• Latest
  • Trending
Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ

2 hours ago
ਭਾਰਤ ਅਤੇ ਫਿਜੀ ਨੇ ਜਨਤਕ ਸਿਹਤ ਅਤੇ ਫਾਰਮਾਸਿਊਟੀਕਲ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਕੀਤਾ ਮਜ਼ਬੂਤ ​​

1 minute ago
ਅਨੁਪਮ ਖੇਰ ਅਤੇ ਬੋਮਨ ਈਰਾਨੀ ਦੀ ਹਾਸੇ-ਮਜ਼ਾਕ ਭਰਪੂਰ ਫਿਲਮ ‘Khosla Ka Ghosla 2’ ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼

4 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

9 minutes ago
Punjab: ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ

22 minutes ago
Punjab: ਹੁਣ ਜੱਗੂ ਭਗਵਾਨਪੁਰੀਏ ਦੀ ਪਤਨੀ ਵੀ ਸਮਾਜ ਸੇਵਾ ਦੇ ਕਾਰਜ ‘ਚ ਜੁਟੀ

39 minutes ago
ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ ‘ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

48 minutes ago
National: ਲਖਨਊ ਦੇ ਸ਼ਿਵਾ ਸ਼ਰਮਾ ਕਤਲ ਮਾਮਲੇ ’ਚ ਫਰਾਰ ਮੁਲਜ਼ਮਾਂ ’ਤੇ ਇਨਾਮ ਦਾ ਐਲਾਨ

1 hour ago
Punjab: ਗਿਆਸਪੁਰਾ ਮਾਮਲੇ ’ਚ ਅਕਾਲ ਤਖ਼ਤ ਸਾਹਿਬ ‘ਤੇ ‘ਆਪ’ ਵਿਧਾਇਕਾਂ ਦੀ ਪੇਸ਼ੀ ਦੀ ਬਦਲੀ ਤਰੀਕ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ ‘ਤੇ ਚੱਲੇਗਾ ਬੁਲਡੋਜ਼ਰ !

Punjab: ਮੋਹਾਲੀ ‘ਚ ਕਾਂਗਰਸ ਪਾਰਟੀ ਦੀ ਸਾਬਕਾ ਕੌਂਸਲਰ ਦੇ ਘਰ ‘ਤੇ ਫਾਇਰਿੰਗ

4 hours ago
National: ਏਅਰ ਇੰਡੀਆ ਦੀ ਉਡਾਣ ‘ਚ ਬੰਬ ਦੀ ਧਮਕੀ

Hindi News
English News
Wednesday, October 14, 2026
No Result
View All Result
31 °c
Chandigarh
24 ° Thu
25 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ

October 14, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ

ਮਾਨਸਾ, 14 ਅਕਤੂਬਰ 2026 (ਵਿਸ਼ਵ ਵਾਰਤਾ): ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਵਾਲੇ ਮੁਲਜ਼ਮ ਅਸ਼ਵਨੀ ਦੇ ਘਰ ਨੂੰ ਮਾਨਸਾ ਪ੍ਰਸ਼ਾਸਨ ਨੇ ਬੁਲਡੋਜ਼ਰ ਨਾਲ ਢਾਹ ਦਿੱਤਾ ਹੈ। ਇਸ ਤੋਂ ਇਲਾਵਾ ਮੁਲਜ਼ਮ ਅਸ਼ਵਨੀ ਕੁਮਾਰ ਦੇ ਮੈਡੀਕਲ ਸਟੋਰ ’ਤੇ ਵੀ ਪੀਲਾ ਪੰਜਾ ਚੱਲਿਆ। ਇਹ ਕਾਰਵਾਈ ਪੁਲਿਸ ਦੀ ਨਿਗਰਾਨੀ ਹੇਠ ਕੀਤੀ ਗਈ। ਇਸ ਤੋਂ ਇਲਾਵਾ ਲੋਕਾਂ ਨੇ ਗੁੱਸੇ ‘ਚ ਆ ਕੇ ਮੈਡੀਕਲ ਸਟੋਰ ਵੀ ਭੰਨਤੋੜ ਕੀਤੀ ਗਈ ਅਤੇ ਅੱਗ ਲਗਾ ਦਿੱਤੀ।

ਝੋਟਾ ਦੇ ਕਤਲ ਤੋਂ ਗੁੱਸੇ ਵਿੱਚ ਆਏ ਸਿੱਖ ਸੰਗਠਨਾਂ ਨੇ ਅੱਜ ਮਾਨਸਾ ਵਿੱਚ ਬਾਜ਼ਾਰ ਬੰਦ ਕਰ ਦਿੱਤੇ। ਪਰਿਵਾਰ ਅੰਤਿਮ ਸਸਕਾਰ ਨਾ ਕਰਨ ‘ਤੇ ਅੜਿਆ ਹੋਇਆ ਹੈ। ਉਹ ਮੰਗ ਕਰ ਰਹੇ ਹਨ ਕਿ ਸੀਬੀਆਈ ਮਾਮਲੇ ਦੀ ਜਾਂਚ ਕਰੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਅਸਤੀਫਾ ਦੇਣ। ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨਐਚਆਰਸੀ) ਨੇ ਮਾਮਲੇ ਦਾ ਨੋਟਿਸ ਲਿਆ ਹੈ ਅਤੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਰਿਪੋਰਟ ਮੰਗੀ ਹੈ।

ਅੱਜ ਸਵੇਰੇ ਪੁਲਿਸ ਨੇ ਕੈਮਿਸਟ ਅਸ਼ਵਨੀ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸਨੇ ਪੰਜਾਬ ਦੇ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ (45) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਉਸਨੇ ਮੰਗਲਵਾਰ ਨੂੰ ਫੇਸਬੁੱਕ ਲਾਈਵ ਦੌਰਾਨ ਝੋਟਾ ਨੂੰ ਤਿੰਨ ਗੋਲੀਆਂ ਮਾਰੀਆਂ। ਪੁਲਿਸ ਸੂਤਰਾਂ ਅਨੁਸਾਰ, ਅਸ਼ਵਨੀ ਨੂੰ ਰਾਜਸਥਾਨ ਦੇ ਸਾਲਾਸਰ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: PUNJAB
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਫਿਜੀ ਨੇ ਜਨਤਕ ਸਿਹਤ ਅਤੇ ਫਾਰਮਾਸਿਊਟੀਕਲ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਕੀਤਾ ਮਜ਼ਬੂਤ ​​

ਭਾਰਤ ਅਤੇ ਫਿਜੀ ਨੇ ਜਨਤਕ ਸਿਹਤ ਅਤੇ ਫਾਰਮਾਸਿਊਟੀਕਲ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਕੀਤਾ ਮਜ਼ਬੂਤ ​​

by Navjot
October 14, 2026
0

ਭਾਰਤ ਅਤੇ ਫਿਜੀ ਨੇ ਜਨਤਕ ਸਿਹਤ ਅਤੇ ਫਾਰਮਾਸਿਊਟੀਕਲ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਕੀਤਾ ਮਜ਼ਬੂਤ ​​ ਸੁਵਾ, 14 ਅਕਤੂਬਰ (ਵਿਸ਼ਵ...

ਅਨੁਪਮ ਖੇਰ ਅਤੇ ਬੋਮਨ ਈਰਾਨੀ ਦੀ ਹਾਸੇ-ਮਜ਼ਾਕ ਭਰਪੂਰ ਫਿਲਮ ‘Khosla Ka Ghosla 2’ ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼

ਅਨੁਪਮ ਖੇਰ ਅਤੇ ਬੋਮਨ ਈਰਾਨੀ ਦੀ ਹਾਸੇ-ਮਜ਼ਾਕ ਭਰਪੂਰ ਫਿਲਮ ‘Khosla Ka Ghosla 2’ ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼

by Navjot
October 14, 2026
0

ਅਨੁਪਮ ਖੇਰ ਅਤੇ ਬੋਮਨ ਈਰਾਨੀ ਦੀ ਹਾਸੇ-ਮਜ਼ਾਕ ਭਰਪੂਰ ਫਿਲਮ 'Khosla Ka Ghosla 2' ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼ ਮੁੰਬਈ,...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 14, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

Punjab: ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ

Punjab: ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ

by Ranjit Singh
October 14, 2026
0

Punjab: ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ - ਸ਼੍ਰੋਮਣੀ ਕਮੇਟੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਫਿਜੀ ਨੇ ਜਨਤਕ ਸਿਹਤ ਅਤੇ ਫਾਰਮਾਸਿਊਟੀਕਲ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਕੀਤਾ ਮਜ਼ਬੂਤ ​​

ਭਾਰਤ ਅਤੇ ਫਿਜੀ ਨੇ ਜਨਤਕ ਸਿਹਤ ਅਤੇ ਫਾਰਮਾਸਿਊਟੀਕਲ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਕੀਤਾ ਮਜ਼ਬੂਤ ​​

by Navjot
October 14, 2026
0

ਭਾਰਤ ਅਤੇ ਫਿਜੀ ਨੇ ਜਨਤਕ ਸਿਹਤ ਅਤੇ ਫਾਰਮਾਸਿਊਟੀਕਲ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਕੀਤਾ ਮਜ਼ਬੂਤ ​​ ਸੁਵਾ, 14 ਅਕਤੂਬਰ (ਵਿਸ਼ਵ...

Most Popular

ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ

ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ

by Navjot
2 weeks ago
0

ਜੰਮੂ-ਕਸ਼ਮੀਰ ਦੇ ਬਡਗਾਮ 'ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ ਸ੍ਰੀਨਗਰ, 30 ਸਤੰਬਰ (ਵਿਸ਼ਵ ਵਾਰਤਾ): ਬਡਗਾਮ ਵਿਖੇ ਜੰਮੂ-ਕਸ਼ਮੀਰ ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 