• Latest
  • Trending
ਝੋਟਾ ਕਤਲ ਕਾਂਡ: ਸਰਕਾਰ ਦੀ ਐਕਸ਼ਨ ਕਮੇਟੀ ਨਾਲ ਮੀਟਿੰਗ ਖ਼ਤਮ

ਝੋਟਾ ਕਤਲ ਕਾਂਡ: ਸਰਕਾਰ ਦੀ ਐਕਸ਼ਨ ਕਮੇਟੀ ਨਾਲ ਮੀਟਿੰਗ ਖ਼ਤਮ

1 hour ago
ਸਿਮਰਜੀਤ ਸਿੰਘ ਬੈਂਸ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਨੇ ਸੁਣਾਈ 1 ਸਾਲ ਦੀ ਸਜ਼ਾ

ਸਿਮਰਜੀਤ ਸਿੰਘ ਬੈਂਸ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਨੇ ਸੁਣਾਈ 1 ਸਾਲ ਦੀ ਸਜ਼ਾ

1 hour ago
ED ਅੱਗੇ ਪੇਸ਼ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ

ED ਅੱਗੇ ਪੇਸ਼ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਅਮਰੀਕਾ ‘ਚ ਫੁੱਟਬਾਲ ਮੈਚ ਤੋਂ ਪਹਿਲਾਂ ਹਾਦਸਾ! 170 ਫੁੱਟ ਦੀ ਉਚਾਈ ਤੋਂ ਡਿੱਗਣ ਕਾਰਨ ਏਅਰ ਫੋਰਸ ਦੇ ਜਵਾਨ ਦੀ ਮੌਤ

ਅਮਰੀਕਾ ‘ਚ ਫੁੱਟਬਾਲ ਮੈਚ ਤੋਂ ਪਹਿਲਾਂ ਹਾਦਸਾ! 170 ਫੁੱਟ ਦੀ ਉਚਾਈ ਤੋਂ ਡਿੱਗਣ ਕਾਰਨ ਏਅਰ ਫੋਰਸ ਦੇ ਜਵਾਨ ਦੀ ਮੌਤ

3 hours ago
ਭਲਕੇ ਪੰਜਾਬ ਦੌਰੇ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ; ਲੁਧਿਆਣਾ ਵਿਖੇ ਕਰਨਗੇ ਰਾਵਣ ਦਹਿਨ

ਭਲਕੇ ਪੰਜਾਬ ਦੌਰੇ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ; ਲੁਧਿਆਣਾ ਵਿਖੇ ਕਰਨਗੇ ਰਾਵਣ ਦਹਿਨ

3 hours ago
ਪਰਵਿੰਦਰ ਝੋਟਾ ਕਤਲ ਕਾਂਡ:  ਇਨਸਾਫ਼ ਲਈ ਧਰਨੇ ‘ਤੇ ਬੈਠੇ ਪਰਿਵਾਰ ਦੇ ਸਮਰਥਨ ‘ਚ ਨਿੱਤਰੇ ਪੰਜਾਬੀ ਕਲਾਕਾਰ; ਸ਼ੋਅ ਕੀਤੇ Postponed

ਪਰਵਿੰਦਰ ਝੋਟਾ ਕਤਲ ਕਾਂਡ: ਇਨਸਾਫ਼ ਲਈ ਧਰਨੇ ‘ਤੇ ਬੈਠੇ ਪਰਿਵਾਰ ਦੇ ਸਮਰਥਨ ‘ਚ ਨਿੱਤਰੇ ਪੰਜਾਬੀ ਕਲਾਕਾਰ; ਸ਼ੋਅ ਕੀਤੇ Postponed

4 hours ago
ਪ੍ਰਗਿਆਨ ਓਝਾ ਬਣੇ ਟੀਮ ਇੰਡੀਆ ਦੇ ਨਵੇਂ ਮੁੱਖ ਚੋਣਕਾਰ, BCCI ਨੇ ਕੀਤਾ ਵੱਡਾ ਐਲਾਨ

ਪ੍ਰਗਿਆਨ ਓਝਾ ਬਣੇ ਟੀਮ ਇੰਡੀਆ ਦੇ ਨਵੇਂ ਮੁੱਖ ਚੋਣਕਾਰ, BCCI ਨੇ ਕੀਤਾ ਵੱਡਾ ਐਲਾਨ

4 hours ago
Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal

6 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
 ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ 

 ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ 

7 hours ago
ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ 

ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ 

7 hours ago
Tiger Shroff firing case : 3 ਸ਼ੱਕੀ ਵਿਅਕਤੀ ਕੋਟਾ ਤੋਂ ਗ੍ਰਿਫ਼ਤਾਰ

Tiger Shroff firing case : 3 ਸ਼ੱਕੀ ਵਿਅਕਤੀ ਕੋਟਾ ਤੋਂ ਗ੍ਰਿਫ਼ਤਾਰ

8 hours ago
Hindi News
English News
Monday, October 19, 2026
No Result
View All Result
22 °c
Chandigarh
23 ° Tue
25 ° Wed
25 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਝੋਟਾ ਕਤਲ ਕਾਂਡ: ਸਰਕਾਰ ਦੀ ਐਕਸ਼ਨ ਕਮੇਟੀ ਨਾਲ ਮੀਟਿੰਗ ਖ਼ਤਮ

October 19, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਝੋਟਾ ਕਤਲ ਕਾਂਡ: ਸਰਕਾਰ ਦੀ ਐਕਸ਼ਨ ਕਮੇਟੀ ਨਾਲ ਮੀਟਿੰਗ ਖ਼ਤਮ

ਝੋਟਾ ਕਤਲ ਕਾਂਡ: ਸਰਕਾਰ ਦੀ ਐਕਸ਼ਨ ਕਮੇਟੀ ਨਾਲ ਮੀਟਿੰਗ ਖ਼ਤਮ

ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ): ਮਾਨਸਾ ਵਿੱਚ ਐਂਟੀ-ਡਰਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਵਿੱਚ ਪਰਿਵਾਰ ਦੀਆਂ ਮੰਗਾਂ ਸੁਣਨ ਲਈ 3 ਮਹਿਲਾ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ ‘ਚ ਕੰਵਲਪ੍ਰੀਤ ਕੌਰ ਬਰਾੜ, ਅਪਨੀਤ ਰਿਆਤ ਅਤੇ ਨਵਜੋਤ ਕੌਰ ਸ਼ਾਮਲ ਹਨ। ਪੰਜਾਬ ਸਰਕਾਰ ਵੱਲੋਂ ਬਣਾਈ ਗਈ 3 ਮਹਿਲਾ ਆਈ.ਏ.ਐੱਸ. (IAS) ਅਧਿਕਾਰੀਆਂ ਦੀ ਕਮੇਟੀ ਦੀ ਇਨਸਾਫ ਕਮੇਟੀ ਨਾਲ ਪਹਿਲੀ ਮੀਟਿੰਗ ਬੇਨਤੀਜਾ ਰਹੀ। ਸੋਮਵਾਰ ਨੂੰ ਤਿੰਨੇ ਮਹਿਲਾ ਆਈ.ਏ.ਐੱਸ. ਅਧਿਕਾਰੀ ਝੋਟੇ ਦੇ ਪਿਤਾ ਭੀਮ ਸਿੰਘ ਅਤੇ ਪਤਨੀ ਮਨਪ੍ਰੀਤ ਕੌਰ ਨੂੰ ਮਿਲਣ ਪਹੁੰਚੀਆਂ।

ਇਸ ਵਿੱਚ ਪਰਿਵਾਰ ਵੱਲੋਂ ਬਣਾਈ ਗਈ ਇਨਸਾਫ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ। ਮੀਟਿੰਗ ਤੋਂ ਬਾਅਦ ਇਨਸਾਫ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਗੱਲਾਂ ‘ਤੇ ਸਹਿਮਤੀ ਨਹੀਂ ਬਣੀ ਹੈ। ਝੋਟੇ ਦਾ ਸਸਕਾਰ ਅਜੇ ਨਹੀਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸਰਕਾਰ ਦੀ ਕਮੇਟੀ ਨੂੰ ਮੰਗ ਪੱਤਰ ਸੌਂਪ ਦਿੱਤਾ ਗਿਆ ਹੈ। ਮੰਗਾਂ ਪੂਰੀਆਂ ਹੋਣ ‘ਤੇ ਹੀ ਧਰਨਾ ਖ਼ਤਮ ਕੀਤਾ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਿਮਰਜੀਤ ਸਿੰਘ ਬੈਂਸ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਨੇ ਸੁਣਾਈ 1 ਸਾਲ ਦੀ ਸਜ਼ਾ

ਸਿਮਰਜੀਤ ਸਿੰਘ ਬੈਂਸ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਨੇ ਸੁਣਾਈ 1 ਸਾਲ ਦੀ ਸਜ਼ਾ

by Jaspreet Kaur
October 19, 2026
0

ਸਿਮਰਜੀਤ ਸਿੰਘ ਬੈਂਸ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਨੇ ਸੁਣਾਈ 1 ਸਾਲ ਦੀ ਸਜ਼ਾ ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੇ...

ED ਅੱਗੇ ਪੇਸ਼ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ

ED ਅੱਗੇ ਪੇਸ਼ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ

by Jaspreet Kaur
October 19, 2026
0

ED ਅੱਗੇ ਪੇਸ਼ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਲੁਧਿਆਣਾ, 19 ਅਕਤੂਬਰ (ਵਿਸ਼ਵ ਵਾਰਤਾ): ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
October 19, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਅਮਰੀਕਾ ‘ਚ ਫੁੱਟਬਾਲ ਮੈਚ ਤੋਂ ਪਹਿਲਾਂ ਹਾਦਸਾ! 170 ਫੁੱਟ ਦੀ ਉਚਾਈ ਤੋਂ ਡਿੱਗਣ ਕਾਰਨ ਏਅਰ ਫੋਰਸ ਦੇ ਜਵਾਨ ਦੀ ਮੌਤ

ਅਮਰੀਕਾ ‘ਚ ਫੁੱਟਬਾਲ ਮੈਚ ਤੋਂ ਪਹਿਲਾਂ ਹਾਦਸਾ! 170 ਫੁੱਟ ਦੀ ਉਚਾਈ ਤੋਂ ਡਿੱਗਣ ਕਾਰਨ ਏਅਰ ਫੋਰਸ ਦੇ ਜਵਾਨ ਦੀ ਮੌਤ

by Jaspreet Kaur
October 19, 2026
0

ਅਮਰੀਕਾ 'ਚ ਫੁੱਟਬਾਲ ਮੈਚ ਤੋਂ ਪਹਿਲਾਂ ਹਾਦਸਾ! 170 ਫੁੱਟ ਦੀ ਉਚਾਈ ਤੋਂ ਡਿੱਗਣ ਕਾਰਨ ਏਅਰ ਫੋਰਸ ਦੇ ਜਵਾਨ ਦੀ ਮੌਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਿਮਰਜੀਤ ਸਿੰਘ ਬੈਂਸ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਨੇ ਸੁਣਾਈ 1 ਸਾਲ ਦੀ ਸਜ਼ਾ

ਸਿਮਰਜੀਤ ਸਿੰਘ ਬੈਂਸ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਨੇ ਸੁਣਾਈ 1 ਸਾਲ ਦੀ ਸਜ਼ਾ

by Jaspreet Kaur
October 19, 2026
0

ਸਿਮਰਜੀਤ ਸਿੰਘ ਬੈਂਸ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਨੇ ਸੁਣਾਈ 1 ਸਾਲ ਦੀ ਸਜ਼ਾ ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੇ...

Most Popular

SIR ਖ਼ਿਲਾਫ਼ ਸੁਪਰੀਮ ਕੋਰਟ ਪਹੁੰਚਿਆ ਇੰਡੀਆ ਗਠਜੋੜ: ਪਟੀਸ਼ਨ ਕੀਤੀ ਦਾਖ਼ਲ

SIR ਖ਼ਿਲਾਫ਼ ਸੁਪਰੀਮ ਕੋਰਟ ਪਹੁੰਚਿਆ ਇੰਡੀਆ ਗਠਜੋੜ: ਪਟੀਸ਼ਨ ਕੀਤੀ ਦਾਖ਼ਲ

by Jaspreet Kaur
1 week ago
0

SIR ਖ਼ਿਲਾਫ਼ ਸੁਪਰੀਮ ਕੋਰਟ ਪਹੁੰਚਿਆ ਇੰਡੀਆ ਗਠਜੋੜ: ਪਟੀਸ਼ਨ ਕੀਤੀ ਦਾਖ਼ਲ ਨਵੀ ਦਿੱਲੀ, 12 ਅਕਤੂਬਰ 2026 (ਵਿਸ਼ਵ ਵਾਰਤਾ): ਐਸ.ਆਈ. ਆਰ. ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 