• Latest
  • Trending
Punjab: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਰਮਿੰਦਰ ਸਿੰਘ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ 28 ਅਕਤੂਬਰ ਨੂੰ ਵਿਸ਼ਵ ਭਰ ਵਿੱਚ ਅਰਦਾਸ ਕਰਨ ਦਾ ਸੰਦੇਸ਼

2 hours ago
India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਦੂਜਾ ਵਨਡੇ ਮੁਕਾਬਲਾ ਜਾਰੀ

44 minutes ago
ED ਨੇ ਨਸ਼ਿਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ 1,424 ਬੈਂਕ ਖਾਤੇ ਕੀਤੇ ਫ੍ਰੀਜ਼ ; 17.82 ਕਰੋੜ ਰੁਪਏ ਦੀ ਜਾਇਦਾਦ ਕੁਰਕ 

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਪੁੱਤ ਨੇ ਕਿਰਪਾਨ ਮਾਰ ਕੇ ਕੀਤਾ ਪਿਓ ਦਾ ਕਤਲ

Punjab: ਪੁੱਤ ਨੇ ਕਿਰਪਾਨ ਮਾਰ ਕੇ ਕੀਤਾ ਪਿਓ ਦਾ ਕਤਲ

2 hours ago
Punjab: ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !

3 hours ago
Big news: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ

4 hours ago
Punjab: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਹੋਣਗੇ ਸ਼ਾਮਲ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

National: ਤਿਉਹਾਰਾਂ ਦੇ ਸੀਜ਼ਨ ਦੌਰਾਨ ਚੈੱਕ ਕਰੋ LPG ਸਿਲੰਡਰ ਦੇ ਤਾਜ਼ਾ ਰੇਟ !

5 hours ago
National: E20 ਪੈਟਰੋਲ ਲਈ ਨਵੀਂ ਇਥੇਨੌਲ ਨੀਤੀ ਦਾ ਅਸਰ ਜੇਬ ’ਤੇ ਪੈਣ ਦਾ ਖ਼ਦਸ਼ਾ !

Punjab Weather: ਹਿਮਾਚਲ ‘ਚ ਤਾਜ਼ਾ ਬਰਫ਼ਬਾਰੀ ਅਤੇ ਸੂਬੇ ‘ਚ ਮੀਂਹ ਤੋਂ ਬਾਅਦ ਪੰਜਾਬ ‘ਚ ਵਧੀ ਠੰਢ

6 hours ago
PM Modi ਅੱਜ ਯੂਪੀ ਅਤੇ ਓਡੀਸ਼ਾ ਦੇ ਦੌਰੇ ’ਤੇ, ਵਾਰਾਣਸੀ ’ਚ ਹਵਾਈ ਫੌਜ ਦਾ ਏਅਰ ਸ਼ੋਅ ਦੇਖਣਗੇ

Hindi News
English News
Sunday, October 25, 2026
No Result
View All Result
30 °c
Chandigarh
24 ° Mon
24 ° Tue
24 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਰਮਿੰਦਰ ਸਿੰਘ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ 28 ਅਕਤੂਬਰ ਨੂੰ ਵਿਸ਼ਵ ਭਰ ਵਿੱਚ ਅਰਦਾਸ ਕਰਨ ਦਾ ਸੰਦੇਸ਼

October 25, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਰਮਿੰਦਰ ਸਿੰਘ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ 28 ਅਕਤੂਬਰ ਨੂੰ ਵਿਸ਼ਵ ਭਰ ਵਿੱਚ ਅਰਦਾਸ ਕਰਨ ਦਾ ਸੰਦੇਸ਼

Punjab: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਰਮਿੰਦਰ ਸਿੰਘ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ 28 ਅਕਤੂਬਰ ਨੂੰ ਵਿਸ਼ਵ ਭਰ ਵਿੱਚ ਅਰਦਾਸ ਕਰਨ ਦਾ ਸੰਦੇਸ਼

ਸ੍ਰੀ ਅੰਮ੍ਰਿਤਸਰ, 21 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਸ. ਪਰਮਿੰਦਰ ਸਿੰਘ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਗੁਰੂ ਖ਼ਾਲਸਾ ਪੰਥ ਨੂੰ ਸੰਦੇਸ਼ ਦਿੱਤਾ ਹੈ ਕਿ ਮਿਤੀ 28 ਅਕਤੂਬਰ 2026 ਨੂੰ ਦੇਸ਼ ਵਿਦੇਸ਼ ਵਿੱਚ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਕਰਕੇ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਲਈ ਅਤੇ ਪੰਜਾਬ ਦੇ ਨੌਜਵਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਵਰਤਾਰਾ ਘੁਣ ਵਾਂਗ ਪੰਜਾਬ ਦੀ ਜਵਾਨੀ ਨੂੰ ਖਾ ਰਿਹਾ ਹੈ, ਜੇਕਰ ਮੈਡੀਕਲ ਨਸ਼ਿਆਂ ਦੀ ਲੜੀ ਅਤੇ ਸੰਥੈਟਿਕ ਨਸ਼ਿਆਂ ਦਾ ਨੈਟਵਰਕ ਸਰਕਾਰਾਂ ਨੇ ਨਾ ਤੋੜਿਆ ਤਾਂ ਆਉਣ ਵਾਲੇ ਸਮੇਂ ਅੰਦਰ ਇਸ ਦੇ ਜਵਾਨੀ ਲਈ ਬਹੁਤ ਭੈੜੇ ਨਤੀਜੇ ਹੋ ਸਕਦੇ ਹਨ। ਉਨ੍ਹਾਂ ਨੇ ਸਮਾਜ ਦੇ ਹਰ ਵਰਗ ਨੂੰ ਸ. ਪਰਮਿੰਦਰ ਸਿੰਘ ਦੇ ਪਰਿਵਾਰ ਨਾਲ ਇਨਸਾਫ ਦੀ ਲੜਾਈ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਗੱਲ ਆਖੀ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਵੇਂ ਕਿ ਨਸ਼ੇ ਦੀ ਸਮੱਸਿਆ ਵਿਸ਼ਵ ਪੱਧਰ ਦੀ ਹੈ ਪਰ ਗੁਰੂ ਸਾਹਿਬਾਨ ਨੇ ਸਿੱਖ ਨੂੰ ਕਿਸੇ ਵੀ ਤਰ੍ਹਾਂ ਦੇ ਨਸ਼ਿਆਂ ਤੋਂ ਵਰਜਿਆ ਹੈ ਅਤੇ ਗੁਰਮਤਿ ਅਨੁਸਾਰੀ ਇੱਕ ਸੱਚਾ ਤੇ ਸੁੱਚਾ ਜੀਵਨ ਬਤੀਤ ਕਰਨ ਸਿੱਖਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵੀ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸੇ ਹਨ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਨਾਲ ਜੁੜ ਕੇ ਆਪਣੀ ਦ੍ਰਿੜ੍ਹ ਇੱਛਾ ਸ਼ਕਤੀ ਨਾਲ ਨਸ਼ੇ ਨੂੰ ਛੱਡ ਸਕਦੇ ਹਨ ਅਤੇ ਆਪਣੇ ਜੀਵਨ ਦੀ ਨਵੀਂ ਸ਼ੁਰੂਆਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਾਹਰ ਕੱਢਣ ਅਤੇ ਮੁੱਖ ਧਾਰਾ ਵਿੱਚ ਜੋੜਣ ਲਈ ਵੀ ਵਿਸ਼ੇਸ਼ ਉਪਰਾਲੇ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸਮਾਜ ਅੰਦਰ ਨਸ਼ਾ ਵੇਚ ਰਹੇ ਹਨ ਉਨ੍ਹਾਂ ਦਾ ਪੂਰਨ ਬਾਈਕਾਟ ਹੋਵੇ ਤੇ ਉਨ੍ਹਾਂ ਉੱਤੇ ਸਖ਼ਤ ਕਾਰਵਾਈ ਹੋਵੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਦੂਜਾ ਵਨਡੇ ਮੁਕਾਬਲਾ ਜਾਰੀ

India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਦੂਜਾ ਵਨਡੇ ਮੁਕਾਬਲਾ ਜਾਰੀ

by Navjot
October 25, 2026
0

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)  ਭਾਰਤ ਅਤੇ ਜ਼ਿੰਬਾਬਵੇ ਦੀਆਂ ਮਹਿਲਾ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਲੜੀ ਦਾ ਦੂਜਾ ਮੈਚ...

ED ਨੇ ਨਸ਼ਿਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ 1,424 ਬੈਂਕ ਖਾਤੇ ਕੀਤੇ ਫ੍ਰੀਜ਼ ; 17.82 ਕਰੋੜ ਰੁਪਏ ਦੀ ਜਾਇਦਾਦ ਕੁਰਕ 

ED ਨੇ ਨਸ਼ਿਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ 1,424 ਬੈਂਕ ਖਾਤੇ ਕੀਤੇ ਫ੍ਰੀਜ਼ ; 17.82 ਕਰੋੜ ਰੁਪਏ ਦੀ ਜਾਇਦਾਦ ਕੁਰਕ 

by Navjot
October 25, 2026
0

ED ਨੇ ਨਸ਼ਿਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ 1,424 ਬੈਂਕ ਖਾਤੇ ਕੀਤੇ ਫ੍ਰੀਜ਼ ; 17.82 ਕਰੋੜ ਰੁਪਏ ਦੀ ਜਾਇਦਾਦ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 25, 2026
0

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਪੁੱਤ ਨੇ ਕਿਰਪਾਨ ਮਾਰ ਕੇ ਕੀਤਾ ਪਿਓ ਦਾ ਕਤਲ

Punjab: ਪੁੱਤ ਨੇ ਕਿਰਪਾਨ ਮਾਰ ਕੇ ਕੀਤਾ ਪਿਓ ਦਾ ਕਤਲ

by Ranjit Singh
October 25, 2026
0

Punjab: ਪੁੱਤ ਨੇ ਕਿਰਪਾਨ ਮਾਰ ਕੇ ਕੀਤਾ ਪਿਓ ਦਾ ਕਤਲ ਗਿੱਦੜਬਾਹਾ, 21 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੇ ਗਿੱਦੜਬਾਹਾ ਵਿੱਚ ਪਰਿਵਾਰਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਦੂਜਾ ਵਨਡੇ ਮੁਕਾਬਲਾ ਜਾਰੀ

India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਦੂਜਾ ਵਨਡੇ ਮੁਕਾਬਲਾ ਜਾਰੀ

by Navjot
October 25, 2026
0

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)  ਭਾਰਤ ਅਤੇ ਜ਼ਿੰਬਾਬਵੇ ਦੀਆਂ ਮਹਿਲਾ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਲੜੀ ਦਾ ਦੂਜਾ ਮੈਚ...

Most Popular

Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ

Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ

by Ranjit Singh
4 weeks ago
0

Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ - ਜਲੰਧਰ 'ਚ ਰੈਲੀ ਨੂੰ ਕਰਨਗੇ ਸੰਬੋਧਨ ਜਲੰਧਰ, 30 ਸਤੰਬਰ (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 