• Latest
  • Trending
Punjab: ਵਿਜੀਲੈਂਸ ਦੀ ਵੱਡੀ ਕਾਰਵਾਈ, SHO ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

Punjab: ਵਿਜੀਲੈਂਸ ਦੀ ਵੱਡੀ ਕਾਰਵਾਈ, SHO ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

2 hours ago
Breaking: ਅਮਿਤ ਸ਼ਾਹ ਪਹੁੰਚੇ ਪੰਜਾਬ

Breaking: ਅਮਿਤ ਸ਼ਾਹ ਪਹੁੰਚੇ ਪੰਜਾਬ

25 minutes ago
Entertainment: ਹਮਲੇ ਤੋਂ ਬਾਅਦ ਵਧਾਈ ਗਈ ਟਾਈਗਰ ਸ਼ਰਾਫ ਦੀ ਸੁਰੱਖਿਆ

Entertainment: ਹਮਲੇ ਤੋਂ ਬਾਅਦ ਵਧਾਈ ਗਈ ਟਾਈਗਰ ਸ਼ਰਾਫ ਦੀ ਸੁਰੱਖਿਆ

34 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Sports: ਪੈਰਾ ਏਸ਼ੀਅਨ ਖੇਡਾਂ ’ਚ ਦੀਪਤੀ ਜੀਵਨਜੀ ਨੇ ਜਿੱਤਿਆ ਸੋਨ ਤਮਗਾ, ਬਣਾਇਆ ਨਵਾਂ ਰਿਕਾਰਡ

Sports: ਪੈਰਾ ਏਸ਼ੀਅਨ ਖੇਡਾਂ ’ਚ ਦੀਪਤੀ ਜੀਵਨਜੀ ਨੇ ਜਿੱਤਿਆ ਸੋਨ ਤਮਗਾ, ਬਣਾਇਆ ਨਵਾਂ ਰਿਕਾਰਡ

1 hour ago
National: ਰੇਲ ਗੱਡੀ ’ਚ ਉੱਚੀ ਆਵਾਜ਼ ’ਚ ਫੋਨ ਚਲਾਉਣ ਵਾਲੇ ਸਾਵਧਾਨ ! ਹੋ ਸਕਦੀ ਹੈ ਕਾਰਵਾਈ

National: ਰੇਲ ਗੱਡੀ ’ਚ ਉੱਚੀ ਆਵਾਜ਼ ’ਚ ਫੋਨ ਚਲਾਉਣ ਵਾਲੇ ਸਾਵਧਾਨ ! ਹੋ ਸਕਦੀ ਹੈ ਕਾਰਵਾਈ

2 hours ago
National: ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ

National: ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ

2 hours ago
Punjab Weather: ਪਹਾੜਾਂ ਤੋਂ ਆ ਰਹੀਆਂ ਹਵਾਵਾਂ ਕਾਰਨ ਸੂਬੇ ਦੇ ਤਾਪਮਾਨ ’ਚ ਗਿਰਾਵਟ

Punjab Weather: ਪਹਾੜਾਂ ਤੋਂ ਆ ਰਹੀਆਂ ਹਵਾਵਾਂ ਕਾਰਨ ਸੂਬੇ ਦੇ ਤਾਪਮਾਨ ’ਚ ਗਿਰਾਵਟ

2 hours ago
National: ਦੇਸ਼ ਭਰ ’ਚ ਦਸਹਿਰੇ ਦੀ ਧੂਮ, ਰਾਸ਼ਟਰਪਤੀ ਮੁਰਮੂ ਤੇ PM ਮੋਦੀ ਨੇ ਦਿੱਤੀਆਂ ਵਧਾਈਆਂ

National: ਦੇਸ਼ ਭਰ ’ਚ ਦਸਹਿਰੇ ਦੀ ਧੂਮ, ਰਾਸ਼ਟਰਪਤੀ ਮੁਰਮੂ ਤੇ PM ਮੋਦੀ ਨੇ ਦਿੱਤੀਆਂ ਵਧਾਈਆਂ

2 hours ago
Big News: ਮਾਨਸਾ ’ਚ ਵੱਡੀ ਵਾਰਦਾਤ: ਡੀਸੀ ਦੇ ਗੰਨਮੈਨ ਨੇ ਪਰਿਵਾਰ ’ਤੇ ਚਲਾਈਆਂ ਗੋਲੀਆਂ, ਖੁਦ ਵੀ ਕੀਤੀ ਖ਼ੁਦਕੁਸ਼ੀ

Big News: ਮਾਨਸਾ ’ਚ ਵੱਡੀ ਵਾਰਦਾਤ: ਡੀਸੀ ਦੇ ਗੰਨਮੈਨ ਨੇ ਪਰਿਵਾਰ ’ਤੇ ਚਲਾਈਆਂ ਗੋਲੀਆਂ, ਖੁਦ ਵੀ ਕੀਤੀ ਖ਼ੁਦਕੁਸ਼ੀ

3 hours ago
Big News: ਪਰਵਿੰਦਰ ਝੋਟਾ ਕਤਲ ਮਾਮਲਾ: ਪੰਜਾਬ ਸਰਕਾਰ ਨੇ ਮਾਮਲੇ ਦੀ ਜਾਂਚ CBI ਨੂੰ ਸੌਂਪੀ

Big News: ਪਰਵਿੰਦਰ ਝੋਟਾ ਕਤਲ ਮਾਮਲਾ: ਪੰਜਾਬ ਸਰਕਾਰ ਨੇ ਮਾਮਲੇ ਦੀ ਜਾਂਚ CBI ਨੂੰ ਸੌਂਪੀ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
National: ਦੁਸਹਿਰੇ ਮੌਕੇ ਪੂਰਬੀ ਦਿੱਲੀ ’ਚ ਟ੍ਰੈਫਿਕ ਐਡਵਾਈਜ਼ਰੀ ਜਾਰੀ, ਕਈ ਥਾਵਾਂ ’ਤੇ ਰੂਟ ਡਾਇਵਰਟ

National: ਦੁਸਹਿਰੇ ਮੌਕੇ ਪੂਰਬੀ ਦਿੱਲੀ ’ਚ ਟ੍ਰੈਫਿਕ ਐਡਵਾਈਜ਼ਰੀ ਜਾਰੀ, ਕਈ ਥਾਵਾਂ ’ਤੇ ਰੂਟ ਡਾਇਵਰਟ

5 hours ago
Hindi News
English News
Tuesday, October 20, 2026
No Result
View All Result
30 °c
Chandigarh
24 ° Wed
25 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਵਿਜੀਲੈਂਸ ਦੀ ਵੱਡੀ ਕਾਰਵਾਈ, SHO ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

October 20, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਵਿਜੀਲੈਂਸ ਦੀ ਵੱਡੀ ਕਾਰਵਾਈ, SHO ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

Punjab

Punjab: ਵਿਜੀਲੈਂਸ ਦੀ ਵੱਡੀ ਕਾਰਵਾਈ, SHO ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

ਪਠਾਨਕੋਟ, 20 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਵਿਜੀਲੈਂਸ ਵਿਭਾਗ ਨੇ ਪਠਾਨਕੋਟ ਜ਼ਿਲ੍ਹੇ ਦੇ ਥਾਣਾ ਧਾਰਕਲਾਂ ਦੇ ਐੱਸਐੱਚਓ ਗੁਲਸ਼ਨ ਕੁਮਾਰ ਨੂੰ ਕਥਿਤ ਤੌਰ ’ਤੇ ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਇਹ ਕਾਰਵਾਈ ਇੱਕ ਹੋਟਲ ਮਾਲਕ ਨਾਲ ਜੁੜੇ ਝਗੜੇ ਦੇ ਮਾਮਲੇ ਵਿੱਚ ਕੀਤੀ ਗਈ ਹੈ।

ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਮੁਤਾਬਕ, ਧਾਰਕਲਾਂ ਥਾਣੇ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਇੱਕ ਹੋਟਲ ਦੇ ਮਾਲਕ ਦਾ ਕਿਸੇ ਝਗੜੇ ਨੂੰ ਲੈ ਕੇ ਮਾਮਲਾ ਚੱਲ ਰਿਹਾ ਸੀ। ਦੋਸ਼ ਹੈ ਕਿ ਇਸ ਮਾਮਲੇ ਦਾ ਨਿਪਟਾਰਾ ਕਰਨ ਦੇ ਬਦਲੇ ਐੱਸਐੱਚਓ ਵੱਲੋਂ ਤਿੰਨ ਲੱਖ ਰੁਪਏ ਦੀ ਮੰਗ ਕੀਤੀ ਗਈ ਸੀ।

ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਵਿਭਾਗ ਨੇ ਕਾਰਵਾਈ ਕਰਦਿਆਂ ਐੱਸਐੱਚਓ ਨੂੰ ਇੱਕ ਲੱਖ ਰੁਪਏ ਦੀ ਰਕਮ ਲੈਂਦਿਆਂ ਮੌਕੇ ’ਤੇ ਕਾਬੂ ਕਰ ਲਿਆ। ਇਸ ਕਾਰਵਾਈ ਤੋਂ ਬਾਅਦ ਪੁਲੀਸ ਵਿਭਾਗ ਵਿੱਚ ਹਲਚਲ ਮਚ ਗਈ ਹੈ। ਹਾਲਾਂਕਿ, ਇਸ ਮਾਮਲੇ ਸਬੰਧੀ ਵਿਜੀਲੈਂਸ ਵਿਭਾਗ ਵੱਲੋਂ ਵਿਸਥਾਰਤ ਅਧਿਕਾਰਤ ਬਿਆਨ, ਦਰਜ ਕੀਤੇ ਕੇਸ ਦੀਆਂ ਧਾਰਾਵਾਂ ਅਤੇ ਅਗਲੀ ਕਾਨੂੰਨੀ ਕਾਰਵਾਈ ਬਾਰੇ ਜਾਣਕਾਰੀ ਦੀ ਆਉਣੀ ਬਾਕੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਅਮਿਤ ਸ਼ਾਹ ਪਹੁੰਚੇ ਪੰਜਾਬ

Breaking: ਅਮਿਤ ਸ਼ਾਹ ਪਹੁੰਚੇ ਪੰਜਾਬ

by Ranjit Singh
October 20, 2026
0

Breaking: ਅਮਿਤ ਸ਼ਾਹ ਪਹੁੰਚੇ ਪੰਜਾਬ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੇ ਦੌਰੇ...

Entertainment: ਹਮਲੇ ਤੋਂ ਬਾਅਦ ਵਧਾਈ ਗਈ ਟਾਈਗਰ ਸ਼ਰਾਫ ਦੀ ਸੁਰੱਖਿਆ

Entertainment: ਹਮਲੇ ਤੋਂ ਬਾਅਦ ਵਧਾਈ ਗਈ ਟਾਈਗਰ ਸ਼ਰਾਫ ਦੀ ਸੁਰੱਖਿਆ

by Ranjit Singh
October 20, 2026
0

Entertainment: ਹਮਲੇ ਤੋਂ ਬਾਅਦ ਵਧਾਈ ਗਈ ਟਾਈਗਰ ਸ਼ਰਾਫ ਦੀ ਸੁਰੱਖਿਆ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਅਦਾਕਾਰ ਟਾਈਗਰ ਸ਼ਰਾਫ ’ਤੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 20, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Sports: ਪੈਰਾ ਏਸ਼ੀਅਨ ਖੇਡਾਂ ’ਚ ਦੀਪਤੀ ਜੀਵਨਜੀ ਨੇ ਜਿੱਤਿਆ ਸੋਨ ਤਮਗਾ, ਬਣਾਇਆ ਨਵਾਂ ਰਿਕਾਰਡ

Sports: ਪੈਰਾ ਏਸ਼ੀਅਨ ਖੇਡਾਂ ’ਚ ਦੀਪਤੀ ਜੀਵਨਜੀ ਨੇ ਜਿੱਤਿਆ ਸੋਨ ਤਮਗਾ, ਬਣਾਇਆ ਨਵਾਂ ਰਿਕਾਰਡ

by Ranjit Singh
October 20, 2026
0

Sports: ਪੈਰਾ ਏਸ਼ੀਅਨ ਖੇਡਾਂ ’ਚ ਦੀਪਤੀ ਜੀਵਨਜੀ ਨੇ ਜਿੱਤਿਆ ਸੋਨ ਤਮਗਾ, ਬਣਾਇਆ ਨਵਾਂ ਰਿਕਾਰਡ ਨਵੀਂ ਦਿੱਲੀ, 20 ਅਕਤੂਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਅਮਿਤ ਸ਼ਾਹ ਪਹੁੰਚੇ ਪੰਜਾਬ

Breaking: ਅਮਿਤ ਸ਼ਾਹ ਪਹੁੰਚੇ ਪੰਜਾਬ

by Ranjit Singh
October 20, 2026
0

Breaking: ਅਮਿਤ ਸ਼ਾਹ ਪਹੁੰਚੇ ਪੰਜਾਬ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੇ ਦੌਰੇ...

Most Popular

ਬਠਿੰਡਾ ; ਹੈਰੋਇਨ ਤਸਕਰੀ ਦਾ ਮਾਮਲਾ ; 5 ਤਸਕਰਾਂ ਨੂੰ 10-10 ਸਾਲ ਦੀ ਸਜ਼ਾ

ਬਠਿੰਡਾ ; ਹੈਰੋਇਨ ਤਸਕਰੀ ਦਾ ਮਾਮਲਾ ; 5 ਤਸਕਰਾਂ ਨੂੰ 10-10 ਸਾਲ ਦੀ ਸਜ਼ਾ

by Navjot
2 days ago
0

ਬਠਿੰਡਾ : ਹੈਰੋਇਨ ਤਸਕਰੀ ਦਾ ਮਾਮਲਾ ; 5 ਤਸਕਰਾਂ ਨੂੰ 10-10 ਸਾਲ ਦੀ ਸਜ਼ਾ ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ) ਲਗਭਗ ਤਿੰਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 