ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ) ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਬਿਹਾਰ : ਪਟਾਕਾ ਫੈਕਟਰੀ ਵਿੱਚ ਜ਼ੋਰਦਾਰ ਧਮਾਕਾ ; 7 ਲੋਕਾਂ ਦੀ ਮੌਤ
🏏🇮🇳 ਪ੍ਰਤਿਕਾ ਰਾਵਲ ਦੇ ਸੈਂਕੜੇ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ
🛑 ਗੁਰੂ ਰਾਮਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ
🛑 ਅਮਿਤਾਭ ਬੱਚਨ ਦੇ ਬੰਗਲੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਧਮਕੀ ਵਿੱਚ ਦਿਲਜੀਤ ਦੋਸਾਂਝ ਦਾ ਵੀ ਜ਼ਿਕਰ
🛑 ਪੰਜਾਬ ‘ਚ 6 ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਮਿਲੇ ਵਿਸ਼ੇਸ਼ ਅਧਿਕਾਰ, ਨੋਟੀਫਿਕੇਸ਼ਨ ਜਾਰੀ
🛑 ਮਨੋਵਿਗਿਆਨਕ ਥ੍ਰਿਲਰ ਫਿਲਮ ‘John Doe’ ਤੋਂ ਅਰਜੁਨ ਦਾਸ ਦੇ ਕਿਰਦਾਰ ਦਾ ਖੁਲਾਸਾ
🛑 ਸੂਬੇ ਵਿੱਚ ਬਣੇਗਾ ਸੁਪਰ-ਸਪੈਸ਼ਲਿਟੀ ਹਸਪਤਾਲ ; ਮੁੱਖ ਮੰਤਰੀ ਨੇ ਕੀਤਾ ਐਲਾਨ
🛑 Typhoon Champi : ਤਾਈਵਾਨ ਨੇ 20 ਸ਼ਹਿਰਾਂ ਅਤੇ ਕਾਉਂਟੀਆਂ ਵਿੱਚ ਸਕੂਲ ਤੇ ਦਫ਼ਤਰ ਬੰਦ; ਸੈਂਕੜੇ ਉਡਾਣਾਂ ਰੱਦ
🛑 ਰੋਮਾਂਟਿਕ ਕਾਮੇਡੀ ਫਿਲਮ ‘Coimbatore Mappillaii’ 24 ਦਸੰਬਰ ਨੂੰ ਹੋਵੇਗੀ ਰਿਲੀਜ਼
🛑 ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 510 ਘਟਨਾਵਾਂ ਆਈਆਂ ਸਾਹਮਣੇ ; 184 ਮਾਮਲਿਆਂ ਵਿੱਚ ਲਗਾਏ ਗਏ ਜੁਰਮਾਨੇ
🛑 ਰਾਜਸਥਾਨ ਵਿੱਚ ਦੌਸਾ-ਮਨੋਹਰਪੁਰ ਹਾਈਵੇਅ ‘ਤੇ ਕਾਰ ਖਾਈ ਵਿੱਚ ਡਿੱਗੀ; 4 ਲੋਕਾਂ ਦੀ ਮੌਤ
🛑 ਪ੍ਰਧਾਨ ਮੰਤਰੀ ਮੋਦੀ ਨੇ ‘ਚਿਨਮਯ ਅੰਮ੍ਰਿਤ ਮਹੋਤਸਵ’ ਦਾ ਕੀਤਾ ਉਦਘਾਟਨ
🛑 ਪਰਵਿੰਦਰ ‘ਝੋਟਾ’ ਕਤਲ ਕਾਂਡ: ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ
🛑 ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਮਿਲੀ ਮਨਜ਼ੂਰੀ
🛑 ਪਰਵਿੰਦਰ ਝੋਟਾ ਮਾਮਲਾ: CBI ਨੂੰ ਅਸ਼ਵਨੀ ਕੁਮਾਰ ਦਾ ਮਿਲਿਆ 5 ਦਿਨ ਦਾ ਪੁਲਿਸ ਰਿਮਾਂਡ
🛑 Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਗਿਰਾਵਟ ਜਾਰੀ
👉 Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼
👉 Sports: ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਪਾਨ ਦੀ ਹਾਕੀ ਟੀਮ ਦਾ ਪੰਜਾਬ ਪਹੁੰਚਣ ‘ਤੇ ਨਿੱਘਾ ਸਵਾਗਤ
👉 Punjab ਵਿਧਾਨ ਸਭਾ ਦੀ ਕਾਰਵਾਈ ਮੰਗਲਵਾਰ ਤੱਕ ਮੁਲਤਵੀ
👉 International: ਤਿੱਬਤ ’ਚ 7 ਤੀਬਰਤਾ ਦਾ ਭੂਚਾਲ, 16 ਮੌਤਾਂ, 54 ਜ਼ਖ਼ਮੀ
👉 Punjab Breaking: ਹੰਗਾਮੇ ਮਗਰੋਂ ਕਾਂਗਰਸੀ ਵਿਧਾਇਕਾਂ ਨੇ ਸਦਨ ‘ਚੋਂ ਕੀਤਾ ਵਾਕ ਆਊਟ
👉 Breaking: MLA ਸੁਖਪਾਲ ਸਿੰਘ ਖਹਿਰਾ ਵਿਧਾਨ ਸਭਾ ਦੀ ਬਾਕੀ ਕਾਰਵਾਈ ’ਚੋਂ ਮੁਅੱਤਲ
👉 Para Asian Games: ਭਾਰਤ ਨੇ ਖੇਡਾਂ ਦੇ ਪੰਜਵੇਂ ਦਿਨ ਛੇ ਸੋਨ ਤਗਮੇ ਜਿੱਤੇ
👉 Punjab: ਅਕਾਲੀ ਆਗੂ ਸਿਕੰਦਰ ਮਲੂਕਾ ਅੱਜ ਮਹਿਲਾ ਕਮਿਸ਼ਨ ਅੱਗੇ ਹੋਣਗੇ ਪੇਸ਼ !
👉 Pakistan ‘ਚ ਇੱਕ ਨਾਬਾਲਿਗ ਸਿੱਖ ਕੁੜੀ ਨੇ ਕਬੂਲ ਕੀਤਾ ਇਸਲਾਮ !
👉 Chandigarh ‘ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ
👉 Cricket: ਸ੍ਰੀਲੰਕਾ ਨੇ 429 ਦੌੜਾਂ ਦਾ ਟੀਚਾ ਹਾਸਲ ਕਰਕੇ ਰਚਿਆ ਇਤਿਹਾਸ, ਵਨਡੇ ਕ੍ਰਿਕਟ ਦਾ ਦੂਜਾ ਸਭ ਤੋਂ ਵੱਡਾ ਰਨਚੇਜ਼
👉 Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?























