Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑🏏 Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਬੈਂਗਲੁਰੂ ਵਿੱਚ ਮੀਂਹ ਕਾਰਨ ਟਾਸ ਵਿੱਚ ਦੇਰੀ
🛑 ‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਮਿਲੀ ਜ਼ਮਾਨਤ
🛑 ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ
🛑 ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ
🛑 ED ਨੇ ਦਿੱਲੀ ਹਵਾਈ ਅੱਡੇ ਤੋਂ ਅਮਰਦੀਪ ਗਰੇਵਾਲ ਨੂੰ ਲਿਆ ਹਿਰਾਸਤ ‘ਚ
🛑 ਯੂਟਿਊਬਰ Dhruv Rathee ਖਿਲਾਫ ਵਾਰੰਟ ਜਾਰੀ
🛑 International: ਦੋ ਔਰਤਾਂ ਨਾਲ ਜਬਰ-ਜਨਾਹ ਦੇ ਮਾਮਲੇ ‘ਚ ਸਾਬਕਾ ਪੁਲਿਸ ਮੁਲਾਜ਼ਮ ਨੂੰ 12 ਸਾਲ ਦੀ ਕੈਦ
🛑 Punjab ਦੇ ਜੀ.ਐੱਸ.ਟੀ. ਵਿਭਾਗ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ
🛑 Punjab: ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ
🛑 Canada ‘ਚ ਨਵੇਂ ਇਮੀਗ੍ਰੇਸ਼ਨ ਨਿਯਮ: ਭਾਰਤੀ ਪੇਸ਼ੇਵਰਾਂ ਨੂੰ ਮਿਲ ਸਕਦਾ ਹੈ ਫਾਇਦਾ !






















