• Latest
  • Trending
International: ਦੋ ਔਰਤਾਂ ਨਾਲ ਜਬਰ-ਜਨਾਹ ਦੇ ਮਾਮਲੇ ‘ਚ ਸਾਬਕਾ ਪੁਲਿਸ ਮੁਲਾਜ਼ਮ ਨੂੰ 12 ਸਾਲ ਦੀ ਕੈਦ

International: ਦੋ ਔਰਤਾਂ ਨਾਲ ਜਬਰ-ਜਨਾਹ ਦੇ ਮਾਮਲੇ ‘ਚ ਸਾਬਕਾ ਪੁਲਿਸ ਮੁਲਾਜ਼ਮ ਨੂੰ 12 ਸਾਲ ਦੀ ਕੈਦ

2 hours ago
ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

4 minutes ago
ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ

ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ

24 minutes ago
ਭਾਰਤ ਅਤੇ ਥਾਈਲੈਂਡ ਨੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਥਾਈਲੈਂਡ ਨੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

26 minutes ago
ਜੰਮੂ-ਕਸ਼ਮੀਰ ਪੁਲਿਸ ਨੇ ਅਨੰਤਨਾਗ ਵਿੱਚ 5 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ , 5.9 ਕਿਲੋ ਨਸ਼ੀਲੇ ਪਦਾਰਥ ਬਰਾਮਦ

ਜੰਮੂ-ਕਸ਼ਮੀਰ ਪੁਲਿਸ ਨੇ ਅਨੰਤਨਾਗ ਵਿੱਚ 5 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ , 5.9 ਕਿਲੋ ਨਸ਼ੀਲੇ ਪਦਾਰਥ ਬਰਾਮਦ

28 minutes ago
 ED ਨੇ ਦਿੱਲੀ ਹਵਾਈ ਅੱਡੇ ਤੋਂ ਅਮਰਦੀਪ ਗਰੇਵਾਲ ਨੂੰ ਲਿਆ ਹਿਰਾਸਤ ‘ਚ

 ED ਨੇ ਦਿੱਲੀ ਹਵਾਈ ਅੱਡੇ ਤੋਂ ਅਮਰਦੀਪ ਗਰੇਵਾਲ ਨੂੰ ਲਿਆ ਹਿਰਾਸਤ ‘ਚ

56 minutes ago
ED ਨੇ 2.95 ਕਰੋੜ ਰੁਪਏ ਦੇ ‘digital arrest’ ਧੋਖਾਧੜੀ ਮਾਮਲੇ ਵਿੱਚ ਚਾਰਜਸ਼ੀਟ ਕੀਤੀ ਦਾਖਲ

ED ਨੇ 2.95 ਕਰੋੜ ਰੁਪਏ ਦੇ ‘digital arrest’ ਧੋਖਾਧੜੀ ਮਾਮਲੇ ਵਿੱਚ ਚਾਰਜਸ਼ੀਟ ਕੀਤੀ ਦਾਖਲ

1 hour ago
Multi-purpose ਜੰਗੀ ਜਹਾਜ਼ ‘INS Samarthak’ ਭਾਰਤੀ ਜਲ ਸੈਨਾ ਵਿੱਚ ਸ਼ਾਮਲ

Multi-purpose ਜੰਗੀ ਜਹਾਜ਼ ‘INS Samarthak’ ਭਾਰਤੀ ਜਲ ਸੈਨਾ ਵਿੱਚ ਸ਼ਾਮਲ

1 hour ago
ਗ੍ਰੇਟਰ ਨੋਇਡਾ ਵਿੱਚ ਇਕੋ ਪਰਿਵਾਰ ਦੇ 5 ਜੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ

ਗ੍ਰੇਟਰ ਨੋਇਡਾ ਵਿੱਚ ਇਕੋ ਪਰਿਵਾਰ ਦੇ 5 ਜੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ

1 hour ago
ਪਟਾਕਿਆਂ ਦੀਆਂ ਕੀਮਤਾਂ ਵਿੱਚ ਵਾਧਾ ; ਇਸ ਦੀਵਾਲੀ ‘ਤੇ ਪਟਾਕੇ ਖਰੀਦਣਾ ਪਵੇਗਾ ਮਹਿੰਗਾ

ਪਟਾਕਿਆਂ ਦੀਆਂ ਕੀਮਤਾਂ ਵਿੱਚ ਵਾਧਾ ; ਇਸ ਦੀਵਾਲੀ ‘ਤੇ ਪਟਾਕੇ ਖਰੀਦਣਾ ਪਵੇਗਾ ਮਹਿੰਗਾ

2 hours ago
ਅਮਿਤ ਸ਼ਾਹ ਅੱਜ ਰਾਤ ਕੋਲਕਾਤਾ ਪਹੁੰਚਣਗੇ ; ਕੱਲ੍ਹ ਬੇਲੂਰ ਮੱਠ ਅਤੇ ਦੁਰਗਾ ਪੂਜਾ ਪੰਡਾਲਾਂ ਦਾ ਕਰਨਗੇ ਦੌਰਾ

ਅਮਿਤ ਸ਼ਾਹ ਅੱਜ ਰਾਤ ਕੋਲਕਾਤਾ ਪਹੁੰਚਣਗੇ ; ਕੱਲ੍ਹ ਬੇਲੂਰ ਮੱਠ ਅਤੇ ਦੁਰਗਾ ਪੂਜਾ ਪੰਡਾਲਾਂ ਦਾ ਕਰਨਗੇ ਦੌਰਾ

2 hours ago
ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ’ਚ ਨਾਜਾਇਜ਼ ਮਾਈਨਿੰਗ ’ਤੇ ਵੱਡੀ ਕਾਰਵਾਈ, 6 ਟਿੱਪਰਾਂ ਸਮੇਤ ਕਈ ਵਾਹਨ ਜ਼ਬਤ

ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ’ਚ ਨਾਜਾਇਜ਼ ਮਾਈਨਿੰਗ ’ਤੇ ਵੱਡੀ ਕਾਰਵਾਈ, 6 ਟਿੱਪਰਾਂ ਸਮੇਤ ਕਈ ਵਾਹਨ ਜ਼ਬਤ

2 hours ago
ਯੂਟਿਊਬਰ Dhruv Rathee ਖਿਲਾਫ ਵਾਰੰਟ ਜਾਰੀ

ਯੂਟਿਊਬਰ Dhruv Rathee ਖਿਲਾਫ ਵਾਰੰਟ ਜਾਰੀ

2 hours ago
Hindi News
English News
Saturday, October 17, 2026
No Result
View All Result
30 °c
Chandigarh
24 ° Sun
25 ° Mon
26 ° Tue
26 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

International: ਦੋ ਔਰਤਾਂ ਨਾਲ ਜਬਰ-ਜਨਾਹ ਦੇ ਮਾਮਲੇ ‘ਚ ਸਾਬਕਾ ਪੁਲਿਸ ਮੁਲਾਜ਼ਮ ਨੂੰ 12 ਸਾਲ ਦੀ ਕੈਦ

October 17, 2026
in ਅੰਤਰਰਾਸ਼ਟਰੀ, ਖਬਰਾਂ, ਬ੍ਰੇਕਿੰਗ ਨਿਊਜ਼
International: ਦੋ ਔਰਤਾਂ ਨਾਲ ਜਬਰ-ਜਨਾਹ ਦੇ ਮਾਮਲੇ ‘ਚ ਸਾਬਕਾ ਪੁਲਿਸ ਮੁਲਾਜ਼ਮ ਨੂੰ 12 ਸਾਲ ਦੀ ਕੈਦ

International: ਦੋ ਔਰਤਾਂ ਨਾਲ ਜਬਰ-ਜਨਾਹ ਦੇ ਮਾਮਲੇ ‘ਚ ਸਾਬਕਾ ਪੁਲਿਸ ਮੁਲਾਜ਼ਮ ਨੂੰ 12 ਸਾਲ ਦੀ ਕੈਦ

ਨਵੀਂ ਦਿੱਲੀ, 17 ਅਕਤੂਬਰ (ਵਿਸ਼ਵ ਵਾਰਤਾ): ਸਕਾਟਲੈਂਡ ਵਿੱਚ ਪੁਲਿਸ ਦੇ ਸਾਬਕਾ ਸਰਜੈਂਟ ਕੈਂਪਬੈਲ ਪੈਟਰੀ ਨੂੰ ਦੋ ਔਰਤਾਂ ਨਾਲ ਜਬਰ-ਜਨਾਹ ਅਤੇ ਹੋਰ ਜਿਨਸੀ ਤੇ ਸਰੀਰਕ ਸ਼ੋਸ਼ਣ ਦੇ ਅੱਠ ਮਾਮਲਿਆਂ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ 12 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਹਾਲਾਂਕਿ ਉਸ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਸੀ। ਗਲਾਸਗੋ ਦੀ ਹਾਈ ਕੋਰਟ ਨੇ ਇਸ ਸਾਲ ਸਤੰਬਰ ਵਿੱਚ ਪੈਟਰੀ ਨੂੰ ਦੋ ਔਰਤਾਂ ਵਿਰੁੱਧ 2006 ਤੋਂ 2022 ਦਰਮਿਆਨ ਕੀਤੇ ਅਪਰਾਧਾਂ ਲਈ ਦੋਸ਼ੀ ਠਹਿਰਾਇਆ ਸੀ। ਇਨ੍ਹਾਂ ਵਿੱਚ ਜਬਰ-ਜਨਾਹ ਦੇ ਚਾਰ ਮਾਮਲੇ ਵੀ ਸ਼ਾਮਲ ਹਨ। ਸਜ਼ਾ ਪੂਰੀ ਹੋਣ ਤੋਂ ਬਾਅਦ ਉਸ ਦੀ ਤਿੰਨ ਸਾਲ ਤੱਕ ਨਿਗਰਾਨੀ ਕੀਤੀ ਜਾਵੇਗੀ।

ਜੱਜ ਐਲਿਸਟਰ ਵਾਟਸਨ ਨੇ ਕਿਹਾ ਕਿ ਸਜ਼ਾ ਪੈਟਰੀ ਦੇ ਅਪਰਾਧਾਂ ਦੀ ਗੰਭੀਰਤਾ ਅਤੇ ਲੰਬੇ ਸਮੇਂ ਤੱਕ ਜਾਰੀ ਰਹਿਣ ਵਾਲੇ ਵਿਹਾਰ ਨੂੰ ਧਿਆਨ ਵਿੱਚ ਰੱਖ ਕੇ ਸੁਣਾਈ ਗਈ ਹੈ। ਉਨ੍ਹਾਂ ਨੇ ਪੀੜਤ ਔਰਤਾਂ ਵੱਲੋਂ ਅਦਾਲਤ ਵਿੱਚ ਦਿੱਤੇ ਬਿਆਨਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਹ ਅੱਜ ਵੀ ਇਨ੍ਹਾਂ ਘਟਨਾਵਾਂ ਕਾਰਨ ਮਾਨਸਿਕ ਪੀੜਾ ਝੱਲ ਰਹੀਆਂ ਹਨ। ਜੱਜ ਨੇ ਦੋਵਾਂ ਔਰਤਾਂ ਦੀ ਹਿੰਮਤ ਦੀ ਵੀ ਸ਼ਲਾਘਾ ਕੀਤੀ।

ਅਦਾਲਤ ਨੇ ਪੈਟਰੀ ਦਾ ਨਾਮ ਜਿਨਸੀ ਅਪਰਾਧੀਆਂ ਦੇ ਰਜਿਸਟਰ ਵਿੱਚ ਦਰਜ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ, ਉਸ ’ਤੇ ਅਣਮਿੱਥੇ ਸਮੇਂ ਲਈ ਪੀੜਤਾਂ ਨਾਲ ਕਿਸੇ ਵੀ ਤਰੀਕੇ ਨਾਲ ਸੰਪਰਕ ਕਰਨ ’ਤੇ ਪਾਬੰਦੀ ਲਗਾਈ ਗਈ ਹੈ। ਉਸ ਨੂੰ ਅਜਿਹੀਆਂ ਥਾਵਾਂ ਤੋਂ 100 ਮੀਟਰ ਦੂਰ ਰਹਿਣ ਦਾ ਵੀ ਹੁਕਮ ਦਿੱਤਾ ਗਿਆ ਹੈ, ਜਿੱਥੇ ਉਸ ਨੂੰ ਲੱਗਦਾ ਹੋਵੇ ਕਿ ਪੀੜਤ ਔਰਤਾਂ ਮੌਜੂਦ ਹੋ ਸਕਦੀਆਂ ਹਨ।

ਪੈਟਰੀ ਨੂੰ 2009 ਵਿੱਚ ਪਹਿਲੀ ਵਾਰ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂ ਇੱਕ ਔਰਤ ਨੇ ਉਸ ’ਤੇ ਧਮਕਾਉਣ ਦੇ ਦੋਸ਼ ਲਗਾਏ ਸਨ। ਉਸ ਨੂੰ ਪੰਜ ਘੰਟੇ ਪੁਲਿਸ ਹਿਰਾਸਤ ਵਿੱਚ ਰੱਖਿਆ ਗਿਆ, ਪਰ ਸਬੂਤਾਂ ਦੀ ਘਾਟ ਕਾਰਨ ਉਸ ਸਮੇਂ ਅੱਗੇ ਕੋਈ ਕਾਰਵਾਈ ਨਹੀਂ ਹੋਈ। 2023 ਵਿੱਚ ਦੂਜੀ ਔਰਤ ਵੱਲੋਂ ਜਬਰ-ਜਨਾਹ ਦਾ ਦੋਸ਼ ਲਗਾਏ ਜਾਣ ਤੋਂ ਬਾਅਦ ਵਿਸ਼ੇਸ਼ ਜਿਨਸੀ ਅਪਰਾਧ ਜਾਂਚ ਅਧਿਕਾਰੀਆਂ ਨੇ ਜਾਂਚ ਸ਼ੁਰੂ ਕੀਤੀ। ਦਸੰਬਰ 2023 ਵਿੱਚ ਪੈਟਰੀ ਨੂੰ ਗ੍ਰਿਫ਼ਤਾਰ ਕਰਕੇ ਦੋਸ਼ੀ ਬਣਾਇਆ ਗਿਆ ਅਤੇ ਮੁਅੱਤਲ ਕਰ ਦਿੱਤਾ ਗਿਆ। ਉਸ ਨੇ ਦੋ ਸਾਲ ਬਾਅਦ ਪੁਲਿਸ ਸੇਵਾ ਤੋਂ ਸੇਵਾਮੁਕਤੀ ਲੈ ਲਈ।

ਸਹਾਇਕ ਚੀਫ਼ ਕਾਂਸਟੇਬਲ ਟਿਮ ਮੇਅਰਜ਼ ਨੇ ਕਿਹਾ ਕਿ ਪੈਟਰੀ ਨੇ ਔਰਤਾਂ ਵਿਰੁੱਧ ਗੰਭੀਰ ਸ਼ੋਸ਼ਣ, ਧੋਖਾਧੜੀ ਅਤੇ ਹਿੰਸਾ ਵਾਲੇ ਅਪਰਾਧ ਕੀਤੇ। ਉਨ੍ਹਾਂ ਕਿਹਾ ਕਿ ਪੀੜਤਾਂ ਨੇ ਅਪਰਾਧਾਂ ਦੀ ਰਿਪੋਰਟ ਕਰਕੇ ਹਿੰਮਤ ਦਿਖਾਈ ਅਤੇ ਉਮੀਦ ਹੈ ਕਿ ਸਜ਼ਾ ਨਾਲ ਉਨ੍ਹਾਂ ਨੂੰ ਕੁਝ ਰਾਹਤ ਮਿਲੇਗੀ। ਇਸ ਦੌਰਾਨ ਸਾਹਮਣੇ ਆਇਆ ਹੈ ਕਿ ਪਿਛਲੇ ਪੰਜ ਮਹੀਨਿਆਂ ਵਿੱਚ ਸਕਾਟਲੈਂਡ ਦੇ ਚਾਰ ਮੌਜੂਦਾ ਜਾਂ ਸਾਬਕਾ ਪੁਲਿਸ ਅਧਿਕਾਰੀ ਜਬਰ-ਜਨਾਹ ਦੇ ਮਾਮਲਿਆਂ ਵਿੱਚ ਬੇਨਕਾਬ ਹੋਏ ਹਨ। ਇਸ ਤੋਂ ਇਲਾਵਾ, ਔਰਤਾਂ ਅਤੇ ਲੜਕੀਆਂ ਵਿਰੁੱਧ ਹਿੰਸਾ ਦੇ ਦੋਸ਼ਾਂ ਤਹਿਤ 45 ਮੌਜੂਦਾ ਪੁਲਿਸ ਅਧਿਕਾਰੀ ਮੁਅੱਤਲ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiINTERNATIONALLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

by Navjot
October 17, 2026
0

ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ) ਕਾਂਗਰਸ ਹਾਈਕਮਾਨ ਵੱਲੋਂ ਰਾਣਾ ਗੁਰਜੀਤ ਨੂੰ...

ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ

ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ

by Navjot
October 17, 2026
0

ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ ਭਰੂਚ, 17 ਅਕਤੂਬਰ (ਵਿਸ਼ਵ ਵਾਰਤਾ) - ਗੁਜਰਾਤ ਦੇ...

ਭਾਰਤ ਅਤੇ ਥਾਈਲੈਂਡ ਨੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਥਾਈਲੈਂਡ ਨੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

by Navjot
October 17, 2026
0

ਭਾਰਤ ਅਤੇ ਥਾਈਲੈਂਡ ਨੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ 'ਤੇ ਕੀਤੀ ਚਰਚਾ ਬੈਂਕਾਕ/ਨਵੀਂ ਦਿੱਲੀ, 17 ਅਕਤੂਬਰ (ਵਿਸ਼ਵ...

ਜੰਮੂ-ਕਸ਼ਮੀਰ ਪੁਲਿਸ ਨੇ ਅਨੰਤਨਾਗ ਵਿੱਚ 5 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ , 5.9 ਕਿਲੋ ਨਸ਼ੀਲੇ ਪਦਾਰਥ ਬਰਾਮਦ

ਜੰਮੂ-ਕਸ਼ਮੀਰ ਪੁਲਿਸ ਨੇ ਅਨੰਤਨਾਗ ਵਿੱਚ 5 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ , 5.9 ਕਿਲੋ ਨਸ਼ੀਲੇ ਪਦਾਰਥ ਬਰਾਮਦ

by Navjot
October 17, 2026
0

ਜੰਮੂ-ਕਸ਼ਮੀਰ ਪੁਲਿਸ ਨੇ ਅਨੰਤਨਾਗ ਵਿੱਚ 5 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ , 5.9 ਕਿਲੋ ਨਸ਼ੀਲੇ ਪਦਾਰਥ ਬਰਾਮਦ ਸ੍ਰੀਨਗਰ, 17 ਅਕਤੂਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

by Navjot
October 17, 2026
0

ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ) ਕਾਂਗਰਸ ਹਾਈਕਮਾਨ ਵੱਲੋਂ ਰਾਣਾ ਗੁਰਜੀਤ ਨੂੰ...

Most Popular

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਿੱਤਿਆ ਗੋਲਡ ; ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾਇਆ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਿੱਤਿਆ ਗੋਲਡ ; ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾਇਆ

by Navjot
2 weeks ago
0

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਿੱਤਿਆ ਗੋਲਡ ; ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾਇਆ ਕਾਕਾਮਿਗਾਹਾਰਾ (ਜਾਪਾਨ)3...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 