• Latest
  • Trending
‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼

CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼

1 hour ago
ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ ਮਾਨ

2 hours ago
ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ, ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਾਂਝੇ ਯਤਨਾਂ ਦੀ ਅਪੀਲ

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ, ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਾਂਝੇ ਯਤਨਾਂ ਦੀ ਅਪੀਲ

2 hours ago
ਬਾਲੀਵੁੱਡ ਦੇ ਮਸ਼ਹੂਰ ਜੋੜੇ ਦੀਪਿਕਾ – ਰਣਵੀਰ ਨੇ ਦੁਸਹਿਰੇ ਮੌਕੇ ਦੂਜੀ ਬੇਟੀ ਨੇ ਨਾਮ ਦਾ ਕੀਤਾ ਖੁਲਾਸਾ

ਬਾਲੀਵੁੱਡ ਦੇ ਮਸ਼ਹੂਰ ਜੋੜੇ ਦੀਪਿਕਾ – ਰਣਵੀਰ ਨੇ ਦੁਸਹਿਰੇ ਮੌਕੇ ਦੂਜੀ ਬੇਟੀ ਨੇ ਨਾਮ ਦਾ ਕੀਤਾ ਖੁਲਾਸਾ

2 hours ago
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
IND vs ZIM :ਭਾਰਤੀ ਮਹਿਲਾ ਟੀਮ ਨੇ ਜਿੱਤਿਆ Toss

IND vs ZIM :ਭਾਰਤੀ ਮਹਿਲਾ ਟੀਮ ਨੇ ਜਿੱਤਿਆ Toss

4 hours ago
Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

5 hours ago
ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ; ਧੜੰਮ ਡਿੱਗੇ ਭਾਅ

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ; ਧੜੰਮ ਡਿੱਗੇ ਭਾਅ

6 hours ago
ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ;  ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ; ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

7 hours ago
Hindi News
English News
Tuesday, October 20, 2026
No Result
View All Result
21 °c
Chandigarh
24 ° Wed
24 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

October 20, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

ਨੌਂ ਮਹੀਨਿਆਂ ਦੌਰਾਨ, ਪੁਲਿਸ ਟੀਮਾਂ ਨੇ 43 ਹਜ਼ਾਰ ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਅਤੇ 2,042 ਭਗੌੜੇ ਅਪਰਾਧੀਆਂ ਕੀਤੇ ਕਾਬੂ : ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਦੇ ਸਕਦੇ ਹਨ ਰਿਪੋਰਟ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 598ਵੇਂ ਦਿਨ 138 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 20 ਅਕਤੂਬਰ (ਵਿਸ਼ਵ ਵਾਰਤਾ) :‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 9 ਮਹੀਨੇ ਪੂਰੇ ਹੋਣ ’ਤੇ, ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 1.51 ਲੱਖ ਛਾਪੇਮਾਰੀਆਂ ਕਰਕੇ 79,642 ਗੈਂਗਸਟਰ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਫੈਸਲਾਕੁੰਨ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ 20 ਜਨਵਰੀ, 2026 ਨੂੰ ਕੀਤੀ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ।

ਕਾਨੂੰਨ ਅਤੇ ਵਿਵਸਥਾ ਦੇ ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਕੋਲੋਂ 1367 ਹਥਿਆਰਾਂ ਸਮੇਤ 3958 ਜ਼ਿੰਦਾ ਕਾਰਤੂਸ, 431 ਮੈਗਜ਼ੀਨ, 288 ਤੇਜ਼ਧਾਰ ਹਥਿਆਰ ਅਤੇ 20 ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।

ਇਸ ਤੋਂ ਇਲਾਵਾ 43,231 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਸ਼ੁਰੂ ਕੀਤੀ ਗਈ ਹੈ, ਜਦਕਿ 19,277 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੁਲਿਸ ਟੀਮਾਂ ਨੇ 2,042 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

273ਵੇਂ ਦਿਨ, ਪੁਲਿਸ ਟੀਮਾਂ ਨੇ 536 ਛਾਪੇਮਾਰੀ ਕਰਦਿਆਂ 188 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦਕਿ 154 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।

ਸਪੈਸ਼ਲ ਡੀ.ਜੀ.ਪੀ. ਨੇ ਕਿਹਾ ਕਿ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਇਸੇ ਤਰ੍ਹਾਂ ਪੂਰੇ ਜੋਸ਼-ਓ-ਖ਼ਰੋਸ਼ ਨਾਲ ਜਾਰੀ ਰਹੇਗੀ। ਲੋਕ, ’ਐਂਟੀ ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਵੀ ਸੂਹ ਦਿੱਤੀ ਜਾ ਸਕਦੀ ਹੈ ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 598ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 138 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 389 ਗ੍ਰਾਮ ਹੈਰੋਇਨ, 780 ਗ੍ਰਾਮ ਅਫੀਮ, 1277 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10,650 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਦੇ ਨਾਲ ਹੀ, ਸਿਰਫ਼ 598 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 86,903 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 19 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼

CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼

by Jaspreet Kaur
October 20, 2026
0

CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼ ਨਵੀ ਦਿੱਲੀ; 20 ਅਕਤੂਬਰ (ਵਿਸ਼ਵ ਵਾਰਤਾ): ਕਾਕਰੋਚ ਜਨਤਾ ਪਾਰਟੀ (CJP) ਦੇ...

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ ਮਾਨ

by Jaspreet Kaur
October 20, 2026
0

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ...

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 20, 2026
0

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ

City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ

by Ranjit Singh
2 weeks ago
0

City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਚੰਡੀਗੜ੍ਹ, 3 ਅਕਤੂਬਰ 2026 (ਵਿਸ਼ਵ ਵਾਰਤਾ): ਪੱਤਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 