• Latest
  • Trending
ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ 

ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ 

2 hours ago
Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal

4 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

44 minutes ago
 ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ 

 ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ 

1 hour ago
Tiger Shroff firing case : 3 ਸ਼ੱਕੀ ਵਿਅਕਤੀ ਕੋਟਾ ਤੋਂ ਗ੍ਰਿਫ਼ਤਾਰ

Tiger Shroff firing case : 3 ਸ਼ੱਕੀ ਵਿਅਕਤੀ ਕੋਟਾ ਤੋਂ ਗ੍ਰਿਫ਼ਤਾਰ

2 hours ago
ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ : ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ CBI ਜਾਂਚ ਕਰਵਾਉਣ ਦੀ ਮੰਗ

ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ : ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ CBI ਜਾਂਚ ਕਰਵਾਉਣ ਦੀ ਮੰਗ

2 hours ago
ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਹੋਏ ਨਤਮਸਤਕ

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਹੋਏ ਨਤਮਸਤਕ

3 hours ago
Para Asian Games : ਭਾਰਤ ਨੇ ਇੱਕੋ ਮੁਕਾਬਲੇ ਵਿੱਚ ਜਿੱਤੇ 2 ਤਗਮੇ ; ਮੋਨਾ ਅਗਰਵਾਲ ਨੇ ਗੋਲਡ ਤੇ ਅਵਨੀ ਲੇਖਾਰਾ ਨੇ ਜਿੱਤਿਆ ਸਿਲਵਰ ਮੈਡਲ

Para Asian Games : ਭਾਰਤ ਨੇ ਇੱਕੋ ਮੁਕਾਬਲੇ ਵਿੱਚ ਜਿੱਤੇ 2 ਤਗਮੇ ; ਮੋਨਾ ਅਗਰਵਾਲ ਨੇ ਗੋਲਡ ਤੇ ਅਵਨੀ ਲੇਖਾਰਾ ਨੇ ਜਿੱਤਿਆ ਸਿਲਵਰ ਮੈਡਲ

3 hours ago
ਭਾਰਤ ਵਿੱਚ ਆਯੁਸ਼ ਨਾਲ ਸਬੰਧਤ ਪੇਟੈਂਟ ਅਰਜ਼ੀਆਂ ਵਿੱਚ ਇੱਕ ਦਹਾਕੇ ਦੌਰਾਨ ਅੱਠ ਗੁਣਾ ਵਾਧਾ

ਭਾਰਤ ਵਿੱਚ ਆਯੁਸ਼ ਨਾਲ ਸਬੰਧਤ ਪੇਟੈਂਟ ਅਰਜ਼ੀਆਂ ਵਿੱਚ ਇੱਕ ਦਹਾਕੇ ਦੌਰਾਨ ਅੱਠ ਗੁਣਾ ਵਾਧਾ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
ਸਿੱਧੂ ਮੂਸੇਵਾਲਾ ਦਾ ‘ਸਾਈਨ ਟੂ ਗੌਡ’ ਸ਼ੋਅ ਮੁਲਤਵੀ

ਸਿੱਧੂ ਮੂਸੇਵਾਲਾ ਦਾ ‘ਸਾਈਨ ਟੂ ਗੌਡ’ ਸ਼ੋਅ ਮੁਲਤਵੀ

4 hours ago
ਪਰਵਿੰਦਰ ਝੋਟਾ ਕਤਲ ਮਾਮਲਾ : ਐਕਸ਼ਨ ਕਮੇਟੀ ਨਾਲ ਗੱਲਬਾਤ ਕਰੇਗੀ ਸਰਕਾਰ ; 3 ਮੈਂਬਰੀ ਮਹਿਲਾ ਟੀਮ ਦਾ ਗਠਨ

ਪਰਵਿੰਦਰ ਝੋਟਾ ਕਤਲ ਮਾਮਲਾ : ਐਕਸ਼ਨ ਕਮੇਟੀ ਨਾਲ ਗੱਲਬਾਤ ਕਰੇਗੀ ਸਰਕਾਰ ; 3 ਮੈਂਬਰੀ ਮਹਿਲਾ ਟੀਮ ਦਾ ਗਠਨ

4 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 7 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,196 ਤੱਕ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 7 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,196 ਤੱਕ ਪਹੁੰਚੀ

6 hours ago
Hindi News
English News
Monday, October 19, 2026
No Result
View All Result
31 °c
Chandigarh
23 ° Tue
24 ° Wed
25 ° Thu
25 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ 

October 19, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼, ਰਾਸ਼ਟਰੀ
ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ 

ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ 

ਨਵੀਂ ਦਿੱਲੀ, 19 ਅਕਤੂਬਰ (ਵਿਸ਼ਵ ਵਾਰਤਾ) – ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂ ਲਾਲ ਕ੍ਰਿਸ਼ਨ ਅਡਵਾਨੀ, ਜੋ ਨਵੀਂ ਦਿੱਲੀ ਦੇ ਇੰਦਰਪ੍ਰਸਥ ਅਪੋਲੋ ਹਸਪਤਾਲ ਵਿੱਚ ਦਾਖਲ ਸਨ, ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਹਸਪਤਾਲ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।

98 ਸਾਲਾ ਆਗੂ ਦੀ ਸਿਹਤ ਵਿੱਚ ਸੁਧਾਰ ਹੋਇਆ ਹੈ, ਜਿਸ ਕਾਰਨ ਉਨ੍ਹਾਂ ਨੂੰ ਅੱਜ ਹਸਪਤਾਲ ਤੋਂ ਛੁੱਟੀ ਦਿੱਤੀ ਜਾ ਰਹੀ ਹੈ। ਹਸਪਤਾਲ ਨੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ, “ਸ੍ਰੀ ਐਲ.ਕੇ. ਅਡਵਾਨੀ, ਜਿਨ੍ਹਾਂ ਨੂੰ ਛਾਤੀ ਦੀ ਲਾਗ (chest infection) ਕਾਰਨ 16 ਅਕਤੂਬਰ ਨੂੰ ਅਪੋਲੋ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਨੂੰ ਅੱਜ ਛੁੱਟੀ ਦਿੱਤੀ ਜਾ ਰਹੀ ਹੈ। ਉਹ ਨਿਊਰੋਲੋਜੀ (ਦਿਮਾਗੀ ਰੋਗਾਂ) ਦੇ ਸੀਨੀਅਰ ਸਲਾਹਕਾਰ ਡਾ. ਵਿਨੀਤ ਸੂਰੀ ਦੀ ਦੇਖ-ਰੇਖ ਹੇਠ ਸਨ ਅਤੇ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋਇਆ ਹੈ।”

ਸਾਬਕਾ ਉਪ ਪ੍ਰਧਾਨ ਮੰਤਰੀ ਨੂੰ 16 ਅਕਤੂਬਰ ਨੂੰ ਸ਼ਾਮ ਕਰੀਬ 7:30 ਵਜੇ ਛਾਤੀ ਦੀ ਲਾਗ ਕਾਰਨ ਇੰਦਰਪ੍ਰਸਥ ਅਪੋਲੋ ਹਸਪਤਾਲ ਦੇ ਪਲਮੋਨਰੀ (ਫੇਫੜਿਆਂ ਨਾਲ ਸਬੰਧਤ) ਵਿਭਾਗ ਵਿੱਚ ਦਾਖਲ ਕਰਵਾਇਆ ਗਿਆ ਸੀ।

ਇਸ ਤੋਂ ਪਹਿਲਾਂ ਸ਼ਨੀਵਾਰ ਨੂੰ, ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਨੇ ਵੀ ਹਸਪਤਾਲ ਵਿੱਚ ਅਡਵਾਨੀ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਸੀ।

Tags: Bharatiya Janata PartyL.K. AdvaniLatestNewsInPunjabiMANSAMansanewspunjabnewsPunjabnewsinPunjabitopheadlinesinPunjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal

by Jaspreet Kaur
October 19, 2026
0

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal ਨਿਸ਼ਾਦ ਕੁਮਾਰ ਨੇ long jump 'ਚ ਸੋਨ ਤਗਮਾ ਕੀਤਾ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 19, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

 ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ 

 ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ 

by Navjot
October 19, 2026
0

 ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ      ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

Tiger Shroff firing case : 3 ਸ਼ੱਕੀ ਵਿਅਕਤੀ ਕੋਟਾ ਤੋਂ ਗ੍ਰਿਫ਼ਤਾਰ

Tiger Shroff firing case : 3 ਸ਼ੱਕੀ ਵਿਅਕਤੀ ਕੋਟਾ ਤੋਂ ਗ੍ਰਿਫ਼ਤਾਰ

by Navjot
October 19, 2026
0

Tiger Shroff firing case : 3 ਸ਼ੱਕੀ ਵਿਅਕਤੀ ਕੋਟਾ ਤੋਂ ਗ੍ਰਿਫ਼ਤਾਰ   ਕੋਟਾ, 19 ਅਕਤੂਬਰ (ਵਿਸ਼ਵ ਵਾਰਤਾ)  ਬਾਲੀਵੁੱਡ ਅਭਿਨੇਤਾ ਟਾਈਗਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal

by Jaspreet Kaur
October 19, 2026
0

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal ਨਿਸ਼ਾਦ ਕੁਮਾਰ ਨੇ long jump 'ਚ ਸੋਨ ਤਗਮਾ ਕੀਤਾ...

Most Popular

Pitru Paksha 2026: ਪਹਿਲਾ ਸ਼ਰਾਧ ਅੱਜ ਤੋਂ ਸ਼ੁਰੂ

Pitru Paksha 2026: ਪਹਿਲਾ ਸ਼ਰਾਧ ਅੱਜ ਤੋਂ ਸ਼ੁਰੂ

by Ranjit Singh
3 weeks ago
0

Pitru Paksha 2026: ਪਹਿਲਾ ਸ਼ਰਾਧ ਅੱਜ ਤੋਂ ਸ਼ੁਰੂ ਨਵੀਂ ਦਿੱਲੀ, 26 ਸਤੰਬਰ (ਵਿਸ਼ਵ ਵਾਰਤਾ): ਭਾਦੋਂ ਮਹੀਨੇ ਦੀ ਪੂਰਨਿਮਾ ਤਿਥੀ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 