Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 14 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ ‘ਤੇ ਚੱਲੇਗਾ ਬੁਲਡੋਜ਼ਰ !
– Big News: ਮੈਡ ਸੰਧੂ ਕਤਲ ਮਾਮਲਾ: ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ
– Punjab: ਮੋਹਾਲੀ ‘ਚ ਕਾਂਗਰਸ ਪਾਰਟੀ ਦੀ ਸਾਬਕਾ ਕੌਂਸਲਰ ਦੇ ਘਰ ‘ਤੇ ਫਾਇਰਿੰਗ
– Punjab ‘ਚ ਅੱਜ ਤੋਂ ਬਦਲੇਗਾ ਮੌਸਮ: ਗੜੇਮਾਰੀ ਅਤੇ ਤੂਫਾਨ ਦੀ ਚੇਤਾਵਨੀ ਜਾਰੀ
– National: ਏਅਰ ਇੰਡੀਆ ਦੀ ਉਡਾਣ ‘ਚ ਬੰਬ ਦੀ ਧਮਕੀ
– National: ਕਾਕਰੋਚ ਜਨਤਾ ਪਾਰਟੀ ਦੇ ਆਸ਼ੂਤੋਸ਼ ਰੰਕਾ ਅਤੇ ਸੌਰਵ ਦਾਸ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ’ਚ ਭੇਜਿਆ
– National: ਤਿਉਹਾਰਾਂ ’ਤੇ ਰੇਲਵੇ ਦਾ ਤੋਹਫ਼ਾ: ਵਿਸ਼ੇਸ਼ ਟਰੇਨਾਂ ਚਲਾਉਣ ਦਾ ਫ਼ੈਸਲਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























