• Latest
  • Trending
Punjab: ਗਿਆਸਪੁਰਾ ਮਾਮਲੇ ’ਚ ਅਕਾਲ ਤਖ਼ਤ ਸਾਹਿਬ ‘ਤੇ ‘ਆਪ’ ਵਿਧਾਇਕਾਂ ਦੀ ਪੇਸ਼ੀ ਦੀ ਬਦਲੀ ਤਰੀਕ

2 hours ago
National: ਲਖਨਊ ਦੇ ਸ਼ਿਵਾ ਸ਼ਰਮਾ ਕਤਲ ਮਾਮਲੇ ’ਚ ਫਰਾਰ ਮੁਲਜ਼ਮਾਂ ’ਤੇ ਇਨਾਮ ਦਾ ਐਲਾਨ

19 minutes ago
Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ

52 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ ‘ਤੇ ਚੱਲੇਗਾ ਬੁਲਡੋਜ਼ਰ !

Punjab: ਮੋਹਾਲੀ ‘ਚ ਕਾਂਗਰਸ ਪਾਰਟੀ ਦੀ ਸਾਬਕਾ ਕੌਂਸਲਰ ਦੇ ਘਰ ‘ਤੇ ਫਾਇਰਿੰਗ

3 hours ago
National: ਏਅਰ ਇੰਡੀਆ ਦੀ ਉਡਾਣ ‘ਚ ਬੰਬ ਦੀ ਧਮਕੀ

National: ਕਾਕਰੋਚ ਜਨਤਾ ਪਾਰਟੀ ਦੇ ਆਸ਼ੂਤੋਸ਼ ਰੰਕਾ ਅਤੇ ਸੌਰਵ ਦਾਸ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ’ਚ ਭੇਜਿਆ

4 hours ago
Big News: ਮੈਡ ਸੰਧੂ ਕਤਲ ਮਾਮਲਾ: ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ

National: ਇੰਡੀਆ ਸਕਿੱਲਜ਼ 2026-27’ ਲਈ ਰਜਿਸਟ੍ਰੇਸ਼ਨ ਦਾ ਮੁੜ ਖੁੱਲ੍ਹਿਆ ਮੌਕਾ, 19 ਅਕਤੂਬਰ ਤੱਕ ਕੀਤਾ ਜਾ ਸਕੇਗਾ ਅਪਲਾਈ

National: ਤਿਉਹਾਰਾਂ ’ਤੇ ਰੇਲਵੇ ਦਾ ਤੋਹਫ਼ਾ: ਵਿਸ਼ੇਸ਼ ਟਰੇਨਾਂ ਚਲਾਉਣ ਦਾ ਫ਼ੈਸਲਾ

5 hours ago
Punjab ‘ਚ ਅੱਜ ਤੋਂ ਬਦਲੇਗਾ ਮੌਸਮ: ਗੜੇਮਾਰੀ ਅਤੇ ਤੂਫਾਨ ਦੀ ਚੇਤਾਵਨੀ ਜਾਰੀ

6 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Hindi News
English News
Wednesday, October 14, 2026
No Result
View All Result
31 °c
Chandigarh
24 ° Thu
25 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਗਿਆਸਪੁਰਾ ਮਾਮਲੇ ’ਚ ਅਕਾਲ ਤਖ਼ਤ ਸਾਹਿਬ ‘ਤੇ ‘ਆਪ’ ਵਿਧਾਇਕਾਂ ਦੀ ਪੇਸ਼ੀ ਦੀ ਬਦਲੀ ਤਰੀਕ

October 14, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਗਿਆਸਪੁਰਾ ਮਾਮਲੇ ’ਚ ਅਕਾਲ ਤਖ਼ਤ ਸਾਹਿਬ ‘ਤੇ ‘ਆਪ’ ਵਿਧਾਇਕਾਂ ਦੀ ਪੇਸ਼ੀ ਦੀ ਬਦਲੀ ਤਰੀਕ

Punjab

ਅੰਮ੍ਰਿਤਸਰ, 14 ਅਕਤੂਬਰ 2026 (ਵਿਸ਼ਵ ਵਾਰਤਾ): ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨਾਲ ਸਬੰਧਤ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕਾਂ ਅਤੇ ਆਗੂਆਂ ਨੂੰ ਪੇਸ਼ ਹੋਣ ਲਈ ਨਵੀਂ ਤਰੀਕ ਜਾਰੀ ਕੀਤੀ ਗਈ ਹੈ। ਪਹਿਲਾਂ ਇਨ੍ਹਾਂ ਨੂੰ 15 ਅਕਤੂਬਰ ਨੂੰ ਦੁਪਹਿਰ 12 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਸੱਦਿਆ ਗਿਆ ਸੀ। ਹੁਣ ਇਨ੍ਹਾਂ ਨੂੰ 16 ਅਕਤੂਬਰ ਨੂੰ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਇਹ ਤਬਦੀਲੀ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਮਾਨਸਾ ਦੇ ਪਰਵਿੰਦਰ ਸਿੰਘ ਦੇ ਕਤਲ ਦੇ ਵਿਰੋਧ ਵਿੱਚ ਉਨ੍ਹਾਂ ਦੇ ਪਰਿਵਾਰ ਵੱਲੋਂ 15 ਅਕਤੂਬਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਕੀਤੀ ਗਈ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਸਬੰਧਤ ਵਿਧਾਇਕਾਂ ਅਤੇ ਆਗੂਆਂ ਨੂੰ ਨਵੀਂ ਤਰੀਕ ਬਾਰੇ ਪੱਤਰ ਜਾਰੀ ਕੀਤੇ ਗਏ ਹਨ।

ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ 15 ਅਕਤੂਬਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੋਖ ਕਮੇਟੀ ਦੀ ਇਕੱਤਰਤਾ ਵੀ ਰੱਖੀ ਗਈ ਸੀ। ਇਸ ਦੌਰਾਨ ਵੱਖ-ਵੱਖ ਮਾਮਲਿਆਂ ਨਾਲ ਸਬੰਧਤ ਧਿਰਾਂ ਨੂੰ ਸੱਦਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਜਥੇਦਾਰ ਦੇ ਆਦੇਸ਼ ਅਨੁਸਾਰ ਇਹ ਇਕੱਤਰਤਾ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ। ਇਸ ਵਿੱਚ ਸ਼ਾਮਲ ਹੋਣ ਵਾਲੀਆਂ ਧਿਰਾਂ ਨੂੰ ਅਗਲੀ ਮੀਟਿੰਗ ਦੀ ਤਰੀਕ ਬਾਅਦ ਵਿੱਚ ਦੱਸੀ ਜਾਵੇਗੀ। ਇਸ ਤਰ੍ਹਾਂ 15 ਅਕਤੂਬਰ ਨੂੰ ਹੋਣ ਵਾਲੀਆਂ ਪੇਸ਼ੀਆਂ ਅਤੇ ਘੋਖ ਕਮੇਟੀ ਦੀ ਇਕੱਤਰਤਾ ਦੀ ਥਾਂ ਹੁਣ ਅਗਲੇ ਕਾਰਜਕ੍ਰਮ ਲਈ ਨਵੀਂ ਤਰੀਕ ਦਾ ਐਲਾਨ ਕੀਤਾ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਲਖਨਊ ਦੇ ਸ਼ਿਵਾ ਸ਼ਰਮਾ ਕਤਲ ਮਾਮਲੇ ’ਚ ਫਰਾਰ ਮੁਲਜ਼ਮਾਂ ’ਤੇ ਇਨਾਮ ਦਾ ਐਲਾਨ

National: ਲਖਨਊ ਦੇ ਸ਼ਿਵਾ ਸ਼ਰਮਾ ਕਤਲ ਮਾਮਲੇ ’ਚ ਫਰਾਰ ਮੁਲਜ਼ਮਾਂ ’ਤੇ ਇਨਾਮ ਦਾ ਐਲਾਨ

by Ranjit Singh
October 14, 2026
0

National: ਲਖਨਊ ਦੇ ਸ਼ਿਵਾ ਸ਼ਰਮਾ ਕਤਲ ਮਾਮਲੇ ’ਚ ਫਰਾਰ ਮੁਲਜ਼ਮਾਂ ’ਤੇ ਇਨਾਮ ਦਾ ਐਲਾਨ - ਲਿਵ-ਇਨ ਪਾਰਟਨਰ ਮਾਡਲ ਸ਼ਰਧਾ ਦੂਬੇ...

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ

by Ranjit Singh
October 14, 2026
0

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ ਮਾਨਸਾ, 14 ਅਕਤੂਬਰ 2026 (ਵਿਸ਼ਵ ਵਾਰਤਾ): ਮਾਨਸਾ ਵਿੱਚ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ ‘ਤੇ ਚੱਲੇਗਾ ਬੁਲਡੋਜ਼ਰ !

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ ‘ਤੇ ਚੱਲੇਗਾ ਬੁਲਡੋਜ਼ਰ !

by Ranjit Singh
October 14, 2026
0

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ ! ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਪੁਲਿਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਲਖਨਊ ਦੇ ਸ਼ਿਵਾ ਸ਼ਰਮਾ ਕਤਲ ਮਾਮਲੇ ’ਚ ਫਰਾਰ ਮੁਲਜ਼ਮਾਂ ’ਤੇ ਇਨਾਮ ਦਾ ਐਲਾਨ

National: ਲਖਨਊ ਦੇ ਸ਼ਿਵਾ ਸ਼ਰਮਾ ਕਤਲ ਮਾਮਲੇ ’ਚ ਫਰਾਰ ਮੁਲਜ਼ਮਾਂ ’ਤੇ ਇਨਾਮ ਦਾ ਐਲਾਨ

by Ranjit Singh
October 14, 2026
0

National: ਲਖਨਊ ਦੇ ਸ਼ਿਵਾ ਸ਼ਰਮਾ ਕਤਲ ਮਾਮਲੇ ’ਚ ਫਰਾਰ ਮੁਲਜ਼ਮਾਂ ’ਤੇ ਇਨਾਮ ਦਾ ਐਲਾਨ - ਲਿਵ-ਇਨ ਪਾਰਟਨਰ ਮਾਡਲ ਸ਼ਰਧਾ ਦੂਬੇ...

Most Popular

ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ‘ਬਰਨਾਲਾ ਚੈਂਪੀਅਨ ਲੀਗ’ ਦਾ ਆਗਾਜ਼

by Ankit
5 days ago
0

ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ 'ਬਰਨਾਲਾ ਚੈਂਪੀਅਨ ਲੀਗ' ਦਾ ਆਗਾਜ਼ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਉਲੰਪੀਅਨ ਅਵਨੀਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 