Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 18 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab: ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ
– Entertainment: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?
– Punjab: ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਜਲੰਧਰ, ਸ਼ਾਹਕੋਟ, ਨਕੋਦਰ ਤੇ ਹੁਸ਼ਿਆਰਪੁਰ ਦੇ ਦੌਰੇ ’ਤੇ
– National: ਗਵਾਲੀਅਰ ‘ਚ ਭਿਆਨਕ ਸੜਕ ਹਾਦਸਾ: ਬੇਕਾਬੂ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ
– Entertainment: ਇਮਰਾਨ ਖਾਨ ਨੇ ਭਾਰਤ ਛੱਡਣ ਦੇ ਨੋਟਿਸ ਵਿਰੁੱਧ ਹਾਈ ਕੋਰਟ ਦਾ ਕੀਤਾ ਰੁਖ
– International: ਫਰਾਂਸ ਵਿੱਚ ਮਹਿੰਗਾਈ ਦੇ ਵਿਰੋਧ ਵਿੱਚ 8 ਲੱਖ ਲੋਕ ਸੜਕਾਂ ‘ਤੇ ਉਤਰੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























