• Latest
  • Trending
Punjab: ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਦਾ ਪਰਦਾਫਾਸ਼

2 hours ago
CJP PROTEST: ਦਿੱਲੀ ’ਚ ਮੈਟਰੋ ਸਟੇਸ਼ਨ ਬੰਦ ਰੱਖਣ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਮਾਣਹਾਨੀ ਪਟੀਸ਼ਨ ਦਾਇਰ

26 minutes ago
CJP ਦੇ ਦਿੱਲੀ ਪ੍ਰਦਰਸ਼ਨ ‘ਤੇ ਰਾਜਸਥਾਨ ਪੁਲਿਸ ਦੀ ਸਖ਼ਤੀ; ਜੈਪੁਰ ਵਿੱਚ 24 ਲੋਕਾਂ ਨੂੰ ਲਿਆ ਹਿਰਾਸਤ ‘ਚ, 12 ਰੇਲਗੱਡੀਆਂ ਰੱਦ

27 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

36 minutes ago
CJP PROTEST: ਆਗੂਆਂ ਸਮੇਤ 1000 ਲੋਕ ਹਿਰਾਸਤ ’ਚ

1 hour ago
CEC Gyanesh Kumar ਵਿਰੁੱਧ ਪੰਜਾਬ ਦੇ ਨੌਜਵਾਨਾਂ ਨੇ ਪੰਜਾਬ ਚੋਣ ਦਫ਼ਤਰ ਦੇ ਬਾਹਰ ਕੀਤਾ ਪ੍ਰਦਰਸ਼ਨ

CEC Gyanesh Kumar ਵਿਰੁੱਧ ਪੰਜਾਬ ਦੇ ਨੌਜਵਾਨਾਂ ਨੇ ਪੰਜਾਬ ਚੋਣ ਦਫ਼ਤਰ ਦੇ ਬਾਹਰ ਕੀਤਾ ਪ੍ਰਦਰਸ਼ਨ

2 hours ago
Punjab: ਅਕਾਲੀ ਦਲ ਵਾਰਿਸ ਪੰਜਾਬ ਆਪਣੇ ਚੋਣ ਨਿਸ਼ਾਨ ’ਤੇ ਲੜੇਗੀ ਚੋਣਾਂ: ਮਨਪ੍ਰੀਤ ਇਆਲੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
International: ਅਮਰੀਕਾ ’ਚ ਪਹਿਲੀ ਵਾਰ ਮੌਤ ਦੀ ਸਜ਼ਾ ਦਾ ਕੀਤਾ ਜਾਵੇਗਾ ਲਾਈਵ ਪ੍ਰਸਾਰਣ

CJP Protest: ਪੁਲਿਸ ਨੇ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕ ਨੂੰ ਉਡਾਣ ਦੌਰਾਨ ਹੀ ਹਿਰਾਸਤ ‘ਚ ਲਿਆ

Canada ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

5 hours ago
National: ਦਿੱਲੀ ’ਚ CJP ਦਾ ਪ੍ਰਦਰਸ਼ਨ, ਧਰੁਵ ਰਾਠੀ ਸਮੇਤ ਵੱਡੀ ਗਿਣਤੀ ‘ਚ ਲੋਕ ਹਿਰਾਸਤ ’ਚ ਲਏ

Elon Musk ਨੇ ਅੰਬਾਨੀ ’ਤੇ ਤੰਜ਼ ਕਸਦਿਆਂ ਸਟਾਰਲਿੰਕ ਨੂੰ ਭਾਰਤ ’ਚ ਇਜਾਜ਼ਤ ਦੇਣ ਦੀ ਕੀਤੀ ਅਪੀਲ !

6 hours ago
Hindi News
English News
Saturday, October 10, 2026
No Result
View All Result
31 °c
Chandigarh
25 ° Sun
26 ° Mon
23 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਦਾ ਪਰਦਾਫਾਸ਼

October 10, 2026
in ਖਬਰਾਂ, ਪੰਜਾਬ

– 4 ਗ੍ਰਿਫ਼ਤਾਰ, 15 ਕਿਲੋਗ੍ਰਾਮ ਅਫੀਮ, 1 ਰਾਈਫਲ, 9 ਗੈਰ-ਕਾਨੂੰਨੀ ਪਿਸਤੌਲ ਅਤੇ 25 ਜ਼ਿੰਦਾ ਕਾਰਤੂਸ ਬਰਾਮਦ

ਚੰਡੀਗੜ੍ਹ, 10 ਅਕਤੂਬਰ 2026 (ਵਿਸ਼ਵ ਵਾਰਤਾ): ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ, ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਦਾ ਪਰਦਾਫਾਸ਼ ਕਰਦੇ ਹੋਏ, 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ, 15 ਕਿਲੋਗ੍ਰਾਮ ਅਫੀਮ, 1 ਆਧੁਨਿਕ M16 ਰਾਈਫਲ, 9 ਗੈਰ-ਕਾਨੂੰਨੀ ਪਿਸਤੌਲ ਅਤੇ 25 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਦੇ ਵਿਦੇਸ਼ਾਂ ਵਿੱਚ ਬੈਠੇ ਤਸਕਰਾਂ ਨਾਲ ਕਥਿਤ ਸਬੰਧ ਹਨ ਅਤੇ ਉਹ ਨਾਜਾਇਜ਼ ਹਥਿਆਰਾਂ ਦੀ ਖ਼ਰੀਦ ਵਿੱਚ ਸ਼ਾਮਲ ਹਨ।
ਅੰਮ੍ਰਿਤਸਰ ਦੇ ਥਾਣਾ ਘਰਿੰਡਾ ਅਤੇ ਥਾਣਾ ਲੋਪੋਕੇ ਵਿਖੇ ਵੱਖ-ਵੱਖ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਵਿੱਚ ਸ਼ਾਮਿਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਿਕ ਨੈੱਟਵਰਕਾਂ ਵਿਰੁੱਧ ਸਖ਼ਤ ਨਿਗਰਾਨੀ ਰੱਖਣ ਅਤੇ ਹਥਿਆਰਾਂ ਦੀ ਗੈਰ-ਕਾਨੂੰਨੀ ਸਪਲਾਈ ਅਤੇ ਸੰਚਾਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

CJP PROTEST: ਦਿੱਲੀ ’ਚ ਮੈਟਰੋ ਸਟੇਸ਼ਨ ਬੰਦ ਰੱਖਣ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਮਾਣਹਾਨੀ ਪਟੀਸ਼ਨ ਦਾਇਰ

CJP PROTEST: ਦਿੱਲੀ ’ਚ ਮੈਟਰੋ ਸਟੇਸ਼ਨ ਬੰਦ ਰੱਖਣ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਮਾਣਹਾਨੀ ਪਟੀਸ਼ਨ ਦਾਇਰ

by Ranjit Singh
October 10, 2026
0

CJP PROTEST: ਦਿੱਲੀ ’ਚ ਮੈਟਰੋ ਸਟੇਸ਼ਨ ਬੰਦ ਰੱਖਣ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਮਾਣਹਾਨੀ ਪਟੀਸ਼ਨ ਦਾਇਰ - ਕੇਂਦਰੀ ਗ੍ਰਹਿ...

CJP ਦੇ ਦਿੱਲੀ ਪ੍ਰਦਰਸ਼ਨ ‘ਤੇ ਰਾਜਸਥਾਨ ਪੁਲਿਸ ਦੀ ਸਖ਼ਤੀ; ਜੈਪੁਰ ਵਿੱਚ 24 ਲੋਕਾਂ ਨੂੰ ਲਿਆ ਹਿਰਾਸਤ ‘ਚ, 12 ਰੇਲਗੱਡੀਆਂ ਰੱਦ

CJP ਦੇ ਦਿੱਲੀ ਪ੍ਰਦਰਸ਼ਨ ‘ਤੇ ਰਾਜਸਥਾਨ ਪੁਲਿਸ ਦੀ ਸਖ਼ਤੀ; ਜੈਪੁਰ ਵਿੱਚ 24 ਲੋਕਾਂ ਨੂੰ ਲਿਆ ਹਿਰਾਸਤ ‘ਚ, 12 ਰੇਲਗੱਡੀਆਂ ਰੱਦ

by Navjot
October 10, 2026
0

CJP ਦੇ ਦਿੱਲੀ ਪ੍ਰਦਰਸ਼ਨ 'ਤੇ ਰਾਜਸਥਾਨ ਪੁਲਿਸ ਦੀ ਸਖ਼ਤੀ; ਜੈਪੁਰ ਵਿੱਚ 24 ਲੋਕਾਂ ਨੂੰ ਲਿਆ ਹਿਰਾਸਤ ‘ਚ, 12 ਰੇਲਗੱਡੀਆਂ ਰੱਦ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 10, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

CJP PROTEST: ਆਗੂਆਂ ਸਮੇਤ 1000 ਲੋਕ ਹਿਰਾਸਤ ’ਚ

CJP PROTEST: ਆਗੂਆਂ ਸਮੇਤ 1000 ਲੋਕ ਹਿਰਾਸਤ ’ਚ

by Ranjit Singh
October 10, 2026
0

CJP PROTEST: ਆਗੂਆਂ ਸਮੇਤ 1000 ਲੋਕ ਹਿਰਾਸਤ ’ਚ - ਕੇਜਰੀਵਾਲ ਨੇ X ’ਤੇ ਸਰਕਾਰ ਨੂੰ ਘੇਰਿਆ ਕਿਹਾ - ‘ਸਰਕਾਰ ਡਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

CJP PROTEST: ਦਿੱਲੀ ’ਚ ਮੈਟਰੋ ਸਟੇਸ਼ਨ ਬੰਦ ਰੱਖਣ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਮਾਣਹਾਨੀ ਪਟੀਸ਼ਨ ਦਾਇਰ

CJP PROTEST: ਦਿੱਲੀ ’ਚ ਮੈਟਰੋ ਸਟੇਸ਼ਨ ਬੰਦ ਰੱਖਣ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਮਾਣਹਾਨੀ ਪਟੀਸ਼ਨ ਦਾਇਰ

by Ranjit Singh
October 10, 2026
0

CJP PROTEST: ਦਿੱਲੀ ’ਚ ਮੈਟਰੋ ਸਟੇਸ਼ਨ ਬੰਦ ਰੱਖਣ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਮਾਣਹਾਨੀ ਪਟੀਸ਼ਨ ਦਾਇਰ - ਕੇਂਦਰੀ ਗ੍ਰਹਿ...

Most Popular

Punjab: ਵਿਸ਼ਵ ਪ੍ਰਸਿੱਧ ਫੋਟੋ ਕਲਾਕਾਰ ਤੇ ਪੰਜਾਬੀ ਲੇਖਕ ਹਰਭਜਨ ਸਿੰਘ ਬਾਜਵਾ ਦੀ ਬਟਾਲਾ ਵਿੱਚ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

Punjab: ਵਿਸ਼ਵ ਪ੍ਰਸਿੱਧ ਫੋਟੋ ਕਲਾਕਾਰ ਤੇ ਪੰਜਾਬੀ ਲੇਖਕ ਹਰਭਜਨ ਸਿੰਘ ਬਾਜਵਾ ਦੀ ਬਟਾਲਾ ਵਿੱਚ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

by Ranjit Singh
3 weeks ago
0

Punjab: ਵਿਸ਼ਵ ਪ੍ਰਸਿੱਧ ਫੋਟੋ ਕਲਾਕਾਰ ਤੇ ਪੰਜਾਬੀ ਲੇਖਕ ਹਰਭਜਨ ਸਿੰਘ ਬਾਜਵਾ ਦੀ ਬਟਾਲਾ ਵਿੱਚ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 