Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਪੰਜਾਬ ‘ਚ 26 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ
1 ਨਵੰਬਰ ਨੂੰ ਹੋਣ ਵਾਲੀ ਕਾਂਗਰਸ ਦੀ ਰੈਲੀ ਨੂੰ ਲੈ ਕੇ ਸਿਆਸਤ ਤੇਜ਼! ਭਾਜਪਾ ਨੇ ਬੋਲਿਆ ਹਮਲਾ
UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ
ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਵਿਗੜੀ ਸਿਹਤ
ਸਿਖਲਾਈ ਦੌਰਾਨ ਹਵਾ ‘ਚ ਟਕਰਾਏ ਹਵਾਈ ਸੈਨਾ ਦੇ ਦੋ ਜਹਾਜ਼
IND vs NZ 2nd T20: ਤਿਲਕ ਅਤੇ ਨਿਤੀਸ਼ ਦੇ ਕਮਾਲ ਨਾਲ ਭਾਰਤ ਨੇ ਜਿੱਤਿਆ ਮੁਕਾਬਲਾ
ਭਾਰਤ ਅਤੇ ਉਜ਼ਬੇਕਿਸਤਾਨ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ਕਰਨ ‘ਤੇ ਕੀਤੀ ਚਰਚਾ
ਪੈਨ-ਇੰਡੀਅਨ ਸਟਾਰ ਪ੍ਰਭਾਸ ਦੀ ਐਕਸ਼ਨ-ਮਨੋਰੰਜਕ ਫਿਲਮ ‘ Fauzi’ ਅਗਲੇ ਸਾਲ 19 ਮਾਰਚ ਹੋਵੇਗੀ ਰਿਲੀਜ਼
ਚੰਡੀਗੜ੍ਹ ’ਚ ਵਿਦਿਆਰਥੀ ਦੇ ਕਾਤਲ ਦਾ ਐਨਕਾਊਂਟਰ
ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























