• Latest
  • Trending
IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ – ਜੈਕਬਸ ਨੇ ਜੜ੍ਹੇ ਅਰਧ ਸੈਂਕੜੇ

1 hour ago
UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

15 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

46 minutes ago
ਸਿਖਲਾਈ ਦੌਰਾਨ ਹਵਾ ‘ਚ ਟਕਰਾਏ ਹਵਾਈ ਸੈਨਾ ਦੇ ਦੋ ਜਹਾਜ਼

ਸਿਖਲਾਈ ਦੌਰਾਨ ਹਵਾ ‘ਚ ਟਕਰਾਏ ਹਵਾਈ ਸੈਨਾ ਦੇ ਦੋ ਜਹਾਜ਼

1 hour ago
ਭਾਰਤ ਅਤੇ ਉਜ਼ਬੇਕਿਸਤਾਨ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

2 hours ago
ਪੈਨ-ਇੰਡੀਅਨ ਸਟਾਰ ਪ੍ਰਭਾਸ ਦੀ ਐਕਸ਼ਨ-ਮਨੋਰੰਜਕ ਫਿਲਮ ‘ Fauzi’ ਅਗਲੇ ਸਾਲ 19 ਮਾਰਚ ਹੋਵੇਗੀ ਰਿਲੀਜ਼ 

ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਵਿਗੜੀ ਸਿਹਤ

3 hours ago
ਭਾਰਤ ਬਨਾਮ ਨਿਊਜ਼ੀਲੈਂਡ ; ਦੂਜਾ ਟੀ-20 ਮੈਚ : ਭਾਰਤ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Chandigarh Student Murder Case : ਚੰਡੀਗੜ੍ਹ ’ਚ ਵਿਦਿਆਰਥੀ ਦੇ ਕਾਤਲ ਦਾ ਐਨਕਾਊਂਟਰ

5 hours ago
ਭਿਆਨਕ ਸੜਕ ਹਾਦਸੇ ਵਿੱਚ 3 ਦੀ ਮੌਤ, 18 ਜ਼ਖਮੀ

ਭਿਆਨਕ ਸੜਕ ਹਾਦਸੇ ਵਿੱਚ 3 ਦੀ ਮੌਤ, 18 ਜ਼ਖਮੀ

5 hours ago
ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਪ੍ਰਧਾਨ ਮੰਤਰੀ ਮੋਦੀ ਨੇ ITBP ਨੂੰ ਸਥਾਪਨਾ ਦਿਵਸ ‘ਤੇ ਦਿੱਤੀ ਵਧਾਈ ; ਉਨ੍ਹਾਂ ਦੀ ਬੇਮਿਸਾਲ ਬਹਾਦਰੀ ਅਤੇ ਨਿਰਸਵਾਰਥ ਸੇਵਾ ਦੀ ਕੀਤੀ ਸ਼ਲਾਘਾ 

Hindi News
English News
Saturday, October 24, 2026
No Result
View All Result
28 °c
Chandigarh
23 ° Sun
24 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ – ਜੈਕਬਸ ਨੇ ਜੜ੍ਹੇ ਅਰਧ ਸੈਂਕੜੇ

October 24, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ – ਜੈਕਬਸ ਨੇ ਜੜ੍ਹੇ ਅਰਧ ਸੈਂਕੜੇ

IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ – ਜੈਕਬਸ ਨੇ ਜੜ੍ਹੇ ਅਰਧ ਸੈਂਕੜੇ

ਨਵੀ ਦਿੱਲੀ, 24 ਅਕਤੂਬਰ 2026 (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ 5 ਮੈਚਾਂ ਦੀ ਟੀ20 ਸੀਰੀਜ਼ ਦਾ ਦੂਜਾ ਮੁਕਾਬਲਾ ਅੱਜ ਕ੍ਰਾਈਸਟਚਰਚ ਵਿੱਚ ਖੇਡਿਆ ਜਾ ਰਿਹਾ ਹੈ। ਦੂਜੇ ਟੀ20 ਮੈਚ ਵਿੱਚ ਟੀਮ ਇੰਡੀਆ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਟਾਸ ਜਿੱਤਿਆ ਅਤੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ।

ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਦੀ ਟੀਮ ਨੇ 20 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ ਉੱਤੇ 180 ਦੌੜਾਂ ਬਣਾਈਆਂ। ਹੁਣ ਭਾਰਤ ਨੂੰ ਇਸ ਮੈਚ ਨੂੰ ਜਿੱਤਣ ਲਈ 181 ਦੌੜਾਂ ਬਣਾਉਣੀਆਂ ਪੈਣਗੀਆਂ। ਨਿਊਜ਼ੀਲੈਂਡ ਵੱਲੋਂ ਇਸ ਮੈਚ ਵਿੱਚ ਗਲੇਨ ਫਿਲਿਪਸ ਅਤੇ ਬੇਵਨ ਜੈਕਬਸ ਨੇ ਅਰਧ ਸੈਂਕੜਾ ਲਗਾਇਆ।

ਗਲੇਨ ਫਿਲਿਪਸ ਨੇ 70 ਦੌੜਾਂ ਦੀ ਪਾਰੀ ਖੇਡੀ, ਜਦਕਿ ਬੇਵਨ ਜੈਕਬਸ ਨੇ 58 ਦੌੜਾਂ ਬਣਾਈਆਂ। ਭਾਰਤ ਲਈ, ਅਰਸ਼ਦੀਪ ਸਿੰਘ ਨੇ 2 ਵਿਕਟਾਂ ਲਈਆਂ, ਜਦਕਿ ਭੁਵਨੇਸ਼ਵਰ ਕੁਮਾਰ, ਪ੍ਰਿੰਸ ਯਾਦਵ ਅਤੇ ਨਿਤੀਸ਼ ਕੁਮਾਰ ਰੈਡੀ ਨੇ ਇੱਕ-ਇੱਕ ਵਿਕਟ ਹਾਸਲ ਕੀਤੀ।

ਦੋਵੇ ਟੀਮਾਂ
ਭਾਰਤ: ਸੰਜੂ ਸੈਮਸਨ (ਵਿਕਟਕੀਪਰ), ਅਭਿਸ਼ੇਕ ਸ਼ਰਮਾ, ਵੈਭਵ ਸੂਰਯਵੰਸ਼ੀ, ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ, ਨਿਤੀਸ਼ ਕੁਮਾਰ ਰੈੱਡੀ, ਨਮਨ ਧੀਰ, ਅਕਸ਼ਰ ਪਟੇਲ, ਭੁਵਨੇਸ਼ਵਰ ਕੁਮਾਰ, ਅਰਸ਼ਦੀਪ ਸਿੰਘ, ਪ੍ਰਿੰਸ ਯਾਦਵ

ਨਿਊਜ਼ੀਲੈਂਡ: ਫਿਨ ਐਲਨ, ਟਿਮ ਸੀਫਰਟ (ਵਿਕਟਕੀਪਰ), ਡੇਰਿਲ ਮਿਸ਼ੇਲ, ਗਲੇਨ ਫਿਲਿਪਸ, ਬੇਵਨ ਜੈਕਬਸ, ਮਾਈਕਲ ਬ੍ਰੇਸਵੈੱਲ, ਮਿਸ਼ੇਲ ਸੈਂਟਨਰ (ਕਪਤਾਨ), ਨਾਥਨ ਸਮਿਥ, ਮੈਟ ਹੈਨਰੀ, ਜੈਕਬ ਡਫੀ, ਲੌਕੀ ਫਰਗੂਸਨ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

by Jaspreet Kaur
October 24, 2026
0

UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ - ਸਿੱਖ ਨੌਜਵਾਨ ਉੱਚ ਅਹੁਦਿਆਂ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 24, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸਿਖਲਾਈ ਦੌਰਾਨ ਹਵਾ ‘ਚ ਟਕਰਾਏ ਹਵਾਈ ਸੈਨਾ ਦੇ ਦੋ ਜਹਾਜ਼

ਸਿਖਲਾਈ ਦੌਰਾਨ ਹਵਾ ‘ਚ ਟਕਰਾਏ ਹਵਾਈ ਸੈਨਾ ਦੇ ਦੋ ਜਹਾਜ਼

by Jaspreet Kaur
October 24, 2026
0

ਸਿਖਲਾਈ ਦੌਰਾਨ ਹਵਾ 'ਚ ਟਕਰਾਏ ਹਵਾਈ ਸੈਨਾ ਦੇ ਦੋ ਜਹਾਜ਼ - 4 ਪਾਇਲਟਾਂ ਦੀ ਮੌਤ ਨਵੀ ਦਿੱਲੀ, 24 ਅਕਤੂਬਰ 2026...

ਭਾਰਤ ਅਤੇ ਉਜ਼ਬੇਕਿਸਤਾਨ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

ਭਾਰਤ ਅਤੇ ਉਜ਼ਬੇਕਿਸਤਾਨ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

by Navjot
October 24, 2026
0

ਨਵੀਂ ਦਿੱਲੀ, 24 ਅਕਤੂਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ਨੀਵਾਰ ਨੂੰ ਦੱਸਿਆ ਕਿ ਭਾਰਤ ਅਤੇ ਉਜ਼ਬੇਕਿਸਤਾਨ ਨੇ ਅੱਤਵਾਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

by Jaspreet Kaur
October 24, 2026
0

UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ - ਸਿੱਖ ਨੌਜਵਾਨ ਉੱਚ ਅਹੁਦਿਆਂ...

Most Popular

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

by Jaspreet Kaur
4 weeks ago
0

ਸਤਿਕਾਰ ਸੋਧ ਐਕਟ 'ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ ਚੰਡੀਗੜ੍ਹ, 27 ਸਤੰਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 