Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ ਮਾਨ
ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ, ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਾਂਝੇ ਯਤਨਾਂ ਦੀ ਅਪੀਲ
‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ
ਬਾਲੀਵੁੱਡ ਦੇ ਮਸ਼ਹੂਰ ਜੋੜੇ ਦੀਪਿਕਾ – ਰਣਵੀਰ ਨੇ ਦੁਸਹਿਰੇ ਮੌਕੇ ਦੂਜੀ ਬੇਟੀ ਨੇ ਨਾਮ ਦਾ ਕੀਤਾ ਖੁਲਾਸਾ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ
CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਅਮਿਤ ਸ਼ਾਹ ਨੇ ਸੰਗਰੂਰ ‘ਚ ਗੁਲਜ਼ਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਪਰਵਿੰਦਰ ਝੋਟੇ ਦਾ ਅੰਤਿਮ ਸਸਕਾਰ ਨਾ ਕਰਨ ‘ਤੇ ਅੜੇ ਪਿਤਾ
ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ; ਧੜੰਮ ਡਿੱਗੇ ਭਾਅ
Cricket : ਸ਼ੇਫਾਲੀ ਵਰਮਾ ਖਿਲਾਫ ਆਈਸੀਸੀ ਦੀ ਵੱਡੀ ਕਾਰਵਾਈ
ਹਮਲੇ ਤੋਂ ਬਾਅਦ ਵਧਾਈ ਗਈ ਟਾਈਗਰ ਸ਼ਰਾਫ ਦੀ ਸੁਰੱਖਿਆ
ਪੈਰਾ ਏਸ਼ੀਅਨ ਖੇਡਾਂ ’ਚ ਦੀਪਤੀ ਜੀਵਨਜੀ ਨੇ ਜਿੱਤਿਆ ਸੋਨ ਤਮਗਾ, ਬਣਾਇਆ ਨਵਾਂ ਰਿਕਾਰਡ
ਵਿਜੀਲੈਂਸ ਦੀ ਵੱਡੀ ਕਾਰਵਾਈ, SHO ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















