• Latest
  • Trending
ਪਾਰਟੀਬਾਜ਼ੀ ਤੋਂ ਉੱਤੇ ਅਤੇ ਲੋਕ ਹਿਤਾਂ ਲਈ ਸ਼ਲਾਘਾਯੋਗ ਹੈ ਪ੍ਰਤਾਪ ਬਾਜਵਾ ਦੀ ਰਾਇ-ਪ੍ਰਿੰਸੀਪਲ ਬੁੱਧਰਾਮ

ਪਾਰਟੀਬਾਜ਼ੀ ਤੋਂ ਉੱਤੇ ਅਤੇ ਲੋਕ ਹਿਤਾਂ ਲਈ ਸ਼ਲਾਘਾਯੋਗ ਹੈ ਪ੍ਰਤਾਪ ਬਾਜਵਾ ਦੀ ਰਾਇ-ਪ੍ਰਿੰਸੀਪਲ ਬੁੱਧਰਾਮ

7 years ago
Punjab: ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ – ਬਰਸਟ

Punjab: ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ – ਬਰਸਟ

4 minutes ago
Breaking: ਮਾਨਸਾ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਸਮੇਤ ਕੀਤੀ ਖੁਦਕੁਸ਼ੀ

Breaking: ਮਾਨਸਾ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਸਮੇਤ ਕੀਤੀ ਖੁਦਕੁਸ਼ੀ

10 minutes ago
Hukamnama Sri Darbar Sahib Today – 03 July 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 July 2026 | Ang 601 I ਅੱਜ ਦਾ ਹੁਕਮਨਾਮਾ

3 hours ago
ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
WhatsApp ਤੋਂ ਬਾਅਦ ਸਰਕਾਰ ਨੇ Telegram ਅਤੇ Signal ਨੂੰ ਭੇਜੇ ਨੋਟਿਸ!

WhatsApp ਤੋਂ ਬਾਅਦ ਸਰਕਾਰ ਨੇ Telegram ਅਤੇ Signal ਨੂੰ ਭੇਜੇ ਨੋਟਿਸ!

10 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

11 hours ago
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

11 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

11 hours ago
6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

11 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

13 hours ago
AAP Punjab ਨੇ ਸਰਬਜੋਤ ਸਿੰਘ ਸਾਬੀ ਨੂੰ ਸੌਂਪੀ ਵੱਡੀ ਜਿੰਮੇਵਾਰੀ

AAP Punjab ਨੇ ਸਰਬਜੋਤ ਸਿੰਘ ਸਾਬੀ ਨੂੰ ਸੌਂਪੀ ਵੱਡੀ ਜਿੰਮੇਵਾਰੀ

13 hours ago
Hindi News
English News
Friday, July 3, 2026
No Result
View All Result
30 °c
Chandigarh
36 ° Sat
34 ° Sun
30 ° Mon
33 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਾਰਟੀਬਾਜ਼ੀ ਤੋਂ ਉੱਤੇ ਅਤੇ ਲੋਕ ਹਿਤਾਂ ਲਈ ਸ਼ਲਾਘਾਯੋਗ ਹੈ ਪ੍ਰਤਾਪ ਬਾਜਵਾ ਦੀ ਰਾਇ-ਪ੍ਰਿੰਸੀਪਲ ਬੁੱਧਰਾਮ

July 11, 2019
in ਚੰਡੀਗੜ੍ਹ
ਪਾਰਟੀਬਾਜ਼ੀ ਤੋਂ ਉੱਤੇ ਅਤੇ ਲੋਕ ਹਿਤਾਂ ਲਈ ਸ਼ਲਾਘਾਯੋਗ ਹੈ ਪ੍ਰਤਾਪ ਬਾਜਵਾ ਦੀ ਰਾਇ-ਪ੍ਰਿੰਸੀਪਲ ਬੁੱਧਰਾਮ

ਪਾਰਟੀਬਾਜ਼ੀ ਤੋਂ ਉੱਤੇ ਅਤੇ ਲੋਕ ਹਿਤਾਂ ਲਈ ਸ਼ਲਾਘਾਯੋਗ ਹੈ ਪ੍ਰਤਾਪ ਬਾਜਵਾ ਦੀ ਰਾਇ-ਪ੍ਰਿੰਸੀਪਲ ਬੁੱਧਰਾਮ
ਬਾਜਵਾ ਨੇ ਸਸਤੀ ਬਿਜਲੀ ਲਈ ਕੈਪਟਨ ਸਰਕਾਰ ਨੂੰ ਕੇਜਰੀਵਾਲ ਤੋਂ ਸੇਧ ਲੈਣ ਬਾਰੇ ਦਿੱਤੀ ਸੀ ਆਪਣੀ ਰਾਇ

ਚੰਡੀਗੜ੍ਹ, 7 ਜੁਲਾਈ 2019 
ਆਮ ਆਦਮੀ ਪਾਰਟੀ (ਆਪ) ਦੀ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ‘ਚ ਮਹਿੰਗੀ ਬਿਜਲੀ ਤੋਂ ਰਾਹਤ ਪਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੇ ਸੁਝਾਅ ਦਾ ਸਵਾਗਤ ਕੀਤਾ ਹੈ। ਬਾਜਵਾ ਨੇ ਕੈਪਟਨ ਨੂੰ ਸਸਤੀ ਬਿਜਲੀ ਮੁਹੱਈਆ ਕਰਾਉਣ ਲਈ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਤੋਂ ਸੇਧ-ਸਲਾਹ ਲੈਣ ਦਾ ਸੁਝਾਅ ਦਿੱਤਾ ਹੈ।
‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੇ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਲੋਕਾਂ ਅਤੇ ਪੰਜਾਬ ਦੇ ਵਡੇਰੇ ਹਿਤਾਂ ਦੀ ਗੱਲ ਕੀਤੀ ਹੈ, ਜੋ ਸ਼ਲਾਘਾਯੋਗ ਹੈ। ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੂੰ ਪਾਰਟੀ ਪੱਧਰ ਤੋਂ ਉੱਤੇ ਉੱਠ ਕੇ ਕਿਸੇ ਵੀ ਵਿਅਕਤੀ ਵਿਸ਼ੇਸ਼ ਜਾਂ ਸਰਕਾਰ ਦਾ ‘ਅੱਛਾ ਮਾਡਲ’ ਅਪਣਾਉਣ ‘ਚ ਕੋਈ ਝਿਜਕ ਨਹੀਂ ਦਿਖਾਉਣੀ ਚਾਹੀਦੀ ਕਿਉਂਕਿ ‘ਅੱਛੇ ਮਾਡਲ’ ‘ਚ ਲੋਕ ਹਿਤ ਹੀ ਕੇਂਦਰਿਤ ਹੁੰਦੇ ਹਨ ਅਤੇ ਸਰਕਾਰ ਲੋਕਾਂ ਦੀ ਸੇਵਕ ਹੁੰਦੀ ਹੈ।
ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਇਹ ਵੀ ਅੱਛਾ ਰੁਝਾਨ ਹੈ ਕਿ ਸਾਬਕਾ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਮਹਿੰਗੇ ਅਤੇ ਮਾਰੂ ਸਮਝੌਤੇ ਰੱਦ ਕਰਨ ‘ਤੇ ਜ਼ੋਰ ਦਿੱਤਾ ਹੈ, ਹਾਲਾਂਕਿ ਬਾਦਲ ਸਰਕਾਰ ਵੇਲੇ ਇਸ ਮੁੱਦੇ ‘ਤੇ ਸਭ ਤੋਂ ਵੱਧ ਬੋਲਣ ਵਾਲੇ ਪੰਜਾਬ ਕਾਂਗਰਸ ਪ੍ਰਧਾਨ  ਸੁਨੀਲ ਜਾਖੜ ਦੀ ਚੁੱਪੀ ‘ਤੇ ਕਈ ਸਵਾਲੀਆ ਨਿਸ਼ਾਨ ਬਰਕਰਾਰ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ – ਬਰਸਟ

Punjab: ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ – ਬਰਸਟ

by Ranjit Singh
July 3, 2026
0

Punjab: ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ – ਬਰਸਟ - ਚੇਅਰਮੈਨ...

Most Popular

 Weather Update : ਅਚਾਨਕ ਬਦਲਿਆ ਮੌਸਮ ; ਜਲੰਧਰ ਅਤੇ ਲੁਧਿਆਣਾ ਵਿੱਚ ਸਵੇਰੇ-ਸਵੇਰੇ ਪਿਆ ਮੀਂਹ 

 Weather Update : ਅਚਾਨਕ ਬਦਲਿਆ ਮੌਸਮ ; ਜਲੰਧਰ ਅਤੇ ਲੁਧਿਆਣਾ ਵਿੱਚ ਸਵੇਰੇ-ਸਵੇਰੇ ਪਿਆ ਮੀਂਹ 

by Navjot
5 days ago
0

 Weather Update : ਅਚਾਨਕ ਬਦਲਿਆ ਮੌਸਮ ; ਜਲੰਧਰ ਅਤੇ ਲੁਧਿਆਣਾ ਵਿੱਚ ਸਵੇਰੇ-ਸਵੇਰੇ ਪਿਆ ਮੀਂਹ    ਚੰਡੀਗੜ੍ਹ, 28 ਜੂਨ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 