Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ
🛑 ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ
🛑 ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ
🛑 ਹਾਈ ਐਲਟੀਟਿਊਡ ਸੈਂਟਰ ਹਿਮਾਲਿਆ ਖੇਤਰ ਦੀਆਂ ਸਿਹਤ ਚੁਣੌਤੀਆਂ ਨਾਲ ਨਜਿੱਠਣ ਵਿੱਚ ਕਰੇਗਾ ਮਦਦ : ਜੇ.ਪੀ. ਨੱਡਾ
🛑 ਕੇਂਦਰ ਵੱਲੋਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹਸਪਤਾਲਾਂ ਵਿੱਚ ਇਲਾਜ ਦੇ ਖਰਚੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨ ਦੇ ਨਿਰਦੇਸ਼
🛑 ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ ਵਿੱਚ ਹੋਏ ਸ਼ਾਮਲ
🛑 ਭਾਰਤ ਅਤੇ ਸਾਈਪ੍ਰਸ ਨੇ ਜਲ ਸੈਨਾ ਸਹਿਯੋਗ ਅਤੇ ਸਮੁੰਦਰੀ ਸੁਰੱਖਿਆ ਨੂੰ ਮਜ਼ਬੂਤ ਕਰਨ ‘ਤੇ ਕੀਤੀ ਚਰਚਾ
🛑 ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਐਮਰਜੈਂਸੀ ਲਾਗੂ ਹੋਣ ਨਾਲ ਤਣਾਅਪੂਰਨ ਸਿਆਸੀ ਟਕਰਾਅ ਹੋਰ ਵਧਿਆ
🛑 Bengaluru : 3.17 ਕਰੋੜ ਰੁਪਏ ਦੀ ਕੀਮਤ ਦੇ ਗਾਂਜੇ ਸਮੇਤ 2 ਗ੍ਰਿਫ਼ਤਾਰ
🛑 ਰੋਮਾਂਟਿਕ ਫਿਲਮ ‘Main Na Raha Mera’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼
🛑 Amritsar : ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ ; ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ 5 ਮਾਡਿਊਲਾਂ ਦਾ ਪਰਦਾਫਾਸ਼
🛑 ਸ਼ੁਭਮਨ ਗਿੱਲ ਪੰਜਵੀਂ ਵਾਰ ICC ‘ਪਲੇਅਰ ਆਫ਼ ਦ ਮੰਥ’ ਚੁਣੇ ਗਏ ; ਮਹਿਲਾ ਵਰਗ ਵਿੱਚ ਸ਼ੈਫਾਲੀ ਵਰਮਾ ਨੇ ਜਿੱਤਿਆ ਖਿਤਾਬ
🛑 ਵਿਰੋਧ ਪ੍ਰਦਰਸ਼ਨਾਂ ਦੀ ਕਵਰੇਜ ਕਰ ਰਹੀਆਂ ਮਹਿਲਾ ਪੱਤਰਕਾਰਾਂ ‘ਤੇ ਹਮਲੇ ਦਾ ਮਾਮਲਾ : ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀ ਨੂੰ ਕੀਤਾ ਤਲਬ
🛑 ਛੱਤੀਸਗੜ੍ਹ ਹਾਕੀ ਲੀਗ ਦੇ ਪਹਿਲੇ ਸੀਜ਼ਨ ਦਾ 21 ਅਕਤੂਬਰ ਨੂੰ ਰਾਏਪੁਰ ਵਿੱਚ ਹੋਵੇਗਾ ਆਗਾਜ਼
🛑 Pakistan : ਰੇਲਗੱਡੀ ਦੇ ਪਟੜੀ ਤੋਂ ਉਤਰਨ ਕਾਰਨ 4 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖ਼ਮੀ
🔗 Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼
🔗 Big News: UPI ਭੁਗਤਾਨਾਂ ‘ਤੇ ਲੱਗਣ ਵਾਲਾ ਚਾਰਜ ਮੁਲਤਵੀ
🔗 Punjab: ਪਰਮਿੰਦਰ ਝੋਟਾ ਕਤਲ ਕਾਂਡ ’ਤੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ‘ਚ !
🔗 Punjab: ਸੁਖਬੀਰ ਬਾਦਲ ਨੇ ਦੋ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਕੀਤਾ ਨਿਯੁਕਤ
🔗 PM Modi ‘ਤੇ ਟਿੱਪਣੀ ਦੇ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ
🔗 International: ਅਜਰਬੈਜਾਨ ਦੇ ਸਕੂਲਾਂ ’ਚ ਹਿਜਾਬ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਵਿਦਿਆਰਥਣਾਂ ਨੇ ਕੀਤਾ ਕਲਾਸਾਂ ਦਾ ਬਾਈਕਾਟ
🔗 National: ਦੁਨੀਆ ਭਾਰਤ ’ਤੇ ਕਰਦੀ ਹੈ ਭਰੋਸਾ, ਅਸੀਂ ਕਦੇ ਸਿਹਰਾ ਜਾਂ ਰਾਇਲਟੀ ਨਹੀਂ ਮੰਗੀ: PM ਮੋਦੀ
🔗 Big News: ਪਰਮਿੰਦਰ ਝੋਟਾ ਦਾ ਕਤਲ
🔗 CJP Protest: ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਨੂੰ ਦਿੱਲੀ ਪੁਲਿਸ ਨੇ ਹਿਰਾਸਤ ‘ਚ ਲਿਆ
🔗 Punjab: CM ਮਾਨ ਵੱਲੋਂ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਦੇਣ ਦਾ ਐਲਾਨ
🔗 Cricket; ਭਾਰਤ-ਸ਼੍ਰੀਲੰਕਾ ਵਨਡੇ ਲੜੀ: BCCI ਨੇ ਵੈਨਿਊ ਬਦਲਣ ਦੀਆਂ ਖ਼ਬਰਾਂ ਨਕਾਰੀਆਂ
🔗 Entertainment: ‘ਕੌਫੀ ਵਿਦ ਕਰਨ’ ਦਾ ਆਖ਼ਰੀ ਸੀਜ਼ਨ ਕੱਲ੍ਹ ਤੋਂ
🔗 Punjab: ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੌਗ ਬਣਾਉਣ ਨੂੰ ਲੈ ਕੇ ਵਿਵਾਦ, ਪਹਿਰੇਦਾਰਾਂ ’ਤੇ ਬਦਸਲੂਕੀ ਦੇ ਦੋਸ਼
🔗 Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ !
👉 ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ
👉 ਗੈਂਗਸਟਰਾਂ ‘ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ
👉 ਅੰਮ੍ਰਿਤਸਰ ਵਿੱਚ ਹੈਂਡ ਗ੍ਰਨੇਡ ਅਤੇ 9ਐਮਐਮ ਪਿਸਤੌਲ ਸਮੇਤ ਛੇ ਸੰਚਾਲਕ ਕਾਬੂ : ਆਈਜੀਪੀ ਗੁਰਪ੍ਰੀਤ ਸਿੰਘ ਭੁੱਲਰ
✅ ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
✅ ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ























