Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ
ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001
ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ
ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ
ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ
ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ
ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ
ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ
ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ
ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ
‘ਆਪ’ ਆਗੂਆਂ ਦੇ ਵਫ਼ਦ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ
SIR ਖ਼ਿਲਾਫ਼ ਸੁਪਰੀਮ ਕੋਰਟ ਪਹੁੰਚਿਆ ਇੰਡੀਆ ਗਠਜੋੜ: ਪਟੀਸ਼ਨ ਕੀਤੀ ਦਾਖ਼ਲ
ਮੁੱਖ ਮੰਤਰੀ ਮਾਨ ਨਾਲ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਦੀ ਮੀਟਿੰਗ ਖ਼ਤਮ
Pakistan ‘ਚ ਫ਼ੌਜ ਦਾ ਟ੍ਰੇਨਿੰਗ ਏਅਰਕ੍ਰਾਫ਼ਟ ਕ੍ਰੈਸ਼, ਦੋ ਪਾਇਲਟਾਂ ਦੀ ਮੌਤ
ਹੁਣ ਜੰਤਰ-ਮੰਤਰ ’ਤੇ ਨਹੀਂ ਲੱਗਣਗੇ ਧਰਨੇ!
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ
ਲੁਧਿਆਣਾ ‘ਚ ਇਮੀਗ੍ਰੇਸ਼ਨ ਦਫ਼ਤਰ ‘ਤੇ ਫਾਇਰਿੰਗ
OSD ਰਾਜਵੀਰ ਘੁੰਮਣ ਮਾਮਲਾ : ਸੁਪਰੀਮ ਕੋਰਟ ਵੱਲੋਂ CBI ਨੂੰ ਸਖ਼ਤ ਕਾਰਵਾਈ ਨਾ ਕਰਨ ਦੇ ਨਿਰਦੇਸ਼
ਲੁਹਾਰਕਾ ਰੋਡ ਨੇੜੇ ਪਲਾਟ ਵਿੱਚੋਂ ਅਸਾਲਟ ਰਾਈਫਲ ਬਰਾਮਦ
ਓਮਾਨ ਦੇ ਸੋਹਾਰ ਨੇੜੇ ਜਹਾਜ਼ ‘ਤੇ ਡਰੋਨ ਹਮਲੇ ਤੋਂ ਬਾਅਦ 2 ਭਾਰਤੀ ਸਮੁੰਦਰੀ ਕਰਮਚਾਰੀ ਲਾਪਤਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























