• Latest
  • Trending
Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

47 minutes ago
ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

1 hour ago
ਕਾਰ ਤੇ ਸਵਾਰੀਆਂ ਨਾਲ ਭਰੀ ਬੱਸ ਵਿਚਾਲੇ ਜ਼ੋਰਦਾਰ ਟੱਕਰ

ਕਾਰ ਤੇ ਸਵਾਰੀਆਂ ਨਾਲ ਭਰੀ ਬੱਸ ਵਿਚਾਲੇ ਜ਼ੋਰਦਾਰ ਟੱਕਰ

1 hour ago
International: ਨੇਪਾਲ ਦੀ ਬੁੱਢੀ ਗੰਡਕੀ ਨਦੀ ’ਚ ਅਚਾਨਕ ਆਏ ਹੜ੍ਹ

International: ਨੇਪਾਲ ਦੀ ਬੁੱਢੀ ਗੰਡਕੀ ਨਦੀ ’ਚ ਅਚਾਨਕ ਆਏ ਹੜ੍ਹ

1 hour ago
Punjab and Haryana High Court ਵੱਲੋਂ ਨਿਆਂਇਕ ਪ੍ਰਸ਼ਾਸਨ ’ਚ ਵੱਡਾ ਫੇਰਬਦਲ

Punjab and Haryana High Court ਵੱਲੋਂ ਨਿਆਂਇਕ ਪ੍ਰਸ਼ਾਸਨ ’ਚ ਵੱਡਾ ਫੇਰਬਦਲ

2 hours ago
National: ਦਿੱਲੀ ਵਿੱਚ ਮੈਟਰੋ ਅਤੇ ਇੰਟਰਨੈੱਟ ਬੰਦ ਕਰਨ ‘ਤੇ ਸੁਪਰੀਮ ਕੋਰਟ ਸਖ਼ਤ

National: ਦਿੱਲੀ ਵਿੱਚ ਮੈਟਰੋ ਅਤੇ ਇੰਟਰਨੈੱਟ ਬੰਦ ਕਰਨ ‘ਤੇ ਸੁਪਰੀਮ ਕੋਰਟ ਸਖ਼ਤ

3 hours ago
Punjab: ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

Punjab: ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab Weather: ਸੂਬੇ ’ਚ ਮੌਸਮ ਦਾ ਮਿਜ਼ਾਜ ਬਦਲਿਆ, ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ

Punjab Weather: ਸੂਬੇ ’ਚ ਮੌਸਮ ਦਾ ਮਿਜ਼ਾਜ ਬਦਲਿਆ, ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ

4 hours ago
CJP Protest: ਮੈਜਿਸਟ੍ਰੇਟ ਅਦਾਲਤ ਨੇ ਦੀਪਕ, ਸੌਰਵ ਅਤੇ ਆਸ਼ੂਤੋਸ਼ ਨੂੰ ਕੀਤਾ ਰਿਹਾਅ

CJP Protest: ਮੈਜਿਸਟ੍ਰੇਟ ਅਦਾਲਤ ਨੇ ਦੀਪਕ, ਸੌਰਵ ਅਤੇ ਆਸ਼ੂਤੋਸ਼ ਨੂੰ ਕੀਤਾ ਰਿਹਾਅ

5 hours ago
International: ਸਾਊਦੀ ਅਰਬ ਦੇ ਰਿਆਦ ਹਵਾਈ ਅੱਡੇ ’ਤੇ ਹਮਲਾ, 12 ਮੌਤਾਂ, 300 ਤੋਂ ਵੱਧ ਜ਼ਖ਼ਮੀ

International: ਸਾਊਦੀ ਅਰਬ ਦੇ ਰਿਆਦ ਹਵਾਈ ਅੱਡੇ ’ਤੇ ਹਮਲਾ, 12 ਮੌਤਾਂ, 300 ਤੋਂ ਵੱਧ ਜ਼ਖ਼ਮੀ

5 hours ago
Cricket: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ ਅੱਜ

Cricket: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ ਅੱਜ

6 hours ago
Hindi News
English News
Sunday, October 11, 2026
No Result
View All Result
30 °c
Chandigarh
26 ° Mon
27 ° Tue
25 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ

October 11, 2026
in ਖਬਰਾਂ, ਪੰਜਾਬ, ਫ਼ਿਲਮੀ
Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ

ਚੰਡੀਗੜ੍ਹ, 11 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ’ ਤਹਿਤ ਦਿੱਲੀ ਵਿੱਚ ਹੋਣ ਵਾਲੇ ਕੰਸਰਟ ਦੀ ਤਰੀਕ ਬਦਲ ਦਿੱਤੀ ਗਈ ਹੈ। ਪਹਿਲਾਂ ਇਹ ਸ਼ੋਅ 1 ਨਵੰਬਰ ਨੂੰ ਹੋਣਾ ਸੀ, ਪਰ ਹੁਣ ਇਹ 30 ਅਕਤੂਬਰ ਨੂੰ ਜਵਾਹਰਲਾਲ ਨਹਿਰੂ (ਜੇਐੱਨਐੱਨ) ਸਟੇਡੀਅਮ ਵਿੱਚ ਕਰਵਾਇਆ ਜਾਵੇਗਾ। ਦਿਲਜੀਤ ਨੇ ਇਸ ਦੀ ਜਾਣਕਾਰੀ ਖੁਦ ਆਪਣੇ ਇੰਸਟਾਗ੍ਰਾਮ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਹੈ।

ਦਿਲਜੀਤ ਦਾ ‘ਔਰਾ ਇੰਡੀਆ ਟੂਰ’ 5 ਦਸੰਬਰ ਤੱਕ ਚੱਲੇਗਾ। ਇਸ ਟੂਰ ਨੂੰ ਲੈ ਕੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਕਾਫ਼ੀ ਉਤਸ਼ਾਹ ਹੈ। ਹਾਲਾਂਕਿ, ਦਿੱਲੀ ਵਿੱਚ 1 ਨਵੰਬਰ ਨੂੰ ਸ਼ੋਅ ਕਰਵਾਉਣ ਦੀ ਤਰੀਕ ਨੂੰ ਲੈ ਕੇ ਇਤਰਾਜ਼ ਉੱਠੇ ਸਨ।

ਤਰੀਕ ਬਦਲਣ ਪਿੱਛੇ 1984 ਦੇ ਸਿੱਖ ਵਿਰੋਧੀ ਕਤਲੇਆਮ ਨਾਲ ਜੁੜੀ ਇਤਿਹਾਸਕ ਸੰਵੇਦਨਸ਼ੀਲਤਾ ਨੂੰ ਮੁੱਖ ਕਾਰਨ ਦੱਸਿਆ ਜਾ ਰਿਹਾ ਹੈ। ਪੰਜਾਬੀ ਪ੍ਰਮੋਸ਼ਨ ਕੌਂਸਲ ਦੇ ਪ੍ਰਧਾਨ ਜਸਵੰਤ ਸਿੰਘ ਨੇ ਦਿਲਜੀਤ ਦੋਸਾਂਝ ਅਤੇ ਉਨ੍ਹਾਂ ਦੀ ਟੀਮ ਨੂੰ ਪੱਤਰ ਲਿਖ ਕੇ ਕੰਸਰਟ ਦੀ ਤਰੀਕ ਬਦਲਣ ਦੀ ਅਪੀਲ ਕੀਤੀ ਸੀ। ਕੌਂਸਲ ਦੀ ਅਪੀਲ ਤੋਂ ਬਾਅਦ ਦਿੱਲੀ ਕੰਸਰਟ ਦੀ ਤਰੀਕ ਵਿੱਚ ਤਬਦੀਲੀ ਕੀਤੀ ਗਈ ਹੈ। ਹੁਣ ਇਹ ਪ੍ਰੋਗਰਾਮ ਨਿਰਧਾਰਤ ਨਵੀਂ ਤਰੀਕ ਮੁਤਾਬਕ 30 ਅਕਤੂਬਰ ਨੂੰ ਹੋਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiENTERTAINMENTLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 11, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

by Ankit
October 11, 2026
0

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ ਰੂਪਨਗਰ ਵਿੱਚ ਰਾਤ ਸਮੇਂ ਛਾਪੇਮਾਰੀ ਦੌਰਾਨ ਪੰਜ ਵਿਅਕਤੀ ਗ੍ਰਿਫ਼ਤਾਰ, ਪੰਜ ਵਾਹਨ ਤੇ...

ਕਾਰ ਤੇ ਸਵਾਰੀਆਂ ਨਾਲ ਭਰੀ ਬੱਸ ਵਿਚਾਲੇ ਜ਼ੋਰਦਾਰ ਟੱਕਰ

ਕਾਰ ਤੇ ਸਵਾਰੀਆਂ ਨਾਲ ਭਰੀ ਬੱਸ ਵਿਚਾਲੇ ਜ਼ੋਰਦਾਰ ਟੱਕਰ

by Jaspreet Kaur
October 11, 2026
0

ਕਾਰ ਤੇ ਸਵਾਰੀਆਂ ਨਾਲ ਭਰੀ ਬੱਸ ਵਿਚਾਲੇ ਜ਼ੋਰਦਾਰ ਟੱਕਰ - ਬੁਰੀ ਤਰ੍ਹਾਂ ਨੁਕਸਾਨੇ ਗਏ ਦੋਵੇਂ ਵਾਹਨ ਜਲੰਧਰ, 11 ਅਕਤੂਬਰ 2026...

International: ਨੇਪਾਲ ਦੀ ਬੁੱਢੀ ਗੰਡਕੀ ਨਦੀ ’ਚ ਅਚਾਨਕ ਆਏ ਹੜ੍ਹ

International: ਨੇਪਾਲ ਦੀ ਬੁੱਢੀ ਗੰਡਕੀ ਨਦੀ ’ਚ ਅਚਾਨਕ ਆਏ ਹੜ੍ਹ

by Ranjit Singh
October 11, 2026
0

International: ਨੇਪਾਲ ਦੀ ਬੁੱਢੀ ਗੰਡਕੀ ਨਦੀ ’ਚ ਅਚਾਨਕ ਆਏ ਹੜ੍ਹ - 35 ਘਰ ਤੇ 6 ਪੁਲ ਰੁੜ੍ਹੇ; 10 ਲੋਕ ਲਾਪਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 11, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

by Ankit
3 weeks ago
0

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 