• Latest
  • Trending
Big Breaking: ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਕਾਰਵਾਈ: SHO ਸਸਪੈਂਡ

2 hours ago
Punjab: ਪਰਮਿੰਦਰ ਸਿੰਘ ਝੋਟਾ ਕਤਲ ਕਾਂਡ: ਮੁਲਜ਼ਮ ਕੈਮਿਸਟ ਦੀ ਪਤਨੀ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ

25 minutes ago
Breaking: ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

35 minutes ago
International: ਪਾਕਿਸਤਾਨ ’ਚ ਸਕੂਲ ਦੀ ਛੱਤ ਡਿੱਗਣ ਨਾਲ 21 ਮੌਤਾਂ, 40 ਤੋਂ ਵੱਧ ਜ਼ਖ਼ਮੀ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਦਿੱਲੀ ’ਚ ਇੰਟਰਨੈੱਟ-ਮੈਟਰੋ ਬੰਦ ਕਰਨ ’ਤੇ ਕੇਂਦਰ ਨੇ ਸੁਪਰੀਮ ਕੋਰਟ ਤੋਂ ਬਿਨਾਂ ਸ਼ਰਤ ਮੰਗੀ ਮੁਆਫ਼ੀ

Chandigarh ਪੁਲਿਸ ਦੇ 11 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਬਣੇ ਡੀਐੱਸਪੀ

3 hours ago
Punjab: ਪੁਲਿਸ ਕਸਟਡੀ ਤੋਂ 2 ਹਵਾਲਾਤੀ ਹੱਥਕੜੀ ਸਣੇ ਫਰਾਰ

Punjab Weather: ਸੂਬੇ ‘ਚ ਬਦਲਿਆ ਮੌਸਮ: ਕਈ ਥਾਵਾਂ ‘ਤੇ ਪਿਆ ਮੀਂਹ

4 hours ago
Punjab: OSD ਰਾਜਬੀਰ ਘੁੰਮਣ ਨਾਲ ਜੁੜੇ CBI ਕੇਸ ’ਚ ਪੰਜਾਬ ਸਰਕਾਰ ਸਹਿਯੋਗ ਲਈ ਤਿਆਰ

Entertainment: ਲਾਈਵ ਕੰਸਰਟ ਦੌਰਾਨ ਪਰਮੀਸ਼ ਵਰਮਾ ਨੇ ਆਪਣੀ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾਇਆ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 hours ago
JIO ਪਲੇਟਫਾਰਮਜ਼ ਦਾ IPO 21 ਅਕਤੂਬਰ ਨੂੰ ਖੁੱਲ੍ਹੇਗਾ, 30,213 ਕਰੋੜ ਰੁਪਏ ਜੁਟਾਉਣ ਦਾ ਟੀਚਾ

Hindi News
English News
Thursday, October 15, 2026
No Result
View All Result
30 °c
Chandigarh
24 ° Fri
25 ° Sat
24 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big Breaking: ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਕਾਰਵਾਈ: SHO ਸਸਪੈਂਡ

October 15, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Big Breaking: ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਕਾਰਵਾਈ: SHO ਸਸਪੈਂਡ

Big News

Big Breaking: ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਕਾਰਵਾਈ: SHO ਸਸਪੈਂਡ

ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ): ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਝੋਟਾ ਦੇ ਕਤਲ ਮਾਮਲੇ ‘ਚ ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਮਾਨਸਾ ਦੇ ਐਸਐਸਪੀ ਵੈਭਵ ਚੌਧਰੀ ਨੇ ਮਾਨਸਾ ਸਿਟੀ ਥਾਣਾ-2 ਦੀ ਐਸਐਚਓ ਬੇਅੰਤ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ।

ਦੱਸ ਦਈਏ ਕਿ ਪਰਮਿੰਦਰ ਝੋਟਾ ਨੂੰ 13 ਅਕਤੂਬਰ ਨੂੰ ਮਾਨਸਾ ਵਿੱਚ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਜਿਸ ਤੋਂ ਬਾਅਦ ਅਸ਼ਵਨੀ ਕੁਮਾਰ ਨੂੰ ਪੁਲਿਸ ਨੇ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਅਸ਼ਵਨੀ ਕੁਮਾਰ ਦੇ ਘਰ ਅਤੇ ਮੈਡੀਕਲ ਦੁਕਾਨ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਸੀ।

ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਅੱਜ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਲੁਧਿਆਣਾ, ਪਠਾਨਕੋਟ, ਗੁਰਦਾਸਪੁਰ, ਬਠਿੰਡਾ, ਮਾਨਸਾ ਅਤੇ ਜਲੰਧਰ ਵਿੱਚ ਬੰਦ ਦਾ ਅਸਰ ਦਿੱਖ ਰਿਹਾ ਹੈ। ਸਿੱਧੂਪੁਰ ਕਿਸਾਨ ਸੰਗਠਨ ਨੇ ਬਠਿੰਡਾ-ਚੰਡੀਗੜ੍ਹ ਹਾਈਵੇਅ ਜਾਮ ਕਰ ਦਿੱਤਾ। ਸਾਰੇ ਜ਼ਿਲ੍ਹਿਆਂ ਵਿੱਚ ਬਾਜ਼ਾਰ ਵੀ ਬੰਦ ਕਰ ਦਿੱਤੇ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG BREAKINGBreaking news in PunjabiLatest News In Punjabipunjab newsPunjab news in Punjabitop headlines in Punjabi
Share204Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਰਮਿੰਦਰ ਸਿੰਘ ਝੋਟਾ ਕਤਲ ਕਾਂਡ: ਮੁਲਜ਼ਮ ਕੈਮਿਸਟ ਦੀ ਪਤਨੀ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ

Punjab: ਪਰਮਿੰਦਰ ਸਿੰਘ ਝੋਟਾ ਕਤਲ ਕਾਂਡ: ਮੁਲਜ਼ਮ ਕੈਮਿਸਟ ਦੀ ਪਤਨੀ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ

by Ranjit Singh
October 15, 2026
0

Punjab: ਪਰਮਿੰਦਰ ਸਿੰਘ ਝੋਟਾ ਕਤਲ ਕਾਂਡ: ਮੁਲਜ਼ਮ ਕੈਮਿਸਟ ਦੀ ਪਤਨੀ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ ਚੰਡੀਗੜ੍ਹ, 15 ਅਕਤੂਬਰ 2026...

Breaking: ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
October 15, 2026
0

Breaking: ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 15 ਅਕਤੂਬਰ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਦੇ...

International: ਪਾਕਿਸਤਾਨ ’ਚ ਸਕੂਲ ਦੀ ਛੱਤ ਡਿੱਗਣ ਨਾਲ 21 ਮੌਤਾਂ, 40 ਤੋਂ ਵੱਧ ਜ਼ਖ਼ਮੀ

International: ਪਾਕਿਸਤਾਨ ’ਚ ਸਕੂਲ ਦੀ ਛੱਤ ਡਿੱਗਣ ਨਾਲ 21 ਮੌਤਾਂ, 40 ਤੋਂ ਵੱਧ ਜ਼ਖ਼ਮੀ

by Ranjit Singh
October 15, 2026
0

International: ਪਾਕਿਸਤਾਨ ’ਚ ਸਕੂਲ ਦੀ ਛੱਤ ਡਿੱਗਣ ਨਾਲ 21 ਮੌਤਾਂ, 40 ਤੋਂ ਵੱਧ ਜ਼ਖ਼ਮੀ - ਮ੍ਰਿਤਕਾਂ ਵਿੱਚ 20 ਵਿਦਿਆਰਥੀ ਅਤੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਰਮਿੰਦਰ ਸਿੰਘ ਝੋਟਾ ਕਤਲ ਕਾਂਡ: ਮੁਲਜ਼ਮ ਕੈਮਿਸਟ ਦੀ ਪਤਨੀ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ

Punjab: ਪਰਮਿੰਦਰ ਸਿੰਘ ਝੋਟਾ ਕਤਲ ਕਾਂਡ: ਮੁਲਜ਼ਮ ਕੈਮਿਸਟ ਦੀ ਪਤਨੀ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ

by Ranjit Singh
October 15, 2026
0

Punjab: ਪਰਮਿੰਦਰ ਸਿੰਘ ਝੋਟਾ ਕਤਲ ਕਾਂਡ: ਮੁਲਜ਼ਮ ਕੈਮਿਸਟ ਦੀ ਪਤਨੀ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ ਚੰਡੀਗੜ੍ਹ, 15 ਅਕਤੂਬਰ 2026...

Most Popular

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ !

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ !

by Ranjit Singh
2 days ago
0

Punjab Weather: ਸੂਬੇ 'ਚ ਆਉਣ ਵਾਲੇ ਦਿਨਾਂ 'ਚ ਭਾਰੀ ਮੀਂਹ ਦੀ ਸੰਭਾਵਨਾ ! ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 