• Latest
  • Trending
CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ ਮਾਨ

2 hours ago
ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ, ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਾਂਝੇ ਯਤਨਾਂ ਦੀ ਅਪੀਲ

‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

ਬਾਲੀਵੁੱਡ ਦੇ ਮਸ਼ਹੂਰ ਜੋੜੇ ਦੀਪਿਕਾ – ਰਣਵੀਰ ਨੇ ਦੁਸਹਿਰੇ ਮੌਕੇ ਦੂਜੀ ਬੇਟੀ ਨੇ ਨਾਮ ਦਾ ਕੀਤਾ ਖੁਲਾਸਾ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
IND vs ZIM :ਭਾਰਤੀ ਮਹਿਲਾ ਟੀਮ ਨੇ ਜਿੱਤਿਆ Toss

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

5 hours ago
ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ; ਧੜੰਮ ਡਿੱਗੇ ਭਾਅ

6 hours ago
ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ;  ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

7 hours ago
Hindi News
English News
Tuesday, October 20, 2026
No Result
View All Result
21 °c
Chandigarh
24 ° Wed
24 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼

October 20, 2026
in ਖਬਰਾਂ, ਰਾਸ਼ਟਰੀ
CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼

CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼

ਨਵੀ ਦਿੱਲੀ; 20 ਅਕਤੂਬਰ (ਵਿਸ਼ਵ ਵਾਰਤਾ): ਕਾਕਰੋਚ ਜਨਤਾ ਪਾਰਟੀ (CJP) ਦੇ ਸੰਸਥਾਪਕ ਅਭੀਜੀਤ ਦੀਪਕੇ ਨੇ ਮੰਗਲਵਾਰ ਨੂੰ ਆਪਣੇ ਸਮਰਥਕਾਂ ਲਈ ਇੱਕ ਖ਼ਾਸ ਸੁਨੇਹਾ ਦਿੱਤਾ। ਦੀਪਕੇ ਆਪਣੇ ਸਮਰਥਕਾਂ ਨੂੰ ‘ਕਾਕਰੋਚ’ ਕਹਿੰਦੇ ਹਨ। ਉਨ੍ਹਾਂ ਨੇ ਆਪਣੇ ਸੁਨੇਹੇ ਵਿੱਚ ਕਿਹਾ ਕਿ ਦਿਵਾਲੀ ਤੱਕ ਕੋਈ ਪ੍ਰਦਰਸ਼ਨ ਨਹੀਂ ਹੋਵੇਗਾ। ਉਨ੍ਹਾਂ ਨੇ ਆਪਣੇ ਸਮਰਥਕਾਂ ਨੂੰ ਕਿਹਾ ਕਿ ਹੁਣ ਵੇਲਾ ਆ ਗਿਆ ਹੈ ਕਿ ਕੁਝ ਸਮੇਂ ਲਈ ਬ੍ਰੇਕ ਲਈ ਜਾਵੇ ਅਤੇ ਕੁਝ ਦਿਨ ਆਪਣੇ ਪਰਿਵਾਰਾਂ ਨਾਲ ਬਿਤਾਏ ਜਾਣ।

16 ਮਿੰਟ ਤੋਂ ਵੱਧ ਲੰਬੇ ਇੱਕ ਵੀਡੀਓ ਸੁਨੇਹੇ ਵਿੱਚ ਉਨ੍ਹਾਂ ਨੇ ਕਿਹਾ, ‘ਹਾਲ ਦੀ ਘੜੀ, ਮੈਂ ਬਸ ਤੁਹਾਡੇ ਸਾਰਿਆਂ ਤੋਂ, ਮੇਰੇ ਸਾਰੇ ਸਾਥੀਆਂ ਤੋਂ ਇਹ ਗੁਜ਼ਾਰਿਸ਼ ਕਰਨਾ ਚਾਹੁੰਦਾ ਹਾਂ ਕਿ ਕੁਝ ਦਿਨਾਂ ਲਈ ਤੁਸੀਂ ਆਪਣੇ ਪਰਿਵਾਰਾਂ ਨਾਲ ਸਮਾਂ ਬਿਤਾਓ। ਤਿਉਹਾਰ ਆਉਣ ਵਾਲੇ ਹਨ, ਅਤੇ ਪਿਛਲੇ ਕੁਝ ਦਿਨਾਂ ਵਿੱਚ ਜੋ ਕੁਝ ਵੀ ਹੋਇਆ ਹੈ, ਉਸ ਨੂੰ ਦੇਖਦਿਆਂ ਤੁਹਾਡੇ ਪਰਿਵਾਰ ਵਾਲੇ ਯਕੀਨਨ ਬਹੁਤ ਚਿੰਤਤ ਹੋਣਗੇ।’

ਦੀਪਕੇ ਨੇ ਅੱਗੇ ਕਿਹਾ, ‘ਇਸ ਲਈ, ਕੁਝ ਦਿਨਾਂ ਲਈ ਆਪਣੇ ਪਰਿਵਾਰਾਂ ਨਾਲ ਸਮਾਂ ਬਿਤਾਓ। ਆਪਣੇ ਪਰਿਵਾਰਾਂ ਨਾਲ ਰਹੋ, ਆਪਣੇ ਆਪਣਿਆਂ ਨਾਲ ਰਹੋ।’ ਆਪਣੇ ਵੀਡੀਓ ਸੁਨੇਹੇ ਵਿੱਚ ਦੀਪਕੇ ਨੇ ਸੌਰਵ ਦਾਸ ਅਤੇ ਆਸ਼ੂਤੋਸ਼ ਰਾਣਕਾ ਦਾ ਵੀ ਜ਼ਿਕਰ ਕੀਤਾ, ਜੋ ਇਸ ਸਮੇਂ ਤਿਹੜ ਜੇਲ੍ਹ ਵਿੱਚ ਬੰਦ ਹਨ। ਸੋਮਵਾਰ ਨੂੰ ਹੀ ਅਦਾਲਤ ਨੇ ਦੋਵਾਂ ਦੀ ਨਿਆਂਇਕ ਹਿਰਾਸਤ ਦੋ ਦਿਨਾਂ ਲਈ ਵਧਾ ਦਿੱਤੀ ਹੈ।

ਦੀਪਕੇ ਨੇ ਕਿਹਾ ਕਿ ਸੌਰਵ 6 ਦਿਨਾਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹੈ ਫਿਰ ਵੀ ਅਦਾਲਤ ਵਿੱਚ ਮੁਸਕਰਾਉਂਦੇ ਹੋਏ ਆਉਂਦਾ ਹੈ। ਉਨ੍ਹਾਂ ਕਿਹਾ, ‘ਜਿਸ ਸੌਰਵ ਦਾ ਮਜ਼ਾਕ ਉਡਾਇਆ ਜਾਂਦਾ ਸੀ ਕਿ ਇਹ ਪ੍ਰਦਰਸ਼ਨ ਵਿੱਚ ਵੀ ਸਟਾਰਬਕਸ ਦੀ ਕੋਲਡ ਕੌਫੀ ਪੀਂਦਾ ਹੈ, ਉਹੀ ਸੌਰਵ ਅੱਜ ਜੇਲ੍ਹ ਵਿੱਚ ਰਹਿ ਕੇ ਲੜ ਰਿਹਾ ਹੈ।’

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ ਮਾਨ

by Jaspreet Kaur
October 20, 2026
0

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ...

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 20, 2026
0

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ...

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ, ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਾਂਝੇ ਯਤਨਾਂ ਦੀ ਅਪੀਲ

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ, ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਾਂਝੇ ਯਤਨਾਂ ਦੀ ਅਪੀਲ

by Ankit
October 20, 2026
0

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ, ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ

by Ranjit Singh
3 weeks ago
0

Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਗੁਰਦਾਸਪੁਰ ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 