ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…….
🛑 Chandigarh Student Murder Case : ਚੰਡੀਗੜ੍ਹ ’ਚ ਵਿਦਿਆਰਥੀ ਦੇ ਕਾਤਲ ਦਾ ਐਨਕਾਊਂਟਰ
🛑 ਭਿਆਨਕ ਸੜਕ ਹਾਦਸੇ ਵਿੱਚ 3 ਦੀ ਮੌਤ, 18 ਜ਼ਖਮੀ
🛑 ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
🛑 ਪ੍ਰਧਾਨ ਮੰਤਰੀ ਮੋਦੀ ਨੇ ITBP ਨੂੰ ਸਥਾਪਨਾ ਦਿਵਸ ‘ਤੇ ਦਿੱਤੀ ਵਧਾਈ ; ਉਨ੍ਹਾਂ ਦੀ ਬੇਮਿਸਾਲ ਬਹਾਦਰੀ ਅਤੇ ਨਿਰਸਵਾਰਥ ਸੇਵਾ ਦੀ ਕੀਤੀ ਸ਼ਲਾਘਾ
🛑 SGPC ਵੱਲੋਂ UPSC ਪਾਸ ਕਰਨ ਵਾਲੇ 11 ਵਿਦਿਆਰਥੀਆਂ ਨੂੰ ਅੱਜ ਅੰਮ੍ਰਿਤਸਰ ‘ਚ ਕੀਤਾ ਜਾਵੇਗਾ ਸਨਮਾਨਿਤ
🛑 ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ : ਭਾਰਤੀ ਪੁਰਸ਼ ਅਤੇ ਮਹਿਲਾ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੀਤੀ ਜੇਤੂ ਸ਼ੁਰੂਆਤ
🛑 ਹਰਿਆਣਾ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ ਅਮਰੀਕਾ ‘ਚ ਗ੍ਰਿਫ਼ਤਾਰ
🛑 ਜੇਪੀ ਨੱਡਾ ਨੇ ਆਰਐਮਐਲ ਹਸਪਤਾਲ ਵਿਖੇ ਸੇਵਾਵਾਂ ਦੀ ਕੀਤੀ ਸਮੀਖਿਆ
🛑 ਪੁਣੇ ਵਿੱਚ ਭਾਰਤ ਅਤੇ ਇਥੋਪੀਆ ਦੀਆਂ ਫੌਜਾਂ ਵਿਚਕਾਰ ਪਹਿਲੀ ਵਾਰ ਸਟਾਫ ਵਾਰਤਾ ਹੋਈ
🛑 ਭਾਰਤ ਹੁਣ ਯੂਰਪ ਨੂੰ ਰੱਖਿਆ ਸਮੱਗਰੀ ਨਿਰਯਾਤ ਕਰਨ ਵਾਲਾ ਤੀਜਾ ਸਭ ਤੋਂ ਵੱਡਾ ਦੇਸ਼























