• Latest
  • Trending
Punjab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ

Punjab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ

2 days ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

21 minutes ago
Punjab: ਲੁਧਿਆਣਾ ‘ਚ ਗੁਰਦੁਆਰੇ ਦੇ ਗੇਟ ‘ਤੇ ਫਾਇਰਿੰਗ

Punjab: ਲੁਧਿਆਣਾ ‘ਚ ਗੁਰਦੁਆਰੇ ਦੇ ਗੇਟ ‘ਤੇ ਫਾਇਰਿੰਗ

27 minutes ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

1 hour ago
Punjab CM ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ

Punjab CM ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ

1 hour ago
DA ਮਾਮਲਾ: ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਾਇਆ 1 ਲੱਖ ਰੁਪਏ ਦਾ ਜੁਰਮਾਨਾ

DA ਮਾਮਲਾ: ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਾਇਆ 1 ਲੱਖ ਰੁਪਏ ਦਾ ਜੁਰਮਾਨਾ

2 hours ago
Punjab ਵਿਧਾਨ ਸਭਾ ਦੇ ਆਖਰੀ ਦਿਨ ਰੱਜ ਕੇ ਹੰਗਾਮਾ: ‘ਆਪ’ ਤੇ ਵਿਰੋਧੀ ਧਿਰ ਦੇ ਵਿਧਾਇਕਾਂ ਵਿਚਾਲੇ ਤਿੱਖੀ ਬਹਿਸ

Punjab ਵਿਧਾਨ ਸਭਾ ਦੇ ਆਖਰੀ ਦਿਨ ਰੱਜ ਕੇ ਹੰਗਾਮਾ: ‘ਆਪ’ ਤੇ ਵਿਰੋਧੀ ਧਿਰ ਦੇ ਵਿਧਾਇਕਾਂ ਵਿਚਾਲੇ ਤਿੱਖੀ ਬਹਿਸ

2 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਤੀਜੇ T20 ਮੈਚ ‘ਚ ਵੀ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਤੀਜੇ T20 ਮੈਚ ‘ਚ ਵੀ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਸ਼ੁਰੂ

4 hours ago
Chandigarh: 1 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਣਗੇ ਚੰਡੀਗੜ੍ਹ

Chandigarh: 1 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਣਗੇ ਚੰਡੀਗੜ੍ਹ

4 hours ago
Punjab Weather: ਸੂਬੇ ਦਾ ਮੌਸਮ ਇੱਕ ਵਾਰ ਫਿਰ ਲਵੇਗਾ ਕਰਵਟ, ਮੀਂਹ ਦੀ ਸੰਭਾਵਨਾ

Punjab Weather: ਸੂਬੇ ਦਾ ਮੌਸਮ ਇੱਕ ਵਾਰ ਫਿਰ ਲਵੇਗਾ ਕਰਵਟ, ਮੀਂਹ ਦੀ ਸੰਭਾਵਨਾ

5 hours ago
Punjab: ਝੋਟਾ ਕਤਲਕਾਂਡ: ਆਵਾਜਾਈ ਲਈ ਧਰਨਾ ਸਥਾਨ ਦਾ ਖੋਲ੍ਹਿਆ ਜਾਵੇਗਾ ਇੱਕ ਪਾਸਾ

Punjab: ਝੋਟਾ ਕਤਲਕਾਂਡ: ਆਵਾਜਾਈ ਲਈ ਧਰਨਾ ਸਥਾਨ ਦਾ ਖੋਲ੍ਹਿਆ ਜਾਵੇਗਾ ਇੱਕ ਪਾਸਾ

6 hours ago
Hindi News
English News
Tuesday, October 27, 2026
No Result
View All Result
31 °c
Chandigarh
23 ° Wed
23 ° Thu
23 ° Fri
22 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ

October 25, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ

Punjab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ

– ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜੇਗਾ ਵਿਸ਼ੇਸ਼ ਕੀਰਤਨ ਦਰਬਾਰ, ਨਗਰ ਕੀਰਤਨ
– ਦੀਪਮਾਲਾ ਅਤੇ ਆਤਿਸ਼ਬਾਜ਼ੀ ਹੋਵੇਗੀ ਖਿੱਚ ਦਾ ਕੇਂਦਰ

ਅੰਮ੍ਰਿਤਸਰ, 25 ਅਕਤੂਬਰ (ਵਿਸ਼ਵ ਵਾਰਤਾ): ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਪਾਵਨ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤ ਦੇ ਨਤਮਸਤਕ ਹੋਣ ਦੀ ਉਮੀਦ ਹੈ।

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੌਰਾਨ ਵਿਸ਼ੇਸ਼ ਕੀਰਤਨ ਦਰਬਾਰ, ਨਗਰ ਕੀਰਤਨ, ਸ੍ਰੀ ਹਰਿਮੰਦਰ ਸਾਹਿਬ ਦੀ ਮਨਮੋਹਕ ਸਜਾਵਟ, ਦੀਪਮਾਲਾ ਅਤੇ ਆਤਿਸ਼ਬਾਜ਼ੀ ਮੁੱਖ ਖਿੱਚ ਦਾ ਕੇਂਦਰ ਹੋਣਗੇ। ਇਨ੍ਹਾਂ ਸਮਾਗਮਾਂ ਰਾਹੀਂ ਸੰਗਤ ਗੁਰਬਾਣੀ ਕੀਰਤਨ ਦਾ ਆਨੰਦ ਮਾਣਨ ਦੇ ਨਾਲ-ਨਾਲ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਯਾਦ ਕਰੇਗੀ।

25 ਅਤੇ 26 ਅਕਤੂਬਰ ਨੂੰ ਰਹਿਰਾਸ ਸਾਹਿਬ (ਸੋਦਰ) ਦੇ ਪਾਠ ਦੀ ਸਮਾਪਤੀ ਉਪਰੰਤ ਸ਼ਾਮ 7 ਵਜੇ ਤੋਂ ਰਾਤ 1 ਵਜੇ ਤੱਕ ਵਿਸ਼ੇਸ਼ ਕੀਰਤਨ ਦਰਬਾਰ ਸਜਾਏ ਜਾਣਗੇ। ਇਨ੍ਹਾਂ ਸਮਾਗਮਾਂ ਵਿੱਚ ਦੇਸ਼-ਵਿਦੇਸ਼ ਦੇ ਪ੍ਰਸਿੱਧ ਕੀਰਤਨੀ ਜਥੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਅਤੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਸੁੰਦਰ ਰੌਸ਼ਨੀਆਂ ਨਾਲ ਸਜਾਇਆ ਜਾਵੇਗਾ। ਦੀਪਮਾਲਾ ਨਾਲ ਪਵਿੱਤਰ ਅਸਥਾਨ ਦੀ ਸੁੰਦਰਤਾ ਹੋਰ ਵੀ ਨਿਖਰੇਗੀ। ਆਤਿਸ਼ਬਾਜ਼ੀ ਦਾ ਵਿਸ਼ੇਸ਼ ਪ੍ਰਦਰਸ਼ਨ ਵੀ ਸਮਾਗਮਾਂ ਦਾ ਅਹਿਮ ਹਿੱਸਾ ਹੋਵੇਗਾ।

ਸ੍ਰੀ ਗੁਰੂ ਰਾਮਦਾਸ ਜੀ ਸਿੱਖ ਧਰਮ ਦੇ ਚੌਥੇ ਗੁਰੂ ਸਨ ਅਤੇ ਉਨ੍ਹਾਂ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਨੀਂਹ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤ ਵੱਲੋਂ ਗੁਰਬਾਣੀ ਦਾ ਜਾਪ, ਕੀਰਤਨ ਸਰਵਣ ਅਤੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਜਾਵੇਗੀ।
ਤਿੰਨ ਦਿਨ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਧਾਰਮਿਕ ਮਾਹੌਲ ਅਤੇ ਸੰਗਤ ਦੀ ਭਰਵੀਂ ਸ਼ਮੂਲੀਅਤ ਦੇਖਣ ਨੂੰ ਮਿਲੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 27, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਲੁਧਿਆਣਾ ‘ਚ ਗੁਰਦੁਆਰੇ ਦੇ ਗੇਟ ‘ਤੇ ਫਾਇਰਿੰਗ

Punjab: ਲੁਧਿਆਣਾ ‘ਚ ਗੁਰਦੁਆਰੇ ਦੇ ਗੇਟ ‘ਤੇ ਫਾਇਰਿੰਗ

by Ranjit Singh
October 27, 2026
0

Punjab: ਲੁਧਿਆਣਾ 'ਚ ਗੁਰਦੁਆਰੇ ਦੇ ਗੇਟ 'ਤੇ ਫਾਇਰਿੰਗ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਲੁਧਿਆਣਾ ਦੇ ਗੁਰਦੁਆਰਾ ਸਾਹਿਬ ਭਗਤ ਧੰਨਾ...

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
October 27, 2026
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਨਿਊਜ਼ੀਲੈਂਡ ਨੇ...

Punjab CM ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ

Punjab CM ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ

by Ranjit Singh
October 27, 2026
0

Punjab CM ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 27, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮਾਨਸਾ ਪਹੁੰਚੀ CBI ਦੀ ਟੀਮ ਨੇ ਪਰਿਵਾਰ ਤੋਂ ਜਾਣਕਾਰੀ ਕੀਤੀ ਹਾਸਲ

Punjab: ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮਾਨਸਾ ਪਹੁੰਚੀ CBI ਦੀ ਟੀਮ ਨੇ ਪਰਿਵਾਰ ਤੋਂ ਜਾਣਕਾਰੀ ਕੀਤੀ ਹਾਸਲ

by Ranjit Singh
6 days ago
0

Punjab: ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮਾਨਸਾ ਪਹੁੰਚੀ CBI ਦੀ ਟੀਮ ਨੇ ਪਰਿਵਾਰ ਤੋਂ ਜਾਣਕਾਰੀ ਕੀਤੀ ਹਾਸਲ - ਤਿੰਨ ਮੈਂਬਰੀ CBI...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 