• Latest
  • Trending
ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

1 hour ago
ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

1 hour ago
ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

2 hours ago
ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

2 hours ago
ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

2 hours ago
ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ

3 hours ago
ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ

3 hours ago
ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

3 hours ago
ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ

3 hours ago
ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

3 hours ago
Hindi News
English News
Monday, October 12, 2026
No Result
View All Result
23 °c
Chandigarh
26 ° Tue
25 ° Wed
26 ° Thu
25 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

ਪਟਿਆਲਾ ਦੇ ਡੇਂਗੂ ਪ੍ਰਭਾਵਿਤ ਖੇਤਰਾਂ ਵਿੱਚ ਡਰੋਨ ਰਾਹੀਂ ਲਾਰਵੀਸਾਈਡ ਦੇ ਛਿੜਕਾਅ ਲਈ ਸਿਹਤ ਵਿਭਾਗ ਵੱਲੋਂ ਮੈਸਰਜ਼ ਕਿਰਨ ਕਾਰਪੋਰੇਸ਼ਨ ਮੁੰਬਈ ਨਾਲ ਸਮਝੌਤਾ ਸਹੀਬੱਧ

October 12, 2026
in ਖਬਰਾਂ, ਪੰਜਾਬ
ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

— ਪਟਿਆਲਾ ਦੇ ਡੇਂਗੂ ਪ੍ਰਭਾਵਿਤ ਖੇਤਰਾਂ ਵਿੱਚ ਡਰੋਨ ਰਾਹੀਂ ਲਾਰਵੀਸਾਈਡ ਦੇ ਛਿੜਕਾਅ ਲਈ ਸਿਹਤ ਵਿਭਾਗ ਵੱਲੋਂ ਮੈਸਰਜ਼ ਕਿਰਨ ਕਾਰਪੋਰੇਸ਼ਨ ਮੁੰਬਈ ਨਾਲ ਸਮਝੌਤਾ ਸਹੀਬੱਧ

— ਅਸੀਂ ਅਤਿ-ਆਧੁਨਿਕ ਤਕਨੀਕ ਨਾਲ ਵੈਕਟਰ-ਬੋਰਨ ਬਿਮਾਰੀਆਂ ਵਿਰੁੱਧ ਆਪਣੀ ਜੰਗ ਨੂੰ ਹੋਰ ਤੇਜ਼ ਕਰ ਰਹੇ ਹਾਂ: ਡਾ. ਬਲਬੀਰ ਸਿੰਘ

— ਸਿਹਤ ਮੰਤਰੀ ਨੇ ਸੂਬੇ ਭਰ ਵਿੱਚ ਡੇਂਗੂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਜ਼ੀਰੋ ‘ਤੇ ਲਿਆਉਣ ਅਤੇ ਕੇਸਾਂ ਦੀ ਗਿਣਤੀ ਨੂੰ ਕੰਟਰੋਲ ਕਰਨ ਦਾ ਸਿਹਰਾ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਨੂੰ ਦਿੱਤਾ

ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ);- ਵੈਕਟਰ-ਬੋਰਨ ਬਿਮਾਰੀਆਂ ਵਿਰੁੱਧ ਲੜਾਈ ਵਿੱਚ ਆਧੁਨਿਕ ਏਰੀਅਲ ਤਕਨਾਲੋਜੀ ਦੀ ਵਰਤੋਂ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਹੁੰਚ ਤੋਂ ਦੂਰ ਵਾਲੇ ਇਲਾਕਿਆਂ ਵਿੱਚ ਮੱਛਰਾਂ ਦੇ ਲਾਰਵੇ ਨੂੰ ਟਰੇਸ ਅਤੇ ਉਨ੍ਹਾਂ ਨੂੰ ਨਸ਼ਟ ਕਰਨ ਲਈ ਉੱਨਤ ਡਰੋਨਾਂ ਦੀ ਵਰਤੋਂ ਦੀ ਸ਼ੁਰੂਆਤ ਕੀਤੀ ਹੈ। ਇਸ ਸਬੰਧ ਵਿੱਚ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਅੱਜ ਮੁੰਬਈ ਦੀ ਕੰਪਨੀ ਮੈਸਰਜ਼ ਕਿਰਨ ਕਾਰਪੋਰੇਸ਼ਨ/ਐਸ.ਪੀ.ਵੀ. ਨਾਲ ਸਮਝੌਤਾ ਸਹੀਬੱਧ ਕੀਤਾ ਹੈ ਜਿਸ ਤਹਿਤ ਪਟਿਆਲਾ ਜ਼ਿਲ੍ਹੇ ਦੇ ਡੇਂਗੂ ਪ੍ਰਭਾਵਿਤ ਖੇਤਰਾਂ ਵਿੱਚ 60 ਦਿਨਾਂ ਦੀ ਐਮਰਜੈਂਸੀ ਡਰੋਨ-ਅਧਾਰਿਤ ਲਾਰਵੀਸਾਈਡ ਸਪਰੇਅ ਮੁਹਿੰਮ ਸ਼ੁਰੂ ਕੀਤੀ ਜਾਵੇਗੀ।

ਇਸ ਸਮਝੌਤਾ ‘ਤੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਤਰਫੋਂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ ਅਤੇ ਕਿਰਨ ਕਾਰਪੋਰੇਸ਼ਨ, ਮੁੰਬਈ ਤਰਫੋਂ ਸਚਿਨ ਸ਼ੈੱਟੀ ਨੇ ਦਸਤਖਤ ਕੀਤੇ।

ਇਸ ਮੌਕੇ ਬੋਲਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੈਕਟਰ ਬੋਰਨ ਬਿਮਾਰੀਆਂ ਦਾ ਮੁਕਾਬਲਾ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ ਅਤੇ ਇਹਨਾਂ ਬਿਮਾਰੀਆਂ ਨੂੰ ਫੈਲਣ ਤੋਂ ਪਹਿਲਾਂ ਰੋਕਣ ਲਈ ਤਕਨਾਲੋਜੀ-ਅਧਾਰਤ ਦਖਲ ਅਪਣਾ ਰਹੀ ਹੈ। ਮੰਤਰੀ ਨੇ ਕਿਹਾ, “ਸਿਰਫ਼ ਡੇਂਗੂ ਦੇ ਮਾਮਲਿਆਂ ‘ਤੇ ਪ੍ਰਤੀਕਿਰਿਆ ਕਰਨ ਦੀ ਬਜਾਏ, ਸਾਡਾ ਮੁੱਖ ਧਿਆਨ ਡੇਂਗੂ ਦੇ ਲਾਰਵੇ ਨੂੰ ਸਰਗਰਮੀ ਨਾਲ ਟਰੇਸ ਅਤੇ ਨਸ਼ਟ ਕਰਨ ‘ਤੇ ਕੇਂਦਰਤ ਹੈ। ਖੜ੍ਹੇ ਪਾਣੀ ਦੇ ਵੱਡੇ ਸਰੋਤਾਂ, ਛੱਤਾਂ ‘ਤੇ ਪਾਣੀ ਇਕੱਠਾ ਹੋਣ ਵਾਲੇ ਸਥਾਨਾਂ, ਪਲਾਟਾਂ ਅਤੇ ਭੀੜ ਵਾਲੇ ਇਲਾਕਿਆਂ ਵਿੱਚ ਹੱਥੀਂ ਛਿੜਕਾਅ ਨਹੀਂ ਕੀਤਾ ਜਾ ਸਕਦਾ। ਇਸ ਸਮੱਸਿਆ ਦਾ ਨਿਪਟਾਰਾ ਕਰਦਿਆਂ ਡਰੋਨ ਨਾਲ ਹੁਣ ਮੱਛਰਾਂ ਦੇ ਵਧੇਰੇ ਪ੍ਰਜਨਨ ਵਾਲੇ ਸਥਾਨਾਂ ਨੂੰ ਸੁਚੱਜੇ ਢੰਗ ਨਾਲ ਕਵਰ ਕੀਤਾ ਜਾਵੇਗਾ।”

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੀ ਸਰਗਰਮ ਪਹੁੰਚ – ‘ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ’ ਵਰਗੇ ਵਿਆਪਕ ਜਨਤਕ ਜਾਗਰੂਕਤਾ ਮੁਹਿੰਮ- ਦੇ ਜ਼ਮੀਨੀ ਪੱਧਰ ‘ਤੇ ਅਹਿਮ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਨੇ ਪੰਜਾਬ ਭਰ ਵਿੱਚ ਡੇਂਗੂ ਦੇ ਮਾਮਲਿਆਂ ਨੂੰ ਘਟਾਉਣ ਅਤੇ ਇਸ ਸਾਲ ਡੇਂਗੂ ਨਾਲ ਸਬੰਧਤ ਮੌਤਾਂ ਨੂੰ ਜ਼ੀਰੋ ਤੱਕ ਘਟਾਉਣ ਦਾ ਸਿਹਰਾ ਹਫ਼ਤਾਵਾਰੀ ਰਿਸੋਰਸ-ਰਿਡੱਕਸ਼ਨ ਮੁਹਿੰਮ, ਘਰ-ਘਰ ਜਾ ਕੇ ਲਾਰਵੇ ਦੀ ਨਿਗਰਾਨੀ ਅਤੇ ਮਜ਼ਬੂਤ ਭਾਈਚਾਰਕ ਲਾਮਬੰਦੀ ਨੂੰ ਦਿੱਤਾ।

ਇਸ ਪ੍ਰੋਜੈਕਟ ਬਾਰੇ ਵੇਰਵੇ ਦਿੰਦਿਆਂ, ਸਿਹਤ ਮੰਤਰੀ ਨੇ ਕਿਹਾ ਕਿ ਇਸ 60-ਦਿਨਾਂ ਐਮਰਜੈਂਸੀ ਵੈਕਟਰ ਕੰਟਰੋਲ ਸਾਈਕਲ (ਪੜਾਅ-1) ਤਹਿਤ, ਪਟਿਆਲਾ ਜ਼ਿਲ੍ਹੇ ਦੇ ਉਨ੍ਹਾਂ ਪਛਾਣੇ ਗਏ ਡੇਂਗੂ ਹੌਟਸਪੌਟਸ ਅਤੇ ਮੱਛਰ-ਪ੍ਰਜਨਨ ਵਾਲੇ ਉੱਚ ਸਥਾਨਾਂ ਵਿੱਚ ਡਰੋਨ ਤਾਇਨਾਤ ਕੀਤੇ ਜਾਣਗੇ, ਜਿੱਥੇ ਸਾਲ 2025 ਵਿੱਚ ਡੇਂਗੂ ਦੀ ਬਿਮਾਰੀ ਦਾ ਭਾਰੀ ਪ੍ਰਕੋਪ ਰਿਹਾ ਸੀ। ਇਸ ਦਖਲ ਵਿੱਚ ਸਰਕਾਰ ਵੱਲੋਂ ਪ੍ਰਵਾਨਿਤ ਲਾਰਵੀਸਾਈਡ/ਕੀਟਨਾਸ਼ਕਾਂ ਦਾ ਹਵਾਈ ਛਿੜਕਾਅ, ਰੋਜ਼ਾਨਾ ਫੀਲਡ ਰਿਪੋਰਟਿੰਗ ਅਤੇ ਵਿਗਿਆਨਕ ਢੰਗ ਨਾਲ ਲਾਰਵਾ ਅਤੇ ਬਾਲਗ ਮੱਛਰਾਂ ਦੀ ਗਿਣਤੀ ਸਬੰਧੀ ਸਰਵੇਖਣਾਂ ਰਾਹੀਂ ਨਤੀਜਿਆਂ ਦੀ ਨਿਗਰਾਨੀ ਕਰਨਾ ਸ਼ਾਮਲ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਹੌਟਸਪੌਟਾਂ ਦੀ ਪਛਾਣ, ਲੋੜੀਂਦੀਆਂ ਪ੍ਰਵਾਨਗੀਆਂ, ਸਥਾਨਕ ਤਾਲਮੇਲ ਅਤੇ ਤਕਨੀਕੀ ਨਿਗਰਾਨੀ ਦੀ ਸਹੂਲਤ ਦੇਵੇਗਾ। ਉਨ੍ਹਾਂ ਕਿਹਾ ਕਿ ਪੂਰੀ 60-ਦਿਨਾਂ ਦੀ ਪਹਿਲਕਦਮੀ ਗੈਰ-ਵਿੱਤੀ ਆਧਾਰ ‘ਤੇ ਚਲਾਈ ਜਾ ਰਹੀ ਹੈ, ਜਿਸ ਨਾਲ ਸਰਕਾਰੀ ਖਜ਼ਾਨੇ ਤੋਂ ਕੋਈ ਵਿੱਤੀ ਬੋਝ ਨਹੀਂ ਪਵੇਗਾ ਹੈ। ਲਾਰਵਾ ਦੀ ਗਿਣਤੀ ਵਿੱਚ ਗਿਰਾਵਟ ਦਾ ਮੁਲਾਂਕਣ ਕਰਨ ਅਤੇ ਹੋਰ ਜ਼ਿਲ੍ਹਿਆਂ ਵਿੱਚ ਪੜਾਅਵਾਰ ਵਿਸਥਾਰ ਦੀ ਯੋਜਨਾ ਬਣਾਉਣ ਲਈ ਪ੍ਰੋਜੈਕਟ ਦੇ ਪੂਰਾ ਹੋਣ ਦੇ 10 ਦਿਨਾਂ ਦੇ ਅੰਦਰ ਇੱਕ ਵਿਆਪਕ ਸਮੀਖਿਆ ਕੀਤੀ ਜਾਵੇਗੀ।

ਇਸ ਸਮਝੌਤਾ ‘ਤੇ ਦਸਤਖ਼ਤ ਕਰਨ ਮੌਕੇ ਵਿਸ਼ੇਸ਼ ਸਕੱਤਰ ਸਿਹਤ-ਕਮ-ਐਮ.ਡੀ. ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਸਾਕਸ਼ੀ ਸਾਹਨੀ, ਐਮ.ਡੀ. ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ (ਪੀਐਚਐਸਸੀ) ਗੌਤਮ ਜੈਨ ਅਤੇ ਸਟੇਟ ਪ੍ਰੋਗਰਾਮ ਅਫਸਰ (ਐਨਵੀਬੀਡੀਸੀਪੀ) ਡਾ. ਅਰਸ਼ਦੀਪ ਕੌਰ ਮੌਜੂਦ ਸਨ।

Tags: BREAKING NEWSLatest Punjab newsPUNJABtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

by Jaspreet Kaur
October 12, 2026
0

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ 'ਚ ਵਿਕਿਆ 0001 ਚੰਡੀਗੜ੍ਹ, 12 ਅਕਤੂਬਰ, 2026 (ਵਿਸ਼ਵ ਵਾਰਤਾ) : ਚੰਡੀਗੜ੍ਹ ਵਿੱਚ...

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

by Jaspreet Kaur
October 12, 2026
0

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ ਨਵੀ ਦਿੱਲੀ, 12 ਅਕਤੂਬਰ 2026...

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

by Jaspreet Kaur
October 12, 2026
0

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ - ਅੰਮ੍ਰਿਤਸਰ ਦੱਖਣੀ ਕ੍ਰਿਕੇਟ ਲੀਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Operation Kavach : ਪੁਲਿਸ ਨੇ ਪਾਬੰਦੀਸ਼ੁਦਾ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਲਈ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ

Operation Kavach : ਪੁਲਿਸ ਨੇ ਪਾਬੰਦੀਸ਼ੁਦਾ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਲਈ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ

by Navjot
2 weeks ago
0

Operation Kavach : ਪੁਲਿਸ ਨੇ ਪਾਬੰਦੀਸ਼ੁਦਾ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਲਈ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ ਨਵੀਂ ਦਿੱਲੀ, 26 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 