• Latest
  • Trending
ਕੈਨੇਡੀਅਨ ਪੰਜਾਬੀ ਕਵਿੱਤਰੀ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ “ਮਨ ਬਉਰਾ” ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਤੇ ਸਾਥੀਆਂ ਵੱਲੋਂ ਲੋਕ ਅਰਪਣ

2 hours ago
Punjab Weather: ਪਹਾੜਾਂ ਵਿੱਚ ਬਰਫ਼ਬਾਰੀ ਅਤੇ ਸੂਬੇ ‘ਚ ਮੀਂਹ ਤੋਂ ਬਾਅਦ ਬਦਲਣ ਲੱਗਿਆ ਮੌਸਮ

3 minutes ago
Breaking: Amit Shah 20 ਅਕਤੂਬਰ ਨੂੰ ਆਉਣਗੇ ਪੰਜਾਬ

46 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

56 minutes ago
Entertainment: ਇਮਰਾਨ ਖਾਨ ਨੇ ਭਾਰਤ ਛੱਡਣ ਦੇ ਨੋਟਿਸ ਵਿਰੁੱਧ ਹਾਈ ਕੋਰਟ ਦਾ ਕੀਤਾ ਰੁਖ

1 hour ago
ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਡਾ. ਨਵਤੇਜ ਸਿੰਘ ਬੈਂਸ ਵਲੋਂ ਲੋਕ ਅਰਪਣ

Entertainment: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?

Punjab: ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਜਲੰਧਰ, ਸ਼ਾਹਕੋਟ, ਨਕੋਦਰ ਤੇ ਹੁਸ਼ਿਆਰਪੁਰ ਦੇ ਦੌਰੇ ’ਤੇ

3 hours ago
International: ਫਰਾਂਸ ਵਿੱਚ ਮਹਿੰਗਾਈ ਦੇ ਵਿਰੋਧ ਵਿੱਚ 8 ਲੱਖ ਲੋਕ ਸੜਕਾਂ ‘ਤੇ ਉਤਰੇ

Punjab: ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ

4 hours ago
National: ਗਵਾਲੀਅਰ ‘ਚ ਭਿਆਨਕ ਸੜਕ ਹਾਦਸਾ: ਬੇਕਾਬੂ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Navratri Ashtami 2026: ਦੁਰਗਾ ਅਸ਼ਟਮੀ ਅੱਜ

Navratri Ashtami 2026: ਦੁਰਗਾ ਅਸ਼ਟਮੀ ਅੱਜ

5 hours ago
Hindi News
English News
Sunday, October 18, 2026
No Result
View All Result
29 °c
Chandigarh
23 ° Mon
24 ° Tue
25 ° Wed
25 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਨੇਡੀਅਨ ਪੰਜਾਬੀ ਕਵਿੱਤਰੀ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ “ਮਨ ਬਉਰਾ” ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਤੇ ਸਾਥੀਆਂ ਵੱਲੋਂ ਲੋਕ ਅਰਪਣ

October 18, 2026
in ਸਾਹਿਤਕ, ਖਬਰਾਂ, ਪੰਜਾਬ

ਲੁਧਿਆਣਾ, 18 ਅਕਤੂਬਰ (ਵਿਸ਼ਵ ਵਾਰਤਾ): ਕੈਨੇਡਾ (ਸਰੀ) ਵਾਸੀ ਪੰਜਾਬੀ ਕਵਿੱਤਰੀ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ “ਮਨ ਬਉਰਾ” ਨੂੰ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਲੋਕ ਅਰਪਣ ਕਰਦਿਆਂ ਇਸ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਬਿੰਦੂ ਦਲਵੀਰ ਕੌਰ ਵਿਸਮਾਦੀ ਪਲਾਂ ਦੇ ਅੰਤਰੀਵ ਪਲਾਂ ਨੂੰ ਜਾਨਣਹਾਰੀ ਕਵਿੱਤਰੀ ਹੈ ਜਿਸ ਨੇ ਪੰਜਾਬੀ ਗ਼ਜ਼ਲ ਨੂੰ ਨਵਾਂ ਨਿਵੇਕਲਾ ਪਰਮਾਰਥੀ ਮੁਹਾਂਦਰਾ ਪ੍ਰਦਾਨ ਕੀਤਾ ਹੈ। ਗੁਰਬਾਣੀ ਤੋਂ ਪ੍ਰੇਰਨਾ ਲੈ ਕੇ ਉਸਨੇ ਹਮੇਸ਼ਾਂ ਕਲਮ ਅਜ਼ਮਾਈ ਕੀਤੀ ਹੈ। ਆਪਣੇ ਇਸ ਤੀਸਰੇ ਗ਼ਜ਼ਲ ਸੰਗ੍ਰਹਿ ਮਨ ਬਉਰਾ ਤੋਂ ਪਹਿਲਾਂ ਉਹ ਸੁਰ ਇਲਾਹੀ ਤੇ ਹਰਫ਼ ਇਲਾਹੀ ਵਿੱਚ ਵੀ ਆਪਣੀ ਕਲਮ ਦਾ ਲੋਹਾ ਮੰਨਵਾ ਚੁੱਕੀ ਹੈ।

ਚੌਕੀਮਾਨ(ਲੁਧਿਆਣਾ) ਦੀ ਜੰਮਪਲ ਇਹ ਕਵਿੱਤਰੀ ਬਚਪਨ ਤੋਂ ਹੀ ਰੰਗਾਂ ਤੇ ਸ਼ਬਦਾਂ ਨਾਲ ਖੇਡਣ ਲੱਗ ਪਈ ਸੀ। ਪਰਿਵਾਰਕ ਨੇੜ ਦੇ ਆਧਾਰ ਤੇ ਮੈਂ ਇਹ ਕਹਿਣ ਦਾ ਹੱਕ ਰੱਖਦਾ ਹਾਂ ਕਿ ਕਵਿਤਾ ਦੀ ਗੁੜ੍ਹਤੀ ਉਸ ਨੇ ਆਪਣੇ ਮਾਮਾ ਜੀ ਤੇ ਯੂ ਕੇ ਵੱਸਦੇ ਪੰਜਾਬੀ ਕਵੀ ਡਾ. ਤਾਰਾ ਸਿੰਘ ਆਲਮ ਤੋਂ ਹਾਸਲ ਕੀਤੀ ਹੈ।

ਪੁਸਤਕ ਬਾਰੇ ਜਾਣਕਾਰੀ ਦੇਂਦਿਆਂ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋ. ਰਵਿੰਦਰ ਭੱਠਲ ਨੇ ਕਿਹਾ ਕਿ ਪੰਜਾਬੀ ਗ਼ਜ਼ਲ ਦੀ ਉਮਰ ਭਾਵੇਂ ਸਿਰਫ਼ ਇੱਕ ਸਦੀ ਹੀ ਹੈ ਪਰ ਇਸ ਸਦੀ ਦੌਰਾਨ ਇਸਤਰੀ ਗ਼ਜ਼ਲਰਾਰਾਂ ਸਪਨ ਮਾਲਾ, ਸੁਰਜੀਤ ਸਖੀ, ਕਮਲ ਇਕਾਰਸ਼ੀ, ਸੁਖਵਿੰਦਰ ਅੰਮ੍ਰਿਤ, ਅਨੂ ਬਾਲਾ, ਸਿਮਰਨਜੋਤ ਮਾਨ, ਅਮਰਜੀਤ ਕੌਰ ਅਮਰ, ਗੁਰਚਰਨ ਕੌਰ ਕੋਚਰ ਤੇ ਮਨ ਮਾਨ ਨੇ ਕਹਿਣ ਸੁਣਨ ਯੌਗ ਹਿੱਸਾ ਪਾਇਆ ਹੈ ਪਰ ਬਿੰਦੂ ਦਾ ਰਚਨਾ ਸੰਸਾਰ ਬਿਲਕੁਲ ਨਿਵੇਕਲਾ ਅਤੇ ਵਿਸਮਾਦ ਜਗਤ ਦੀ ਅੰਦਰੂਨੀ ਥਾਹ ਪਾਉਣ ਵਾਲਾ ਹੈ।

ਪ੍ਰਸਿੱਧ ਪੰਜਾਬੀ ਕਵੀ ਤ੍ਰੈਲੋਚਨ ਲੋਚੀ ਨੇ ਕਿਹਾ ਕਿ ਇਹ ਗ਼ਜ਼ਲਾਂ ਸਿਰਫ਼ ਮਨ ਮੰਦਰ ਦੀ ਯਾਤਰਾ ਹੀ ਨਹੀਂ ਸਗੋਂ ਮਨ ਦੀਆਂ ਖਿੜਕੀਆਂ ਖੋਲਣ ਵਾਲੀ ਵੀ ਹੈ। ਇਸ ਵਿਚਲੀ ਸੰਗੀਤਕਤਾ ਮਨ ਮੋਹਕ ਹੈ।

ਪੰਜਾਬੀ ਸਾਹਿੱਤ ਅਕਾਡਮੀ ਦੇ ਮੀਤ ਪ੍ਰਧਾਨ ਅਤੇ ਵਿਸ਼ਵ ਪੰਜਾਬੀ ਕਾਂਗਰਸ ਦੇ ਸਕੱਤਰ ਜਨਰਲ ਸਹਿਜਪ੍ਰੀਤ ਸਿੰਘ ਮਾਂਗਟ ਨੇ ਵੀ ਇਸ ਪੁਸਤਕ ਦੇ ਸੱਜਰੇਪਨ ਨੂੰ ਸਲਾਹਿਆ। ਪ੍ਰਸਿੱਧ ਚਿੱਤਰਕਾਰ ਜਸਵੰਤ ਸਿੰਘ ਟੋਰੰਟੋ ਨੇ ਇਸ ਦੇ ਨਖ ਸ਼ਿਖ ਸੰਵਾਰੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCanadian Punjabi poet Bindu Dalvir Kaur's ghazal collection "Man Baura" unveiledLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪਹਾੜਾਂ ਵਿੱਚ ਬਰਫ਼ਬਾਰੀ ਅਤੇ ਸੂਬੇ ‘ਚ ਮੀਂਹ ਤੋਂ ਬਾਅਦ ਬਦਲਣ ਲੱਗਿਆ ਮੌਸਮ

Punjab Weather: ਪਹਾੜਾਂ ਵਿੱਚ ਬਰਫ਼ਬਾਰੀ ਅਤੇ ਸੂਬੇ ‘ਚ ਮੀਂਹ ਤੋਂ ਬਾਅਦ ਬਦਲਣ ਲੱਗਿਆ ਮੌਸਮ

by Ranjit Singh
October 18, 2026
0

Punjab Weather: ਪਹਾੜਾਂ ਵਿੱਚ ਬਰਫ਼ਬਾਰੀ ਅਤੇ ਸੂਬੇ 'ਚ ਮੀਂਹ ਤੋਂ ਬਾਅਦ ਬਦਲਣ ਲੱਗਿਆ ਮੌਸਮ ਚੰਡੀਗੜ੍ਹ, 18 ਅਕਤੂਬਰ 2026 (ਵਿਸ਼ਵ ਵਾਰਤਾ):...

Breaking: Amit Shah 20 ਅਕਤੂਬਰ ਨੂੰ ਆਉਣਗੇ ਪੰਜਾਬ

Breaking: Amit Shah 20 ਅਕਤੂਬਰ ਨੂੰ ਆਉਣਗੇ ਪੰਜਾਬ

by Ranjit Singh
October 18, 2026
0

Breaking: Amit Shah 20 ਅਕਤੂਬਰ ਨੂੰ ਆਉਣਗੇ ਪੰਜਾਬ ਚੰਡੀਗੜ੍ਹ, 18 ਅਕਤੂਬਰ 2026 (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਇਮਰਾਨ ਖਾਨ ਨੇ ਭਾਰਤ ਛੱਡਣ ਦੇ ਨੋਟਿਸ ਵਿਰੁੱਧ ਹਾਈ ਕੋਰਟ ਦਾ ਕੀਤਾ ਰੁਖ

Entertainment: ਇਮਰਾਨ ਖਾਨ ਨੇ ਭਾਰਤ ਛੱਡਣ ਦੇ ਨੋਟਿਸ ਵਿਰੁੱਧ ਹਾਈ ਕੋਰਟ ਦਾ ਕੀਤਾ ਰੁਖ

by Ranjit Singh
October 18, 2026
0

Entertainment: ਇਮਰਾਨ ਖਾਨ ਨੇ ਭਾਰਤ ਛੱਡਣ ਦੇ ਨੋਟਿਸ ਵਿਰੁੱਧ ਹਾਈ ਕੋਰਟ ਦਾ ਕੀਤਾ ਰੁਖ ਮੁੰਬਈ, 18 ਅਕਤੂਬਰ (ਵਿਸ਼ਵ ਵਾਰਤਾ): ਅਦਾਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਪਹਾੜਾਂ ਵਿੱਚ ਬਰਫ਼ਬਾਰੀ ਅਤੇ ਸੂਬੇ ‘ਚ ਮੀਂਹ ਤੋਂ ਬਾਅਦ ਬਦਲਣ ਲੱਗਿਆ ਮੌਸਮ

Punjab Weather: ਪਹਾੜਾਂ ਵਿੱਚ ਬਰਫ਼ਬਾਰੀ ਅਤੇ ਸੂਬੇ ‘ਚ ਮੀਂਹ ਤੋਂ ਬਾਅਦ ਬਦਲਣ ਲੱਗਿਆ ਮੌਸਮ

by Ranjit Singh
October 18, 2026
0

Punjab Weather: ਪਹਾੜਾਂ ਵਿੱਚ ਬਰਫ਼ਬਾਰੀ ਅਤੇ ਸੂਬੇ 'ਚ ਮੀਂਹ ਤੋਂ ਬਾਅਦ ਬਦਲਣ ਲੱਗਿਆ ਮੌਸਮ ਚੰਡੀਗੜ੍ਹ, 18 ਅਕਤੂਬਰ 2026 (ਵਿਸ਼ਵ ਵਾਰਤਾ):...

Most Popular

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

by Navjot
3 days ago
0

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ 'Ranabaali' ਕੱਲ੍ਹ ਨੂੰ ਹੋਵੇਗੀ ਰਿਲੀਜ਼   ਹੈਦਰਾਬਾਦ, 15 ਅਕਤੂਬਰ (ਵਿਸ਼ਵ ਵਾਰਤਾ)  ਸੈਂਟਰਲ ਬੋਰਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 