<img class="alignnone size-full wp-image-44454" src="http://wishavwarta.in/wp-content/uploads/2019/05/world-cup.jpg" alt="" width="400" height="330" /> ਲੰਡਨ, 6 ਜੁਲਾਈ - ਅੱਜ ਆਸਟ੍ਰੇਲੀਆ ਅਤੇ ਦੱਖਣੀ ਅਫਰੀਕਾ ਵਿਚਾਲੇ ਵਨਡੇ ਮੈਚ ਹੋਣ ਜਾ ਰਿਹਾ ਹੈ। ਇਸ ਦੌਰਾਨ ਦੱਖਣੀ ਅਫਰੀਕਾ ਨੇ ਆਸਟ੍ਰੇਲੀਆ ਖਿਲਾਫ ਟੌਸ ਜਿੱਤ ਕੇ ਪਹਿਲਾਂ ਬੱਲੇਬਾਜੀ ਦੀ ਫੈਸਲਾ ਲਿਆ ਹੈ।