• Latest
  • Trending
Punjab: ਪਤੀ ਵੱਲੋਂ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ, ਬਾਅਦ ’ਚ ਖ਼ੁਦ ਵੀ ਕੀਤੀ ਖ਼ੁਦਕੁਸ਼ੀ

2 hours ago
National: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ

18 minutes ago
Cricket: ਨਿਊਜ਼ੀਲੈਂਡ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਗਿੱਲ ਅਤੇ ਅਈਅਰ ਕਰਨਗੇ ਵਨਡੇ ਟੀਮ ਦੀ ਕਪਤਾਨੀ

34 minutes ago
Punjab: ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ

59 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
National: ਅਸੀਂ ਆਪਣੇ ਦੇਸ਼ ਵਿੱਚ ਤਿਰੰਗਾ ਨਹੀਂ ਲਹਿਰਾਵਾਂਗੇ ਤਾਂ ਕੀ ਪਾਕਿਸਤਾਨ ਵਿੱਚ ਲਹਿਰਾਵਾਂਗੇ ? – ਕੇਜਰੀਵਾਲ

3 hours ago
National: AISA Leader ਨੇਹਾ ਬੋਰਾ ਨੂੰ ਰਿਹਾਅ, ਅਭਿਜੀਤ ਦੀਪਕੇ ਗ੍ਰਿਫ਼ਤਾਰ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ

Cricket: ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 4 ਵਿਕਟਾਂ ਨਾਲ ਹਰਾਇਆ

Hukamnama Sri Darbar Sahib Today – 17 October 2026 | Ang 725 I ਅੱਜ ਦਾ ਹੁਕਮਨਾਮਾ

5 hours ago
ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

11 hours ago
ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Hindi News
English News
Saturday, October 17, 2026
No Result
View All Result
25 °c
Chandigarh
24 ° Sun
25 ° Mon
26 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪਤੀ ਵੱਲੋਂ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ, ਬਾਅਦ ’ਚ ਖ਼ੁਦ ਵੀ ਕੀਤੀ ਖ਼ੁਦਕੁਸ਼ੀ

October 17, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਪਤੀ ਵੱਲੋਂ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ, ਬਾਅਦ ’ਚ ਖ਼ੁਦ ਵੀ ਕੀਤੀ ਖ਼ੁਦਕੁਸ਼ੀ

Punjab: ਪਤੀ ਵੱਲੋਂ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ, ਬਾਅਦ ’ਚ ਖ਼ੁਦ ਵੀ ਕੀਤੀ ਖ਼ੁਦਕੁਸ਼ੀ

– ਚੰਨਣਵਾਲ ਪਿੰਡ ਦੇ ਖੇਤਾਂ ’ਚੋਂ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ

ਬਰਨਾਲਾ , 17 ਅਕਤੂਬਰ (ਵਿਸ਼ਵ ਵਾਰਤਾ): ਜ਼ਿਲ੍ਹੇ ਦੇ ਪਿੰਡ ਚੰਨਣਵਾਲ ਵਿੱਚ ਇੱਕ ਵਿਅਕਤੀ ਨੇ ਕਥਿਤ ਤੌਰ ’ਤੇ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਤੋਂ ਬਾਅਦ ਖ਼ੁਦ ਵੀ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਇਹ ਘਟਨਾ ਸ਼ੁੱਕਰਵਾਰ ਨੂੰ ਥਾਣਾ ਮਹਲ ਕਲਾਂ ਅਧੀਨ ਪੈਂਦੇ ਪਿੰਡ ਵਿੱਚ ਵਾਪਰੀ। ਖੇਤਾਂ ਵਿੱਚ ਕੰਮ ਕਰ ਰਹੇ ਲੋਕਾਂ ਨੂੰ ਜਦੋਂ ਔਰਤ ਦੀਆਂ ਚੀਕਾਂ ਸੁਣਾਈ ਦਿੱਤੀਆਂ ਤਾਂ ਉਹ ਮੌਕੇ ’ਤੇ ਪਹੁੰਚੇ, ਜਿੱਥੇ ਦੋਵਾਂ ਦੀਆਂ ਲਾਸ਼ਾਂ ਪਈਆਂ ਮਿਲੀਆਂ।

ਮ੍ਰਿਤਕਾਂ ਦੀ ਪਛਾਣ ਭੋਲਾ ਸਿੰਘ ਅਤੇ ਉਸ ਦੀ ਪਤਨੀ ਕਰਮਜੀਤ ਕੌਰ ਵਜੋਂ ਹੋਈ ਹੈ। ਪਿੰਡ ਵਾਸੀਆਂ ਅਨੁਸਾਰ, ਭੋਲਾ ਸਿੰਘ ਦਿਹਾੜੀ-ਮਜ਼ਦੂਰੀ ਕਰਦਾ ਸੀ, ਜਦਕਿ ਕਰਮਜੀਤ ਕੌਰ ਘਰ ਦਾ ਖ਼ਰਚਾ ਚਲਾਉਣ ਲਈ ਮੱਝਾਂ ਪਾਲਦੀ ਸੀ।

ਪਿੰਡ ਵਾਸੀਆਂ ਮੁਤਾਬਕ, ਆਰਥਿਕ ਤੰਗੀ ਕਾਰਨ ਪਤੀ-ਪਤਨੀ ਵਿਚਕਾਰ ਅਕਸਰ ਤਕਰਾਰ ਹੁੰਦੀ ਰਹਿੰਦੀ ਸੀ। ਘਟਨਾ ਵਾਲੇ ਦਿਨ ਵੀ ਦੋਵਾਂ ਵਿਚਕਾਰ ਝਗੜਾ ਹੋਇਆ, ਜਿਸ ਤੋਂ ਬਾਅਦ ਭੋਲਾ ਸਿੰਘ ਨੇ ਕਥਿਤ ਤੌਰ ’ਤੇ ਆਪਣੀ ਪਤਨੀ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਖੇਤਾਂ ਵਿੱਚ ਜ਼ਹਿਰੀਲਾ ਪਦਾਰਥ ਨਿਗਲ ਲਿਆ, ਜਿਸ ਕਾਰਨ ਉਸ ਦੀ ਵੀ ਮੌਤ ਹੋ ਗਈ।

ਇਸ ਘਟਨਾ ਨਾਲ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਜੋੜੇ ਦੇ ਦੋ ਧੀਆਂ ਅਤੇ ਇੱਕ ਪੁੱਤਰ ਹਨ। ਇਨ੍ਹਾਂ ਵਿੱਚੋਂ ਵੱਡੀ ਧੀ ਦਾ ਵਿਆਹ ਹੋ ਚੁੱਕਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ

National: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ

by Ranjit Singh
October 17, 2026
0

National: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ ਨਵੀਂ ਦਿੱਲੀ, 17 ਅਕਤੂਬਰ (ਵਿਸ਼ਵ ਵਾਰਤਾ):...

Cricket: ਨਿਊਜ਼ੀਲੈਂਡ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਗਿੱਲ ਅਤੇ ਅਈਅਰ ਕਰਨਗੇ ਵਨਡੇ ਟੀਮ ਦੀ ਕਪਤਾਨੀ

Cricket: ਨਿਊਜ਼ੀਲੈਂਡ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਗਿੱਲ ਅਤੇ ਅਈਅਰ ਕਰਨਗੇ ਵਨਡੇ ਟੀਮ ਦੀ ਕਪਤਾਨੀ

by Ranjit Singh
October 17, 2026
0

Cricket: ਨਿਊਜ਼ੀਲੈਂਡ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਗਿੱਲ ਅਤੇ ਅਈਅਰ ਕਰਨਗੇ ਵਨਡੇ ਟੀਮ ਦੀ ਕਪਤਾਨੀ ਨਵੀਂ ਦਿੱਲੀ, 17 ਅਕਤੂਬਰ...

Punjab: ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ

Punjab: ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ

by Ranjit Singh
October 17, 2026
0

Punjab: ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ - ਐਡਵੋਕੇਟ ਧਾਮੀ - ਕਿਹਾ; ਨਸ਼ਿਆਂ ਵਿਰੁੱਧ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 17, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 17 ਅਕਤੂਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ

National: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ

by Ranjit Singh
October 17, 2026
0

National: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ ਨਵੀਂ ਦਿੱਲੀ, 17 ਅਕਤੂਬਰ (ਵਿਸ਼ਵ ਵਾਰਤਾ):...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
4 weeks ago
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 17 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 