Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑🏏 ਬਾਬਰ ਆਜ਼ਮ ਅੰਤਰਰਾਸ਼ਟਰੀ ਕ੍ਰਿਕਟ ਵਿੱਚ 16000 ਦੌੜਾਂ ਪੂਰੀਆਂ ਕਰਨ ਵਾਲੇ ਪਾਕਿਸਤਾਨ ਦੇ ਪੰਜਵੇਂ ਬੱਲੇਬਾਜ਼ ਬਣੇ
🛑 ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਵਿਚਾਲੇ ਟੱਕਰ ; ਪਤੀ-ਪਤਨੀ ਦੀ ਮੌਤ, 3 ਦੀ ਹਾਲਤ ਗੰਭੀਰ
🛑 ਕੱਲ੍ਹ ਤੋਂ ਸਿਨੇਮਾ ਘਰਾਂ ਵਿੱਚ ਨਹੀਂ ਲੱਗੇਗੀ ਫਿਲਮ ‘ਥਾਪੀ’ : ਨੀਰੂ ਬਾਜਵਾ
🛑 ਅੰਤਰ-ਰਾਜੀ ਚੋਰ ਗਿਰੋਹ ਦਾ ਪਰਦਾਫਾਸ਼, 15 ਔਰਤਾਂ ਗ੍ਰਿਫ਼ਤਾਰ
🛑Amit Shah 20 ਅਕਤੂਬਰ ਨੂੰ ਆਉਣਗੇ ਪੰਜਾਬ
🛑 Entertainment: ਇਮਰਾਨ ਖਾਨ ਨੇ ਭਾਰਤ ਛੱਡਣ ਦੇ ਨੋਟਿਸ ਵਿਰੁੱਧ ਹਾਈ ਕੋਰਟ ਦਾ ਕੀਤਾ ਰੁਖ
🛑 FSSAI ਨੇ Nestle India ਅਤੇ Hindustan Unilever ਨੂੰ ਨੋਟਿਸ ਕੀਤੇ ਜਾਰੀ
🛑 National: ਕੇਂਦਰ ਸਰਕਾਰ ਨੇ ਡਾਕ ਵਿਭਾਗ ਦੇ ਮੁਲਾਜ਼ਮਾਂ ਲਈ ਦੀਵਾਲੀ ਬੋਨਸ ਦਾ ਕੀਤਾ ਐਲਾਨ
🛑 Entertainment: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?
🛑 International: ਫਰਾਂਸ ਵਿੱਚ ਮਹਿੰਗਾਈ ਦੇ ਵਿਰੋਧ ਵਿੱਚ 8 ਲੱਖ ਲੋਕ ਸੜਕਾਂ ‘ਤੇ ਉਤਰੇ























