ ਹੈ ਅਤੇ ਉਸ ਦੀ ਉਮਰ 23 ਸਾਲ ਦੀ ਦੱਸੀ ਜਾ ਰਹੀ ਹੈ। ਇਹ ਵਾਰਦਾਤ 5 ਅਕਤੂਬਰ ਦੀ ਹੈ, ਪਰ ਹੁਣ ਪੁਲਿਸ ਨੇ ਮ੍ਰਿਤਕ ਦੀ ਪਛਾਣ ਜਨਤਕ ਕੀਤੀ ਹੈ ਅਤੇ ਦਾਅਵਾ ਕੀਤਾ ਹੈ ਕਿ ਉਸ ਦੇ ਸਬੰਧ ਬ੍ਰਿਟਿਸ਼ ਕੋਲੰਬੀਆ ਦੇ ਬ੍ਰਦਰਜ਼ ਕੀਪਰਜ਼ ਗੈਂਗ ਨਾਲ ਸਨ। ਮਾਮਲੇ ਦੀ ਜਾਂਚ ਇੰਟੀਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (IHIT) ਵੱਲੋਂ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ, 5 ਅਕਤੂਬਰ ਦੀ ਸ਼ਾਮ ਨੂੰ ਲੈਂਗਲੀ ਸਥਿਤ ‘ਕੈਕਟਸ ਕਲੱਬ ਕੈਫੇ’ ਦੇ ਬਾਹਰ ਜੀਵਨ ਜੋਹਲ ਇੱਕ ਗੱਡੀ ਅੰਦਰ ਬੈਠਾ ਹੋਇਆ ਸੀ, ਇਸ ਦੌਰਾਨ ਹੀ ਅਣਪਛਾਤੇ ਹਮਲਾਵਰਾਂ ਨੇ ਉਸ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਹਮਲੇ ਵਿੱਚ ਉਸ ਦੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਕਤਲ ਦੀ ਵਾਰਦਾਤ ਤੋਂ ਥੋੜ੍ਹੀ ਦੇਰ ਬਾਅਦ ਘਟਨਾ ਸਥਾਨ ਤੋਂ ਕੁਝ ਦੂਰੀ ’ਤੇ ਇੱਕ ਸੜੀ ਹੋਈ ਇੱਕ ਹੋਰ ਕਾਰ ਮਿਲੀ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਸਬੂਤ ਮਿਟਾਉਣ ਲਈ ਕਾਰ ਨੂੰ ਅੱਗ ਲਗਾਈ ਹੋ ਸਕਦੀ ਹੈ। ਹਾਲਾਂਕਿ, ਪੁਲਿਸ ਨੇ ਅਜੇ ਤੱਕ ਇਸ ਗੱਡੀ ਦਾ ਕਤਲ ਨਾਲ ਸਿੱਧਾ ਸਬੰਧ ਹੋਣ ਦੀ ਪੁਸ਼ਟੀ ਨਹੀਂ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabicanadaLatest News In Punjabipunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

International: ਅਮਰੀਕਾ ’ਚ ਪਹਿਲੀ ਵਾਰ ਮੌਤ ਦੀ ਸਜ਼ਾ ਦਾ ਕੀਤਾ ਜਾਵੇਗਾ ਲਾਈਵ ਪ੍ਰਸਾਰਣ

International: ਅਮਰੀਕਾ ’ਚ ਪਹਿਲੀ ਵਾਰ ਮੌਤ ਦੀ ਸਜ਼ਾ ਦਾ ਕੀਤਾ ਜਾਵੇਗਾ ਲਾਈਵ ਪ੍ਰਸਾਰਣ

by Ranjit Singh
October 10, 2026
0

International: ਅਮਰੀਕਾ ’ਚ ਪਹਿਲੀ ਵਾਰ ਮੌਤ ਦੀ ਸਜ਼ਾ ਦਾ ਕੀਤਾ ਜਾਵੇਗਾ ਲਾਈਵ ਪ੍ਰਸਾਰਣ ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ): ਅਮਰੀਕਾ ਵਿੱਚ...

CJP Protest: ਪੁਲਿਸ ਨੇ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕ ਨੂੰ ਉਡਾਣ ਦੌਰਾਨ ਹੀ ਹਿਰਾਸਤ ‘ਚ ਲਿਆ

CJP Protest: ਪੁਲਿਸ ਨੇ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕ ਨੂੰ ਉਡਾਣ ਦੌਰਾਨ ਹੀ ਹਿਰਾਸਤ ‘ਚ ਲਿਆ

by Ranjit Singh
October 10, 2026
0

CJP Protest: ਪੁਲਿਸ ਨੇ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕ ਨੂੰ ਉਡਾਣ ਦੌਰਾਨ ਹੀ ਹਿਰਾਸਤ 'ਚ ਲਿਆ ਚੰਡੀਗੜ੍ਹ, 10...

National: ਦਿੱਲੀ ’ਚ CJP ਦਾ ਪ੍ਰਦਰਸ਼ਨ, ਧਰੁਵ ਰਾਠੀ ਸਮੇਤ ਵੱਡੀ ਗਿਣਤੀ ‘ਚ ਲੋਕ ਹਿਰਾਸਤ ’ਚ ਲਏ

National: ਦਿੱਲੀ ’ਚ CJP ਦਾ ਪ੍ਰਦਰਸ਼ਨ, ਧਰੁਵ ਰਾਠੀ ਸਮੇਤ ਵੱਡੀ ਗਿਣਤੀ ‘ਚ ਲੋਕ ਹਿਰਾਸਤ ’ਚ ਲਏ

by Ranjit Singh
October 10, 2026
0

National: ਦਿੱਲੀ ’ਚ CJP ਦਾ ਪ੍ਰਦਰਸ਼ਨ, ਧਰੁਵ ਰਾਠੀ ਸਮੇਤ ਵੱਡੀ ਗਿਣਤੀ 'ਚ ਲੋਕ ਹਿਰਾਸਤ ’ਚ ਲਏ - ਜੰਤਰ-ਮੰਤਰ ਤੇ ਕਨਾਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

by Navjot
1 week ago
0

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ   ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 