• Latest
  • Trending
CJP PROTEST: ਦਿੱਲੀ ’ਚ ਮੈਟਰੋ ਸਟੇਸ਼ਨ ਬੰਦ ਰੱਖਣ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਮਾਣਹਾਨੀ ਪਟੀਸ਼ਨ ਦਾਇਰ

1 day ago
ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

30 minutes ago
ਨਾਨਾ ਪਾਟੇਕਰ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ; ਜਾਣੋ ਕੀ ਸੀ ਮੌਤ ਦੀ ਅਸਲ ਵਜ੍ਹਾ?

1 hour ago
“ਨਾਰੀ ਸ਼ਕਤੀ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ..” ਕਾਂਗਰਸ ਖ਼ਿਲਾਫ਼ ਭਾਜਪਾ ਮਹਿਲਾ ਮੋਰਚਾ ਦਾ ਹੱਲਾ ਬੋਲ

2 hours ago
ਮੀਂਹ ਨੇ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਿਲਾਂ

ਮੀਂਹ ਨੇ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਿਲਾਂ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਕਾਰ ਤੇ ਸਵਾਰੀਆਂ ਨਾਲ ਭਰੀ ਬੱਸ ਵਿਚਾਲੇ ਜ਼ੋਰਦਾਰ ਟੱਕਰ

International: ਨੇਪਾਲ ਦੀ ਬੁੱਢੀ ਗੰਡਕੀ ਨਦੀ ’ਚ ਅਚਾਨਕ ਆਏ ਹੜ੍ਹ

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ

Punjab and Haryana High Court ਵੱਲੋਂ ਨਿਆਂਇਕ ਪ੍ਰਸ਼ਾਸਨ ’ਚ ਵੱਡਾ ਫੇਰਬਦਲ

5 hours ago
CJP PROTEST: ਦਿੱਲੀ ’ਚ ਮੈਟਰੋ ਸਟੇਸ਼ਨ ਬੰਦ ਰੱਖਣ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਮਾਣਹਾਨੀ ਪਟੀਸ਼ਨ ਦਾਇਰ

National: ਦਿੱਲੀ ਵਿੱਚ ਮੈਟਰੋ ਅਤੇ ਇੰਟਰਨੈੱਟ ਬੰਦ ਕਰਨ ‘ਤੇ ਸੁਪਰੀਮ ਕੋਰਟ ਸਖ਼ਤ

5 hours ago
Punjab: ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

6 hours ago
Hindi News
English News
Sunday, October 11, 2026
No Result
View All Result
26 °c
Chandigarh
26 ° Mon
27 ° Tue
25 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CJP PROTEST: ਦਿੱਲੀ ’ਚ ਮੈਟਰੋ ਸਟੇਸ਼ਨ ਬੰਦ ਰੱਖਣ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਮਾਣਹਾਨੀ ਪਟੀਸ਼ਨ ਦਾਇਰ

October 10, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
CJP PROTEST: ਦਿੱਲੀ ’ਚ ਮੈਟਰੋ ਸਟੇਸ਼ਨ ਬੰਦ ਰੱਖਣ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਮਾਣਹਾਨੀ ਪਟੀਸ਼ਨ ਦਾਇਰ

Supreme Court

CJP PROTEST: ਦਿੱਲੀ ’ਚ ਮੈਟਰੋ ਸਟੇਸ਼ਨ ਬੰਦ ਰੱਖਣ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਮਾਣਹਾਨੀ ਪਟੀਸ਼ਨ ਦਾਇਰ

– ਕੇਂਦਰੀ ਗ੍ਰਹਿ ਸਕੱਤਰ ਸਮੇਤ ਹੋਰਨਾਂ ਨੂੰ ਬਣਾਇਆ ਧਿਰ

ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ): ਕਾਕਰੋਚ ਜਨਤਾ ਪਾਰਟੀ (CJP) ਦੇ ਪ੍ਰਦਰਸ਼ਨ ਕਾਰਨ ਕੌਮੀ ਰਾਜਧਾਨੀ ਦਿੱਲੀ ਵਿੱਚ ਮੈਟਰੋ ਅਤੇ ਰੇਲ ਸੇਵਾਵਾਂ ਠੱਪ ਰਹਿਣ ਦੇ ਮਾਮਲੇ ’ਚ ਸੁਪਰੀਮ ਕੋਰਟ ਵਿੱਚ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਰਾਹੀਂ ਸਬੰਧਤ ਅਧਿਕਾਰੀਆਂ ਖ਼ਿਲਾਫ਼ ਅਦਾਲਤੀ ਹੁਕਮਾਂ ਦੀ ਉਲੰਘਣਾ ਲਈ ਕਾਰਵਾਈ ਸ਼ੁਰੂ ਕਰਨ ਦੀ ਮੰਗ ਕੀਤੀ ਗਈ ਹੈ।

ਇਹ ਪਟੀਸ਼ਨ ਵਕੀਲ ਸ਼ੈਲੇਂਦਰ ਮਣੀ ਤ੍ਰਿਪਾਠੀ ਵੱਲੋਂ ਦਾਇਰ ਕੀਤੀ ਗਈ ਹੈ। ਇਸ ਵਿੱਚ ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ ਸਮੇਤ ਹੋਰਨਾਂ ਨੂੰ ਧਿਰ ਬਣਾਇਆ ਗਿਆ ਹੈ।

ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਸੁਪਰੀਮ ਕੋਰਟ ਵੱਲੋਂ 9 ਅਕਤੂਬਰ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਜਾਣ ਦੇ ਬਾਵਜੂਦ ਅਧਿਕਾਰੀਆਂ ਨੇ ਦਿੱਲੀ ਵਿੱਚ ਮੈਟਰੋ ਸਟੇਸ਼ਨ ਬੰਦ ਰੱਖਣੇ ਜਾਰੀ ਰੱਖੇ। ਇਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਅਤੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCJP ProtestLatest News In Punjabipunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

by Jaspreet Kaur
October 11, 2026
0

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ 'ਚ ਇਕੱਠੇ ਹੋਏ ਆਗੂ ਅਤੇ ਵਰਕਰ ਚੰਡੀਗੜ੍ਹ, 11 ਅਕਤੂਬਰ, 2026...

ਨਾਨਾ ਪਾਟੇਕਰ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ; ਜਾਣੋ ਕੀ ਸੀ ਮੌਤ ਦੀ ਅਸਲ ਵਜ੍ਹਾ?

ਨਾਨਾ ਪਾਟੇਕਰ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ; ਜਾਣੋ ਕੀ ਸੀ ਮੌਤ ਦੀ ਅਸਲ ਵਜ੍ਹਾ?

by Jaspreet Kaur
October 11, 2026
0

ਨਾਨਾ ਪਾਟੇਕਰ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ; ਜਾਣੋ ਕੀ ਸੀ ਮੌਤ ਦੀ ਅਸਲ ਵਜ੍ਹਾ? ਮੁੰਬਈ, 11 ਅਕਤੂਬਰ 2026 (ਵਿਸ਼ਵ ਵਾਰਤਾ):...

“ਨਾਰੀ ਸ਼ਕਤੀ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ..” ਕਾਂਗਰਸ ਖ਼ਿਲਾਫ਼ ਭਾਜਪਾ ਮਹਿਲਾ ਮੋਰਚਾ ਦਾ ਹੱਲਾ ਬੋਲ

“ਨਾਰੀ ਸ਼ਕਤੀ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ..” ਕਾਂਗਰਸ ਖ਼ਿਲਾਫ਼ ਭਾਜਪਾ ਮਹਿਲਾ ਮੋਰਚਾ ਦਾ ਹੱਲਾ ਬੋਲ

by Jaspreet Kaur
October 11, 2026
0

"ਨਾਰੀ ਸ਼ਕਤੀ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ.." ਕਾਂਗਰਸ ਖ਼ਿਲਾਫ਼ ਭਾਜਪਾ ਮਹਿਲਾ ਮੋਰਚਾ ਦਾ ਹੱਲਾ ਬੋਲ - ਚੰਡੀਗੜ੍ਹ 'ਚ ਕੀਤਾ...

ਮੀਂਹ ਨੇ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਿਲਾਂ

ਮੀਂਹ ਨੇ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਿਲਾਂ

by Jaspreet Kaur
October 11, 2026
0

ਮੀਂਹ ਨੇ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਿਲਾਂ; ਖੇਤਾਂ 'ਚ ਪਾਣੀ ਖੜ੍ਹਨ ਕਾਰਨ ਕਿਸਾਨ ਚਿੰਤਤ ਗੁਰਦਾਸਪੁਰ, 11 ਅਕਤੂਬਰ (ਵਿਸ਼ਵ ਵਾਰਤਾ) -ਪੰਜਾਬ 'ਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

by Jaspreet Kaur
October 11, 2026
0

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ 'ਚ ਇਕੱਠੇ ਹੋਏ ਆਗੂ ਅਤੇ ਵਰਕਰ ਚੰਡੀਗੜ੍ਹ, 11 ਅਕਤੂਬਰ, 2026...

Most Popular

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ: ਮਾਨਸੂਨ ਦੀ ਵਾਪਸੀ ਜਾਰੀ

by Ranjit Singh
2 weeks ago
0

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ: ਮਾਨਸੂਨ ਦੀ ਵਾਪਸੀ ਜਾਰੀ ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 