<img class="alignnone size-full wp-image-44454" src="http://wishavwarta.in/wp-content/uploads/2019/05/world-cup.jpg" alt="" width="400" height="330" /> ਲੰਡਨ, 6 ਜੁਲਾਈ – ਸ਼੍ਰੀਲੰਕਾ ਨੇ ਭਾਰਤ ਖਿਲਾਫ ਟੌਸ ਜਿੱਤ ਕੇ ਪਹਿਲਾਂ ਬੱਲੇਬਾਜੀ ਦਾ ਫੈਸਲਾ ਲਿਆ ਹੈ। ਭਾਰਤੀ ਟੀਮ ਪਹਿਲਾਂ ਗੇਂਦਬਾਜੀ ਕਰੇਗੀ।