Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਪਰਵਿੰਦਰ ਝੋਟਾ ਕਤਲ ਮਾਮਲਾ : ਐਕਸ਼ਨ ਕਮੇਟੀ ਨਾਲ ਗੱਲਬਾਤ ਕਰੇਗੀ ਸਰਕਾਰ ; 3 ਮੈਂਬਰੀ ਮਹਿਲਾ ਟੀਮ ਦਾ ਗਠਨ
ਭਲਕੇ ਪੰਜਾਬ ਦੌਰੇ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ : ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ CBI ਜਾਂਚ ਕਰਵਾਉਣ ਦੀ ਮੰਗ
ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ
ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ
Tiger Shroff firing case : 3 ਸ਼ੱਕੀ ਵਿਅਕਤੀ ਕੋਟਾ ਤੋਂ ਗ੍ਰਿਫ਼ਤਾਰ
ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਹੋਏ ਨਤਮਸਤਕ
ਭਾਰਤ ਨੇ ਇੱਕੋ ਮੁਕਾਬਲੇ ਵਿੱਚ ਜਿੱਤੇ 2 ਤਗਮੇ ; ਮੋਨਾ ਅਗਰਵਾਲ ਨੇ ਗੋਲਡ ਤੇ ਅਵਨੀ ਲੇਖਾਰਾ ਨੇ ਜਿੱਤਿਆ ਸਿਲਵਰ ਮੈਡਲ
ਪਰਵਿੰਦਰ ਝੋਟਾ ਕਤਲ ਕਾਂਡ: ਇਨਸਾਫ਼ ਲਈ ਧਰਨੇ ‘ਤੇ ਬੈਠੇ ਪਰਿਵਾਰ ਦੇ ਸਮਰਥਨ ‘ਚ ਨਿੱਤਰੇ ਪੰਜਾਬੀ ਕਲਾਕਾਰ; ਸ਼ੋਅ ਕੀਤੇ Postponed
ਅਮਰੀਕਾ ‘ਚ ਫੁੱਟਬਾਲ ਮੈਚ ਤੋਂ ਪਹਿਲਾਂ ਹਾਦਸਾ! 170 ਫੁੱਟ ਦੀ ਉਚਾਈ ਤੋਂ ਡਿੱਗਣ ਕਾਰਨ ਏਅਰ ਫੋਰਸ ਦੇ ਜਵਾਨ ਦੀ ਮੌਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























