• Latest
  • Trending
Punjab: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਤੋਂ ਗਏ ਹੜਤਾਲ ‘ਤੇ

Punjab: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਤੋਂ ਗਏ ਹੜਤਾਲ ‘ਤੇ

1 day ago
Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ

10 minutes ago
Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ

26 minutes ago
Punjab: ਮਕੈਨੀਕਲ ਇੰਜੀਨੀਅਰ ਦੀ ਮੌਤ ਦਾ ਮਾਮਲਾ: ਭੈਣ ਨੇ ਭਾਈ ਦੀ ਪ੍ਰੇਮਿਕਾ ’ਤੇ ਲਾਏ ਗੰਭੀਰ ਇਲਜ਼ਾਮ

Punjab: ਮਕੈਨੀਕਲ ਇੰਜੀਨੀਅਰ ਦੀ ਮੌਤ ਦਾ ਮਾਮਲਾ: ਭੈਣ ਨੇ ਭਾਈ ਦੀ ਪ੍ਰੇਮਿਕਾ ’ਤੇ ਲਾਏ ਗੰਭੀਰ ਇਲਜ਼ਾਮ

41 minutes ago
National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

1 hour ago
Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਰਵਿੰਦਰ ਝੋਟਾ ਨੂੰ ਵੀ ਦਿੱਤੀ ਜਾਵੇਗੀ ਸ਼ਰਧਾਂਜਲੀ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਰਵਿੰਦਰ ਝੋਟਾ ਨੂੰ ਵੀ ਦਿੱਤੀ ਜਾਵੇਗੀ ਸ਼ਰਧਾਂਜਲੀ

2 hours ago
Punjab: ਢਾਬੇ ’ਤੇ ਗੋਲੀ ਲੱਗਣ ਨਾਲ 22 ਸਾਲਾ ਨੌਜਵਾਨ ਦੀ ਮੌਤ

Punjab: ਢਾਬੇ ’ਤੇ ਗੋਲੀ ਲੱਗਣ ਨਾਲ 22 ਸਾਲਾ ਨੌਜਵਾਨ ਦੀ ਮੌਤ

2 hours ago
National: ਕਾਕਰੋਚ ਜਨਤਾ ਪਾਰਟੀ ਦੇ ਦੋ ਆਗੂਆਂ ਨੂੰ 7 ਦਿਨਾਂ ਬਾਅਦ ਜ਼ਮਾਨਤ

National: ਕਾਕਰੋਚ ਜਨਤਾ ਪਾਰਟੀ ਦੇ ਦੋ ਆਗੂਆਂ ਨੂੰ 7 ਦਿਨਾਂ ਬਾਅਦ ਜ਼ਮਾਨਤ

3 hours ago
Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ, 2,803 ਪਾਸਪੋਰਟ ਕਰਵਾਏ ਜਮ੍ਹਾਂ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ, 2,803 ਪਾਸਪੋਰਟ ਕਰਵਾਏ ਜਮ੍ਹਾਂ

4 hours ago
Cricket: ਭਾਰਤੀ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ

Cricket: ਭਾਰਤੀ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ

4 hours ago
Punjab ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਤੋਂ

Punjab ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਤੋਂ

4 hours ago
Hindi News
English News
Thursday, October 22, 2026
No Result
View All Result
28 °c
Chandigarh
24 ° Fri
25 ° Sat
25 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਤੋਂ ਗਏ ਹੜਤਾਲ ‘ਤੇ

October 21, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਤੋਂ ਗਏ ਹੜਤਾਲ ‘ਤੇ

Punjab

Punjab: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਤੋਂ ਗਏ ਹੜਤਾਲ ‘ਤੇ

ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਵਿਰੋਧ ਵਿੱਚ ਅੱਜ 21 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (25/11) ਨੇ ਸਰਕਾਰ ’ਤੇ ਦੋਸ਼ ਲਾਇਆ ਹੈ ਕਿ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ। ਹੜਤਾਲ ਕਾਰਨ ਸੂਬੇ ਵਿੱਚ ਸਰਕਾਰੀ ਬੱਸ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਪਿਛਲੇ ਛੇ ਮਹੀਨਿਆਂ ਦੌਰਾਨ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੰਗਾਂ ਨੂੰ ਲੈ ਕੇ ਸੱਤ ਤੋਂ ਅੱਠ ਮੀਟਿੰਗਾਂ ਹੋ ਚੁੱਕੀਆਂ ਹਨ। ਉਨ੍ਹਾਂ ਅਨੁਸਾਰ, ਹਰ ਵਾਰ ਸਰਕਾਰ ਵੱਲੋਂ ਦਸ ਦਿਨਾਂ ਦਾ ਸਮਾਂ ਮੰਗਿਆ ਗਿਆ, ਪਰ ਇਸ ਦੇ ਬਾਵਜੂਦ ਮੁਲਾਜ਼ਮਾਂ ਦੀ ਇੱਕ ਵੀ ਮੰਗ ਪੂਰੀ ਨਹੀਂ ਹੋਈ। ਉਨ੍ਹਾਂ ਦੱਸਿਆ ਕਿ 5 ਅਕਤੂਬਰ ਨੂੰ ਹੋਈ ਆਖ਼ਰੀ ਮੀਟਿੰਗ ਦੌਰਾਨ ਸਰਕਾਰ ਨੇ 15 ਅਕਤੂਬਰ ਤੱਕ ਫ਼ੈਸਲਿਆਂ ਨੂੰ ਲਾਗੂ ਕਰਨ ਅਤੇ ਸਬੰਧਤ ਨੋਟੀਫਿਕੇਸ਼ਨ ਜਾਰੀ ਕਰਨ ਦਾ ਭਰੋਸਾ ਦਿੱਤਾ ਸੀ। ਪਰ ਤੈਅ ਸਮਾਂ ਸੀਮਾ ਲੰਘਣ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਹੋਈ।

ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਸਰਕਾਰ ਵੱਲੋਂ ਮੰਗਾਂ ਦਾ ਹੱਲ ਨਾ ਕੀਤੇ ਜਾਣ ਕਾਰਨ ਯੂਨੀਅਨ ਨੇ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤਹਿਤ 20 ਅਕਤੂਬਰ ਨੂੰ ਦੁਪਹਿਰ ਤੋਂ ਬਾਅਦ ਸਾਰੀਆਂ ਬੱਸਾਂ ਨੂੰ ਵਰਕਸ਼ਾਪਾਂ ਵਿੱਚ ਖੜ੍ਹਾ ਕਰਨ ਅਤੇ ਰਾਤ ਦੀਆਂ ਬੱਸ ਸੇਵਾਵਾਂ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। 21 ਅਕਤੂਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਹੋਣ ਨਾਲ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੀਆਂ ਬੱਸਾਂ ਦਾ ਸੰਚਾਲਨ ਪ੍ਰਭਾਵਿਤ ਹੋ ਸਕਦਾ ਹੈ। ਇਸ ਦਾ ਅਸਰ ਰੋਜ਼ਾਨਾ ਬੱਸਾਂ ਰਾਹੀਂ ਦਫ਼ਤਰਾਂ, ਵਿਦਿਅਕ ਸੰਸਥਾਵਾਂ ਅਤੇ ਹੋਰ ਥਾਵਾਂ ’ਤੇ ਜਾਣ ਵਾਲੇ ਯਾਤਰੀਆਂ ’ਤੇ ਪੈਣ ਦੀ ਸੰਭਾਵਨਾ ਹੈ।

ਯੂਨੀਅਨ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਮੰਗਾਂ ਸਬੰਧੀ ਠੋਸ ਫ਼ੈਸਲਾ ਨਹੀਂ ਲਿਆ ਜਾਂਦਾ, ਸੰਘਰਸ਼ ਜਾਰੀ ਰਹੇਗਾ। ਇਸੇ ਲੜੀ ਤਹਿਤ 22 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਵੱਲ ਕੂਚ ਕਰਨ ਦੀ ਯੋਜਨਾ ਬਣਾਈ ਗਈ ਹੈ। ਯੂਨੀਅਨ ਪ੍ਰਧਾਨ ਨੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਅੰਦੋਲਨ ਵਿੱਚ ਸ਼ਾਮਲ ਹੋਣ, ਤਾਂ ਜੋ ਸਰਕਾਰ ’ਤੇ ਮੰਗਾਂ ਪੂਰੀਆਂ ਕਰਨ ਲਈ ਦਬਾਅ ਬਣਾਇਆ ਜਾ ਸਕੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ

by Ranjit Singh
October 22, 2026
0

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ - ਪਰਮਿੰਦਰ ਝੋਟਾ ਸਮੇਤ ਹੋਰ ਵਿਛੜੀਆਂ ਰੂਹਾਂ ਨੂੰ...

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ

by Ranjit Singh
October 22, 2026
0

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ): 16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ...

Punjab: ਮਕੈਨੀਕਲ ਇੰਜੀਨੀਅਰ ਦੀ ਮੌਤ ਦਾ ਮਾਮਲਾ: ਭੈਣ ਨੇ ਭਾਈ ਦੀ ਪ੍ਰੇਮਿਕਾ ’ਤੇ ਲਾਏ ਗੰਭੀਰ ਇਲਜ਼ਾਮ

Punjab: ਮਕੈਨੀਕਲ ਇੰਜੀਨੀਅਰ ਦੀ ਮੌਤ ਦਾ ਮਾਮਲਾ: ਭੈਣ ਨੇ ਭਾਈ ਦੀ ਪ੍ਰੇਮਿਕਾ ’ਤੇ ਲਾਏ ਗੰਭੀਰ ਇਲਜ਼ਾਮ

by Ranjit Singh
October 22, 2026
0

Punjab: ਮਕੈਨੀਕਲ ਇੰਜੀਨੀਅਰ ਦੀ ਮੌਤ ਦਾ ਮਾਮਲਾ: ਭੈਣ ਨੇ ਭਾਈ ਦੀ ਪ੍ਰੇਮਿਕਾ ’ਤੇ ਲਾਏ ਗੰਭੀਰ ਇਲਜ਼ਾਮ ਜਲੰਧਰ, 22 ਅਕਤੂਬਰ (ਵਿਸ਼ਵ...

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

by Ranjit Singh
October 22, 2026
0

National: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ): ਰਾਸ਼ਟਰੀ ਰਾਜਧਾਨੀ ਦੇ ਸਰਾਫ਼ਾ ਬਾਜ਼ਾਰ ਵਿੱਚ ਬੁੱਧਵਾਰ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ

by Ranjit Singh
October 22, 2026
0

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ - ਪਰਮਿੰਦਰ ਝੋਟਾ ਸਮੇਤ ਹੋਰ ਵਿਛੜੀਆਂ ਰੂਹਾਂ ਨੂੰ...

Most Popular

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ

by Ankit
4 weeks ago
0

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 