• Latest
  • Trending
Chandigarh ‘ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

3 weeks ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

2 minutes ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

7 minutes ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

9 minutes ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

15 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

53 minutes ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

2 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

Hindi News
English News
Friday, November 13, 2026
No Result
View All Result
22 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh ‘ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

October 23, 2026
in ਖਬਰਾਂ, ਚੰਡੀਗੜ੍ਹ, ਪੰਜਾਬ, ਬ੍ਰੇਕਿੰਗ ਨਿਊਜ਼
Chandigarh ‘ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

Punjab

Chandigarh ‘ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਦੇ ਸੈਕਟਰ 22 ਵਿੱਚ 17 ਸਾਲਾ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਨੈਤਿਕ ਵੱਜੋਂ ਹੋਈ ਹੈ ਅਤੇ ਉਹ 11ਵੀਂ ਜਮਾਤ ਦਾ ਵਿਦਿਆਰਥੀ ਸੀ। ਦੋਸ਼ ਹਨ ਕਿ ਮ੍ਰਿਤਕ ਦਾ ਕਾਤਲ ਵੀ ਇੱਕ ਨਾਬਾਲਗ ਵਿਦਿਆਰਥੀ ਹੀ ਹੈ, ਜਿਸ ਨੇ 17 ਸਾਲਾ ਨਾਬਾਲਗ ਨੇ ਬਾਈਕ ‘ਤੇ ਨੈਤਿਕ ਦੇ ਆਟੋ-ਰਿਕਸ਼ਾ ਦਾ ਪਿੱਛਾ ਕੀਤਾ ਅਤੇ ਉਸ ‘ਤੇ ਤਿੰਨ ਗੋਲੀਆਂ ਚਲਾਈਆਂ। ਜਿਸ ‘ਚ ਇੱਕ ਗੋਲੀ ਆਟੋ-ਰਿਕਸ਼ਾ ਚਾਲਕ ਦੇ ਮੋਢੇ ਵਿੱਚ ਲੱਗੀ।

ਗੋਲੀ ਲੱਗਣ ਤੋਂ ਬਾਅਦ ਨੈਤਿਕ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਦੇ ਅਨੁਸਾਰ, ਇਹ ਘਟਨਾ ਸੈਕਟਰ 34 ਵਿੱਚ ਹੋਈ ਲੜਾਈ ਅਤੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਘਟਨਾ ਦੀ ਵੀਡੀਓ ਨੂੰ ਲੈ ਕੇ ਰੰਜਿਸ਼ ਕਾਰਨ ਹੋਈ ਹੈ।

ਥਾਣਾ 17 ਦੇ ਐਸਐਸਓ ਸੁਦੇਸ਼ ਕੁਮਾਰ ਨੇ ਦੱਸਿਆ ਕਿ ਕਤਲ ਪੁਰਾਣੇ ਝਗੜੇ ਕਾਰਨ ਹੋਇਆ ਹੈ। ਮੁਲਜ਼ਮ ਨਾਬਾਲਗ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਆਪ੍ਰੇਸ਼ਨ ਸੈੱਲ ਨੇ ਉਸਨੂੰ ਇੱਕ ਕਾਰ ਦੇ ਡੈਸ਼ਕੈਮ ਫੁਟੇਜ ਅਤੇ ਚਸ਼ਮਦੀਦਾਂ ਦੀ ਮਦਦ ਨਾਲ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਕਤਲ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ ਅਤੇ ਉਸ ਤੋਂ .32 ਬੋਰ ਦੀ ਪਿਸਤੌਲ ਬਰਾਮਦ ਕੀਤੀ ਹੈ।

ਜ਼ਖਮੀ ਆਟੋ ਡਰਾਈਵਰ, ਸਿਕੰਦਰ ਪਾਸਵਾਨ, ਦਾ GMSH-16 ਵਿੱਚ ਇਲਾਜ ਚੱਲ ਰਿਹਾ ਹੈ, ਜਦੋਂ ਕਿ ਨਾਇਕ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਪੁਲਿਸ ਪੁਰਾਣੀ ਰੰਜਿਸ਼, ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ਅਤੇ ਗੋਲੀਬਾਰੀ ਵਿੱਚ ਹੋਰਾਂ ਦੀ ਭੂਮਿਕਾ ਦੀ ਸੰਭਾਵਨਾ ਦੀ ਵੀ ਜਾਂਚ ਕਰ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiChandigarhLatest News In Punjabipunjab newsPunjab news in Punjabitop headlines in Punjabi
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

by Ankit
November 13, 2026
0

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ • ਵੈਟਰਨਰੀ...

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

by Ankit
November 13, 2026
0

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ...

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

by Navjot
November 13, 2026
0

  ਗੁਹਾਟੀ, 13 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ ਖੇਤਰ ਵਿੱਚ ਰੋਂਗਜਨ ਨੇੜੇ ਇੱਕ...

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

by Navjot
November 13, 2026
0

  ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਏ.ਐਸ.ਆਈ. ਜੋਗਿੰਦਰ ਸਿੰਘ ਦੀ ਮੌਤ ਹੋ ਗਈ। ਇਹ ਘਟਨਾ ਉਦੋਂ ਵਾਪਰੀ ਜਦੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

by Ankit
November 13, 2026
0

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ • ਵੈਟਰਨਰੀ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
6 days ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 7 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 