• Latest
  • Trending
ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

2 hours ago
IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

16 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

30 minutes ago
ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ ‘ਚ Emergency ਲੈਂਡਿੰਗ

ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ ‘ਚ Emergency ਲੈਂਡਿੰਗ

53 minutes ago
ਨਾਨਾ ਪਾਟੇਕਰ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ; ਜਾਣੋ ਕੀ ਸੀ ਮੌਤ ਦੀ ਅਸਲ ਵਜ੍ਹਾ?

ਨਾਨਾ ਪਾਟੇਕਰ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ; ਜਾਣੋ ਕੀ ਸੀ ਮੌਤ ਦੀ ਅਸਲ ਵਜ੍ਹਾ?

2 hours ago
“ਨਾਰੀ ਸ਼ਕਤੀ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ..” ਕਾਂਗਰਸ ਖ਼ਿਲਾਫ਼ ਭਾਜਪਾ ਮਹਿਲਾ ਮੋਰਚਾ ਦਾ ਹੱਲਾ ਬੋਲ

“ਨਾਰੀ ਸ਼ਕਤੀ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ..” ਕਾਂਗਰਸ ਖ਼ਿਲਾਫ਼ ਭਾਜਪਾ ਮਹਿਲਾ ਮੋਰਚਾ ਦਾ ਹੱਲਾ ਬੋਲ

3 hours ago
ਮੀਂਹ ਨੇ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਿਲਾਂ

ਮੀਂਹ ਨੇ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਿਲਾਂ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

5 hours ago
ਕਾਰ ਤੇ ਸਵਾਰੀਆਂ ਨਾਲ ਭਰੀ ਬੱਸ ਵਿਚਾਲੇ ਜ਼ੋਰਦਾਰ ਟੱਕਰ

ਕਾਰ ਤੇ ਸਵਾਰੀਆਂ ਨਾਲ ਭਰੀ ਬੱਸ ਵਿਚਾਲੇ ਜ਼ੋਰਦਾਰ ਟੱਕਰ

5 hours ago
International: ਨੇਪਾਲ ਦੀ ਬੁੱਢੀ ਗੰਡਕੀ ਨਦੀ ’ਚ ਅਚਾਨਕ ਆਏ ਹੜ੍ਹ

International: ਨੇਪਾਲ ਦੀ ਬੁੱਢੀ ਗੰਡਕੀ ਨਦੀ ’ਚ ਅਚਾਨਕ ਆਏ ਹੜ੍ਹ

5 hours ago
Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ

5 hours ago
Punjab and Haryana High Court ਵੱਲੋਂ ਨਿਆਂਇਕ ਪ੍ਰਸ਼ਾਸਨ ’ਚ ਵੱਡਾ ਫੇਰਬਦਲ

Punjab and Haryana High Court ਵੱਲੋਂ ਨਿਆਂਇਕ ਪ੍ਰਸ਼ਾਸਨ ’ਚ ਵੱਡਾ ਫੇਰਬਦਲ

6 hours ago
Hindi News
English News
Sunday, October 11, 2026
No Result
View All Result
20 °c
Chandigarh
26 ° Mon
26 ° Tue
26 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

October 11, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

ਚੰਡੀਗੜ੍ਹ, 11 ਅਕਤੂਬਰ, 2026 (ਵਿਸ਼ਵ ਵਾਰਤਾ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਖੇ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਪੰਜਾਬ ਦੇ ਲੋਕਾਂ ਦੇ ਹੱਕਾਂ, ਸਨਮਾਨ ਅਤੇ ਬਿਹਤਰ ਭਵਿੱਖ ਲਈ ਸੰਘਰਸ਼ ਕਰਨ ਦਾ ਸੰਕਲਪ ਲਿਆ। ਭਾਰੀ ਮੀਂਹ ਦੇ ਬਾਵਜੂਦ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਮੌਜੂਦਗੀ ਨੇ ਸਮਾਗਮ ਵਿੱਚ ਉਤਸ਼ਾਹ ਬਣਾਈ ਰੱਖਿਆ। ਪਾਰਟੀ ਆਗੂਆਂ ਨੇ ਇਸ ਨੂੰ ਜਥੇਬੰਦੀ ਦੀ ਏਕਤਾ ਅਤੇ ਆਉਣ ਵਾਲੇ ਸਿਆਸੀ ਸੰਘਰਸ਼ ਲਈ ਵਰਕਰਾਂ ਦੀ ਵਚਨਬੱਧਤਾ ਦਾ ਪ੍ਰਤੀਕ ਦੱਸਿਆ।

ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਸਚਿਨ ਪਾਇਲਟ ਨੇ ਪਰਗਟ ਸਿੰਘ ਨੂੰ ਪ੍ਰਧਾਨਗੀ ਦੀ ਜ਼ਿੰਮੇਵਾਰੀ ਸੌਂਪੀ। ਇਸ ਤੋਂ ਪਹਿਲਾਂ ਪਰਗਟ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਸਵਰਗੀ ਰਾਜੀਵ ਗਾਂਧੀ ਦੇ ਬੁੱਤ ’ਤੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਸੇਵਾ ਦਲ ਦੇ ਅਹੁਦੇਦਾਰਾਂ ਨਾਲ ਮਿਲ ਕੇ ਕਾਂਗਰਸ ਭਵਨ ਵਿਖੇ ਪਾਰਟੀ ਦਾ ਝੰਡਾ ਲਹਿਰਾਇਆ।

ਆਪਣੇ ਸੰਬੋਧਨ ਦੀ ਸ਼ੁਰੂਆਤ ਪਰਗਟ ਸਿੰਘ ਨੇ ‘ਪੰਜਾਬ ਵੱਸਦਾ ਗੁਰਾਂ ਦੇ ਨਾਂ ’ਤੇ’ ਦੇ ਸ਼ਬਦਾਂ ਨਾਲ ਕੀਤੀ। ਨਵਰਾਤਰਿਆਂ ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਨੂੰ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ ਹੈ। ਇਹੀ ਸੰਦੇਸ਼ ਪੰਜਾਬ ਦੀ ਸਿਆਸਤ ਅਤੇ ਸਮਾਜ ਦਾ ਆਧਾਰ ਹੋਣਾ ਚਾਹੀਦਾ ਹੈ।

ਪਰਗਟ ਸਿੰਘ ਨੇ ਕਿਹਾ ਕਿ ਸੂਬੇ ਦੀ ਅਸਲ ਤਾਕਤ ਇੱਥੋਂ ਦੇ ਆਮ ਲੋਕ ਹਨ—ਉਹ ਕਿਸਾਨ ਜੋ ਦੇਸ਼ ਦਾ ਢਿੱਡ ਭਰਦੇ ਹਨ, ਉਹ ਨੌਜਵਾਨ ਜੋ ਆਪਣੇ ਭਵਿੱਖ ਲਈ ਸੰਘਰਸ਼ ਕਰ ਰਹੇ ਹਨ, ਉਹ ਵਪਾਰੀ ਅਤੇ ਕਾਰੋਬਾਰੀ ਜੋ ਸੂਬੇ ਦੀ ਆਰਥਿਕਤਾ ਨੂੰ ਅੱਗੇ ਵਧਾਉਂਦੇ ਹਨ ਅਤੇ ਉਹ ਪਰਿਵਾਰ ਜੋ ਸੁਰੱਖਿਅਤ, ਸਨਮਾਨਜਨਕ ਅਤੇ ਬਿਹਤਰ ਜੀਵਨ ਦੀ ਆਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਜ਼ਿੰਮੇਵਾਰੀ ਸਿਰਫ਼ ਚੋਣਾਂ ਲੜਨਾ ਨਹੀਂ, ਸਗੋਂ ਲੋਕਾਂ ਦੀ ਆਵਾਜ਼ ਬਣਨਾ ਅਤੇ ਉਨ੍ਹਾਂ ਦੇ ਹੱਕਾਂ ਲਈ ਮਜ਼ਬੂਤੀ ਨਾਲ ਖੜ੍ਹੇ ਹੋਣਾ ਵੀ ਹੈ।

ਉਨ੍ਹਾਂ ਕਿਹਾ ” ਕਾਂਗਰਸ ਇਕਜੁੱਟ ਹੈ ਅਤੇ ਸਾਡੀ ਲੜਾਈ ਉਸ ਵਿਵਸਥਾ ਵਿਰੁੱਧ ਹੈ ਜੋ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰ ਦੇ ਕੰਮਕਾਜ ਦੀ ਅਸਲ ਕਸੌਟੀ ਲੋਕਾਂ ਦਾ ਭਰੋਸਾ ਅਤੇ ਉਨ੍ਹਾਂ ਦੇ ਜੀਵਨ ਵਿੱਚ ਆਉਣ ਵਾਲੀ ਤਬਦੀਲੀ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਤਜਰਬੇਕਾਰ ਆਗੂਆਂ ਅਤੇ ਸਮਰਪਿਤ ਵਰਕਰਾਂ ਦੀ ਮਜ਼ਬੂਤ ਟੀਮ ਹੈ। ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਰਗੇ ਆਗੂਆਂ ਦੇ ਤਜਰਬੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਮਿਲ ਕੇ ਪੰਜਾਬ ਦੇ ਹਿੱਤਾਂ ਦੀ ਲੜਾਈ ਲੜੇਗੀ।

ਉਨ੍ਹਾਂ ਕਿਹਾ ਕਿ ਸੂਬੇ ਨੂੰ ਅੱਗੇ ਵਧਾਉਣ ਲਈ ਆਪਸੀ ਭਾਈਚਾਰੇ, ਸਨਮਾਨ ਅਤੇ ਸਮਾਜਿਕ ਸਦਭਾਵਨਾ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦਿੰਦਿਆਂ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਘਰਸ਼ ਕਰੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

by Jaspreet Kaur
October 11, 2026
0

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11 ਚੰਡੀਗੜ੍ਹ,...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 11, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਅਕਤੂਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ ‘ਚ Emergency ਲੈਂਡਿੰਗ

ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ ‘ਚ Emergency ਲੈਂਡਿੰਗ

by Jaspreet Kaur
October 11, 2026
0

ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ 'ਚ Emergency ਲੈਂਡਿੰਗ ਨਵੀ ਦਿੱਲੀ , 11 ਅਕਤੂਬਰ, 2026 (ਵਿਸ਼ਵ ਵਾਰਤਾ): ਇੰਡੀਗੋ ਦੀ ਦਿੱਲੀ ਤੋਂ...

ਨਾਨਾ ਪਾਟੇਕਰ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ; ਜਾਣੋ ਕੀ ਸੀ ਮੌਤ ਦੀ ਅਸਲ ਵਜ੍ਹਾ?

ਨਾਨਾ ਪਾਟੇਕਰ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ; ਜਾਣੋ ਕੀ ਸੀ ਮੌਤ ਦੀ ਅਸਲ ਵਜ੍ਹਾ?

by Jaspreet Kaur
October 11, 2026
0

ਨਾਨਾ ਪਾਟੇਕਰ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ; ਜਾਣੋ ਕੀ ਸੀ ਮੌਤ ਦੀ ਅਸਲ ਵਜ੍ਹਾ? ਮੁੰਬਈ, 11 ਅਕਤੂਬਰ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

by Jaspreet Kaur
October 11, 2026
0

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11 ਚੰਡੀਗੜ੍ਹ,...

Most Popular

ਪੰਜਾਬ ‘ਚ ਪਾਵਰ ਕੱਟਾਂ ਵਿਚਾਲੇ PSPCL ਦੇ CMD ਦਾ ਤਬਾਦਲਾ

ਪੰਜਾਬ ‘ਚ ਪਾਵਰ ਕੱਟਾਂ ਵਿਚਾਲੇ PSPCL ਦੇ CMD ਦਾ ਤਬਾਦਲਾ

by Jaspreet Kaur
4 weeks ago
0

ਪੰਜਾਬ 'ਚ ਪਾਵਰ ਕੱਟਾਂ ਵਿਚਾਲੇ PSPCL ਦੇ CMD ਦਾ ਤਬਾਦਲਾ - ਪੜ੍ਹੋ ਕਿਸਨੂੰ ਸੌਂਪੀ ਜ਼ਿੰਮੇਵਾਰੀ? ਚੰਡੀਗੜ੍ਹ, 14 ਸਤੰਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 