• Latest
  • Trending
ਮੁੱਖ ਮੰਤਰੀ ਨੇ 101 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਕੀਤਾ ਸਨਮਾਨਿਤ 

ਮੁੱਖ ਮੰਤਰੀ ਨੇ 101 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਕੀਤਾ ਸਨਮਾਨਿਤ 

7 years ago
National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

18 seconds ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

51 minutes ago
Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

2 hours ago
International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ

International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ

2 hours ago
Ind Vs NZ 1st Test: ਕੇਐੱਲ ਰਾਹੁਲ ਨੇ ਜੜਿਆ ਸ਼ਾਨਦਾਰ ਸੈਂਕੜਾ, ਭਾਰਤ ਮਜ਼ਬੂਤ ਸਥਿਤੀ ‘ਚ

Ind Vs NZ 1st Test: ਕੇਐੱਲ ਰਾਹੁਲ ਨੇ ਜੜਿਆ ਸ਼ਾਨਦਾਰ ਸੈਂਕੜਾ, ਭਾਰਤ ਮਜ਼ਬੂਤ ਸਥਿਤੀ ‘ਚ

2 hours ago
Punjab: ਭਾਰੀ ਪੁਲਿਸ ਸੁਰੱਖਿਆ ਦੇ ਹੇਠ ਅੱਜ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ਸਿੰਘ

Punjab: ਭਾਰੀ ਪੁਲਿਸ ਸੁਰੱਖਿਆ ਦੇ ਹੇਠ ਅੱਜ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ਸਿੰਘ

2 hours ago
Punjab: ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਮਹੱਤਵਪੂਰਨ ਮਤੇ ਪਾਸ

Punjab: ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਮਹੱਤਵਪੂਰਨ ਮਤੇ ਪਾਸ

2 hours ago
Hukamnama Sri Darbar Sahib Today – 21 November 2026 | Ang 706 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 November 2026 | Ang 706 I ਅੱਜ ਦਾ ਹੁਕਮਨਾਮਾ

4 hours ago
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

10 hours ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

10 hours ago
Hindi News
English News
Saturday, November 21, 2026
No Result
View All Result
20 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਨੇ 101 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਕੀਤਾ ਸਨਮਾਨਿਤ 

July 11, 2019
in ਖੇਡਾਂ
ਮੁੱਖ ਮੰਤਰੀ ਨੇ 101 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਕੀਤਾ ਸਨਮਾਨਿਤ 

ਚੰਡੀਗੜ, 9 ਜੁਲਾਈ- ਖੇਡਾਂ ਦੇ ਖੇਤਰ ਵਿੱਚ ਕੌਮਾਂਤਰੀ ਪੱਧਰ ਉਤੇ ਨਾਮਣਾ ਖੱਟਣ ਵਾਲੇ 101 ਖਿਡਾਰੀਆਂ ਨੂੰ ਅੱਜ ਚੰਡੀਗੜ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਕੀਤਾ। ਇਸ ਮੌਕੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੀ ਹਾਜ਼ਰ ਸਨ। 101 ਖਿਡਾਰੀਆਂ ਵਿੱਚੋਂ 20 ਖਿਡਾਰੀ ਪੁਰਾਣੇ ਖਿਡਾਰੀ ਹਨ ਜੋ ਪਦਮ ਸ੍ਰੀ ਜਾਂ ਅਰਜੁਨਾ ਐਵਾਰਡ ਜੇਤੂ ਹਨ। ਇਸ ਤੋਂ ਇਲਾਵਾ 81 ਖਿਡਾਰੀ ਉਹ ਹਨ ਜਿਨ•ਾਂ ਨੂੰ ਸਾਲ 2011 ਤੋਂ 2018 ਤੱਕ ਦੀਆਂ ਪ੍ਰਾਪਤੀਆਂ ਬਦਲੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਆ ਗਿਆ।
ਮਹਾਰਾਜਾ ਰਣਜੀਤ ਸਿੰਘ ਐਵਾਰਡ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਦੀ ਸੂਚੀ:-
ਪਦਮ ਸ੍ਰੀ/ਅਰਜੁਨ ਐਵਾਰਡੀ (20):-  ਬਲਬੀਰ ਸਿੰਘ ਸੀਨੀਅਰ, ਮਿਲਖਾ ਸਿੰਘ, ਗੁਰਬਚਨ ਸਿੰਘ ਰੰਧਾਵਾ, ਅਜੀਤ ਪਾਲ ਸਿੰਘ, ਬਿਸ਼ਨ ਸਿੰਘ ਬੇਦੀ, ਕਮਲਜੀਤ ਕੌਰ ਸੰਧੂ, ਬ੍ਰਿਗੇਡੀਅਰ ਹਰਚਰਨ ਸਿੰਘ, ਕਰਨਲ ਬਲਬੀਰ ਸਿੰਘ, ਬਲਦੇਵ ਸਿੰਘ, ਹਰਮੀਕ ਸਿੰਘ, ਹਰਦੀਪ ਸਿੰਘ, ਜਗਜੀਤ ਸਿੰਘ, ਗੁਲਸ਼ਨ ਰਾਏ, ਜੈਪਾਲ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ ਫਿੱਡਾ, ਪਰਮਜੀਤ ਸਿੰਘ, ਹਰਭਜਨ ਸਿੰਘ, ਸੁਰਜੀਤ ਸਿੰਘ ਤੇ ਮਹਿੰਦਰ ਸਿੰਘ ਗਿੱਲ।
ਸਾਲ 2011 (15) ਰਾਜਪਾਲ ਸਿੰਘ, ਰਾਜਿੰਦਰ ਸਿੰਘ ਰਹੇਲੂ, ਹਿਨਾ ਸਿੱਧੂ, ਮਨਦੀਪ ਕੌਰ, ਗਗਨਦੀਪ ਕੌਰ, ਦਿਲਾਵਰ ਸਿੰਘ, ਕੁਲਜੀਤ ਸਿੰਘ, ਜਗਦੀਪ ਸਿੰਘ, ਕੋਮਲਪ੍ਰੀਤ ਸ਼ੁਕਲਾ, ਰਵੀਪਾਲ, ਰਣਜੀਤ ਕੌਰ, ਮਨਕਿਰਨ ਕੌਰ, ਗੁਰਚੰਦ ਸਿੰਘ, ਹਰਦੀਪ ਸਿੰਘ ਤੇ ਮਨਜੀਤ ਸਿੰਘ।
ਸਾਲ 2012 (14) ਨਵਪ੍ਰੀਤ ਕੌਰ, ਸੁਨੀਤਾ ਰਾਣੀ, ਗੁਰਿੰਦਰ ਸਿੰਘ, ਅੰਮ੍ਰਿਤ ਸਿੰਘ, ਸ਼ੰਮੀਪ੍ਰੀਤ ਕੌਰ, ਕਿਰਨਜੀਤ ਕੌਰ, ਰਾਜਵੰਤ ਕੌਰ, ਸਰਵਨਜੀਤ ਸਿੰਘ, ਸਾਹਿਲ ਪਠਾਣੀਆ, ਜਸ਼ਨਦੀਪ ਸਿੰਘ, ਲਖਬੀਰ ਕੌਰ, ਨਵਜੋਤ ਕੌਰ, ਰਣਜੀਤ ਸਿੰਘ ਤੇ ਮਹਾਂਬੀਰ ਸਿੰਘ।
ਸਾਲ 2013 (5) ਮਨਦੀਪ ਕੌਰ, ਅਮਨਦੀਪ ਕੌਰ, ਸਪਨਾ ਦੱਤਾ, ਸਮਿਤ ਸਿੰਘ ਤੇ ਤ੍ਰਿਪਤਪਾਲ ਸਿੰਘ
ਸਾਲ 2014 (5) ਦਵਿੰਦਰ ਸਿੰਘ, ਗੁਰਬਾਜ਼ ਸਿੰਘ, ਜਾਸਮੀਨ, ਮਨਦੀਪ ਸਿੰਘ ਤੇ ਬਲਜੀਤ ਸਿੰੰਘ ਸ਼ਾਮਲ ਹਨ।
ਸਾਲ 2015 (10) ਅਰਪਿੰਦਰ ਸਿੰਘ, ਤ੍ਰਿਸ਼ਾ ਦੇਬ, ਸ਼ਾਹਬਾਜ਼ ਸਿੰਘ ਭੰਗੂ, ਧਰਮਵੀਰ ਸਿੰਘ, ਅਮਨ ਕੁਮਾਰ, ਰੂਬੀ ਤੋਮਰ, ਸ਼ਿਵ ਕੁਮਾਰ, ਵਿਕਾਸ ਠਾਕੁਰ, ਦਵਿੰਦਰ ਸਿੰਘ ਤੇ ਅਮਨਦੀਪ ਸ਼ਰਮਾ।
ਸਾਲ 2016 (15)  ਸਵਰਨ ਸਿੰਘ ਵਿਰਕ, ਖੁਸ਼ਬੀਰ ਕੌਰ, ਕੰਵਲਪ੍ਰੀਤ ਸਿੰਘ, ਅਮਜੋਤ ਸਿੰਘ, ਰੇਖਾ ਰਾਣੀ, ਨੀਲਮ ਰਾਣੀ, ਪ੍ਰਭਜੋਤ ਕੌਰ ਬਾਜਵਾ, ਮਨਿੰਦਰ ਕੌਰ, ਗੁਰਵਿੰਦਰ ਸਿੰਘ, ਰਾਜਵਿੰਦਰ ਕੌਰ, ਗੁਰਿੰਦਰ ਸਿੰਘ, ਮਲਾਇਕਾ ਗੋਇਲ, ਗੁਰਪ੍ਰੀਤ ਸਿੰਘ, ਜਸਵੀਰ ਕੌਰ ਤੇ ਪਾਰੁਲ ਗੁਪਤਾ।
ਸਾਲ 2017 (7) ਰਾਜ ਰਾਣੀ, ਅਮਨਦੀਪ ਕੌਰ (ਹੈਂਡਬਾਲ), ਅਮਨਦੀਪ ਕੌਰ (ਹਾਕੀ), ਵਰਿੰਦਰ ਕੁਮਾਰ, ਅਜੀਤੇਸ਼ ਕੌਸ਼ਲ, ਦਵਿੰਦਰ ਸਿੰਘ ਤੇ ਸੰਜੀਵ ਕੁਮਾਰ।
ਸਾਲ 2018 (10) ਮਨਪ੍ਰੀਤ ਸਿੰਘ, ਨਵਜੀਤ ਕੌਰ ਢਿੱਲੋਂ, ਰਮਨਦੀਪ ਕੌਰ, ਗੁਰਜੀਤ ਕੌਰ, ਰਣਦੀਪ ਕੌਰ, ਵੀਰਪਾਲ ਕੌਰ, ਨਵਨੀਤ ਕੌਰ, ਸਾਹਿਲ ਚੋਪੜਾ, ਹਰਸ਼ਦੀਪ ਕੌਰ ਤੇ ਵੀਨਾ ਅਰੋੜਾ।
ਨਾਮੀ ਖਿਡਾਰੀਆਂ ਨੇ ਹਾਜ਼ਰੀ ਭਰ ਕੇ ਸਮਾਰੋਹ ਦੀ ਸ਼ੋਭਾ ਵਧਾਈ
ਅੱਜ ਦੇ ਸਮਾਗਮ ਵਿੱਚ ਭਾਰਤੀ ਖੇਡ ਜਗਤ ਦੇ ਮਹਾਨ ਖਿਡਾਰੀਆਂ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਭਰੀ। ਇਸ ਮੌਕੇ ਕੌਰ ਸਿੰਘ, ਕਰਤਾਰ ਸਿੰਘ, ਪ੍ਰੇਮ ਚੰਦ ਢੀਗਰਾ ਤੇ ਬਹਾਦਰ ਸਿੰਘ (ਸਾਰੇ ਪਦਮ ਸ੍ਰੀ), ਦਰੋਣਾਚਾਰੀਆ ਤੇ ਅਰਜੁਨ ਐਵਾਰਡੀ ਰਾਜਿੰਦਰ ਸਿੰਘ ਸੀਨੀਅਰ, ਦਰੋਣਾਚਾਰੀਆ ਐਵਾਰਡੀ, ਰਾਜਬੀਰ ਕੌਰ ਰਾਏ, ਗੁਰਦੇਵ ਸਿੰਘ ਗਿੱਲ, ਸੱਜਣ ਸਿੰਘ ਚੀਮਾ ਤੇ ਮਨਜੀਤ ਕੌਰ (ਸਾਰੇ ਅਰਜੁਨਾ ਐਵਾਰਡੀ) ਤੇ ਓਲੰਪਿਕ ਸੋਨ ਤਮਗਾ ਜੇਤੂ ਗੁਰਮੇਲ ਸਿੰਘ ਹਾਜ਼ਰ ਸਨ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ind Vs NZ 1st Test: ਕੇਐੱਲ ਰਾਹੁਲ ਨੇ ਜੜਿਆ ਸ਼ਾਨਦਾਰ ਸੈਂਕੜਾ, ਭਾਰਤ ਮਜ਼ਬੂਤ ਸਥਿਤੀ ‘ਚ

Ind Vs NZ 1st Test: ਕੇਐੱਲ ਰਾਹੁਲ ਨੇ ਜੜਿਆ ਸ਼ਾਨਦਾਰ ਸੈਂਕੜਾ, ਭਾਰਤ ਮਜ਼ਬੂਤ ਸਥਿਤੀ ‘ਚ

by Ranjit Singh
November 21, 2026
0

Ind Vs NZ 1st Test: ਕੇਐੱਲ ਰਾਹੁਲ ਨੇ ਜੜਿਆ ਸ਼ਾਨਦਾਰ ਸੈਂਕੜਾ, ਭਾਰਤ ਮਜ਼ਬੂਤ ਸਥਿਤੀ 'ਚ ਅੰਮ੍ਰਿਤਸਰ, 21 ਨਵੰਬਰ (ਵਿਸ਼ਵ ਵਾਰਤਾ):...

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਖੇਡੇ ਗਏ ਮੁਕਾਬਲੇ ਵਿੱਚ ਇੰਡੀਆ-ਏ ਨੇ ਨੇਪਾਲ ਨੂੰ 306...

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ਵਿੱਚ ਅੱਜ ਭਾਰਤ ‘ਏ’ (India A) ਦਾ ਮੁਕਾਬਲਾ ਨੇਪਾਲ ਨਾਲ ਹੋ...

Asia Cup Rising Stars 2026 : ਭਾਰਤ ਬਨਾਮ ਨੇਪਾਲ ; ਨੇਪਾਲ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

Asia Cup Rising Stars 2026 : ਭਾਰਤ ਬਨਾਮ ਨੇਪਾਲ ; ਨੇਪਾਲ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ਵਿੱਚ ਭਾਰਤ 'ਏ' (India A) ਦਾ ਮੁਕਾਬਲਾ ਨੇਪਾਲ ਨਾਲ ਹੋ ਰਿਹਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

by Ranjit Singh
November 21, 2026
0

National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ - ਦੱਖਣੀ ਦਿੱਲੀ ਦੇ ਕਈ ਰਸਤਿਆਂ...

Most Popular

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

by Ranjit Singh
2 weeks ago
0

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਅੰਡਰ-19...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 