• Latest
  • Trending
IND vs WI : ਭਾਰਤ ਨੇ ਤੀਜੇ ਟੀ-20 ਮੈਚ ਵਿੱਚ ਵੈਸਟਇੰਡੀਜ਼ ਨੂੰ 14 ਦੌੜਾਂ ਨਾਲ ਹਰਾਇਆ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

23 minutes ago
 ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਅੱਜ

33 minutes ago
ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਦੇਖੇ ਗਏ ਸ਼ੱਕੀ ਡਰੋਨ, 3 ਉਡਾਣਾਂ ਡਾਇਵਰਟ

44 minutes ago
ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ

1 hour ago
ਮੁੱਖ ਚੋਣ ਕਮਿਸ਼ਨਰ ਦੇ ਅਸਤੀਫੇ ਦੀ ਮੰਗ ; ਵਿਰੋਧੀ ਧਿਰ ਅੱਜ ਸੁਪਰੀਮ ਕੋਰਟ ਵੱਲ ਕਰੇਗਾ ਮਾਰਚ 

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 12 October 2026 | Ang 800 I ਅੱਜ ਦਾ ਹੁਕਮਨਾਮਾ

3 hours ago
ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

10 hours ago
ਤਰਨਤਾਰਨ ‘ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ

11 hours ago
ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

Hindi News
English News
Monday, October 12, 2026
No Result
View All Result
22 °c
Chandigarh
26 ° Tue
24 ° Wed
24 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND vs WI : ਭਾਰਤ ਨੇ ਤੀਜੇ ਟੀ-20 ਮੈਚ ਵਿੱਚ ਵੈਸਟਇੰਡੀਜ਼ ਨੂੰ 14 ਦੌੜਾਂ ਨਾਲ ਹਰਾਇਆ

October 12, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
IND vs WI : ਭਾਰਤ ਨੇ ਤੀਜੇ ਟੀ-20 ਮੈਚ ਵਿੱਚ ਵੈਸਟਇੰਡੀਜ਼ ਨੂੰ 14 ਦੌੜਾਂ ਨਾਲ ਹਰਾਇਆ

IND vs WI : ਭਾਰਤ ਨੇ ਤੀਜੇ ਟੀ-20 ਮੈਚ ਵਿੱਚ ਵੈਸਟਇੰਡੀਜ਼ ਨੂੰ 14 ਦੌੜਾਂ ਨਾਲ ਹਰਾਇਆ

ਅਭਿਸ਼ੇਕ ਸ਼ਰਮਾ ਨੇ ਖੇਡੀ ਸ਼ਾਨਦਾਰ ਪਾਰੀ, ਅਰਸ਼ਦੀਪ ਸਿੰਘ ਨੇ ਲਈਆਂ 3 ਵਿਕਟਾਂ

ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਤੀਜਾ ਟੀ-20 ਮੈਚ ਐਤਵਾਰ ਰਾਤ ਨੂੰ ਇੰਦੌਰ ਦੇ ਹੋਲਕਰ ਸਟੇਡੀਅਮ ਵਿੱਚ ਖੇਡਿਆ ਗਿਆ। ਜਿੱਥੇ ਭਾਰਤ ਨੇ ਵੈਸਟਇੰਡੀਜ਼ ਨੂੰ 14 ਦੌੜਾਂ ਨਾਲ ਹਰਾਇਆ। ਇਸ ਜਿੱਤ ਨਾਲ ਭਾਰਤ ਨੇ ਪੰਜ ਮੈਚਾਂ ਦੀ ਲੜੀ ਵਿੱਚ 2-1 ਦੀ ਬੜ੍ਹਤ ਬਣਾ ਲਈ ਹੈ। ਇੰਦੌਰ ਦੇ ਹੋਲਕਰ ਸਟੇਡੀਅਮ ਵਿੱਚ ਟਾਸ ਹਾਰਨ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਟੀਮ ਨੇ 20 ਓਵਰਾਂ ਵਿੱਚ 223 ਦੌੜਾਂ ਬਣਾਈਆਂ। ਅਭਿਸ਼ੇਕ ਸ਼ਰਮਾ ਨੇ 30 ਗੇਂਦਾਂ ਵਿੱਚ 69 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਜਵਾਬ ਵਿੱਚ, ਵੈਸਟਇੰਡੀਜ਼ ਦੀ ਟੀਮ 20 ਓਵਰਾਂ ਵਿੱਚ 7 ​​ਵਿਕਟਾਂ ਦੇ ਨੁਕਸਾਨ ‘ਤੇ ਸਿਰਫ਼ 209 ਦੌੜਾਂ ਹੀ ਬਣਾ ਸਕੀ। ਸ਼ਿਮਰੋਨ ਹੇਟਮਾਇਰ ਨੇ 43 ਦੌੜਾਂ ਬਣਾਈਆਂ। ਭਾਰਤ ਲਈ ਅਰਸ਼ਦੀਪ ਸਿੰਘ ਨੇ 3 ਵਿਕਟਾਂ ਲਈਆਂ ਅਤੇ ਉਨ੍ਹਾਂ ਨੂੰ ‘ਪਲੇਅਰ ਆਫ਼ ਦ ਮੈਚ’ ਚੁਣਿਆ ਗਿਆ, ਜਦਕਿ ਨਮਨ ਧੀਰ ਨੇ 2 ਵਿਕਟਾਂ ਹਾਸਲ ਕੀਤੀਆਂ। 

Tags: 3rd T20IArshdeepLatestNewsInPunjabiMANSAMansanewspunjabnewsPunjabnewsinPunjabitopheadlinesinPunjabiWest Indies
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
October 12, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ...

 ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਅੱਜ

 ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਅੱਜ

by Navjot
October 12, 2026
0

ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਅੱਜ...

ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਦੇਖੇ ਗਏ ਸ਼ੱਕੀ ਡਰੋਨ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਦੇਖੇ ਗਏ ਸ਼ੱਕੀ ਡਰੋਨ, 3 ਉਡਾਣਾਂ ਡਾਇਵਰਟ

by Navjot
October 12, 2026
0

ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਦੇਖੇ ਗਏ ਸ਼ੱਕੀ ਡਰੋਨ, 3 ਉਡਾਣਾਂ ਡਾਇਵਰਟ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) ਐਤਵਾਰ ਰਾਤ ਨੂੰ...

ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ

ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ

by Navjot
October 12, 2026
0

ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ   ਨਵੀਂ ਦਿੱਲੀ, 12 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਟ੍ਰੈਫਿਕ ਪੁਲਿਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
October 12, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ...

Most Popular

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ, ਯੂਨੀਅਨ  ਦੇ ਮਾਮਲੇ ਨਾਲ ਸੰਬੰਧਿਤ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ: ਹਰਪਾਲ ਸਿੰਘ ਚੀਮਾ

by Ankit
7 days ago
0

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ, ਯੂਨੀਅਨ  ਦੇ ਮਾਮਲੇ ਨਾਲ ਸੰਬੰਧਿਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 