Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ
🛑 ਇਥੋਪੀਆ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ
🛑 ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ਸੂਬੇ ਵਿੱਚ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ
🛑 CJP ਦੇ ਦਿੱਲੀ ਪ੍ਰਦਰਸ਼ਨ ‘ਤੇ ਰਾਜਸਥਾਨ ਪੁਲਿਸ ਦੀ ਸਖ਼ਤੀ; ਜੈਪੁਰ ਵਿੱਚ 24 ਲੋਕਾਂ ਨੂੰ ਲਿਆ ਹਿਰਾਸਤ ‘ਚ, 12 ਰੇਲਗੱਡੀਆਂ ਰੱਦ
🛑 CJP PROTEST: ਦਿੱਲੀ ’ਚ ਮੈਟਰੋ ਸਟੇਸ਼ਨ ਬੰਦ ਰੱਖਣ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਮਾਣਹਾਨੀ ਪਟੀਸ਼ਨ ਦਾਇਰ
🛑 CJP PROTEST: ਆਗੂਆਂ ਸਮੇਤ 1000 ਲੋਕ ਹਿਰਾਸਤ ’ਚ
🛑 Punjab: ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਦਾ ਪਰਦਾਫਾਸ਼
🛑 International: ਅਮਰੀਕਾ ’ਚ ਪਹਿਲੀ ਵਾਰ ਮੌਤ ਦੀ ਸਜ਼ਾ ਦਾ ਕੀਤਾ ਜਾਵੇਗਾ ਲਾਈਵ ਪ੍ਰਸਾਰਣ
🛑 CJP Protest: ਪੁਲਿਸ ਨੇ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕ ਨੂੰ ਉਡਾਣ ਦੌਰਾਨ ਹੀ ਹਿਰਾਸਤ ‘ਚ ਲਿਆ
🛑 Elon Musk ਨੇ ਅੰਬਾਨੀ ’ਤੇ ਤੰਜ਼ ਕਸਦਿਆਂ ਸਟਾਰਲਿੰਕ ਨੂੰ ਭਾਰਤ ’ਚ ਇਜਾਜ਼ਤ ਦੇਣ ਦੀ ਕੀਤੀ ਅਪੀਲ !























