• Latest
  • Trending
OSD ਰਾਜਬੀਰ ਘੁੰਮਣ ਦੀ CBI ਅੱਗੇ ਮੁੜ ਪੇਸ਼ੀ ਅੱਜ ; ਪਿਛਲੀ ਵਾਰ ਕੀਤੀ ਗਈ ਸੀ 6 ਘੰਟੇ ਪੁੱਛਗਿੱਛ

2 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 7 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,196 ਤੱਕ ਪਹੁੰਚੀ

27 minutes ago
 ਰੱਖਿਆ ਮੰਤਰੀ ਰਾਜਨਾਥ ਸਿੰਘ SCO ‘ਕੌਂਸਲ ਆਫ਼ ਹੈੱਡਜ਼ ਆਫ਼ ਗਵਰਨਮੈਂਟ’ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਤਾਜਿਕਸਤਾਨ ਰਵਾਨਾ

41 minutes ago
ਪੁਲਿਸ ਨੇ ਗੈਰ-ਕਾਨੂੰਨੀ ਭੰਗ ਦੀ ਖੇਤੀ ਦਾ ਕੀਤਾ ਪਰਦਾਫਾਸ਼ ; ਲਗਭਗ 6 ਕਰੋੜ ਰੁਪਏ ਮੁੱਲ ਦੇ ਪੌਦੇ ਜ਼ਬਤ 

47 minutes ago
Tiger Shroff attack : ਏਕਨਾਥ ਸ਼ਿੰਦੇ ਨੇ ਟਾਈਗਰ ਸ਼ਰਾਫ ਨਾਲ ਕੀਤੀ ਮੁਲਾਕਾਤ ; ਬਾਂਹ ਅਤੇ ਛਾਤੀ ‘ਤੇ ਪੱਟੀਆਂ ਬੱਝੀਆਂ ਆਈਆਂ ਨਜ਼ਰ 

1 hour ago
ਕਪੂਰਥਲਾ : ਲੋੜਵੰਦ ਮਰੀਜ਼ਾਂ ਲਈ MLA ਰਾਣਾ ਇੰਦਰ ਪ੍ਰਤਾਪ ਸਿੰਘ ਦਾ ਵੱਡਾ ਉਪਰਾਲਾ, PGI ਚੰਡੀਗੜ੍ਹ ਲਈ ਮੁਫ਼ਤ ਬੱਸ ਸੇਵਾ ਸ਼ੁਰੂ

ਪਰਵਿੰਦਰ ਝੋਟੇ ਦੇ ਹੱਕ ‘ਚ ਖੜੇ ਹੋਏ ਦਿਲਜੀਤ ਦੋਸਾਂਝ 

ਪਰਵਿੰਦਰ ਝੋਟੇ ਦੇ ਹੱਕ ‘ਚ ਖੜੇ ਹੋਏ ਦਿਲਜੀਤ ਦੋਸਾਂਝ 

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਸਾਫ ਰਹੇਗਾ ਮੌਸਮ ; ਮੀਂਹ ਦੀ ਨਹੀਂ ਕੋਈ ਸੰਭਾਵਨਾ

India Vs Zimbabwe 2nd T20I : ਜ਼ਿੰਬਾਬਵੇ ਵਿਰੁੱਧ ਸੀਰੀਜ਼ ਜਿੱਤ ਕੇ ਮੰਧਾਨਾ ਨੇ ਆਪਣੀ ਕਪਤਾਨੀ ਦੇ ਦੌਰ ਦੀ ਕੀਤੀ ਸ਼ਾਨਦਾਰ ਸ਼ੁਰੂਆਤ

ਪਰਵਿੰਦਰ ‘ਝੋਟਾ’ ਕਤਲ ਕਾਂਡ : ਇਨਸਾਫ਼ ਕਮੇਟੀ ਵੱਲੋਂ ਅੱਜ ਪੰਜਾਬ ਭਰ ‘ਚ ‘ਆਪ’ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ ; ਸੌਂਪੇ ਜਾਣਗੇ ‘ਲਾਹਣਤ ਪੱਤਰ’

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

4 hours ago
Hukamnama Sri Darbar Sahib Today – 19 October 2026 | Ang 656 I ਅੱਜ ਦਾ ਹੁਕਮਨਾਮਾ

Hindi News
English News
Monday, October 19, 2026
No Result
View All Result
26 °c
Chandigarh
23 ° Tue
25 ° Wed
25 ° Thu
25 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

OSD ਰਾਜਬੀਰ ਘੁੰਮਣ ਦੀ CBI ਅੱਗੇ ਮੁੜ ਪੇਸ਼ੀ ਅੱਜ ; ਪਿਛਲੀ ਵਾਰ ਕੀਤੀ ਗਈ ਸੀ 6 ਘੰਟੇ ਪੁੱਛਗਿੱਛ

October 19, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
OSD ਰਾਜਬੀਰ ਘੁੰਮਣ ਦੀ CBI ਅੱਗੇ ਮੁੜ ਪੇਸ਼ੀ ਅੱਜ ; ਪਿਛਲੀ ਵਾਰ ਕੀਤੀ ਗਈ ਸੀ 6 ਘੰਟੇ ਪੁੱਛਗਿੱਛ

ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) OSD ਰਾਜਬੀਰ ਸਿੰਘ ਘੁੰਮਣ ਅੱਜ ਮੁੜ CBI ਅੱਗੇ ਪੇਸ਼ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਡਿਊਟੀ ਅਧਿਕਾਰੀ (OSD) ਰਾਜਬੀਰ ਸਿੰਘ ਘੁੰਮਣ ਨੂੰ ਕੇਂਦਰੀ ਜਾਂਚ ਬਿਊਰੋ (CBI) ਨੇ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਅੱਜ ਸੋਮਵਾਰ (19 ਅਕਤੂਬਰ) ਦੁਪਹਿਰ 2 ਵਜੇ ਮੁੜ ਪੇਸ਼ ਹੋਣ ਲਈ ਕਿਹਾ ਹੈ।  

ਇਸ ਤੋਂ ਪਹਿਲਾਂ ਰਾਜਬੀਰ ਘੁੰਮਣ ਸ਼ੁੱਕਰਵਾਰ (16 ਅਕਤੂਬਰ) ਨੂੰ ਚੰਡੀਗੜ੍ਹ ਸਥਿਤ CBI ਦਫ਼ਤਰ ਵਿੱਚ ਪੇਸ਼ ਹੋਏ ਸਨ, ਜਿੱਥੇ ਜਾਂਚ ਅਧਿਕਾਰੀਆਂ ਨੇ ਉਨ੍ਹਾਂ ਤੋਂ ਲਗਭਗ 40 ਸਵਾਲ ਪੁੱਛੇ ਸਨ। ਪੁੱਛਗਿੱਛ ਤੋਂ ਬਾਅਦ ਘੁੰਮਣ ਨੇ ਦੱਸਿਆ ਸੀ ਕਿ ਉਨ੍ਹਾਂ ਨੇ ਸਾਰੇ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਦਿੱਤੇ ਹਨ। CBI ਨੇ ਉਨ੍ਹਾਂ ਨੂੰ ਸੋਮਵਾਰ, 19 ਅਕਤੂਬਰ ਨੂੰ ਦੁਪਹਿਰ 2 ਵਜੇ ਮੁੜ ਪੇਸ਼ ਹੋਣ ਲਈ ਕਿਹਾ ਹੈ। ਪਿਛਲੀ ਪੇਸ਼ੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਬੀਰ ਘੁੰਮਣ ਨੇ ਕਿਹਾ ਕਿ ਜਾਂਚ ਦੌਰਾਨ ਮਾਹੌਲ ਠੀਕ ਰਿਹਾ ਅਤੇ ਅਧਿਕਾਰੀਆਂ ਨੇ ਆਪਣੇ ਤਰੀਕੇ ਨਾਲ ਸਵਾਲ ਪੁੱਛੇ। ਉਨ੍ਹਾਂ ਮੁਤਾਬਕ CBI ਨੇ ਉਨ੍ਹਾਂ ਤੋਂ ਕਰੀਬ 40 ਸਵਾਲ ਕੀਤੇ, ਜਿਨ੍ਹਾਂ ਦੇ ਉਨ੍ਹਾਂ ਨੇ ਵਿਸਥਾਰ ਨਾਲ ਜਵਾਬ ਦਿੱਤੇ। ਘੁੰਮਣ ਨੇ ਦੱਸਿਆ ਕਿ ਉਨ੍ਹਾਂ ਦੇ ਵਕੀਲਾਂ ਨੂੰ ਪੁੱਛਗਿੱਛ ਵਾਲੇ ਕਮਰੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜਾਂਚ ਕਰਨਾ CBI ਦਾ ਅਧਿਕਾਰ ਹੈ ਅਤੇ ਉਹ ਇਸ ਪ੍ਰਕਿਰਿਆ ਵਿੱਚ ਸਹਿਯੋਗ ਕਰ ਰਹੇ ਹਨ। ਉਨ੍ਹਾਂ ਆਪਣੇ ਸਾਥੀਆਂ ਨੂੰ ਵੀ ਘਬਰਾਉਣ ਦੀ ਲੋੜ ਨਾ ਹੋਣ ਦਾ ਸੁਨੇਹਾ ਦਿੱਤਾ।

ਗੌਰਤਲਬ ਹੈ ਕਿ 12 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਘੁੰਮਣ ਦੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ’ਤੇ ਅੰਤਰਿਮ ਰੋਕ ਲਗਾ ਦਿੱਤੀ ਸੀ। ਇਸ ਦੇ ਨਾਲ ਹੀ ਅਦਾਲਤ ਨੇ ਉਨ੍ਹਾਂ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ ਸਨ। ਅਦਾਲਤੀ ਰਾਹਤ ਮਿਲਣ ਤੋਂ ਬਾਅਦ ਘੁੰਮਣ ਪਹਿਲੀ ਵਾਰ CBI ਸਾਹਮਣੇ 16 ਅਕਤੂਬਰ ਨੂੰ ਪੇਸ਼ ਹੋਏ ਸਨ।
https://wishavwarta.in/cm-osd-rajbir-ghumman-cbi/
Tags: BHAGWANT MANNCBILatestNewsInPunjabiMANSAMansanewsOSD Rajbir GhummanpunjabnewsPunjabnewsinPunjabitopheadlinesinPunjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 7 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,196 ਤੱਕ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 7 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,196 ਤੱਕ ਪਹੁੰਚੀ

by Navjot
October 19, 2026
0

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 7 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,196 ਤੱਕ ਪਹੁੰਚੀ ਢਾਕਾ, 19 ਅਕਤੂਬਰ (ਵਿਸ਼ਵ ਵਾਰਤਾ)...

 ਰੱਖਿਆ ਮੰਤਰੀ ਰਾਜਨਾਥ ਸਿੰਘ SCO ‘ਕੌਂਸਲ ਆਫ਼ ਹੈੱਡਜ਼ ਆਫ਼ ਗਵਰਨਮੈਂਟ’ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਤਾਜਿਕਸਤਾਨ ਰਵਾਨਾ

 ਰੱਖਿਆ ਮੰਤਰੀ ਰਾਜਨਾਥ ਸਿੰਘ SCO ‘ਕੌਂਸਲ ਆਫ਼ ਹੈੱਡਜ਼ ਆਫ਼ ਗਵਰਨਮੈਂਟ’ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਤਾਜਿਕਸਤਾਨ ਰਵਾਨਾ

by Navjot
October 19, 2026
0

  ਨਵੀਂ ਦਿੱਲੀ, 19 ਅਕਤੂਬਰ (ਵਿਸ਼ਵ ਵਾਰਤਾ) - ਰੱਖਿਆ ਮੰਤਰੀ ਰਾਜਨਾਥ ਸਿੰਘ ਸੋਮਵਾਰ ਨੂੰ ਸ਼ੰਘਾਈ ਸਹਿਯੋਗ ਸੰਗਠਨ (SCO) ਦੀ 'ਕੌਂਸਲ...

ਪੁਲਿਸ ਨੇ ਗੈਰ-ਕਾਨੂੰਨੀ ਭੰਗ ਦੀ ਖੇਤੀ ਦਾ ਕੀਤਾ ਪਰਦਾਫਾਸ਼ ; ਲਗਭਗ 6 ਕਰੋੜ ਰੁਪਏ ਮੁੱਲ ਦੇ ਪੌਦੇ ਜ਼ਬਤ 

ਪੁਲਿਸ ਨੇ ਗੈਰ-ਕਾਨੂੰਨੀ ਭੰਗ ਦੀ ਖੇਤੀ ਦਾ ਕੀਤਾ ਪਰਦਾਫਾਸ਼ ; ਲਗਭਗ 6 ਕਰੋੜ ਰੁਪਏ ਮੁੱਲ ਦੇ ਪੌਦੇ ਜ਼ਬਤ 

by Navjot
October 19, 2026
0

ਪੁਲਿਸ ਨੇ ਗੈਰ-ਕਾਨੂੰਨੀ ਭੰਗ ਦੀ ਖੇਤੀ ਦਾ ਕੀਤਾ ਪਰਦਾਫਾਸ਼ ; ਲਗਭਗ 6 ਕਰੋੜ ਰੁਪਏ ਮੁੱਲ ਦੇ ਪੌਦੇ ਜ਼ਬਤ  ਭੋਪਾਲ, 19...

Tiger Shroff attack : ਏਕਨਾਥ ਸ਼ਿੰਦੇ ਨੇ ਟਾਈਗਰ ਸ਼ਰਾਫ ਨਾਲ ਕੀਤੀ ਮੁਲਾਕਾਤ ; ਬਾਂਹ ਅਤੇ ਛਾਤੀ ‘ਤੇ ਪੱਟੀਆਂ ਬੱਝੀਆਂ ਆਈਆਂ ਨਜ਼ਰ 

Tiger Shroff attack : ਏਕਨਾਥ ਸ਼ਿੰਦੇ ਨੇ ਟਾਈਗਰ ਸ਼ਰਾਫ ਨਾਲ ਕੀਤੀ ਮੁਲਾਕਾਤ ; ਬਾਂਹ ਅਤੇ ਛਾਤੀ ‘ਤੇ ਪੱਟੀਆਂ ਬੱਝੀਆਂ ਆਈਆਂ ਨਜ਼ਰ 

by Navjot
October 19, 2026
0

Tiger Shroff attack : ਏਕਨਾਥ ਸ਼ਿੰਦੇ ਨੇ ਟਾਈਗਰ ਸ਼ਰਾਫ ਨਾਲ ਕੀਤੀ ਮੁਲਾਕਾਤ ; ਬਾਂਹ ਅਤੇ ਛਾਤੀ 'ਤੇ ਪੱਟੀਆਂ ਬੱਝੀਆਂ ਆਈਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 7 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,196 ਤੱਕ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 7 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,196 ਤੱਕ ਪਹੁੰਚੀ

by Navjot
October 19, 2026
0

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 7 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,196 ਤੱਕ ਪਹੁੰਚੀ ਢਾਕਾ, 19 ਅਕਤੂਬਰ (ਵਿਸ਼ਵ ਵਾਰਤਾ)...

Most Popular

ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ ਵਿੱਚ ਹੋਏ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ ਵਿੱਚ ਹੋਏ ਸ਼ਾਮਲ

by Navjot
6 days ago
0

ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ ਵਿੱਚ ਹੋਏ ਸ਼ਾਮਲ   ਚੰਡੀਗੜ੍ਹ, 13ਅਕਤੂਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 