Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 18 October 2026 | Ang 632 I ਅੱਜ ਦਾ ਹੁਕਮਨਾਮਾ
– ‘ਆਪ’ ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ
– ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ
– Sports: ਪੰਜਾਬ-ਵਿਆਪੀ Hero Asian Champions Trophy ਟੂਰ ਅੱਜ ਮੋਹਾਲੀ ਤੋਂ ਹੋਵੇਗਾ ਰਵਾਨਾ
– Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਆਖਰੀ ਟੀ-20 ਮੈਚ ਮੀਂਹ ਕਾਰਨ ਰੱਦ
– Navratri Ashtami 2026: ਦੁਰਗਾ ਅਸ਼ਟਮੀ ਅੱਜ
– Kolkata Chorbagan Stampede: ਕੋਲਕਾਤਾ ਪੰਡਾਲ ਹਾਦਸੇ ਵਿੱਚ 19 ਮੌਤਾਂ
– ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ
– ਬੰਗਲਾਦੇਸ਼ ਦੇ ਇੱਕ ਰਿਜ਼ੋਰਟ ਵਿੱਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















