• Latest
  • Trending

ਪੋਲਿੰਗ ਪਾਰਟੀਆਂ ਈ.ਵੀ.ਐਮ ਅਤੇ ਵੀਵੀਪੈਟ ਮਸ਼ੀਨਾਂ ਸਮੇਤ ਪੋਲਿੰਗ ਬੂਥਾਂ ਲਈੇ ਰਵਾਨਾ

9 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਫਿਰ ਗਰਮਾਈ ਪੰਜਾਬ ਦੀ ਸਿਆਸਤ!  ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

ਫਿਰ ਗਰਮਾਈ ਪੰਜਾਬ ਦੀ ਸਿਆਸਤ! ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

4 hours ago
‘ਆਪ’ ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ

‘ਆਪ’ ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ

5 hours ago
ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

5 hours ago
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਪੋਕਸਪਰਸਨ ਅਤੇ ਟੀ. ਵੀ. ਪੈਨਲਿਸਟਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਪੋਕਸਪਰਸਨ ਅਤੇ ਟੀ. ਵੀ. ਪੈਨਲਿਸਟਾਂ ਦੀ ਸੂਚੀ ਜਾਰੀ

6 hours ago
ਐਕਸ਼ਨ ਮੋਡ ‘ਚ ਰਾਹੁਲ ਗਾਂਧੀ: ਪਾਰਟੀ ਅਹੁਦੇਦਾਰਾਂ ਨੂੰ ਦਿੱਤੇ ਇਹ ਵੱਡੇ ਨਿਰਦੇਸ਼

ਐਕਸ਼ਨ ਮੋਡ ‘ਚ ਰਾਹੁਲ ਗਾਂਧੀ: ਪਾਰਟੀ ਅਹੁਦੇਦਾਰਾਂ ਨੂੰ ਦਿੱਤੇ ਇਹ ਵੱਡੇ ਨਿਰਦੇਸ਼

6 hours ago
ਰਾਹੁਲ ਗਾਂਧੀ ਦੇ ਧਰਨੇ ਤੋਂ ਬਾਅਦ ਪੈਲੇਟ ਗਨ ਮਾਮਲੇ ‘ਚ FIR ਦਰਜ

ਰਾਹੁਲ ਗਾਂਧੀ ਦੇ ਧਰਨੇ ਤੋਂ ਬਾਅਦ ਪੈਲੇਟ ਗਨ ਮਾਮਲੇ ‘ਚ FIR ਦਰਜ

6 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

8 hours ago
ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

8 hours ago
ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

9 hours ago
ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

10 hours ago
Hindi News
English News
Saturday, August 22, 2026
No Result
View All Result
28 °c
Chandigarh
30 ° Sat
30 ° Sun
31 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੋਲਿੰਗ ਪਾਰਟੀਆਂ ਈ.ਵੀ.ਐਮ ਅਤੇ ਵੀਵੀਪੈਟ ਮਸ਼ੀਨਾਂ ਸਮੇਤ ਪੋਲਿੰਗ ਬੂਥਾਂ ਲਈੇ ਰਵਾਨਾ

October 10, 2017
in ਗੁਰਦਾਸਪੁਰ

ਗੁਰਦਾਸਪੁਰ–  ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਸਬੰਧੀ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਅਤੇ ਅੱਜ ਬਾਅਦ ਦੁਪਹਿਰ ਪੋਲਿੰਗ ਪਾਰਟੀਆਂ ਨੂੰ ਈ.ਵੀ.ਐਮ ਅਤੇ ਵੀਵੀਪੈਟ ਮਸ਼ੀਨਾਂ ਸਮੇਤ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ। ਲੋਕ ਸਭਾ ਹਲਕੇ ਗੁਰਦਾਸਪੁਰ ਦੇ ਹਿੱਸੇ ਬਟਾਲਾ ਵਿਧਾਨ ਸਭਾ ਹਲਕੇ ਦੇ ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਨੂੰ ਸਥਾਨਕ ਬੇਰਿੰਗ ਕਾਲਜ ਤੋਂ ਰਵਾਨਾ ਕੀਤਾ ਗਿਆ। ਅੱਜ ਸਵੇਰ ਤੋਂ ਹੀ ਈ.ਆਰ.ਓ. ਕਮ ਐਸ.ਡੀ.ਐਮ. ਬਟਾਲਾ ਰੋਹਿਤ ਗੁਪਤਾ ਦੀ ਅਗਵਾਈ ਹੇਠ ਪੋਲਿੰਗ ਸਟਾਫ ਨੂੰ ਉਨਾਂ ਦੇ ਪੋਲਿੰਗ ਬੂਥ ਅਲਾਟ ਕੀਤੇ ਗਏ ਅਤੇ ਉਪਰੰਤ ਚੋਣ ਸਮੱਗਰੀ ਵੰਡੀ ਗਈ। ਇਸੇ ਦੌਰਾਨ ਜ਼ਿਲਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ. ਗੁਰਲਵਲੀਨ ਸਿੰਘ ਸਿੱਧੂ ਨੇ ਬਟਾਲਾ ਦੇ ਬੇਰਿੰਗ ਕਾਲਜ ਵਿਖੇ ਪਹੁੰਚ ਕੇ ਚੋਣ ਅਮਲੇ ਵੱਲੋਂ ਪੋਲਿੰਗ ਸਟੇਸ਼ਨਾਂ ’ਤੇ ਜਾਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਦੇਖਿਆ। ਇਸ ਮੌਕੇ ਜ਼ਿਲਾ ਚੋਣ ਅਧਿਕਾਰੀ ਸ. ਸਿੱਧੂ ਨੇ ਕਿਹਾ ਕਿ ਪੋਲਿੰਗ ਸਟਾਫ ਆਪਣੀ ਚੋਣ ਡਿਊਟੀ ਨੂੰ ਪੂਰੀ ਇਮਾਨਦਾਰੀ, ਨਿਰਪੱਖਤਾ ਅਤੇ ਤਨਦੇਹੀ ਨਾਲ ਨਿਭਾਵੇ। ਉਨਾਂ ਕਿਹਾ ਕਿ ਸਾਡੇ ਦੇਸ਼ ਦੀ ਇਹ ਖੂਬਸੂਰਤੀ ਹੈ ਕਿ ਇਥੇ ਲੋਕਤੰਤਰੀ ਪ੍ਰਣਾਲੀ ਵਿੱਚ ਹਰ ਚੋਣ ਬਹੁਤ ਨਿਰਪੱਖਤਾ ਅਤੇ ਅਜ਼ਾਦਾਨਾ ਮਹੌਲ ਵਿੱਚ ਹੁੰਦੀ ਹੈ ਅਤੇ ਸਮੁੱਚਾ ਚੋਣ ਅਮਲਾ ਆਪਣੀ ਇਸ ਰਵਾਇਤ ਨੂੰ ਹਰ ਹੀਲੇ ਕਾਇਮ ਰੱਖੇ। ਉਨਾਂ ਕਿਹਾ ਕਿ ਸਮੁੱਚੇ ਲੋਕ ਸਭਾ ਹਲਕੇ ’ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਗੜਬੜੀ ਕਰਨ ਦੀ ਬਿਲਕੁਲ ਇਜਾਜਤ ਨਹੀਂ ਦਿੱਤੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟ ਪਾ ਕੇ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਜਰੂਰ ਕਰਨ। ਉਨਾਂ ਕਿਹਾ ਕਿ ਵੋਟਰਾਂ ਵੱਲੋਂ ਪਾਈ ਗਈ ਇੱਕ ਇੱਕ ਵੋਟ ਸਾਡੇ ਲੋਕਤੰਤਰ ਦੀ ਮਜਬੂਤੀ ਦਾ ਅਧਾਰ ਬਣਦੀ ਹੈ ਅਤੇ ਵੋਟਰਾਂ ਨੂੰ ਬਿਨਾਂ ਕਿਸੇ ਡਰ, ਭੈਅ, ਜਾਂ ਲਾਲਚ ਦੇ ਨਿਰਪੱਖਤਾ ਦੇ ਨਾਲ ਆਪਣਾ ਪਸੰਦੀਦਾ ਉਮੀਦਵਾਰ ਚੁਣਨਾ ਚਾਹੀਦਾ ਹੈ। ਉਨਾਂ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking News : ਗੁਰਦਾਸਪੁਰ ਅਤੇ ਬਟਾਲਾ ਹੈਂਡ ਗ੍ਰਨੇਡ ਹਮਲੇ ‘ਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ

Breaking News : ਗੁਰਦਾਸਪੁਰ ਅਤੇ ਬਟਾਲਾ ਹੈਂਡ ਗ੍ਰਨੇਡ ਹਮਲੇ ‘ਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ

by Navjot
December 30, 2024
0

Breaking News : ਗੁਰਦਾਸਪੁਰ ਅਤੇ ਬਟਾਲਾ ਹੈਂਡ ਗ੍ਰਨੇਡ ਹਮਲੇ ‘ਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ ਮਾਸਟਰਮਾਈਂਡ ਸਮੇਤ ਅੱਤਵਾਦੀ ਮਾਡਿਊਲ ਦੇ...

Gurdaspur : ਚੱਲਦੀ ਗੱਡੀ ਨੂੰ ਬਣੀ ਅੱਗ ਦਾ ਗੋਲਾ

Gurdaspur : ਚੱਲਦੀ ਗੱਡੀ ਨੂੰ ਬਣੀ ਅੱਗ ਦਾ ਗੋਲਾ

by Navjot
December 6, 2024
0

Gurdaspur : ਚੱਲਦੀ ਗੱਡੀ ਨੂੰ ਬਣੀ ਅੱਗ ਦਾ ਗੋਲਾ ਚਲਾਕ ਅਤੇ ਉਸ ਦੇ ਸਾਥੀ ਨੇ ਛਾਲ ਮਾਰ ਕੇ ਬਚਾਈ ਜਾਨ...

Punjab: ਭਲਕੇ 6 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਬਟਾਲਾ ਇਲਾਕੇ ਨੂੰ ਦੇਣਗੇ ਵੱਡਾ ਤੋਹਫ਼ਾ

Punjab: ਭਲਕੇ 6 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਬਟਾਲਾ ਇਲਾਕੇ ਨੂੰ ਦੇਣਗੇ ਵੱਡਾ ਤੋਹਫ਼ਾ

by Wishavwarta
December 5, 2024
0

Punjab: ਭਲਕੇ 6 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਬਟਾਲਾ ਇਲਾਕੇ ਨੂੰ ਦੇਣਗੇ ਵੱਡਾ ਤੋਹਫ਼ਾ ਬਟਾਲਾ/ਗੁਰਦਾਸਪੁਰ, 5 ਦਸੰਬਰ- ਮੁੱਖ ਮੰਤਰੀ...

Punjab Elections results: ਡੇਰਾ ਬਾਬਾ ਨਾਨਕ ਤੋਂ ‘ਆਪ’ ਦੇ ਗੁਰਦੀਪ ਸਿੰਘ ਰੰਧਾਵਾ ਅੱਗੇ

Punjab Elections results: ਡੇਰਾ ਬਾਬਾ ਨਾਨਕ ਤੋਂ ‘ਆਪ’ ਦੇ ਗੁਰਦੀਪ ਸਿੰਘ ਰੰਧਾਵਾ ਅੱਗੇ

by Wishavwarta
November 23, 2024
0

Punjab Elections results: ਡੇਰਾ ਬਾਬਾ ਨਾਨਕ ਤੋਂ 'ਆਪ' ਦੇ ਗੁਰਦੀਪ ਸਿੰਘ ਰੰਧਾਵਾ ਅੱਗੇ ਗੁਰਦਾਸਪੁਰ,23 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਡੇਰਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
1 week ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 