Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 23 October 2026 | Ang 690 I ਅੱਜ ਦਾ ਹੁਕਮਨਾਮਾ
– Punjab ਵਿਧਾਨ ਸਭਾ ਦੀ ਕਾਰਵਾਈ ਦਾ ਅੱਜ ਦੂਜਾ ਦਿਨ, ਸੈਸ਼ਨ ਹੰਗਾਮੇਦਾਰ ਰਹਿਣ ਦੀ ਸੰਭਾਵਨਾ
– ਪਰਮਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਅਤੇ ਐਕਸ਼ਨ ਕਮੇਟੀ ਦਾ ਵੱਡਾ ਫੈਸਲਾ
– Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?
– ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ
– Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਪੁਲਿਸ ਵੱਲੋਂ ਮਨਜ਼ੂਰੀ ਦੇਣ ਤੋਂ ਇਨਕਾਰ
– ਦਲੇਰ ਮਹਿੰਦੀ ਵਿਵਾਦ ‘ਤੇ ਮੁੱਖ ਮੰਤਰੀ ਪੁਸ਼ਕਰ ਧਾਮੀ ਦਾ ਪਹਿਲਾ ਬਿਆਨ
– Cricket: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਪਹਿਲਾ ਵਨਡੇ ਅੱਜ, ਸਮ੍ਰਿਤੀ ਮੰਧਾਨਾ ਦੀ ਕਪਤਾਨੀ ਹੇਠ ਟੀਮ ਖੇਡੇਗੀ ਪਹਿਲਾ ਮੈਚ
– ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ ‘ਤੇ ਦਿੱਤਾ ਸੱਦਾ
– ਬੰਗਲਾਦੇਸ਼ ਵਿੱਚ ਇਸ ਸਾਲ ਖਸਰੇ ਨਾਲ 1,147 ਮੌਤਾਂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























